• Latest
  • Trending
ਕੈਪਟਨ ਸਰਕਾਰ ਅਗਲੇ ਮਹੀਨੇ ਰੋਜ਼ਗਾਰ ਮੇਲਿਆਂ ਰਾਹੀਂ 2 ਲੱਖ ਤੋਂ ਵੱਧ ਨੌਜਵਾਨਾਂ ਨੂੰ ਦੇਵੇਗੀ ਨੌਕਰੀ

ਕੈਪਟਨ ਸਰਕਾਰ ਅਗਲੇ ਮਹੀਨੇ ਰੋਜ਼ਗਾਰ ਮੇਲਿਆਂ ਰਾਹੀਂ 2 ਲੱਖ ਤੋਂ ਵੱਧ ਨੌਜਵਾਨਾਂ ਨੂੰ ਦੇਵੇਗੀ ਨੌਕਰੀ

7 years ago
National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

25 minutes ago
National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

2 hours ago
Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

2 hours ago
Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

3 hours ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

3 hours ago
U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

3 hours ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

4 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

4 hours ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Saturday, November 14, 2026
No Result
View All Result
27 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਸਰਕਾਰ ਅਗਲੇ ਮਹੀਨੇ ਰੋਜ਼ਗਾਰ ਮੇਲਿਆਂ ਰਾਹੀਂ 2 ਲੱਖ ਤੋਂ ਵੱਧ ਨੌਜਵਾਨਾਂ ਨੂੰ ਦੇਵੇਗੀ ਨੌਕਰੀ

August 8, 2019
in ਪੰਜਾਬ
ਕੈਪਟਨ ਸਰਕਾਰ ਅਗਲੇ ਮਹੀਨੇ ਰੋਜ਼ਗਾਰ ਮੇਲਿਆਂ ਰਾਹੀਂ 2 ਲੱਖ ਤੋਂ ਵੱਧ ਨੌਜਵਾਨਾਂ ਨੂੰ ਦੇਵੇਗੀ ਨੌਕਰੀ

ਕੈਪਟਨ ਸਰਕਾਰ ਅਗਲੇ ਮਹੀਨੇ ਰੋਜ਼ਗਾਰ ਮੇਲਿਆਂ ਰਾਹੀਂ 2 ਲੱਖ ਤੋਂ ਵੱਧ ਨੌਜਵਾਨਾਂ ਨੂੰ ਦੇਵੇਗੀ ਨੌਕਰੀ
• 5 ਅਕਤੂਬਰ ਨੂੰ ਵਿਸ਼ਾਲ ਰੋਜ਼ਗਾਰ ਮੇਲੇ ਦੌਰਾਨ ਮੁੱਖ ਮੰਤਰੀ ਚੁਣੇ ਗਏ ਉਮੀਦਵਾਰਾਂ ਨੂੰ ਆਪਣੇ ਹੱਥੀਂ ਨਿਯੁਕਤੀ ਪੱਤਰ ਸੌਂਪਣਗੇ
ਚੰਡੀਗੜ, 8 ਅਗਸਤ: ਸੂਬੇ ਵਿੱਚ ਅਗਲੇ ਮਹੀਨੇ ਵੱਖ-ਵੱਖ ਥਾਵਾਂ ‘ਤੇ ਕਰਵਾਏ ਜਾ ਰਹੇ ਰੋਜ਼ਗਾਰ ਮੇਲਿਆਂ ਨਾਲ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਪ੍ਰਮੁੱਖ ‘ਘਰ ਘਰ ਰੋਜ਼ਗਾਰ’ ਪ੍ਰੋਗਰਾਮ ਨੂੰ ਵੱਡਾ ਹੁਲਾਰਾ ਮਿਲੇਗਾ। ਇਹਨਾਂ ਮੇਲਿਆਂ ਤੋਂ ਬਾਅਦ ਇੱਕ ਵਿਸ਼ਾਲ ਰੋਜ਼ਗਾਰ ਮੇਲਾ ਕਰਵਾਇਆ ਜਾ ਰਿਹਾ ਹੈ ਜਿੱਥੇ ਮੁੱਖ ਮੰਤਰੀ ਚੁਣੇ ਹੋਏ ਉਮੀਦਵਾਰਾਂ ਨੂੰ ਆਪਣੇ ਹੱਥੀਂ ਨਿਯੁਕਤੀ ਪੱਤਰ ਸੌਂਪਣਗੇ।
ਇੱਕ ਸਰਕਾਰੀ ਬੁਲਾਰੇ ਮੁਤਾਬਿਕ 5 ਅਕਤੂਬਰ ਨੂੰ ਰੋਪੜ ਵਿਖੇ ਕਰਵਾਏ ਜਾ ਰਹੇ ਵਿਸ਼ਾਲ ਰੋਜ਼ਗਾਰ ਮੇਲੇ ਦੌਰਾਨ ਮੁੱਖ ਮੰਤਰੀ ਨਿਯੁਕਤੀ ਪੱਤਰ ਸੌਂਪਣਗੇ ਜਦਕਿ ਇਸ ਤੋਂ ਪਹਿਲਾਂ ਸੂਬਾ ਭਰ ਵਿੱਚ 9 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ 75 ਥਾਵਾਂ ‘ਤੇ ਰੋਜ਼ਗਾਰ ਮੇਲੇ ਲਾਏ ਜਾਣਗੇ ਜਿੱਥੇ ਪ੍ਰਾਈਵੇਟ ਸੈਕਟਰ ਵਿਚ 2 ਲੱਖ ਤੋਂ ਵੱਧ ਨੌਕਰੀਆਂ ਦੀ ਪੇਸ਼ਕਸ਼ ਕੀਤੀ ਜਾਵੇਗੀ।
ਰੋਜ਼ਗਾਰ ਉਤਪਤੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵੱਖ-ਵੱਖ ਸੈਕਟਰਾਂ ਵਿਚ ਰੋਜ਼ਗਾਰ ਦੇ 2 ਲੱਖ ਤੋਂ ਵੱਧ ਮੌਕਿਆਂ ਦੀ ਸ਼ਨਾਖਤ ਕੀਤੀ ਗਈ ਹੈ ਜਿਨ•ਾਂ ਨੂੰ ਛੇਤੀ ਹੀ ਵਿਭਾਗ ਦੀ ਸਰਕਾਰੀ ਵੈਬਸਾਈਟ www.pbemployment.gov.in ‘ਤੇ ਅਪਲੋਡ ਕੀਤਾ ਜਾਵੇਗਾ। ਬੇਰੋਜ਼ਗਾਰ ਨੌਜਵਾਨ ਅਰਜ਼ੀ ਪ੍ਰਕ੍ਰਿਆ ਅਤੇ ਹੋਰ ਸਬੰਧਤ ਜਾਣਕਾਰੀ ਹਾਸਲ ਕਰਨ ਲਈ ਇਸ ਵੈਬਸਾਈਟ ‘ਤੇ ਲੌਗ ਔਨ ਕਰ ਸਕਦੇ ਹਨ।
ਇਕੱਲੇ ਲੁਧਿਆਣਾ ਜ਼ਿਲ•ੇ ਵਿਚ 45 ਹਜ਼ਾਰ ਤੋਂ ਵੱਧ ਰੋਜ਼ਗਾਰ ਦੇ ਮੌਕਿਆਂ ਦੀ ਸ਼ਨਾਖਤ ਕੀਤੀ ਗਈ ਹੈ ਜਦਕਿ ਬਠਿੰਡਾ ਵਿਚ 13,558 ਅਤੇ ਜਲੰਧਰ, ਮੋਹਾਲੀ, ਪਟਿਆਲਾ ਅਤੇ ਅੰਮ੍ਰਿਤਸਰ ਜ਼ਿਲ•ੇ ਵਿਚ 12-12 ਹਜ਼ਾਰ ਨੌਕਰੀਆਂ ਦੀ ਸ਼ਨਾਖਤ ਕੀਤੀ ਗਈ ਹੈ।
ਰੋਜ਼ਗਾਰ ਉਤਪਤੀ ਵਿਭਾਗ ਵੱਲੋਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਪਾਸੋਂ ਪ੍ਰਾਪਤ ਹੋਈ ਜਾਣਕਾਰੀ ਦੇ ਅਧਾਰ ‘ਤੇ ਅਸਾਮੀਆਂ ਦੀ ਸੂਚੀ ਤਿਆਰ ਕੀਤੀ ਗਈ ਹੈ। ਡਿਪਟੀ ਕਮਿਸ਼ਨਰਾਂ ਨੇ ਖਾਲੀ ਅਸਾਮੀਆਂ ਦੀ ਗਿਣਤੀ ਅਤੇ ਯੋਗਤਾ ਨਾਲ ਸਬੰਧਤ ਸੂਚਨਾ ਦਾ ਪਤਾ ਲਾਉਣ ਲਈ ਸਨਅਤੀ ਅਤੇ ਵਪਾਰਕ ਘਰਾਣਿਆਂ, ਪ੍ਰਾਈਵੇਟ ਕੰਪਨੀਆਂ, ਮਾਲਜ਼ ਅਤੇ ਸਥਾਨਕ ਪੱਧਰ ‘ਤੇ ਰੋਜ਼ਗਾਰ ਦੇਣ ਵਾਲਿਆਂ ਨਾਲ ਲੰਮੀ ਚੌੜੀ ਵਿਚਾਰ-ਚਰਚਾ ਕੀਤੀ।
ਇਹ ਕਦਮ ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਚੁੱਕੇ ਗਏ ਹਨ ਜਿਨ•ਾਂ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਪੰਜਾਬ ਵਿੱਚ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਵਾਸਤੇ ਆਪਣੇ ਯਤਨਾਂ ‘ਚ ਤਾਲਮੇਲ ਬਿਠਾਉਣ ਲਈ ਆਖਿਆ। ਉਨ•ਾਂ ਨੇ ਬੇਰੋਜ਼ਗਾਰ ਨੌਜਵਾਨਾਂ ਦੀ ਸਹੂਲਤ ਲਈ ਨੌਕਰੀਆਂ ਅਤੇ ਉਨ•ਾਂ ਆਪਣੇ ਪੱਧਰ ‘ਤੇ ਕਾਰੋਬਾਰ ਸ਼ੁਰੂ ਕਰਨ ਲਈ ਕੋਸ਼ਿਸ਼ਾਂ ਹੋਰ ਤੇਜ਼ ਕਰਨ ਦੇ ਹੁਕਮ ਦਿੱਤੇ।
ਮੁੱਖ ਮੰਤਰੀ ਨੇ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਜਿਸ ਨੇ 9 ਲੱਖ ਤੋਂ ਵੱਧ ਨੌਜਵਾਨਾਂ ਨੂੰ ਸਵੈ ਜਾਂ ਤਨਖਾਹ ‘ਤੇ ਰੋਜ਼ਗਾਰ (1000 ਰੋਜ਼ਗਾਰ ਪ੍ਰਤੀ ਦਿਨ ਤੋਂ ਵੱਧ ਦੀ ਦਰ ‘ਤੇ) ਮੁਹੱਈਆ ਕਰਵਾਉਣ ਵਿਚ ਸਹੂਲਤ ਪ੍ਰਦਾਨ ਕੀਤੀ ਅਤੇ ਵਿਭਾਗ ਨੇ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੇ ਉੱਦਮ ਲਈ ਕਰਜ਼ਾ ਮੁਹੱਈਆ ਕਰਵਾਉਣ ਵਾਸਤੇ ਵੀ ਬੈਂਕਾਂ ਨਾਲ ਤਾਲਮੇਲ ਕੀਤਾ। ਰੋਜ਼ਗਾਰ ਦੇ ਚਾਹਵਾਨਾਂ ਲਈ ਸਾਰੇ ਜ਼ਿਲਿ•ਆਂ ਵਿਚ ਜ਼ਿਲ•ਾ ਰੋਜ਼ਗਾਰ ਤੇ ਉਦਯੋਗ ਬਿਊਰੋ ਨੋਡਲ ਸੈਂਟਰਾਂ ਵਜੋਂ ਕੰਮ ਕਰਦੇ ਹਨ।
ਇੱਥੇ ਇਹ ਜ਼ਿਕਰਯੋਗ ਹੈ ਕਿ ਫਰਵਰੀ, 2019 ਵਿੱਚ ਸੂਬਾ ਭਰ ‘ਚ ਵੱਖ ਵੱਖ ਥਾਈਂ ਰੋਜ਼ਗਾਰ ਮੇਲਿਆਂ ਦੌਰਾਨ ਪ੍ਰਾਈਵੇਟ ਸੈਕਟਰ ਵਿਚ ਨੌਜਵਾਨਾਂ ਨੂੰ 55 ਹਜ਼ਾਰ ਦੇ ਲਗਭਗ ਨੌਕਰੀਆਂ ਦਿੱਤੀਆਂ ਗਈਆਂ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Ranjit Singh
November 14, 2026
0

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਦਿੱਲੀ ਦੇ ਸਾਬਕਾ ਮੁੱਖ ਮੰਤਰੀ...

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

by Ranjit Singh
November 14, 2026
0

Punjab Weather: ਸੂਬੇ 'ਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਕੁਝ...

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

by Ranjit Singh
November 14, 2026
0

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ - ਪਾਰਟੀ ਛੱਡਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

by Ranjit Singh
November 14, 2026
0

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ 'ਚ ! ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਭਾਰਤੀ ਰੇਲਵੇ ਵਿੱਚ...

Most Popular

National: ਕਰਨਾਟਕ ਦੀ ਧਾਰਵਾੜ ਸੀਟ ‘ਤੇ ਭਾਜਪਾ ਉਮੀਦਵਾਰ ਦੀ ਜਿੱਤ

National: ਕਰਨਾਟਕ ਦੀ ਧਾਰਵਾੜ ਸੀਟ ‘ਤੇ ਭਾਜਪਾ ਉਮੀਦਵਾਰ ਦੀ ਜਿੱਤ

by Ranjit Singh
2 weeks ago
0

National: ਕਰਨਾਟਕ ਦੀ ਧਾਰਵਾੜ ਸੀਟ 'ਤੇ ਭਾਜਪਾ ਉਮੀਦਵਾਰ ਦੀ ਜਿੱਤ - ਭਾਜਪਾ ਨੇ ਬਰੇਲੀ-ਮੁਰਾਦਾਬਾਦ ਹਲਕੇ 'ਤੇ ਵੀ ਜਿੱਤ ਪ੍ਰਾਪਤ ਕੀਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 