• Latest
  • Trending
ਕੈਪਟਨ ਸਰਕਾਰ ਕਰਮਚਾਰੀਆਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕਰੇ : ਹਰਪਾਲ ਚੀਮਾ

ਕੈਪਟਨ ਸਰਕਾਰ ਕਰਮਚਾਰੀਆਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕਰੇ : ਹਰਪਾਲ ਚੀਮਾ

8 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

14 minutes ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

20 minutes ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

28 minutes ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

33 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

55 minutes ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

11 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

12 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

13 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

13 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

13 hours ago
Hindi News
English News
Friday, November 13, 2026
No Result
View All Result
22 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਸਰਕਾਰ ਕਰਮਚਾਰੀਆਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕਰੇ : ਹਰਪਾਲ ਚੀਮਾ

January 14, 2019
in ਪੰਜਾਬ
ਕੈਪਟਨ ਸਰਕਾਰ ਕਰਮਚਾਰੀਆਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕਰੇ : ਹਰਪਾਲ ਚੀਮਾ

ਅਧਿਆਪਕਾਂ, ਪੈਨਸ਼ਨਰਾਂ, ਆਂਗਣਵਾੜੀ ਵਰਕਰਾਂ ਅਤੇ ਹੋਰ ਵਰਗਾਂ ਦੇ ਧਰਨੇ ਕਾਂਗਰਸ ਸਰਕਾਰ ਦੀ ਨਾਲਾਇਕੀ

ਚੰਡੀਗੜ੍ਹ, 14 ਜਨਵਰੀ- ਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕਰਦਿਆਂ ਕਿਹਾ ਕਿ ਉਹ ਚੋਣਾਂ ਤੋਂ ਪਹਿਲਾਂ ਕਰਮਚਾਰੀਆਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕਰੇ।
ਸੋਮਵਾਰ ਨੂੰ ਚੰਡੀਗੜ੍ਹ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਸਮੇਂ ਸੂਬੇ ਦੇ ਸਾਰੇ ਵਰਗ ਸੜਕਾਂ ‘ਤੇ ਉਤਰ ਕੇ ਸਰਕਾਰ ਦੇ ਖ਼ਿਲਾਫ਼ ਧਰਨੇ ਅਤੇ ਮੁਜ਼ਾਹਰੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਚੋਣਾਂ ਤੋਂ ਪਹਿਲਾਂ ਕੀਤੇ ਆਪਣੇ ਵਾਅਦਿਆਂ ਤੋਂ ਮੁੱਕਰੀ ਹੈ ਅਤੇ ਸਾਰੇ ਵਰਗਾਂ ਨਾਲ ਧੋਖਾ ਕੀਤਾ ਹੈ।
ਚੀਮਾ ਨੇ ਕਿਹਾ ਕਿ ਸੂਬਾ ਸਰਕਾਰ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਲਾਗੂ ਕਰਨ ਵਿਚ ਦੇਰੀ ਕਰਕੇ ਕਰਮਚਾਰੀਆਂ ਨਾਲ ਧੋਖਾ ਕਰ ਰਹੀ ਹੈ, ਜਦਕਿ ਇਹ ਸਿਫ਼ਾਰਿਸ਼ਾਂ 1-1-2016 ਤੋਂ ਲਾਗੂ ਹੋਣੀਆਂ ਚਾਹੀਦੀਆਂ ਸਨ। ਉਨ੍ਹਾਂ ਕਿਹਾ ਕਿ ਤਨਖ਼ਾਹ ਕਮਿਸ਼ਨ ਕੋਲ ਆਪਣਾ ਕੋਈ ਅਮਲਾ ਨਹੀਂ ਹੈ ਜਿਸ ਕਾਰਨ ਬਕਾਇਆ ਅਤੇ ਕਿਸਤਾ ਮਿਲਣ ਵਿਚ ਦੇਰੀ ਹੋ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ 2014 ਤੋਂ ਹੁਣ ਤੱਕ ਦੀਆਂ ਮਹਿੰਗਾਈ ਭੱਤੇ ਦੀਆਂ 5 ਕਿਸ਼ਤਾਂ ਕਰਮਚਾਰੀਆਂ ਨੂੰ ਜਲਦ ਦਿੱਤੀਆਂ ਜਾਣ।
ਚੀਮਾ ਨੇ ਮੰਗ ਕੀਤੀ ਕਿ ਕਰਮਚਾਰੀ ਯੂਨੀਅਨਾਂ ਦੀਆਂ ਮੰਗਾਂ ਦੇ ਅਨੁਸਾਰ ਕੱਚੇ, ਠੇਕੇ ‘ਤੇ ਰੱਖੇ ਤੇ ਆਊਟਸੋਰਸਿੰਗ ਵਾਲੇ ਕਰਮਚਾਰੀ ਤੁਰੰਤ ਪੱਕੇ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਬਰਾਬਰ ਕੰਮ, ਬਰਾਬਰ ਵੇਤਨ ਦਾ ਵਾਅਦਾ ਪੂਰਾ ਕਰੇ। ਚੀਮਾ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਕਰਮਚਾਰੀਆਂ ਦੀ ਮੰਗ ਅਨੁਸਾਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰੇ ਅਤੇ 2014 ਤੋਂ ਪਹਿਲਾਂ ਵਾਂਗ ਪੈਨਸ਼ਨ ਦੇਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੁਰਾਣੀ ਪੈਨਸ਼ਨ ਸਕੀਮ ਦਾ ਸਮਰਥਨ ਕਰਦੀ ਹੈ ਅਤੇ ਸੂਬੇ ਵਿਚ ‘ਆਪ’ ਦੀ ਸਰਕਾਰ ਆਉਣ ‘ਤੇ ਪੁਰਾਣੀ  ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਪਹਿਲਾਂ ਹੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਚੁੱਕੀ ਹੈ। ਚੀਮਾ ਨੇ ਸਰਕਾਰੀ ਕਰਮਚਾਰੀਆਂ ਉੱਤੇ 200 ਰੁਪਏ ਵਿਕਾਸ ਟੈਕਸ ਲਗਾਉਣ ਦੀ ਵੀ ਨਿਖੇਧੀ ਕੀਤੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

by Ranjit Singh
November 13, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ - ਲੁਧਿਆਣਾ ਦੇ 7 ਵਿਧਾਨ ਸਭਾ ਹਲਕਿਆਂ ’ਚੋਂ ਲੰਘੇਗਾ ਕਾਫ਼ਲਾ...

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

by Ranjit Singh
November 13, 2026
0

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Most Popular

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

by Navjot
2 days ago
0

     ਭੁਲੱਥ, 11 ਨਵੰਬਰ (ਵਿਸ਼ਵ ਵਾਰਤਾ)  ਖੇਡ ਪ੍ਰਮੋਟਰ ਦਲਜੀਤ ਸਿੰਘ ਨਡਾਲਾ ਦੀ ਅਗਵਾਈ ਹੇਠ ਸਥਾਨਕ ਪ੍ਰਿੰਸ ਰਿਜ਼ੋਰਟ ਵਿਖੇ ਇੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 