• Latest
  • Trending
ਕੈਪਟਨ ਸਰਕਾਰ ‘ਚ ਅਨੁਸੂਚਿਤ ਜਾਤੀ ਵਰਗ ਨਾਲ ਨਿਰਵਸਤਰ ਅਤੇ ਪਿਸ਼ਾਬ ਪਿਲਾਉਣ ਦੀਆਂ ਘਟਨਾਵਾਂ ਸ਼ਰਮਨਾਕ : ਕੈਂਥ

ਕੈਪਟਨ ਸਰਕਾਰ ‘ਚ ਅਨੁਸੂਚਿਤ ਜਾਤੀ ਵਰਗ ਨਾਲ ਨਿਰਵਸਤਰ ਅਤੇ ਪਿਸ਼ਾਬ ਪਿਲਾਉਣ ਦੀਆਂ ਘਟਨਾਵਾਂ ਸ਼ਰਮਨਾਕ : ਕੈਂਥ

8 years ago
Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

3 minutes ago
Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

10 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

11 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

11 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

11 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

11 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

11 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

11 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

12 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

12 hours ago
Hindi News
English News
Thursday, November 12, 2026
No Result
View All Result
17 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਸਰਕਾਰ ‘ਚ ਅਨੁਸੂਚਿਤ ਜਾਤੀ ਵਰਗ ਨਾਲ ਨਿਰਵਸਤਰ ਅਤੇ ਪਿਸ਼ਾਬ ਪਿਲਾਉਣ ਦੀਆਂ ਘਟਨਾਵਾਂ ਸ਼ਰਮਨਾਕ : ਕੈਂਥ

August 9, 2018
in ਪੰਜਾਬ
ਕੈਪਟਨ ਸਰਕਾਰ ‘ਚ ਅਨੁਸੂਚਿਤ ਜਾਤੀ ਵਰਗ ਨਾਲ ਨਿਰਵਸਤਰ ਅਤੇ ਪਿਸ਼ਾਬ ਪਿਲਾਉਣ ਦੀਆਂ ਘਟਨਾਵਾਂ ਸ਼ਰਮਨਾਕ : ਕੈਂਥ
– ਅਣਮਨੁੱਖੀ ਘਟਨਾਵਾਂ ਪ੍ਰਤੀ ਕੈਪਟਨ ਅਮਰਿੰਦਰ ਸਿੰਘ ਚੁੱਪੀ ਤੋੜਨ  –  ਕੈਂਥ
– ਐਸ ਸੀ ਵਰਗ ਦੇ ਕੈਬਿਨਟ ਮੰਤਰੀ ਅਤੇ ਵਿਧਾਇਕ ਸ਼ਰਮਸਾਰ ਕਰਨ ਵਾਲੀਆਂ ਘਟਨਾਵਾਂ ਪ੍ਰਤੀ ਚੁੱਪ – ਕੈਂਥ
ਚੰਡੀਗੜ੍ਹ,9 ਅਗਸਤ (ਵਿਸ਼ਵ ਵਾਰਤਾ) – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿੱਚ ਪਿਛਲੇ ਹਫਤੇ ਵਿੱਚ ਦੋ ਸ਼ਰਮਨਾਕ ਘਟਨਾਵਾਂ , ਜਲੰਧਰ ਅਤੇ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕਾ ਪਟਿਆਲਾ ਦੀਆਂ ਹਨ, ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੇ ਲੜਕਿਆਂ ਅਣਮਨੁੱਖੀ ਵਿਵਹਾਰ ਪਟਿਆਲੇ ਵਿੱਚ ਨੌਜਵਾਨ ਨੂੰ ਨਿਰਵਸਤਰ ਕਰਕੇ ਕੁੱਟਮਾਰ ਅਤੇ ਜਲੰਧਰ ਵਿੱਚ ਵਿਦਿਆਰਥੀ ਨੂੰ ਪਿਸ਼ਾਬ ਪਿਲਾਉਣ ਦੀਆਂ ਘਟਨਾਵਾਂ ਨੇ ਪੰਜਾਬ ਵਿੱਚ ਜੰਗਲ ਰਾਜ ਜਿਹੇ ਹਾਲਾਤ ਪੈਂਦਾ ਕਰ ਦਿੱਤੇ ਹਨ ਇਹ ਵਿਚਾਰਾਂ ਦਾ ਪ੍ਰਗਟਾਵਾ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਤਰਜ਼ਮਾਨੀ ਕਰਨ ਵਾਲੀ ਜੱਥੇਬੰਦੀ ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕੀਤਾ।
ਉਹਨਾਂ ਦੱਸਿਆ ਕਿ  ਕੈਪਟਨ ਸਰਕਾਰ ਵਿੱਚ ਕਮਜੋਰ ਵਰਗਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਵਿੱਚ ਅਸਫਲ ਸਾਬਿਤ ਹੋਈ ਹੈ।ਉਨ੍ਹਾਂ ਦੇ ਆਪਣੇ ਹਲਕੇ ਵਿੱਚ ਅਨੁਸੂਚਿਤ ਜਾਤੀਆਂ ਦੇ ਨੌਜਵਾਨ ਨੂੰ ਨਿਰਵਸਤਰ ਕਰਕੇ ਕੁੱਟਿਆ ਅਤੇ ਪ੍ਰੀਵਾਰ ਸਮੇਤ ਕਈ ਦਿਨਾਂ ਤੋਂ ਲਾਪਤਾ ਹੈ। ਵਿਦਿਆਰਥੀ ਨੂੰ ਸਕੂਲ ਵਿੱਚ ਸਹਿ ਪਾਠੀਆਂ ਨੇ ਅਜਿਹੀ ਘਟਨਾ ਨੂੰ ਅਨਜਾਮ ਦੇ ਦਿੱਤਾ ਕਿ ਪਾਣੀ ਪੀ ਵਾਲੀ ਬੋਤਲ ਵਿੱਚ ਪਿਸ਼ਾਬ ਦੀ ਮਿਲਾਵਟ ਕਰ ਦਿੱਤੀ ਪਰ ਸਕੂਲ ਦੇ ਪ੍ਰਬੰਧਕਾਂ ਨੇ ਅਜਿਹੀ ਘਟਨਾ ਨੂੰ ਗੰਭੀਰਤਾ ਨਹੀਂ ਲਿਆ। ਵਰਣਨਯੋਗ ਹੈ ਕਿ ਪੰਜਾਬ ਦਾ ਗ੍ਰਹਿ ਵਿਭਾਗ ਵੀ ਮੁੱਖ ਮੰਤਰੀ ਕੋਲ ਹੈ,ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੇ ਵਰਗ ਨਾਲ ਦਿਨ ਪ੍ਰਤੀ ਦਿਨ ਬਲਾਤਕਾਰ,ਵਿਤਕਰੇ, ਅੱਤਿਆਚਾਰ, ਕਤਲ,ਸੋਸ਼ਣ, ਨਿਰਵਸਤਰ ਦੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ।ਕੈਪਟਨ ਸਰਕਾਰ ਨੇ ਮੌਨ ਧਾਰਿਆ ਹੋਇਆ ਹੈ ਕੈਪਟਨ ਅਮਰਿੰਦਰ ਸਿੰਘ ਸ਼ਰਾਰਤੀ ਚੁੱਪ ਧਾਰਕੇ ਤਮਾਸ਼ਾ ਦੇਖ ਰਹੇ ਹਨ। ਕਾਂਗਰਸ ਪਾਰਟੀ ਦੇ ਅਨੁਸੂਚਿਤ ਜਾਤੀਆਂ ਦੇ ਕੈਬਨਿਟ ਮੰਤਰੀਆਂ ਸਮੇਤ ਵਿਧਾਇਕ ਜਿਹੀਆਂ ਅਣਮਨੁੱਖੀ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਿਆਂ ਸ਼ਰਮਨਾਕ ਘਟਨਾਵਾਂ ਪ੍ਰਤੀ ਚੁੱਪ ਹਨ। ਵਿਰੋਧੀ ਧਿਰ  ਆਮ ਆਦਮੀ ਪਾਰਟੀ ਅਤੇ ਅਕਾਲੀ–ਭਾਜਪਾ ਗਠਜੋੜ ਦੇ ਵਿਧਾਇਕ ਅਤੇ ਲੀਡਰ ਆਪਣੀ ਜੁਮੇਵਾਰੀ ਤੋਂ ਭੱਜ ਚੁੱਕੇ ਹਨ।
ਸ੍ਰ ਕੈਂਥ ਨੇ ਦੋਸ਼ ਲਗਾਇਆ ਕਿ ਕਾਂਗਰਸ ਸਰਕਾਰ ਦੇ ਰਾਜ ਵਿੱਚ ਅਨੁਸੂਚਿਤ ਜਾਤੀਆਂ ਨਾਲ ਦੂਸਰੇ ਦਰਜੇ ਦੇ ਸ਼ਹਿਰੀਆਂ ਵਾਲਾ ਵਿਵਹਾਰ ਕੀਤਾ ਜਾ ਰਿਹਾ ਹੈ ਕੈਪਟਨ ਸਰਕਾਰ ਦੇ ਸ਼ਾਸਨ ਵਿੱਚ ਅਨੁਸੂਚਿਤ ਜਾਤੀ ਦੀਆਂ ਔਰਤਾਂ, ਲੜਕੀਆਂ ਅਤੇ ਛੋਟੇ ਛੋਟੇ ਬੱਚਿਆਂ ਨੂੰ ਤਸ਼ੱਦਦ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ ਪਿੰਡਾਂ ਵਿੱਚ ਬਲਾਤਕਾਰ, ਅਗਵਾ, ਕਤਲ, ਸਰੀਰਕ ਸ਼ੋਸ਼ਣ, ਵਿਤਕਰਾ ਅਤੇ ਨਿਰਵਸਤਰ ਕਰਨ ਦੀਆਂ ਘਟਨਾਵਾਂ ਆਮ ਹਨ। ਕੈਪਟਨ ਸਰਕਾਰ ਦੇ ਅਜਿਹੇ ਘਟਨਾਵਾਂ ਪ੍ਰਤੀ ਸਖਤ ਕਾਰਵਾਈ ਨਾ ਕਰਨ ਦੀ ਕੋਸ਼ਿਸ਼ ਨੂੰ ਬੇਪਰਦਾ ਕਰਦਾ ਹੈ ।
 ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕਰਦਿਆਂ ਸ੍ਰ ਕੈਂਥ ਨੇ ਕਿਹਾ ਕਿ ਮੁੱਖ ਮੰਤਰੀ ਦਫ਼ਤਰ ਵਿੱਚ ਇੱਕ ਨਿਗਰਾਨੀ ਸੈਲ ਸਥਾਪਿਤ ਕੀਤਾ ਜਾਵੇ ਜਿਹੜਾ ਰੋਜਾਨਾ ਅਨੁਸੂਚਿਤ ਜਾਤੀਆਂ ਨਾਲ ਹੋ ਰਹੀਆਂ ਘਟਨਾਵਾਂ ਦਾ ਤੁੰਰਤ ਨੋਟਿਸ ਲੈ ਕੇ ਨਿਆਂ ਮਿਲਣ ਵਿੱਚ ਹੋ ਰਹੀ ਦੇਰੀ ਨੂੰ ਰੋਕਿਆ ਜਾਵੇ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿੱਚ ਔਰਤਾਂ ਦਾ ਬਲਾਤਕਾਰ, ਕਤਲ, ਨੌਜਵਾਨਾ ਦੀ ਬੇਇੱਜ਼ਤੀ,ਅਤੇ ਅਪਮਾਣਤ ਸ਼ਰੇਆਮ ਕੀਤਾ ਜਾ ਰਿਹਾ ਹੈ ,ਉਹਨਾਂ ਦੀ ਸੁਣਵਾਈ ਕਿਤੇ ਨਹੀਂ ਹੋ ਰਹੀ ਸਗੋਂ ਉਨ੍ਹਾਂ ਉਪਰ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ। ਪੁਲਿਸ ਪ੍ਰਸਾਸ਼ਨ ਜਾਣਬੁੱਝ ਕੇ ਰਾਜਨੀਤਕ ਆਗੂ ਦੇ ਦਬਾਅ ਹੇਠ ਗਿਣੀ ਮਿੱਥੀ ਸ਼ਾਜਿਸ਼ ਤਹਿਤ ਅਨੁਸੂਚਿਤ ਜਾਤੀ ਦੀ ਔਰਤਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਸੂਬੇ ਅੰਦਰ ਚਾਰ ਲੋਕ ਸਭਾ ਮੈਂਬਰ ਤੇ 34 ਵਿਧਾਇਕ ਕਾਂਗਰਸ, ਸ਼੍ਰੋਮਣੀ ਅਕਾਲੀ ਦਲ—ਭਾਜਪਾ ਤੇ ਆਮ ਆਦਮੀ ਪਾਰਟੀ  ਨਾਲ ਸਬੰਧਤ ਤੇ ਅਨੁਸੂਚਿਤ ਜਾਤਾਂ ਦੀ ਰਹਿਣੁਮਾਈ ਕਰਦੇ ਹਨ ਲੇਕਿਨ ਕੋਈ ਵੀ ਅਵਾਜ਼ ਬੁਲੰਦ ਨਹੀ ਕਰ ਰਿਹਾ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

by Ranjit Singh
November 12, 2026
0

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’ - ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਰਹੇਗੀ ਮੌਜੂਦ ਸ਼੍ਰੀ ਚਮਕੌਰ ਸਾਹਿਬ,...

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 12, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 12-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

by Ranjit Singh
November 12, 2026
0

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’ - ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਰਹੇਗੀ ਮੌਜੂਦ ਸ਼੍ਰੀ ਚਮਕੌਰ ਸਾਹਿਬ,...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
4 weeks ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 