• Latest
  • Trending
ਕੈਪਟਨ ਸਰਕਾਰ ਦੀ ਨਵੀਂ ਉਦਯੋਗਿਕ ਨੀਤੀ ਸਦਕਾ ਪੰਜਾਬ ’ਚ ਸਨਅਤੀ ਨਿਵੇਸ਼ ਨੂੰ ਮਿਲਿਆ ਵੱਡਾ ਹੁਲਾਰਾ

ਕੈਪਟਨ ਸਰਕਾਰ ਦੀ ਨਵੀਂ ਉਦਯੋਗਿਕ ਨੀਤੀ ਸਦਕਾ ਪੰਜਾਬ ’ਚ ਸਨਅਤੀ ਨਿਵੇਸ਼ ਨੂੰ ਮਿਲਿਆ ਵੱਡਾ ਹੁਲਾਰਾ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

7 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

8 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

8 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

8 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

8 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

8 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

9 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

9 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

10 hours ago
Hindi News
English News
Thursday, November 12, 2026
No Result
View All Result
17 °c
Chandigarh
22 ° Fri
23 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਸਰਕਾਰ ਦੀ ਨਵੀਂ ਉਦਯੋਗਿਕ ਨੀਤੀ ਸਦਕਾ ਪੰਜਾਬ ’ਚ ਸਨਅਤੀ ਨਿਵੇਸ਼ ਨੂੰ ਮਿਲਿਆ ਵੱਡਾ ਹੁਲਾਰਾ

July 20, 2018
in ਪੰਜਾਬ
ਕੈਪਟਨ ਸਰਕਾਰ ਦੀ ਨਵੀਂ ਉਦਯੋਗਿਕ ਨੀਤੀ ਸਦਕਾ ਪੰਜਾਬ ’ਚ ਸਨਅਤੀ ਨਿਵੇਸ਼ ਨੂੰ ਮਿਲਿਆ ਵੱਡਾ ਹੁਲਾਰਾ

ਕੈਪਟਨ ਸਰਕਾਰ ਦੀ ਨਵੀਂ ਉਦਯੋਗਿਕ ਨੀਤੀ ਸਦਕਾ ਪੰਜਾਬ ’ਚ ਸਨਅਤੀ ਨਿਵੇਸ਼ ਨੂੰ ਮਿਲਿਆ ਵੱਡਾ ਹੁਲਾਰਾ
• ਮੌਜੂਦਾ ਵਿੱਤੀ ਸਾਲ ਦੀ ਪਹਿਲੀ ਤਿਮਾਹੀ ਵਿੱਚ ਪ੍ਰਾਜੈਕਟ ਪ੍ਰਸਤਾਵਾਂ ‘ਚ 50 ਫੀਸਦੀ ਵਾਧਾ
• ਵਿੱਤੀ ਸਾਲ 2018 ਦੀ ਪਹਿਲੀ ਤਿਮਾਹੀ ਦੇ ਮੁਕਾਬਲੇ ਅਸਲ ਮਾਸਿਕ ਔਸਤਨ ਨਿਵੇਸ਼ ਵਿੱਚ 125 ਫੀਸਦੀ ਦਾ ਵਾਧਾ

ਚੰਡੀਗੜ, 20 ਜੁਲਾਈ (ਵਿਸ਼ਵ ਵਾਰਤਾ) – ਮੌਜੂਦਾ ਵਿੱਤੀ ਸਾਲ ਦੀ ਪਹਿਲੀ ਤਿਮਾਹੀ ਵਿੱਚ ਪੰਜਾਬ ਦੇ ਉਦਯੋਗਿਕ ਨਿਵੇਸ਼ ਨੂੰ ਵੱਡਾ ਉਤਸ਼ਾਹ ਮਿਲਿਆ ਜਿਸ ਸਾਲ 2017-18 ਦੀ ਪਹਿਲੀ ਤਿਮਾਹੀ ਦੇ ਮੁਕਾਬਲੇ ਪ੍ਰਾਜੈਕਟ ਪ੍ਰਸਤਾਵਾਂ ਵਿੱਚ 50 ਫੀਸਦੀ ਜਦਕਿ ਅਸਲ ਨਿਵੇਸ਼ ਪੱਖੋਂ ਮਾਸਿਕ ਔਸਤਨ 125 ਫੀਸਦੀ ਦਾ ਵਾਧਾ ਹੋਇਆ ਹੈ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨਵੀਂ ਉਦਯੋਗਿਕ ਨੀਤੀ ਲਾਗੂ ਕਰਕੇ ਸਿਰਜੇ ਸੁਖਾਵੇਂ ਸਨਅਤੀ ਮਾਹੌਲ ਸਦਕਾ ਇਹ ਵੱਡਾ ਵਾਧਾ ਸੰਭਵ ਹੋਇਆ ਹੈ।  ਬੁਲਾਰੇ ਨੇ ਦੱਸਿਆ ਕਿ ਪੰਜਾਬ ਬਿਊਰੋ ਆਫ ਇੰਡਸਰੀਅਲ ਪ੍ਰਮੋਸ਼ਨ (ਪੀ.ਬੀ.ਆਈ.ਪੀ.) ਨੇ ਇਕ ਅਪ੍ਰੈਲ, 2017 ਤੋਂ 30 ਜੂਨ, 2018 ਤੱਕ 8644 ਕਰੋੜ ਰੁਪਏ ਦੇ ਪ੍ਰਸਤਾਵਿਤ ਨਿਵੇਸ਼ ਲਈ 161 ਪ੍ਰਾਜੈਕਟ ਤਜਵੀਜ਼ਾਂ ਪ੍ਰਾਪਤ ਕੀਤੀਆਂ ਹਨ। ਸਾਲ 2018-19 ਦੀ ਪਹਿਲੀ ਤਿਮਾਹੀ ਵਿੱਚ ਹੀ 3112 ਕਰੋੜ ਰੁਪਏ ਦੇ ਨਿਵੇਸ਼ ਵਾਲੇ 45 ਪ੍ਰਸਤਾਵ ਹਾਸਲ ਕੀਤੇ ਹਨ ਜੋ ਔਸਤਨ ਮਹੀਨੇ ਦੇ 15 ਪ੍ਰਸਤਾਵ ਅਤੇ 1037 ਕਰੋੜ ਦਾ ਨਿਵੇਸ਼ ਬਣਦਾ ਹੈ। ਇਸ ਦੇ ਮੁਕਾਬਲੇ ਸਾਲ 2017-18 ਲਈ 116 ਪ੍ਰਸਤਾਵ (10 ਔਸਤਨ ਮਹੀਨਾ) ਹਾਸਲ ਹੋਏ ਸਨ ਜੋ ਕੁੱਲ ਪ੍ਰਾਜੈਕਟਾਂ ਦਾ 5532 ਕਰੋੜ ਰੁਪਏ ਬਣਦਾ ਜੋ ਪ੍ਰਤੀ ਮਹੀਨਾ ਔਸਤਨ 461 ਕਰੋੜ ਰੁਪਏ ਸੀ।
ਬੁਲਾਰੇ ਨੇ ਦੱਸਿਆ ਕਿ ਨਿਵੇਸ਼ ਲਈ ਲੋੜੀਂਦੀਆਂ ਪ੍ਰਵਾਨਗੀਆਂ ਦੇਣ ਵਿੱਚ ਤੇਜ਼ੀ ਲਿਆਉਣ ਅਤੇ ਜ਼ਮੀਨ ਤੇ ਸਥਾਨਕ ਦਫ਼ਤਰਾਂ ਆਦਿ ਨਾਲ ਸਬੰਧਤ ਮੁੱਦਿਆਂ ਦੇ ਫੌਰੀ ਹੱਲ ਨੂੰ ਯਕੀਨੀ ਬਣਾਉਣ ਕਰਕੇ ਇਨਾੰ ਪ੍ਰਾਜੈਕਟਾਂ ਲਈ ਰਾਹ ਪੱਧਰਾ ਹੋਇਆ ਹੈ। ਮੁੱਖ ਮੰਤਰੀ ਨੇ ਬਿਊਰੋ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਜਾਂ ਆਪਣਾ ਕਾਰੋਬਾਰ ਵਧਾਉਣ ਵਾਲੇ ਨਿਵੇਸ਼ਕਾਰਾਂ ਅਤੇ ਸਨਅਤਕਾਰਾਂ ਲਈ ਵਪਾਰ ਨੂੰ ਸੁਖਾਲਾ ਬਣਾਉਣ ਦੇ ਨਿਰਦੇਸ਼ ਦਿੱਤੇ।
ਅਪ੍ਰੈਲ, 2017 ਤੋਂ ਲੈ ਕੇ ਮੈਨੂਫੈਕਚਰਿੰਗ ਸੈਕਟਰ ਤੋਂ ਸਭ ਤੋਂ ਵੱਧ 61 ਪ੍ਰਸਤਾਵਿਤ ਪ੍ਰਾਜੈਕਟ (2946 ਕਰੋੜ ਰੁਪਏ ਦੀ ਲਾਗਤ) ਹਾਸਲ ਹੋਏ। ਇਸੇ ਤਰਾਂ ਖੇਤੀ ਅਤੇ ਫੂਡ ਪ੍ਰੋਸੈਸਿੰਗ ਸੈਕਟਰ ਵਿੱਚ 1977 ਕਰੋੜ ਦੀ ਲਾਗਤ ਵਾਲੇ 37 ਪ੍ਰਾਜੈਕਟ, ਸੈਰ ਸਪਾਟੇ ਦੇ ਸੈਕਟਰ ਵਿੱਚ 916 ਕਰੋੜ ਰੁਪਏ ਦੀ ਲਾਗਤ ਵਾਲੇ 23 ਪ੍ਰਾਜੈਕਟ, ਬੁਨਿਆਦੀ ਢਾਂਚੇ ਵਿੱਚ 738 ਕਰੋੜ ਰੁਪਏ ਦੀ  ਲਾਗਤ ਵਾਲੇ 12, ਸਿੱਖਿਆ ਖੇਤਰ ਵਿੱਚ 156 ਕਰੋੜ ਰੁਪਏ ਦੀ ਲਾਗਤ ਵਾਲੇ 9 ਪ੍ਰਾਜੈਕਟ, ਆਈ.ਟੀ./ਆਈ.ਟੀ.ਈ.ਐਸ. ਅਤੇ ਈ.ਐਸ.ਡੀ.ਐਮ. ਸੈਕਟਰ ਵਿੱਚ 150 ਕਰੋੜ ਰੁਪਏ ਦੀ ਲਾਗਤ ਵਾਲੇ 7 ਪ੍ਰਾਜੈਕਟ, ਸਿਹਤ ਤੇ ਜੀਵ ਵਿਗਿਆਨ ਵਿੱਚ ਇਕ ਕਰੋੜ ਦੀ ਲਾਗਤ ਵਾਲਾ ਇਕ ਪ੍ਰਾਜੈਕਟ ਅਤੇ ਬਾਕੀ ਖੇਤਰਾਂ ਵਿੱਚ 59 ਕਰੋੜ ਰੁਪਏ ਦੇ 4 ਪ੍ਰਾਜੈਕਟ ਸ਼ਾਮਲ ਹਨ। ਨਵੀਂ ਤੇ ਨਵਿਆਉਣਯੋਗ ਊਰਜਾ ਵੀ ਇਕ ਹੋਰ ਮਹੱਤਵਪੂਰਨ ਖੇਤਰ ਹੈ ਜਿਸ ਵਿੱਚ ਵਿੱਤੀ ਸਾਲ 2017-18 ਅਤੇ ਵਿੱਤੀ ਸਾਲ 2018-19 ਦੀ ਪਹਿਲੀ ਤਿਮਾਹੀ ਦੌਰਾਨ 1701 ਕਰੋੜ ਰੁਪਏ ਦੇ 7 ਪ੍ਰਾਜੈਕਟਾਂ ਦੇ ਪ੍ਰਸਤਾਵ ਹਾਸਲ ਹੋਏ ਹਨ।
ਪੀ.ਬੀ.ਆਈ.ਪੀ. ਦੇ ਅੰਕੜਿਆਂ ਅਨੁਸਾਰ ਜ਼ਿਲਾ ਪੱਧਰ ‘ਤੇ ਸਭ ਤੋਂ ਵੱਧ ਪ੍ਰਾਜੈਕਟ ਤਜਵੀਜ਼ਾਂ ਮੁਹਾਲੀ ਵਿੱਚ ਹਾਸਲ ਹੋਈਆਂ ਹਨ ਜਿਨਾਂ ਵਿੱਚ 1277 ਕਰੋੜ ਰੁਪਏ ਦੇ 44 ਪ੍ਰਾਜੈਕਟ ਸ਼ਾਮਲ ਹਨ। ਇਸ ਤੋਂ ਬਅਦ ਲੁਧਿਆਣਾ ਦਾ ਸਥਾਨ ਹੈ ਜਿੱਥੇ 1485 ਕਰੋੜ ਰੁਪਏ ਦੇ 30 ਪ੍ਰਾਜੈਕਟ ਸ਼ਾਮਲ ਹਨ। ਫਤਹਿਗੜ ਸਾਹਿਬ, ਪਟਿਆਲਾ ਅਤੇ ਸੰਗਰੂਰ ਸਨਅਤਕਾਰਾਂ ਲਈ ਬਾਕੀ ਸਿਖਰਲੇ ਜ਼ਿਲਾ ਹਨ।
ਬੁਲਾਰੇ ਨੇ ਦੱਸਿਆ ਕਿ ਵਿੱਤੀ ਸਾਲ ਦੀ ਪਹਿਲੀ ਤਿਮਾਹੀ ਦੌਰਾਨ ਪੰਜਾਬ ਵਿੱਚ ਨਿਵੇਸ਼ ਕਰਨ ਲਈ ਪ੍ਰਸਤਾਵ ਪੇਸ਼ ਕਰਨ ਵਾਲੇ ਉਦਯੋਗਾਂ ਵਿੱਚ ਵਰੁਣ ਬੈਵਰੇਜ (799  ਕਰੋੜ ਰੁਪਏ), ਸੀ.ਆਰ.ਐਮ. ਸਰਵਿਸਜ਼ ਇੰਡੀਆ ਪ੍ਰਾਈਵੇਟ ਲਿਮਟਡ (53.07 ਕਰੋੜ ਰੁਪਏ), ਫਰੀਜੀਰੀਓ ਕੰਜ਼ਰਵੇ ਅਲਾਨਾ ਪ੍ਰਾਈਵੇਟ ਲਿਮਟਡ (125 ਕਰੋੜ ਰੁਪਏ), ਹਿੰਦੁਸਤਾਨ ਯੂਨੀਲਿਵਰ ਲਿਮਟਡ (84.66 ਕਰੋੜ ਰੁਪਏ), ਵਰਬੀਓ ਇੰਡੀਆ ਪ੍ਰਾਈਵੇਟ ਲਿਮਟਡ-ਜਰਮਨੀ (71.68 ਕਰੋੜ ਰੁਪਏ), ਅਰੋੜਾ ਆਇਰਨ ਐਂਡ ਸਟੀਲ ਰੋਲਿੰਗ ਮਿੱਲਜ਼ ਲਿਮਟਡ (148 ਕਰੋੜ ਰੁਪਏ), ਯੂਨਾਈਟਡ ਬਾਇਓਟੈੱਕ ਪ੍ਰਾਈਵੇਟ ਲਿਮਟਡ (100 ਕਰੋੜ ਰੁਪਏ), ਆਈ.ਓ.ਸੀ. ਕੈਮੀਕਲ ਐਂਡ ਫਾਰਮਾਸਿਟੀਕਲ ਲਿਮਟਡ (231.22 ਕਰੋੜ ਰੁਪਏ), ਮਾਧਵ ਅਲਾਏਜ਼ ਪ੍ਰਾਈਵੇਟ ਲਿਮਟਡ (152.34 ਕਰੋੜ ਰੁਪਏ), ਨੀਵੇਅ ਰਨਿਊਏਬਲ ਐਨਰਜੀ (20 ਕਰੋੜ ਰੁਪਏ) ਅਤੇ ਬੀਟਲਗਿਊਜ਼ ਇਨਫਰਾ ਪ੍ਰਾਈਵੇਟ ਲਿਮਟਡ (642 ਕਰੋੜ ਰੁਪਏ) ਸ਼ਾਮਲ ਹਨ।
ਵਿੱਤੀ ਸਾਲ 2017-18 ਦੇ ਪ੍ਰਮੁੱਖ ਨਿਵੇਸ਼ ਪ੍ਰਸਤਾਵਾਂ ਵਿੱਚ ਲੁਧਿਆਣਾ ਬੈਵਰੇਜ (220 ਕਰੋੜ ਰੁਪਏ), ਪੈਪਸੀਕੋ ਇੰਡੀਆ ਹੋਲਡਿੰਗਜ਼ ਪ੍ਰਾਈਵੇਟ ਲਿਮਟਡ (83 ਕਰੋੜ ਰੁਪਏ), ਪ੍ਰੀਤ ਟਰੈਕਟਰ (67.44 ਕਰੋੜ ਰੁਪਏ) ਅਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਡ (684 ਕਰੋੜ ਰੁਪਏ) ਸ਼ਾਮਲ ਹਨ।
ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਰਕਾਰ ਬਣਨ ਤੋਂ ਬਾਅਦ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਸਮਝੌਤੇ ਸਹੀਬੰਦ (ਐਮ.ਓ.ਯੂ.) ਕੀਤੇ ਗਏ ਹਨ। ਜੁਲਾਈ, 2017 ਅਤੇ ਜੁਲਾਈ, 2018 ਦਰਮਿਆਨ 47116 ਕਰੋੜ ਰੁਪਏ ਦੀ ਲਾਗਤ ਵਾਲੇ 170 ਇਕਰਾਰਨਾਮੇ ਕੀਤੇ ਗਏ ਹਨ। ਇਸ ਦੇ ਉਲਟ ਜੁਲਾਈ, 2016 ਤੋਂ ਜੁਲਾਈ, 2017 ਦਰਮਿਆਨ 8500 ਕਰੋੜ ਰੁਪਏ ਦੇ ਨਿਵੇਸ਼ ਵਾਲੇ ਸਿਰਫ 157 ਸਮਝੌਤੇ ਸਹੀਬੰਦ ਹੋਏ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਨੇਪਾਲ ਦੇ ਡੋਲਪਾ ਵਿੱਚ ਭਾਰੀ ਬਰਫ਼ਬਾਰੀ ਦੌਰਾਨ ਫਸੇ 6 ਭਾਰਤੀ ਸੈਲਾਨੀਆਂ ਨੂੰ ਸੁਰੱਖਿਅਤ ਬਚਾਇਆ ਗਿਆ

ਨੇਪਾਲ ਦੇ ਡੋਲਪਾ ਵਿੱਚ ਭਾਰੀ ਬਰਫ਼ਬਾਰੀ ਦੌਰਾਨ ਫਸੇ 6 ਭਾਰਤੀ ਸੈਲਾਨੀਆਂ ਨੂੰ ਸੁਰੱਖਿਅਤ ਬਚਾਇਆ ਗਿਆ

by Navjot
1 week ago
0

  ਕਾਠਮੰਡੂ, 2 ਨਵੰਬਰ (ਵਿਸ਼ਵ ਵਾਰਤਾ) - ਪੱਛਮੀ ਨੇਪਾਲ ਦੇ ਦੂਰ-ਦੁਰਾਡੇ ਡੋਲਪਾ ਜ਼ਿਲ੍ਹੇ ਦੇ ਉੱਚੇ ਇਲਾਕਿਆਂ ਵਿੱਚ ਭਾਰੀ ਬਰਫ਼ਬਾਰੀ ਦੌਰਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 