• Latest
  • Trending
ਕੈਬਨਿਟ ਦਾ ਵਿਸਥਾਰ 18 ਦਸੰਬਰ ਤੋਂ ਬਾਅਦ : ਕੈਪਟਨ ਅਮਰਿੰਦਰ ਸਿੰਘ 

ਕੈਬਨਿਟ ਦਾ ਵਿਸਥਾਰ 18 ਦਸੰਬਰ ਤੋਂ ਬਾਅਦ : ਕੈਪਟਨ ਅਮਰਿੰਦਰ ਸਿੰਘ 

9 years ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

20 minutes ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

48 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

2 hours ago
Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

2 hours ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

3 hours ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

3 hours ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

4 hours ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

4 hours ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

5 hours ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

5 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

5 hours ago
Hindi News
English News
Monday, November 9, 2026
No Result
View All Result
29 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਬਨਿਟ ਦਾ ਵਿਸਥਾਰ 18 ਦਸੰਬਰ ਤੋਂ ਬਾਅਦ : ਕੈਪਟਨ ਅਮਰਿੰਦਰ ਸਿੰਘ 

December 7, 2017
in ਪੰਜਾਬ
ਕੈਬਨਿਟ ਦਾ ਵਿਸਥਾਰ 18 ਦਸੰਬਰ ਤੋਂ ਬਾਅਦ : ਕੈਪਟਨ ਅਮਰਿੰਦਰ ਸਿੰਘ 

• ਉੱਪ ਮੁੱਖ ਮੰਤਰੀ ਲਈ ਕਾਂਗਰਸ ਵਿੱਚ ਕੋਈ ਰਵਾਇਤ ਨਹੀਂ
• ਕਿਸਾਨਾਂ ਦੀ ਕਰਜ਼ਾ ਮੁਆਫੀ ਅਤੇ ਸਮਾਰਟ ਫੋਨ ਵੰਡਣ ਦੀ ਪ੍ਰਕਿਰਿਆ ਮਿਊਂਸਪਲ ਚੋਣਾਂ ਤੋਂ ਬਾਅਦ ਸ਼ੁਰੂ ਹੋਵੇਗੀ
• ਬਾਕੀ ਵਾਅਦੇ ਵੀ ਛੇਤੀ ਲਾਗੂ ਕੀਤੇ ਜਾਣਗੇ
ਅੰਮ੍ਰਿਤਸਰ, 07 ਦਸੰਬਰ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਪੰਜਾਬ ਕੈਬਨਿਟ ਦਾ ਵਿਸਥਾਰ 18 ਦਸੰਬਰ ਨੂੰ ਗੁਜਰਾਤ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਕੀਤਾ ਜਾਵੇਗਾ ਅਤੇ ਉਨਾਂ ਨੇ ਨਾਲ ਹੀ ਉੱਪ ਮੁੱਖ ਮੰਤਰੀ ਦੀ ਨਿਯੁਕਤੀ ਕੀਤੇ ਜਾਣ ਨੂੰ ਰੱਦ ਕਰਦਿਆਂ ਆਖਿਆ ਕਿ ਕਾਂਗਰਸ ਪਾਰਟੀ ਵਿੱਚ ਅਜਿਹੀ ਕੋਈ ਰਵਾਇਤ ਨਹੀਂ ਹੈ।
ਮੁੱਖ ਮੰਤਰੀ ਨੇ ਅੱਜ ਸੂਬੇ ਦੇ ਸ਼ਹਿਰੀ ਵਿਕਾਸ ਲਈ ਕਾਂਗਰਸ ਦਾ ਦ੍ਰਿਸ਼ਟੀ ਪੱਤਰ ਜਾਰੀ ਕਰਨ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਹ ਗੱਲ ਆਖੀ।
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਸ ਸੁਝਾਅ ਨੂੰ ਰੱਦ ਕਰ ਦਿੱਤਾ ਕਿ ਉਨ•ਾਂ ਦੀ ਸਰਕਾਰ  ਆਪਣੇ ਬਹੁਤ ਚੋਣ ਵਾਅਦੇ ਲਾਗੂ ਕਰਨ ਵਿੱਚ ਨਾਕਾਮ ਰਹੀ ਹੈ ਜਿਸ ਨਾਲ ਮਿਊਂਸਪਲ ਚੋਣਾਂ ਵਿੱਚ ਪਾਰਟੀ ਦੀ ਕਾਰਗੁਜ਼ਾਰੀ ‘ਤੇ ਅਸਰ ਪੈ ਸਕਦਾ ਹੈ। ਮੁੱਖ ਮੰਤਰੀ ਨੇ ਆਖਿਆ ਕਿ ਅੱਠ ਮਹੀਨਿਆਂ ਵਿੱਚ ਸਾਰੇ ਚੋਣ ਵਾਅਦੇ ਲਾਗੂ ਕਰਨਾ ਸੰਭਵ ਹੀ ਨਹੀਂ ਤੇ ਉਹ ਵੀ ਉਸ ਵੇਲੇ ਜਦੋਂ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਸਾਡੀ ਸਰਕਾਰ ਨੂੰ ਖਾਲੀ ਖਜ਼ਾਨਾ ਵਿਰਾਸਤ ਵਿੱਚ ਦਿੱਤਾ। ਉਨ•ਾਂ ਆਖਿਆ ਕਿ ਸੂਬਾ ਇਸ ਵੇਲੇ ਕਰਜ਼ੇ ਸਮੇਤ ਆਪਣੇ ਵਸੀਲੇ ਜਟਾਉਣ ਲਈ ਜਦੋ-ਜਹਿਦ ਕਰ ਰਿਹਾ ਹੈ ਤਾਂ ਕਿ ਆਪਣੀਆਂ ਜ਼ਿੰਮੇਵਾਰੀਆਂ ਅਤੇ ਚੋਣ ਵਾਅਦਿਆਂ ਨੂੰ ਪੂਰਾ ਕਰ ਸਕੇ।
ਮੁੱਖ ਮੰਤਰੀ ਨੇ ਆਖਿਆ ਕਿ ਕਿਸਾਨਾਂ ਦੀ ਕਰਜ਼ਾ ਮੁਆਫੀ ਦੀ ਪ੍ਰਕਿਰਿਆ ਚੋਣਾਂ ਤੋਂ ਬਾਅਦ ਸ਼ੁਰੂ ਹੋ ਜਾਵੇਗੀ ਅਤੇ ਸਮਾਰਟ ਫੋਨ ਛੇਤੀ ਵੰਡਣੇ ਸ਼ੁਰੂ ਕਰ ਦਿੱਤੇ ਜਾਣਗੇ। ਉਨਾਂ ਆਖਿਆ ਕਿ ਅਸਲ ਵਿੱਚ ਸਾਰੀਆਂ ਚੀਜ਼ਾਂ ਵਸੀਲਿਆਂ ‘ਤੇ ਨਿਰਭਰ ਹਨ ਜਿਸ ਦਾ ਪ੍ਰਬੰਧ ਕਰਨ ਨੂੰ ਸਮਾਂ ਲਗਦਾ ਹੈ। ਉਨਾਂ ਆਖਿਆ ਕਿ ਸਨਅਤ ਦੇ ਪੈਰਾਂ ਸਿਰ ਹੋਣ ਨਾਲ ਸੂਬੇ ਲਈ ਵਸੀਲੇ ਪੈਦਾ ਹੋਣ ਨੂੰ ਉਤਸ਼ਾਹ ਮਿਲੇਗਾ ਅਤੇ ਉਨ•ਾਂ ਦੀ ਸਰਕਾਰ ਨੇ ਮਾਰਚ ਮਹੀਨੇ ਵਿੱਚ ਸੱਤਾ ਸੰਭਾਲਣ ਤੋਂ ਬਾਅਦ ਹੁਣ ਤੱਕ 50,000 ਕਰੋੜ ਰੁਪਏ ਦੇ ਸਮਝੌਤੇ ਸਹੀਬੰਦ ਕੀਤੇ ਹਨ।
ਜੀ.ਐਸ.ਟੀ. ਦੇ ਮਾਮਲੇ ‘ਤੇ ਮੁੱਖ ਮੰਤਰੀ ਨੇ ਆਖਿਆ ਕਿ ਸਮੱਸਿਆ ਤਾਂ ਇਸ ਨੂੰ ਲਾਗੂ ਕਰਨ ਵਿੱਚ ਹੈ ਕਿਉਂ ਜੋ ਕੇਂਦਰ ਸਰਕਾਰ ਵੱਲੋਂ ਸਮੁੱਚੀ ਸਥਿਤੀ ‘ਤੇ ਵਿਚਾਰ ਕੀਤੇ ਜਾਣ ਤੋਂ ਬਿਨਾਂ ਹੀ ਇਸ ਨੂੰ ਲਾਗੂ ਕਰ ਦਿੱਤਾ ਗਿਆ।
ਮੁੱਖ ਮੰਤਰੀ ਨੇ ਦੱਸਿਆ ਕਿ ਉਨਾਂ ਦੀ ਸਰਕਾਰ ਆਬਕਾਰੀ ਨੀਤੀ ਵਿੱਚ ਤਬਦੀਲੀ ਕਰਨ ‘ਤੇ ਵਿਚਾਰ ਕਰ ਰਹੀ ਹੈ ਜਿਸ ਨੂੰ ਸੂਬੇ ਲਈ ਹੋਰ ਵਧੇਰੇ ਆਕਰਸ਼ਿਤ ਬਣਾਇਆ ਜਾਵੇਗਾ। ਉਨਾਂ ਦੱਸਿਆ ਕਿ ਕੇਰਲਾ, ਤਾਮਿਲਨਾਡੂ ਅਤੇ ਰਾਜਸਥਾਨ ਦੀਆਂ ਨੀਤੀਆਂ ਨੂੰ ਵੀ ਘੋਖਿਆ ਜਾ ਰਿਹਾ ਹੈ।
ਪੰਜਾਬ ਵਿੱਚ ਅਗਾਮੀ ਮਿਊਂਸਪਲ ਚੋਣਾਂ ਸਬੰਧੀ ਮੁੱਖ ਮੰਤਰੀ ਨੇ ਟਿਕਟਾਂ ਦੀ ਵੰਡ ਵਿੱਚ ‘ਪਰਿਵਾਰਵਾਦ’ ਦੇ ਦੋਸ਼ਾਂ ਨੂੰ ਮੂਲੋਂ ਰੱਦ ਕਰਦਿਆਂ ਆਖਿਆ ਕਿ ਟਿਕਟਾਂ ਦੀ ਵੰਡ ਲਈ ਕਾਇਮ ਕੀਤੀ ਕਮੇਟੀ ਵੱਲੋਂ ਹਾਸਲ ਹੋਈ ਫੀਡਬੈਕ ਦੇ ਆਧਾਰ ‘ਤੇ ਹੀ ਕਾਬਲ ਵਿਧਾਇਕਾਂ ਤੇ ਹੋਰ ਵਿਅਕਤੀਆਂ ਦੀ ਚੋਣ ਕੀਤੀ ਜਾ ਰਹੀ ਹੈ।
ਗੁਜਰਾਤ ਚੋਣਾਂ ਵਿੱਚ ਕਾਂਗਰਸ ਦੀ ਸਥਿਤੀ ਬਾਰੇ ਪੁੱਛੇ ਜਾਣ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਪਾਰਟੀ ਦੇ ਸੀਨੀਅਰ ਸਾਥੀ ਪਾਸਿਓਂ ਹਾਸਲ ਹੋਈ ਜਾਣਕਾਰੀ ਮੁਤਾਬਕ ਉਸ ਸੂਬੇ ਵਿੱਚ ਕਾਂਟੇ ਦੀ ਟੱਕਰ ਹੈ ਅਤੇ ਸ਼ਾਂਤ ਬੈਠੇ ਵੋਟਰਾਂ ਵੱਲੋਂ ਸਮੀਕਰਨਾਂ ਵਿੱਚ ਵੱਡਾ ਬਦਲਾਅ ਲਿਆਂਦੇ ਜਾਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਨੂੰ ਸਾਗਰੀ ਤੂਫਾਨ ਦੀ ਚੇਤਾਵਨੀ ਦੇ ਕਾਰਨ ਆਪਣੀ ਤਜਵੀਜ਼ਤ ਗੁਜਰਤਾ ਫੇਰੀ ਰੱਦ ਕਰਨੀ ਪਈ। ਉਨ•ਾਂ ਆਖਿਆ ਕਿ ਰਾਹੁਲ ਗਾਂਧੀ ਨੂੰ ਕਾਂਗਰਸ ਦੀ ਪ੍ਰਧਾਨਗੀ ਦਾ ਅਹੁਦਾ ਦਿੱਤੇ ਜਾਣ ਨਾਲ ਚੋਣਾਂ ‘ਤੇ ਲਾਜ਼ਮੀ ਤੌਰ ਉੱਤੇ ਹਾਂ-ਪੱਖੀ ਪ੍ਰਭਾਵ ਪਵੇਗਾ।
ਗਰਮਖਿਆਲੀ ਤਾਕਤਾਂ ਵੱਲੋਂ ਪੰਜਾਬ ਦੀ ਅਮਨ-ਸ਼ਾਂਤੀ ਤੇ ਸਥਿਰਤਾ ਨੂੰ ਭੰਗ ਕਰਨ ਦੀਆਂ ਹਾਲ ਹੀ ਵਿੱਚ ਕੀਤੀਆਂ ਗਈਆਂ ਕੋਸ਼ਿਸ਼ਾਂ ਬਾਰੇ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਆਖਿਆ ਕਿ ਉਨਾਂ ਦੀ ਸਰਕਾਰ ਅਜਿਹੇ ਤੱਤਾਂ ‘ਤੇ ਕਾਰਵਾਈ ਕਰਨ ਲਈ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਕੰਮ ਕਰ ਰਹੀ ਹੈ। ਉਨਾਂ ਕਿਹਾ ਕਿ ਇਹ ਤਾਕਤਾਂ ਪਾਕਿਸਤਾਨ ਦੀ ਖੁਫੀਆ ਏਜੰਸੀ  ਆਈ.ਐਸ.ਆਈ. ਦੇ ਇਸ਼ਾਰੇ ‘ਤੇ ਕੈਨੇਡਾ, ਅਮਰੀਕਾ, ਯੂ.ਕੇ. ਅਤੇ ਜਰਮਨੀ ਸਮੇਤ ਬਾਹਰੀ ਮੁਲਕਾਂ ਤੋਂ ਕੰਮ ਕਰ ਰਹੀਆਂ ਹਨ ਅਤੇ ਹਾਲ ਹੀ ਵਿੱਚ ਕੀਤੀਆਂ ਗ੍ਰਿਫਤਾਰੀਆਂ ਨੇ ਇਹ ਗੱਲ ਸਿੱਧ ਕਰ ਦਿੱਤੀ ਹੈ।
ਗਰਮਖਿਆਲੀ ਤਾਕਤਾਂ ਦੀ ਮਦਦ ਕਰਨ ਲਈ ਜੇਲਾ ‘ਚ ਸਰਗਰਮ ਗੈਂਗਸਟਰਾਂ ਬਾਰੇ ਮੁੱਖ ਮੰਤਰੀ ਨੇ ਆਖਿਆ ਕਿ ਜੇਲ•ਾਂ ਵਿੱਚ 2ਜੀ ਜੈਮਰਾਂ ਨੂੰ 4ਜੀ ਜੈਮਰਾਂ ਵਿੱਚ ਬਦਲਣ ਸਮੇਤ ਸੰਚਾਰ ਵਿਧੀ ਨੂੰ ਰੋਕਣ ਲਈ ਕਦਮ ਚੁੱਕੇ ਜਾ ਰਹੇ ਹਨ।
ਸੂਬੇ ਵਿੱਚ ਕੇਬਲ ਅਧਿਕਾਰਾਂ ਬਾਰੇ ਮੁੱਖ ਮੰਤਰੀ ਨੇ ਆਖਿਆ ਕਿ ਉਨਾ ਦੀ ਸਰਕਾਰ ਪੱਖਪਾਤੀ ਭੂਮਿਕਾ ਨਹੀਂ ਨਿਭਾਏਗੀ ਸਗੋਂ ਪ੍ਰੈਸ ਦੀ ਆਜ਼ਾਦੀ ਦੇ ਹਿੱਤ ਵਿੱਚ ਹਰੇਕ ਨੂੰ ਬਰਾਬਰ ਮੌਕੇ ਮੁਹੱਈਆ ਕਰਵਾਏ ਜਾਣਗੇ।
ਇਸ ਮੌਕੇ ਵਿਧਾਇਕ ਸੁਖਬਿੰਦਰ ਸਿੰਘ ਸੁਖ ਸਰਕਾਰੀਆ, ਹਰਪ੍ਰਤਾਪ ਸਿੰਘ ਅਜਨਾਲਾ, ਓ:ਪੀ: ਸੋਨੀ, ਡਾ: ਰਾਜ ਕੁਮਾਰ ਵੇਰਕਾ, ਇੰਦਰਬੀਰ ਸਿੰਘ ਬੁਲਾਰੀਆ, ਸੁਨੀਲ ਦੱਤੀ, ਤਰਸੇਮ ਸਿੰਘ ਡੀ:ਸੀ, ਸੰਤੋਖ ਸਿੰਘ ਭਲਾਈਪੁਰ, ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਜੁਗਲ ਕਿਸ਼ੋਰ ਸ਼ਰਮਾ ਅਤੇ ਹੋਰ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

by Ranjit Singh
November 9, 2026
0

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਹੋ ਸਕਦੀ ਹੈ ਵਾਪਸੀ - ਸੁਖਬੀਰ ਸਿੰਘ ਬਾਦਲ ਬੇਗੋਵਾਲ ਵਿਖੇ ਬੀਬੀ ਜਗੀਰ...

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

by Ranjit Singh
November 9, 2026
0

Punjab: ਦਾਦੀ ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ 'ਚ ਦਿੱਤੀ ਜਾਵੇਗੀ ਅਰਜ਼ੀ ਅੰਮ੍ਰਿਤਸਰ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

by Ranjit Singh
November 9, 2026
0

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ ਲੁਧਿਆਣਾ, 9 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

by Ranjit Singh
November 9, 2026
0

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਹੋ ਸਕਦੀ ਹੈ ਵਾਪਸੀ - ਸੁਖਬੀਰ ਸਿੰਘ ਬਾਦਲ ਬੇਗੋਵਾਲ ਵਿਖੇ ਬੀਬੀ ਜਗੀਰ...

Most Popular

India Vs Zimbabwe 2nd T20I : ਜ਼ਿੰਬਾਬਵੇ ਵਿਰੁੱਧ ਸੀਰੀਜ਼ ਜਿੱਤ ਕੇ ਮੰਧਾਨਾ ਨੇ ਆਪਣੀ ਕਪਤਾਨੀ ਦੇ ਦੌਰ ਦੀ ਕੀਤੀ ਸ਼ਾਨਦਾਰ ਸ਼ੁਰੂਆਤ

India Vs Zimbabwe 2nd T20I : ਜ਼ਿੰਬਾਬਵੇ ਵਿਰੁੱਧ ਸੀਰੀਜ਼ ਜਿੱਤ ਕੇ ਮੰਧਾਨਾ ਨੇ ਆਪਣੀ ਕਪਤਾਨੀ ਦੇ ਦੌਰ ਦੀ ਕੀਤੀ ਸ਼ਾਨਦਾਰ ਸ਼ੁਰੂਆਤ

by Navjot
3 weeks ago
0

  ਰਾਏਪੁਰ, 19 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਮਹਿਲਾ ਟੀਮ ਨੇ ਸਮ੍ਰਿਤੀ ਮੰਧਾਨਾ ਦੀ ਕਪਤਾਨੀ ਹੇਠ ਆਪਣੇ ਨਵੇਂ ਦੌਰ ਦੀ ਸ਼ਾਨਦਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 