• Latest
  • Trending
ਕੈਪਟਨ ਸਰਕਾਰ ਬਿਨਾ ਸ਼ਰਤ ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰੇ: ਹਰਪਾਲ ਸਿੰਘ ਚੀਮਾ

5 years ago
ਹੱਥਾਂ ‘ਚ IPL ਟਰਾਫ਼ੀ ਤੇ ਚਿਹਰਿਆਂ ‘ਤੇ ਖ਼ੁਸ਼ੀ: RCB ਦੀ ਜਿੱਤ ਤੋਂ ਬਾਅਦ ਅਨੁਸ਼ਕਾ ਨੇ ਸ਼ੇਅਰ ਕੀਤੀ ਵਿਰਾਟ ਨਾਲ ਪਹਿਲੀ ਪੋਸਟ

13 minutes ago
ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ, ਭਗਵੰਤ ਮਾਨ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ

54 minutes ago
ਖੇਡ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਸਪੋਰਟਸ ਵੈਲਫ਼ੇਅਰ ਬੋਰਡ ਦੀ ਸਥਾਪਨਾ

58 minutes ago
ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸ਼ਡਿਊਲ ਜਾਰੀ; 25 ਜੂਨ ਤੋਂ 24 ਜੁਲਾਈ ਤੱਕ ਬੀ.ਐਲ.ਓਜ਼ ਕਰਨਗੇ ਘਰ-ਘਰ ਜਾ ਵੈਰੀਫਿਕੇਸ਼ਨ: ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ

1 hour ago
ਐਸ.ਆਈ.ਆਰ ਸਬੰਧੀ ਆਮ ਜਨਤਾ ਦੀ ਸਹੂਲਤ ਲਈ ਜ਼ਿਲ੍ਹਾ ਪੱਧਰ ’ਤੇ ਹੈਲਪ ਡੈਸਕ ਸਥਾਪਤ

ਪੱਛਮੀ ਬੰਗਾਲ ਵਿੱਚ ਕੈਬਨਿਟ ਵਿਸਥਾਰ: 35 ਮੰਤਰੀਆਂ ਨੇ ਚੁੱਕੀ ਸਹੁੰ

ਜਲੰਧਰ: ਜ਼ਿਲ੍ਹਾ ਪ੍ਰਬੰਧਕੀ ਤੇ ਜੁਡੀਸ਼ੀਅਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

Punjab SC ਕਮਿਸ਼ਨ ਨੇ ਰਵਨੀਤ ਬਿੱਟੂ  ਨੂੰ ਕੀਤਾ ਤਲਬ

A reflection of determination & excellence : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ U20 ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਭਾਰਤੀ ਖਿਡਾਰੀਆਂ ਵੱਲੋਂ ਕੀਤੇ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ

4 hours ago
ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼ 

5 hours ago
Hindi News
English News
Monday, June 1, 2026
No Result
View All Result
34 °c
Chandigarh
34 ° Tue
35 ° Wed
33 ° Thu
31 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਸਰਕਾਰ ਬਿਨਾ ਸ਼ਰਤ ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰੇ: ਹਰਪਾਲ ਸਿੰਘ ਚੀਮਾ

June 16, 2021
in ਸਾਹਿਤਕ, ਖਬਰਾਂ, ਪੰਜਾਬ
ਕੈਪਟਨ ਸਰਕਾਰ ਬਿਨਾ ਸ਼ਰਤ ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰੇ: ਹਰਪਾਲ ਸਿੰਘ ਚੀਮਾ

ਯੂਥ ਵਿੰਗ ਦੀ ਉਪ ਪ੍ਰਧਾਨ ਅਨਮੋਲ ਗਗਨ ਮਾਨ ਮੋਹਾਲੀ ਵਿਖੇ ਅਧਿਆਪਕਾਂ ਦੇ ਧਰਨੇ ਵਿੱਚ ਪਹੁੰਚੀ, 2022 ਦੀਆਂ ਚੋਣਾਂ ਵਿੱਚ ਪੰਜਾਬ ਵਾਸੀ ਕੈਪਟਨ ਸਰਕਾਰ ਤੋਂ ਹਿਸਾਬ ਜਰੂਰ ਲੈਣਗੇ

ਚੰਡੀਗੜ੍ਹ, 16 ਜੂਨ ( ਵਿਸ਼ਵ ਵਾਰਤਾ )-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕੱਚੇ ਅਧਿਆਪਕਾਂ ਵੱਲੋਂ ਅੱਜ ਸ਼ੁਰੂ ਕੀਤੇ ਆਰ-ਪਾਰ ਦੇ ਸੰਘਰਸ਼ ‘ਤੋਂ ਫਿਕਰ ਮਹਿਸੂਸ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਕਿਸੇ ਅਣਕਿਆਸੇ ਵੱਡੇ ਹਾਦਸੇ ਦੀ ਉਡੀਕ ਕੀਤੇ ਬਿਨਾ ਤਕਰੀਬਨ ਡੇਢ ਦਹਾਕੇ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਿਗੁਣੀਆਂ ਤਨਖਾਹਾਂ ‘ਤੇ ਕੰਮ ਕਰਦੇ ਆ ਰਹੇ ਅਧਿਆਪਕਾਂ ਨੂੰ ਫੌਰੀ ਰੈਗੂਲਰ ਕੀਤਾ ਜਾਵੇ। ਚੀਮਾ ਨੇ ਇਹ ਵਿਚਾਰ ਕੱਚੇ ਅਧਿਆਪਕਾਂ ਵੱਲੋਂ ਆਪਣੀ ਮੰਗ ਨੂੰ ਲਗਾਤਾਰ ਅੱਖੋਂ ਪਰੋਖੇ ਕਰਨ ਤੋਂ ਖਫ਼ਾ ਹੋ ਕੇ ਅੱਜ ਮੁਹਾਲੀ ‘ਚ ਸਿੱਖਿਆ ਵਿਭਾਗ ਦੀ ‘ਤੇ ਚੜ੍ਹਕੇ ਆਤਮਦਾਹ ਦੀ ਕੋਸ਼ਿਸ਼ ਕਰਨ ਦੇ ਮਾਮਲੇ ਤੇ ਟਿੱਪਣੀ ਕਰਦਿਆਂ ਪ੍ਰਗਟ ਕੀਤੇ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਿੱਖਿਆ ਪ੍ਰੋਵਾਈਡਰ, ਏਆਈਈ, ਈਜੀਐਸ, ਐਸਟੀਆਰ, ਵਗੇਰਾ ਕੱਚੇ ਅਧਿਆਪਕਾਂ ਨੇ ਆਪਣੀ ਜਿੰਦਗੀ ਦਾ ਕੀਮਤੀ ਸਮਾਂ ਸਰਕਾਰੀ ਸਕੂਲਾਂ ਨੂੰ ਦਿੱਤਾ ਅਤੇ ਮਹਿਜ਼ 5 ਹਜ਼ਾਰ ਤੋਂ 10 ਹਜ਼ਾਰ ਤੱਕ ਤਨਖਾਹਾਂ ‘ਤੇ ਕੰਮ ਕੀਤਾ। ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਇੰਨ੍ਹਾਂ ਅਧਿਆਪਕਾਂ ਦੇ ਪੱਲ੍ਹੇ ਲਾਰੇ ਹੀ ਪਏ ਅਤੇ ਹੁਣ ਪੰਜਾਬ ਦੀ ਕੈਪਟਨ ਸਰਕਾਰ ਹੱਕੀ ਮੰਗ ਰੈਗੂਲਰ ਕਰਨਾ ਤਾਂ ਦੂਰ ਸਗੋਂ ਪਿਛਲੇ ਲੰਬੇ ਸਮੇਂ ਤੋਂ ਮੀਟਿੰਗ ਕਰਨ ਤੋਂ ਵੀ ਕੰਨੀ ਕਤਰਾਅ ਰਹੀ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਵਾਅਦਾ ਯਾਦ ਕਰਵਾਉਂਦਿਆਂ ਕਿਹਾ ਕਿ ਉਸ ਸਮੇਂ ਦੇ ਅਖਬਾਰ ਤੇ ਅਧਿਆਪਕਾਂ ਕੋਲ ਮੁੱਖ ਮੰਤਰੀ ਦੇ ਬਿਆਨਾਂ ਦੀ ਸੀਡੀ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹਨ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ਦੇ ਧਰਨੇ ਵਿੱਚ ਆ ਕੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ ‘ਤੇ ਉਹ ਪਹਿਲੀ ਹੀ ਕੈਬਨਿਟ ਮੀਟਿੰਗ ਵਿੱਚ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨਗੇ ਕਿਉਂਕਿ ਇੰਨ੍ਹਾਂ ਅਧਿਆਪਕਾਂ ਦੀ ਤਨਖਾਹ ਉਨ੍ਹਾਂ ਦੇ ਆਪਣੇ ਮਾਲੀ ਦੀ ਤਨਖਾਹ ਨਾਲੋਂ ਘੱਟ ਹੈ। ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਸੰਘਰਸ਼ ਨੂੰ ਹਿੰਸਕ ਨਾ ਹੋਣ ਦੇਣ ਤੇ ਸ਼ਾਂਤਮਈ ਰੱਖਣ ਕਿਉਕਿ ਉਹ ਵਿਰੋਧੀ ਧਿਰ ਦੇ ਨੇਤਾ ਵਜੋਂ ਆਪਣੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਉਨ੍ਹਾਂ ਦੀ ਮੰਗ ਨੂੰ ਡਟਕੇ ਵਿਧਾਨ ਸਭਾ ਵਿੱਚ ਰੱਖਣਗੇ।
ਇਸੇ ਦੌਰਾਨ ਆਪ ਦੇ ਯੂਥ ਵਿੰਗ ਦੀ ਉਪ ਪ੍ਰਧਾਨ ਅਨਮੋਲ ਗਗਨ ਮਾਨ ਅਧਿਆਪਕਾਂ ਦੇ ਧਰਨੇ ਵਾਲੀ ਥਾਂ ਪਹੁੰਚੇ ਉਨ੍ਹਾਂ ਨੂੰ ਪਾਰਟੀ ਦਾ ਸਮਰਥਨ ਦਿੱਤਾ। ਮਾਨ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਚੋਣਾਂ ‘ਚ ਕੀਤੇ ਵਾਅਦਿਆਂ ਤੋਂ ਮੁਕਰਦਿਆਂ ਅਧਿਆਪਕਾਂ ‘ਤੇ ਅੱਤਿਆਚਾਰ ਹੀ ਕੀਤੇ ਹਨ, ਸਗੋਂ ਕਾਂਗਰਸ ਸਰਕਾਰ ਨੇ ਨਾ ਤਾਂ ਕੱਚੇ ਮੁਲਾਜਮਾਂ ਨੂੰ ਪੱਕੇ ਕੀਤਾ ਅਤੇ ਨਾ ਬੇਰੁਜਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ਵਿੱਚ ਪੰਜਾਬ ਦੇ ਨੌਜਵਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਾਅਦਿਆਂ ਤੋਂ ਮੁਕਰਨ ਦਾ ਹਿਸਾਬ ਜਰੂਰ ਲੈਣਗੇ ਅਤੇ ਸੱਤਾ ਤੋਂ ਬਾਹਰ ਕਰਕੇ ਕਰਾਰਾ ਜਵਾਬ ਦੇਣਗੇ। ਆਮ ਆਦਮੀ ਪਾਰਟੀ ਰੋਜਗਾਰ ਲਈ ਸੰਘਰਸ ਕਰ ਰਹੇ ਨੌਜਵਾਨਾਂ ਦਾ ਪੂਰੀ ਤਰ੍ਹਾਂ ਸਮਰਥਨ ਕਰਦੀ ਹੈ ਅਤੇ ਪੰਜਾਬ ਵਿੱਚ ਆਪ ਦੀ ਸਰਕਾਰ ਬਣਨ ‘ਤੇ ਪੰਜਾਬ ਦੇ ਨੌਜਵਾਨਾਂ ਵੱਡੀ ਗਿਣਤੀ ਵਿੱਚ ਰੋਜਗਾਰ ਦੇਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹੱਥਾਂ ‘ਚ IPL ਟਰਾਫ਼ੀ ਤੇ ਚਿਹਰਿਆਂ ‘ਤੇ ਖ਼ੁਸ਼ੀ: RCB ਦੀ ਜਿੱਤ ਤੋਂ ਬਾਅਦ ਅਨੁਸ਼ਕਾ ਨੇ ਸ਼ੇਅਰ ਕੀਤੀ ਵਿਰਾਟ ਨਾਲ ਪਹਿਲੀ ਪੋਸਟ

ਹੱਥਾਂ ‘ਚ IPL ਟਰਾਫ਼ੀ ਤੇ ਚਿਹਰਿਆਂ ‘ਤੇ ਖ਼ੁਸ਼ੀ: RCB ਦੀ ਜਿੱਤ ਤੋਂ ਬਾਅਦ ਅਨੁਸ਼ਕਾ ਨੇ ਸ਼ੇਅਰ ਕੀਤੀ ਵਿਰਾਟ ਨਾਲ ਪਹਿਲੀ ਪੋਸਟ

by Jaspreet Kaur
June 1, 2026
0

RCB ਦੀ ਜਿੱਤ ਤੋਂ ਬਾਅਦ ਅਨੁਸ਼ਕਾ ਨੇ ਸ਼ੇਅਰ ਕੀਤੀ ਵਿਰਾਟ ਨਾਲ ਪਹਿਲੀ ਪੋਸਟ ਨਵੀ ਦਿੱਲੀ, 1 ਜੂਨ 2026 (ਵਿਸ਼ਵ ਵਾਰਤਾ)...

ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ, ਭਗਵੰਤ ਮਾਨ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ

ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ, ਭਗਵੰਤ ਮਾਨ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ

by Ankit
June 1, 2026
0

ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ, ਭਗਵੰਤ ਮਾਨ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ...

ਖੇਡ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਸਪੋਰਟਸ ਵੈਲਫ਼ੇਅਰ ਬੋਰਡ ਦੀ ਸਥਾਪਨਾ

ਖੇਡ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਸਪੋਰਟਸ ਵੈਲਫ਼ੇਅਰ ਬੋਰਡ ਦੀ ਸਥਾਪਨਾ

by Jaspreet Kaur
June 1, 2026
0

ਖੇਡ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਸਪੋਰਟਸ ਵੈਲਫ਼ੇਅਰ ਬੋਰਡ ਦੀ ਸਥਾਪਨਾ - ਬੋਰਡ ਦੇ ਚੇਅਰਮੈਨ ਅਤੇ ਮੈਂਬਰ ਕੀਤੇ ਨਿਯੁਕਤ; ਦੇਖੋ...

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸ਼ਡਿਊਲ ਜਾਰੀ; 25 ਜੂਨ ਤੋਂ 24 ਜੁਲਾਈ ਤੱਕ ਬੀ.ਐਲ.ਓਜ਼ ਕਰਨਗੇ ਘਰ-ਘਰ ਜਾ ਵੈਰੀਫਿਕੇਸ਼ਨ: ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸ਼ਡਿਊਲ ਜਾਰੀ; 25 ਜੂਨ ਤੋਂ 24 ਜੁਲਾਈ ਤੱਕ ਬੀ.ਐਲ.ਓਜ਼ ਕਰਨਗੇ ਘਰ-ਘਰ ਜਾ ਵੈਰੀਫਿਕੇਸ਼ਨ: ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ

by Ankit
June 1, 2026
0

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸ਼ਡਿਊਲ ਜਾਰੀ; 25 ਜੂਨ ਤੋਂ 24 ਜੁਲਾਈ ਤੱਕ ਬੀ.ਐਲ.ਓਜ਼ ਕਰਨਗੇ ਘਰ-ਘਰ ਜਾ ਵੈਰੀਫਿਕੇਸ਼ਨ:...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਹੱਥਾਂ ‘ਚ IPL ਟਰਾਫ਼ੀ ਤੇ ਚਿਹਰਿਆਂ ‘ਤੇ ਖ਼ੁਸ਼ੀ: RCB ਦੀ ਜਿੱਤ ਤੋਂ ਬਾਅਦ ਅਨੁਸ਼ਕਾ ਨੇ ਸ਼ੇਅਰ ਕੀਤੀ ਵਿਰਾਟ ਨਾਲ ਪਹਿਲੀ ਪੋਸਟ

ਹੱਥਾਂ ‘ਚ IPL ਟਰਾਫ਼ੀ ਤੇ ਚਿਹਰਿਆਂ ‘ਤੇ ਖ਼ੁਸ਼ੀ: RCB ਦੀ ਜਿੱਤ ਤੋਂ ਬਾਅਦ ਅਨੁਸ਼ਕਾ ਨੇ ਸ਼ੇਅਰ ਕੀਤੀ ਵਿਰਾਟ ਨਾਲ ਪਹਿਲੀ ਪੋਸਟ

by Jaspreet Kaur
June 1, 2026
0

RCB ਦੀ ਜਿੱਤ ਤੋਂ ਬਾਅਦ ਅਨੁਸ਼ਕਾ ਨੇ ਸ਼ੇਅਰ ਕੀਤੀ ਵਿਰਾਟ ਨਾਲ ਪਹਿਲੀ ਪੋਸਟ ਨਵੀ ਦਿੱਲੀ, 1 ਜੂਨ 2026 (ਵਿਸ਼ਵ ਵਾਰਤਾ)...

Most Popular

LPG Crisis Relief :ਅਮਰੀਕੀ ਨਾਕਾਬੰਦੀ ਦੇ ਵਿਚਕਾਰ “ਸਰਵ ਸ਼ਕਤੀ’ ਨੇ ਪਾਰ ਕੀਤਾ ਹੋਰਮੁਜ਼ ਜਲਡਮਰੂ; ਜਾਣੋ ਕਦੋ ਪੁੱਜੇਗਾ ਭਾਰਤ?

LPG Crisis Relief :ਅਮਰੀਕੀ ਨਾਕਾਬੰਦੀ ਦੇ ਵਿਚਕਾਰ “ਸਰਵ ਸ਼ਕਤੀ’ ਨੇ ਪਾਰ ਕੀਤਾ ਹੋਰਮੁਜ਼ ਜਲਡਮਰੂ; ਜਾਣੋ ਕਦੋ ਪੁੱਜੇਗਾ ਭਾਰਤ?

by Jaspreet Kaur
4 weeks ago
0

LPG Crisis Relief :ਅਮਰੀਕੀ ਨਾਕਾਬੰਦੀ ਦੇ ਵਿਚਕਾਰ "ਸਰਵ ਸ਼ਕਤੀ' ਨੇ ਪਾਰ ਕੀਤਾ ਹੋਰਮੁਜ਼ ਜਲਡਮਰੂ; ਜਾਣੋ ਕਦੋ ਪੁੱਜੇਗਾ ਭਾਰਤ? ਨਵੀ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 