• Latest
  • Trending
ਕੈਪਟਨ ਸਰਕਾਰ ਨੇ ਐਕਟ ਵਿੱਚ ਸੋਧ ਨਾ ਕਰਕੇ ਨਿੱਜੀ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਵਿਦਿਆਰਥੀਆਂ ਦੀ ਲੁੱਟ ਦੇ ਪੂਰੇ ਅਧਿਕਾਰ ਦਿੱਤੇ : ਚੀਮਾ

ਕੈਪਟਨ ਸਰਕਾਰ ਨੇ ਐਕਟ ਵਿੱਚ ਸੋਧ ਨਾ ਕਰਕੇ ਨਿੱਜੀ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਵਿਦਿਆਰਥੀਆਂ ਦੀ ਲੁੱਟ ਦੇ ਪੂਰੇ ਅਧਿਕਾਰ ਦਿੱਤੇ : ਚੀਮਾ

8 years ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

23 minutes ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

28 minutes ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

57 minutes ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

2 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

2 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

4 hours ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

4 hours ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

4 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

4 hours ago
Hindi News
English News
Friday, November 13, 2026
No Result
View All Result
27 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਸਰਕਾਰ ਨੇ ਐਕਟ ਵਿੱਚ ਸੋਧ ਨਾ ਕਰਕੇ ਨਿੱਜੀ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਵਿਦਿਆਰਥੀਆਂ ਦੀ ਲੁੱਟ ਦੇ ਪੂਰੇ ਅਧਿਕਾਰ ਦਿੱਤੇ : ਚੀਮਾ

February 1, 2019
in ਪੰਜਾਬ
ਕੈਪਟਨ ਸਰਕਾਰ ਨੇ ਐਕਟ ਵਿੱਚ ਸੋਧ ਨਾ ਕਰਕੇ ਨਿੱਜੀ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਵਿਦਿਆਰਥੀਆਂ ਦੀ ਲੁੱਟ ਦੇ ਪੂਰੇ ਅਧਿਕਾਰ ਦਿੱਤੇ : ਚੀਮਾ

ਚੰਡੀਗੜ੍ਹ, 1 ਫਰਵਰੀ –ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ  ‘ਪੰਜਾਬ ਪ੍ਰਾਈਵੇਟ ਹੈਲਥ ਸਾਇੰਸਿਜ਼ ਐਜੂਕੇਸ਼ਨ ਇੰਸਟੀਚਿਊਸ਼ਨ ਐਕਟ 2006 ਵਿੱਚ ਸੋਧ ਦੀ ਮੰਗ ਕੀਤੀ ਅਤੇ ਇਸ ਨੂੰ ਲੰਮੇ ਸਮੇਂ ਤੋਂ ਲਟਕਾਉਣ ਲਈ ਸੂਬਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।
‘ਆਪ’ ਦੇ ਮੁੱਖ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕੀ ਕੈਪਟਨ ਸਰਕਾਰ ਨੇ ਪੰਜਾਬ ਪ੍ਰਾਈਵੇਟ ਹੈਲਥ ਸਾਇੰਸਿਜ਼ ਐਜੂਕੇਸ਼ਨ ਇੰਸਟੀਚਿਊਸ਼ਨ ਐਕਟ 2006 ਵਿੱਚ ਸੋਧ ਨੂੰ ਪ੍ਰਵਾਨਗੀ ਨਾ ਦੇ ਕੇ ਨਿੱਜੀ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਵਿਦਿਆਰਥੀਆਂ ਦੀ ਲੁੱਟ ਦੇ ਪੂਰੇ ਅਧਿਕਾਰ ਦੇ ਰੱਖੇ ਹਨ ਤਾਂ ਕਿ ਉਹ ਆਪਣੀ ਮਰਜ਼ੀ ਮੁਤਾਬਿਕ ਮੈਡੀਕਲ ਕੋਰਸਾਂ ਦੀ ਫ਼ੀਸ ਲੱਖਾਂ ਰੁਪਏ ਤਹਿ ਕਰ ਸਕਣ ਅਤੇ ਵਿਦਿਆਰਥੀਆਂ ਤੋਂ ਮੋਟੀ ਰਕਮ ਵਸੂਲ ਕਰਕੇ ਆਪਣੀਆਂ ਜੇਬਾਂ ਭਰ ਸਕਣ।
ਹਰਪਾਲ ਸਿੰਘ ਚੀਮਾ ਨੇ ਕਿਹਾ ਕੀ ਚਾਰ ਮਹੀਨੇ ਪਹਿਲਾ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਵੱਲੋਂ ਇੱਕ ਖਰੜਾ ਤਿਆਰ ਕੀਤਾ ਗਿਆ ਸੀ, ਜਿਸ ਤਹਿਤ ਪੰਜਾਬ ਪ੍ਰਾਈਵੇਟ ਹੈਲਥ ਸਾਇੰਸਿਜ਼ ਐਜੂਕੇਸ਼ਨ ਇੰਸਟੀਚਿਊਸ਼ਨ ਐਕਟ 2006 ਵਿੱਚ ਸੋਧ ਦੀ ਮੰਗ ਕੀਤੀ ਗਈ ਸੀ। ਜਿਸ ਤਹਿਤ ਰਾਜ ਸਰਕਾਰ ਕੋਲ ਨਿੱਜੀ ਯੂਨੀਵਰਸਿਟੀਆਂ ਵੱਲੋਂ ਵਸੂਲੀ ਜਾਂਦੀ ਫ਼ੀਸ ਉੱਪਰ ਲਗਾਮ ਲਗਾਉਣ ਦੇ ਅਧਿਕਾਰ ਮਿਲ ਜਾਣੇ ਸਨ। ਪਰ ਕੈਪਟਨ ਸਰਕਾਰ ਨੇ ਇਸ ਨੂੰ ਕਦੇ ਵੀ ਆਪਣੀ ਵਜ਼ਾਰਤ ਵਿੱਚ ਪੇਸ਼ ਹੀ ਨਹੀਂ ਕੀਤਾ ਅਤੇ ਬਜਟ ਸੈਸ਼ਨ ਨੇੜੇ ਹੋਣ ਕਰਕੇ ਇਸ ਸਾਲ ਵੀ ਇਸ ਦੇ ਪਾਸ ਹੋਣ ਦੀ ਕੋਈ ਉਮੀਦ ਨਹੀਂ ਹੈ, ਜਿਸ ਕਾਰਨ ਇਸ ਸਾਲ ਵੀ ਮੈਡੀਕਲ ਵਿਦਿਆਰਥੀ ਯੂਨੀਵਰਸਿਟੀਆਂ ਵੱਲੋਂ ਤਹਿ ਕੀਤੀ ਫ਼ੀਸ ਹੀ ਭਰਨਗੇ।  ਪਰ ਜੇ ਇਹ ਸੋਧ ਅਮਲ ਵਿੱਚ ਲਿਆਂਦੀ ਜਾਵੇ ਤਾਂ ਫ਼ੀਸਾਂ ਵਿੱਚ ਭਾਰੀ ਗਿਰਾਵਟ ਆ ਸਕਦੀ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਦੇ ਇਹ ਕਦਮ ਜ਼ਾਹਿਰ ਕਰਦੇ ਹਨ ਕੀ ਸਰਕਾਰ ਸੂਬੇ ਵਿੱਚ ਮੈਡੀਕਲ ਸਿੱਖਿਆ ਪ੍ਰਤੀ ਕਿੰਨੀ ਕੁ ਗੰਭੀਰ ਹੈ ਅਤੇ ਇਸ ਪਿੱਛੇ ਸਰਕਾਰ ਦੀ ਇੱਕੋ ਇੱਕ ਮਕਸਦ ਹੈ ਕੀ ਆਮ ਲੋਕਾਂ ਦੀ ਪਹੁੰਚ ਤੋਂ ਮੈਡੀਕਲ ਸਿੱਖਿਆ ਨੂੰ ਦੂਰ ਕਰਨਾ। ਸਰਕਾਰ ਇਹ ਸਭ ਕੁੱਝ ਨਿੱਜੀਕਰਨ ਦੀ ਨੀਤੀ ਤਹਿਤ ਕਰ ਰਹੀ ਹੈ।
ਚੀਮਾ ਨੇ ਮੰਗ ਕੀਤੀ ਕੀ ਸਰਕਾਰ ਬਜਟ ਸੈਸ਼ਨ ਤੋਂ ਪਹਿਲਾ ਕੈਬਨਿਟ ਦੀ ਮੀਟਿੰਗ ਬੁਲਾਵੇ ਅਤੇ ਇਸ ਖਰੜੇ ਨੂੰ ਪ੍ਰਵਾਨਗੀ ਦੇਵੇ ਤਾਂ ਕੀ ਨਿੱਜੀ ਯੂਨੀਵਰਸਿਟੀਆਂ ਅਤੇ ਕਾਲਜਾਂ ਵੱਲੋਂ ਵਿਦਿਆਰਥੀਆਂ ਦੀ ਹੁੰਦੀ ਆਰਥਿਕ ਲੁੱਟ ਨੂੰ ਰੋਕੀ ਜਾ ਸਕੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

by Ranjit Singh
November 13, 2026
0

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?...

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

by Ranjit Singh
November 13, 2026
0

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ ਚੰਡੀਗੜ੍ਹ, 13...

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

by Ranjit Singh
November 13, 2026
0

Punjab Weather: ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਮੌਸਮ ਅਗਲੇ ਪੰਜ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 13, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

by Ranjit Singh
November 13, 2026
0

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ‘ਵਨ ਨੇਸ਼ਨ, ਵਨ...

Most Popular

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
6 days ago
0

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਟੈਕ ਮਹਿੰਦਰਾ ਦੇ ਏਸ਼ੀਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 