• Latest
  • Trending
ਕੈਪਟਨ ਸਰਕਾਰ ਵੱਲੋਂ ਖੁਦਕੁਸ਼ੀਆਂ ਦੇ 296 ਮਾਮਲਿਆਂ ’ਚ ਪਰਿਵਾਰਾਂ ਨੂੰ ਰਾਹਤ ਦੇਣ ਲਈ 835 ਲੱਖ ਰੁਪਏ ਮਨਜ਼ੂਰ

ਕੈਪਟਨ ਸਰਕਾਰ ਵੱਲੋਂ ਖੁਦਕੁਸ਼ੀਆਂ ਦੇ 296 ਮਾਮਲਿਆਂ ’ਚ ਪਰਿਵਾਰਾਂ ਨੂੰ ਰਾਹਤ ਦੇਣ ਲਈ 835 ਲੱਖ ਰੁਪਏ ਮਨਜ਼ੂਰ

9 years ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

31 seconds ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

32 minutes ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

45 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

2 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

2 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

3 hours ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

3 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

4 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

4 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

4 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

5 hours ago
Hindi News
English News
Wednesday, November 11, 2026
No Result
View All Result
29 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਸਰਕਾਰ ਵੱਲੋਂ ਖੁਦਕੁਸ਼ੀਆਂ ਦੇ 296 ਮਾਮਲਿਆਂ ’ਚ ਪਰਿਵਾਰਾਂ ਨੂੰ ਰਾਹਤ ਦੇਣ ਲਈ 835 ਲੱਖ ਰੁਪਏ ਮਨਜ਼ੂਰ

April 25, 2018
in ਪੰਜਾਬ
ਕੈਪਟਨ ਸਰਕਾਰ ਵੱਲੋਂ ਖੁਦਕੁਸ਼ੀਆਂ ਦੇ 296 ਮਾਮਲਿਆਂ ’ਚ ਪਰਿਵਾਰਾਂ ਨੂੰ ਰਾਹਤ ਦੇਣ ਲਈ 835 ਲੱਖ ਰੁਪਏ ਮਨਜ਼ੂਰ

ਕੈਪਟਨ ਸਰਕਾਰ ਵੱਲੋਂ ਖੁਦਕੁਸ਼ੀਆਂ ਦੇ 296 ਮਾਮਲਿਆਂ ’ਚ ਪਰਿਵਾਰਾਂ ਨੂੰ ਰਾਹਤ ਦੇਣ ਲਈ 835 ਲੱਖ ਰੁਪਏ ਮਨਜ਼ੂਰ
– ਸੂਬਾ ਸਰਕਾਰ ਵੱਲੋਂ 2015 ਵਿੱਚ ਸਕੀਮ ਲਾਗੂ ਹੋਣ ਤੋਂ ਹੁਣ ਤੱਕ ਦੀ ਸਭ ਤੋਂ ਵੱਡੀ ਰਾਸ਼ੀ ਨੂੰ ਮਨਜੂਰੀ
ਚੰਡੀਗੜ੍ਹ, 25 ਅਪ੍ਰੈਲ (ਵਿਸ਼ਵ ਵਾਰਤਾ) : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਰਾਹਤ ਦੇਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਂਦੇ ਹੋਏ ਖੁਦਕੁਸ਼ੀ ਦੇ 296 ਕੇਸਾਂ ਲਈ 835 ਲੱਖ ਰੁਪਏ ਦੀ ਵਿੱਤੀ ਸਹਾਇਤਾ ਨੂੰ ਮਨਜ਼ੂਰੀ ਦੇ ਦਿੱਤੀ ਹੈ।
2015 ਵਿੱਚ ਸਕੀਮ ਲਾਗੂ ਹੋਣ ਤੋਂ ਹੁਣ ਤੱਕ ਇਹਨਾਂ ਕੇਸਾਂ ਵਿਚ ਪੀੜਤ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਇਹ ਸਭ ਤੋਂ ਵੱਡੀ ਰਾਸ਼ੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿੱਤੀ ਰਾਹਤ ਦੀ ਮਨਜੂਰੀ ਦੇਣ ਲਈ ਸੂਬਾ ਪੱਧਰੀ ਕਮੇਟੀ (ਐਸ.ਐਲ.ਸੀ.) ਦੀ ਸਥਾਪਨਾ ਕੀਤੀ ਗਈ ਸੀ ਜਿਸ ਦੀ ਅਪ੍ਰੈਲ ਵਿਚ ਹੋਈ ਸਥਾਪਨਾ ਤੋਂ ਬਾਅਦ ਉਸ ਦੀਆਂ ਹੁਣ ਤੱਕ 9 ਮੀਟਿੰਗਾਂ ਹੋ ਚੁੱਕੀਆਂ ਹਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਸੂਬਾ ਪੱਧਰੀ ਕਮੇਟੀ ਨੂੰ ਅਜਿਹੇ ਪੁਰਾਣੇ ਕੇਸਾਂ ਦਾ ਜਲਦੀ ਨਿਪਟਾਰਾ ਕਰਨ ਦੀ ਹਦਾਇਤ ਦਿੱਤੀ ਗਈ ਹੈ ਤਾਂ ਜੋ ਪੀੜਤ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ।
ਬੁਲਾਰੇ ਨੇ ਅੱਗੇ ਦੱਸਿਆ ਕਿ ਸਾਰੇ ਡਿਪਟੀ ਕਮਿਸ਼ਨਰ, ਜੋ ਕਿ ਜ਼ਿਲ੍ਹਾ ਪੱਧਰੀ ਕਮੇਟੀਆਂ ਦੇ ਮੁਖੀ ਵੀ ਹਨ, ਨੂੰ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਆਉਣ ਵਾਲੇ ਕੇਸਾਂ ਦੀ ਮਾਸਕ ਆਧਾਰ ’ਤੇ ਜਾਂਚ ਕਰਨ ਅਤੇ ਇਹਨਾਂ ਕੇਸਾਂ ਨੂੰ ਹਰ ਮਹੀਨੇ ਦੀ 10 ਤਾਰੀਖ ਤੱਕ ਸੂਬਾ ਪੱਧਰੀ ਕਮੇਟੀ ਕੋਲ ਮਨਜੂਰੀ ਲੈਣ ਸਬੰਧੀ ਭੇਜਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।
ਸੂਬਾ ਪੱਧਰੀ ਕਮੇਟੀ ਵੱਲੋਂ ਸਾਲ 2013 ਤੋਂ 2016 ਤੱਕ 199 ਕੇਸਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ ਜਿਹਨਾਂ ਵਿੱਚ 2013 ਦੇ 11, 2014 ਦੇ 31, 2015 ਦੇ 29, 2016 ਦੇ 128 ਅਤੇ 2017 ਦੇ 80 ਕੇਸ ਸ਼ਾਮਲ ਹਨ।
ਇਹਨਾਂ ਕੇਸਾਂ ਵਿੱਚ ਸੰਗਰੂਰ ਦੇ 80, ਮਾਨਸਾ ਦੇ 58, ਬਰਨਾਲਾ ਦੇ 44, ਬਠਿੰਡਾ ਦੇ 24, ਤਰਨਤਾਰਨ ਦੇ 13,ਅੰਮ੍ਰਿਤਸਰ ਦੇ 9, ਫ਼ਰੀਦਕੋਟ ਅਤੇ ਫਤਹਿਗੜ੍ਹ ਸਾਹਿਬ ਦੇ 7-7, ਫਾਜ਼ਿਲਕਾ ਦੇ 6, ਸ੍ਰੀ ਮੁਕਤਸਰ ਸਾਹਿਬ ਦੇ 8, ਫ਼ਿਰੋਜ਼ਪੁਰ ਦੇ 4 ਅਤੇ ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਦੇ 1-1, ਲੁਧਿਆਣਾ ਦੇ 11, ਪਟਿਆਲਾ ਦੇ 2 ਅਤੇ ਰੂਪਨਗਰ ਦੇ 3 ਕੇਸ ਸ਼ਾਮਲ ਹਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਮੁੱਖ ਮੰਤਰੀ ਦੀਆਂ ਹਦਾਇਤਾਂ ਦੀ ਪੂਰਨ ਰੂਪ ਵਿੱਚ ਪਾਲਣਾ ਕੀਤਾ ਜਾ ਰਹੀ ਹੈ ਅਤੇ ਪੀੜਤ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਤੇ ਸੂਬਾ ਪੱਧਰ ’ਤੇ ਮਾਸਕ ਮੀਟਿੰਗ ਵੀ ਕੀਤੀ ਜਾ ਰਹੀ ਹੈ।
ਉਹਨਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਦੀ ਸਰਕਾਰ ਵੱਲੋਂ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਪਹਿਲਾਂ ਹੀ ਕਰਜ਼ਾ ਰਾਹਤ ਸਕੀਮ ਲਾਂਚ ਕਰ ਦਿੱਤੀ ਗਈ ਹੈ। ਅਗਲੇ ਪੜਾਵਾਂ ਵਿੱਚ ਖੇਤ ਮਜ਼ਦੂਰਾਂ ਲਈ ਵੀ ਅਜਿਹੀ ਰਾਹਤ ਸਕੀਮ ਨੂੰ ਯਕੀਨੀ ਬਣਾਇਆ ਗਿਆ ਹੈ ਅਤੇ ਮੁੱਖ ਮੰਤਰੀ ਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਨਿਰਾਸ਼ ਹੋ ਕੇ ਖੁਦਕੁਸ਼ੀ ਨਾ ਕਰਨ ਦੀ ਅਪੀਲ ਵੀ ਕੀਤੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
November 11, 2026
0

Punjab Weather: ਸੂਬੇ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ...

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

by Ranjit Singh
November 11, 2026
0

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਆਮ ਆਦਮੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
November 11, 2026
0

Punjab Weather: ਸੂਬੇ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ...

Most Popular

ਅਗਨੀਵੀਰਾਂ ਦੇ ਕਾਰਜਕਾਲ ’ਚ 2 ਸਾਲ ਦਾ ਵਾਧਾ ; ਹੁਣ 4 ਸਾਲ ਦੀ ਬਜਾਏ 6 ਸਾਲ ਤੱਕ ਕਰ ਸਕਣਗੇ ਫ਼ੌਜ ਵਿੱਚ ਨੌਕਰੀ 

ਅਗਨੀਵੀਰਾਂ ਦੇ ਕਾਰਜਕਾਲ ’ਚ 2 ਸਾਲ ਦਾ ਵਾਧਾ ; ਹੁਣ 4 ਸਾਲ ਦੀ ਬਜਾਏ 6 ਸਾਲ ਤੱਕ ਕਰ ਸਕਣਗੇ ਫ਼ੌਜ ਵਿੱਚ ਨੌਕਰੀ 

by Navjot
7 days ago
0

    ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ)  ਚੀਫ਼ ਆਫ਼ ਡਿਫੈਂਸ ਸਟਾਫ ਜਨਰਲ ਐੱਨ.ਐੱਸ. ਰਾਜਾ ਸੁਬਰਮਣੀ ਨੇ ਬੁੱਧਵਾਰ ਨੂੰ ਅਗਨੀਵੀਰਾਂ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 