• Latest
  • Trending
ਕੈਬਨਿਟ ਨੇ ਅਟਲ ਇਨੋਵੇਸ਼ਨ ਮਿਸ਼ਨ ਦੀ ਮਿਆਦ ਵਿੱਚ ਵਾਧਾ ਕਰਨ ਨੂੰ ਪ੍ਰਵਾਨਗੀ ਦਿੱਤੀ

ਕੈਬਨਿਟ ਨੇ ਅਟਲ ਇਨੋਵੇਸ਼ਨ ਮਿਸ਼ਨ ਦੀ ਮਿਆਦ ਵਿੱਚ ਵਾਧਾ ਕਰਨ ਨੂੰ ਪ੍ਰਵਾਨਗੀ ਦਿੱਤੀ

5 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 minutes ago
Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

16 minutes ago
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

34 minutes ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

53 minutes ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

2 hours ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

2 hours ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

3 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

4 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

4 hours ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

5 hours ago
Hindi News
English News
Wednesday, November 11, 2026
No Result
View All Result
28 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਬਨਿਟ ਨੇ ਅਟਲ ਇਨੋਵੇਸ਼ਨ ਮਿਸ਼ਨ ਦੀ ਮਿਆਦ ਵਿੱਚ ਵਾਧਾ ਕਰਨ ਨੂੰ ਪ੍ਰਵਾਨਗੀ ਦਿੱਤੀ

April 9, 2022
in ਖਬਰਾਂ, ਚੰਡੀਗੜ੍ਹ, ਦਿੱਲੀ
ਕੈਬਨਿਟ ਨੇ ਅਟਲ ਇਨੋਵੇਸ਼ਨ ਮਿਸ਼ਨ ਦੀ ਮਿਆਦ ਵਿੱਚ ਵਾਧਾ ਕਰਨ ਨੂੰ ਪ੍ਰਵਾਨਗੀ ਦਿੱਤੀ

ਕੈਬਨਿਟ ਨੇ ਅਟਲ ਇਨੋਵੇਸ਼ਨ ਮਿਸ਼ਨ ਦੀ ਮਿਆਦ ਵਿੱਚ ਵਾਧਾ ਕਰਨ ਨੂੰ ਪ੍ਰਵਾਨਗੀ ਦਿੱਤੀ

10000 ਅਟਲ ਟਿੰਕਰਿੰਗ ਲੈਬਸ; 101 ਅਟਲ ਇਨਕਿਊਬੇਸ਼ਨ ਸੈਂਟਰ; 50 ਅਟਲ ਕਮਿਊਨਿਟੀ ਇਨੋਵੇਸ਼ਨ ਸੈਂਟਰ ਸਥਾਪਿਤ ਕੀਤੇ ਜਾਣਗੇ

ਅਟਲ ਨਿਊ ਇੰਡੀਆ ਚੈਲੰਜਜ਼ ਜ਼ਰੀਏ 200 ਸਟਾਰਟਅੱਪਸ ਨੂੰ ਸਮਰਥਨ ਦਿੱਤਾ ਜਾਵੇਗਾ

2000 ਕਰੋੜ ਰੁਪਏ ਖਰਚ ਕੀਤੇ ਜਾਣਗੇ

ਨਵੀਂ ਦਿੱਲੀ, 9 ਅਪ੍ਰੈਲ (ਵਿਸ਼ਵ ਵਾਰਤਾ):-ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਅਟਲ ਇਨੋਵੇਸ਼ਨ ਮਿਸ਼ਨ (ਏਆਈਐੱਮ) ਨੂੰ ਮਾਰਚ 2023 ਤੱਕ ਜਾਰੀ ਰੱਖਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਏਆਈਐੱਮ ਦੇਸ਼ ਵਿੱਚ ਇੱਕ ਇਨੋਵੇਸ਼ਨ ਕਲਚਰ ਅਤੇ ਉੱਦਮੀ ਈਕੋਸਿਸਟਮ ਬਣਾਉਣ ਦੇ ਆਪਣੇ ਲਕਸ਼ ‘ਤੇ ਕੰਮ ਕਰੇਗਾ। ਇਹ ਕੰਮ ਏਆਈਐੱਮ ਦੁਆਰਾ ਆਪਣੇ ਵਿਭਿੰਨ ਪ੍ਰੋਗਰਾਮਾਂ ਜ਼ਰੀਏ ਕੀਤਾ ਜਾਵੇਗਾ।

ਏਆਈਐੱਮ ਦੁਆਰਾ ਪ੍ਰਾਪਤ ਕੀਤੇ ਜਾਣ ਵਾਲੇ ਲਕਸ਼ ਹਨ:

• 10000 ਅਟਲ ਟਿੰਕਰਿੰਗ ਲੈਬਸ (ਏਟੀਐਲ) ਦੀ ਸਥਾਪਨਾ,

• 101 ਅਟਲ ਇਨਕਿਊਬੇਸ਼ਨ ਸੈਂਟਰਾਂ (ਏਆਈਸੀ) ਦੀ ਸਥਾਪਨਾ,

• 50 ਅਟਲ ਕਮਿਊਨਿਟੀ ਇਨੋਵੇਸ਼ਨ ਸੈਂਟਰਾਂ (ਏਸੀਆਈਸੀ) ਦੀ ਸਥਾਪਨਾ ਅਤੇ

• ਅਟਲ ਨਿਊ ਇੰਡੀਆ ਚੈਲੰਜ ਜ਼ਰੀਏ 200 ਸਟਾਰਟਅੱਪਸ ਦੀ ਸਹਾਇਤਾ ਕਰਨਾ।

ਲਾਭਾਰਥੀਆਂ ਦੀ ਸਥਾਪਨਾ ਅਤੇ ਸਹਾਇਤਾ ਦੀ ਪ੍ਰਕਿਰਿਆ ਵਿੱਚ 2000+ ਕਰੋੜ ਰੁਪਏ ਦਾ ਕੁੱਲ ਬਜਟ ਖਰਚਾ ਕੀਤਾ ਜਾਵੇਗਾ।

2015 ਦੇ ਬਜਟ ਭਾਸ਼ਣ ਵਿੱਚ ਮਾਣਯੋਗ ਵਿੱਤ ਮੰਤਰੀ ਦੇ ਐਲਾਨ ਦੇ ਅਨੁਸਾਰ, ਨੀਤੀ ਆਯੋਗ ਦੇ ਤਹਿਤ ਮਿਸ਼ਨ ਦੀ ਸਥਾਪਨਾ ਕੀਤੀ ਗਈ ਹੈ।  ਏਆਈਐੱਮ ਦਾ ਉਦੇਸ਼ ਸਕੂਲ, ਯੂਨੀਵਰਸਿਟੀ, ਖੋਜ ਸੰਸਥਾਵਾਂ, ਸੂਖਮ, ਲਘੂ ਅਤੇ ਦਰਮਿਆਨੇ ਉੱਦਮ (ਐੱਮਐੱਸਐੱਮਈ) ਅਤੇ ਉਦਯੋਗ ਪੱਧਰਾਂ ‘ਤੇ ਦਖਲਅੰਦਾਜ਼ੀ ਦੇ ਜ਼ਰੀਏ ਦੇਸ਼ ਭਰ ਵਿੱਚ ਇਨੋਵੇਸ਼ਨ ਅਤੇ ਉੱਦਮਤਾ ਦੇ ਇੱਕ ਈਕੋਸਿਸਟਮ ਨੂੰ ਬਣਾਉਣਾ ਅਤੇ ਉਤਸ਼ਾਹਿਤ ਕਰਨਾ ਹੈ। ਏਆਈਐੱਮ ਨੇ ਬੁਨਿਆਦੀ ਢਾਂਚੇ ਦੀ ਉਸਾਰੀ ਅਤੇ ਸੰਸਥਾ ਨਿਰਮਾਣ ਦੋਵਾਂ ‘ਤੇ ਧਿਆਨ ਕੇਂਦਰਿਤ ਕੀਤਾ ਹੈ। ਜਿਵੇਂ ਕਿ ਇਨ੍ਹਾਂ ਉਦਾਹਰਣਾਂ ਤੋਂ ਸਪੱਸ਼ਟ ਹੈ, ਏਆਈਐੱਮ ਨੇ ਰਾਸ਼ਟਰੀ ਅਤੇ ਗਲੋਬਲ ਪੱਧਰ ‘ਤੇ ਇਨੋਵੇਸ਼ਨ ਈਕੋਸਿਸਟਮ ਨੂੰ ਇੰਟੀਗਰੇਟ ਕਰਨ ‘ਤੇ ਕੰਮ ਕੀਤਾ ਹੈ:

• ਏਆਈਐੱਮ ਨੇ ਇਨੋਵੇਸ਼ਨ ਅਤੇ ਉੱਦਮਤਾ ‘ਤੇ ਸਾਈਨਰਜਿਸਟਿਕ ਸਹਿਯੋਗ ਬਣਾਉਣ ਲਈ ਵਿਭਿੰਨ ਅੰਤਰਰਾਸ਼ਟਰੀ ਏਜੰਸੀਆਂ ਨਾਲ ਦੁਵੱਲੇ ਸਬੰਧ ਬਣਾਏ ਹਨ। ਇਨ੍ਹਾਂ ਵਿੱਚ ਰੂਸ ਨਾਲ ਏਆਈਐੱਮ-ਐੱਸਆਈਆਰਆਈਯੂਐੱਸ ਸਟੂਡੈਂਟ ਇਨੋਵੇਸ਼ਨ ਐਕਸਚੇਂਜ ਪ੍ਰੋਗਰਾਮ, ਡੈਨਮਾਰਕ ਨਾਲ ਏਆਈਐੱਮ-ਆਈਸੀਡੀਕੇ (ਇਨੋਵੇਸ਼ਨ ਸੈਂਟਰ ਡੈਨਮਾਰਕ) ਵਾਟਰ ਚੈਲੰਜ ਅਤੇ ਆਸਟ੍ਰੇਲੀਆ ਨਾਲ ਆਈਏਸੀਈ (ਇੰਡੀਆ ਆਸਟ੍ਰੇਲੀਅਨ ਸਰਕੁਲਰ ਇਕੌਨੌਮੀ ਹੈਕਾਥੌਨ) ਸ਼ਾਮਲ ਹਨ।

• ਏਆਈਐੱਮ’ਸ ਨੇ ਭਾਰਤ ਅਤੇ ਸਿੰਗਾਪੁਰ ਦਰਮਿਆਨ ਆਯੋਜਿਤ ਕੀਤੇ ਗਏ ਇੱਕ ਇਨੋਵੇਸ਼ਨ ਸਟਾਰਟਅੱਪ ਸੰਮੇਲਨ ਇੰਸਪ੍ਰੇਨਿਊਰ (InSpreneur) ਦੀ ਸਫ਼ਲਤਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।

• ਏਆਈਐੱਮ ਨੇ ਰੱਖਿਆ ਇਨੋਵੇਸ਼ਨ ਸੰਗਠਨ ਦੀ ਸਥਾਪਨਾ ਲਈ ਰੱਖਿਆ ਮੰਤਰਾਲੇ ਨਾਲ ਸਾਂਝੇਦਾਰੀ ਕੀਤੀ, ਜੋ ਕਿ ਰੱਖਿਆ ਖੇਤਰ ਵਿੱਚ ਇਨੋਵੇਸ਼ਨ ਦੇ ਨਾਲ-ਨਾਲ ਖਰੀਦ ਨੂੰ ਉਤਸ਼ਾਹਿਤ ਕਰ ਰਹੀ ਹੈ।

ਪਿਛਲੇ ਵਰ੍ਹਿਆਂ ਵਿੱਚ, ਏਆਈਐੱਮ ਨੇ ਦੇਸ਼ ਭਰ ਵਿੱਚ ਇਨੋਵੇਸ਼ਨ ਦੀਆਂ ਗਤੀਵਿਧੀਆਂ ਨੂੰ ਇੰਟੀਗਰੇਟ ਕਰਨ ਲਈ ਇੱਕ ਸੰਸਥਾਗਤ ਵਿਧੀ ਪ੍ਰਦਾਨ ਕਰਨ ਲਈ ਕੰਮ ਕੀਤਾ ਹੈ। ਆਪਣੇ ਵਿਭਿੰਨ ਪ੍ਰੋਗਰਾਮਾਂ ਜ਼ਰੀਏ, ਇਸ ਨੇ ਲੱਖਾਂ ਸਕੂਲੀ ਬੱਚਿਆਂ ਵਿੱਚ ਇਨੋਵੇਸ਼ਨ ਵਿੱਚ ਦਿਲਚਸਪੀ ਪੈਦਾ ਕੀਤੀ ਹੈ। ਏਆਈਐੱਮ ਸਮਰਥਿਤ ਸਟਾਰਟਅੱਪਸ ਨੇ ਸਰਕਾਰੀ ਅਤੇ ਪ੍ਰਾਈਵੇਟ ਇਕੁਇਟੀ ਨਿਵੇਸ਼ਕਾਂ ਤੋਂ 2000+ ਕਰੋੜ ਰੁਪਏ ਦੀ ਰਕਮ ਜੁਟਾਈ ਹੈ ਅਤੇ ਕਈ ਹਜ਼ਾਰ ਨੌਕਰੀਆਂ ਪੈਦਾ ਕੀਤੀਆਂ ਹਨ। ਏਆਈਐੱਮ ਨੇ ਰਾਸ਼ਟਰੀ ਹਿਤ ਦੇ ਵਿਭਿੰਨ ਵਿਸ਼ਿਆਂ ਨਾਲ ਸਬੰਧਿਤ ਇਨੋਵੇਸ਼ਨ ਦੀਆਂ ਚੁਣੌਤੀਆਂ ਨੂੰ ਵੀ ਹੱਲ ਕੀਤਾ ਹੈ।  34 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕਵਰ ਕਰਨ ਵਾਲੇ ਏਆਈਐੱਮ ਦੇ ਪ੍ਰੋਗਰਾਮਾਂ ਦਾ ਉਦੇਸ਼ ਇਨੋਵੇਸ਼ਨ ਈਕੋਸਿਸਟਮ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਨੂੰ ਪ੍ਰੇਰਿਤ ਕਰਕੇ ਭਾਰਤ ਦੇ ਜਨਸੰਖਿਅਕ ਲਾਭਅੰਸ਼ ਦੀ ਲਾਭ ਉਠਾਉਣਾ ਹੈ।

ਕੇਂਦਰੀ ਕੈਬਨਿਟ ਦੁਆਰਾ ਜਾਰੀ ਰੱਖੇ ਜਾਣ ਦੀ ਮਨਜ਼ੂਰੀ ਮਿਲਣ ਦੇ ਨਾਲ, ਏਆਈਐੱਮ ਦੀ ਇਨੋਵੇਸ਼ਨ ਨਾਲ ਸਬੰਧਿਤ ਇੱਕ ਸਮਾਵੇਸ਼ੀ ਈਕੋਸਿਸਟਮ ਬਣਾਉਣ ਦੀ ਹੋਰ ਵੀ ਵੱਡੀ ਜ਼ਿੰਮੇਵਾਰੀ ਬਣ ਗਈ ਹੈ, ਜਿਸ ਵਿੱਚ ਇਨੋਵੇਸ਼ਨ ਅਤੇ ਉੱਦਮੀ ਗਤੀਵਿਧੀਆਂ ਵਿੱਚ ਸ਼ਾਮਲ ਹੋਣਾ ਵਧੇਰੇ ਅਸਾਨ ਹੁੰਦਾ ਜਾਵੇ।

***********

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11ਨਵੰਬਰ (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

by Ranjit Singh
November 11, 2026
0

Punjab 'ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ - 1 ਦਸੰਬਰ ਤੋਂ ਸ਼ੁਰੂ ਹੋਵੇਗੀ ਜਨਗਣਨਾ - 16...

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

by Ranjit Singh
November 11, 2026
0

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ ਅਮਲੋਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ...

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

by Ranjit Singh
November 11, 2026
0

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ 'ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11ਨਵੰਬਰ (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Most Popular

Punjab: ਢਾਬੇ ’ਤੇ ਗੋਲੀ ਲੱਗਣ ਨਾਲ 22 ਸਾਲਾ ਨੌਜਵਾਨ ਦੀ ਮੌਤ

Punjab: ਢਾਬੇ ’ਤੇ ਗੋਲੀ ਲੱਗਣ ਨਾਲ 22 ਸਾਲਾ ਨੌਜਵਾਨ ਦੀ ਮੌਤ

by Ranjit Singh
3 weeks ago
0

Punjab: ਢਾਬੇ ’ਤੇ ਗੋਲੀ ਲੱਗਣ ਨਾਲ 22 ਸਾਲਾ ਨੌਜਵਾਨ ਦੀ ਮੌਤ - ਰਿਵਾਲਵਰ ਦੇਖਦੇ ਸਮੇਂ ਅਚਾਨਕ ਚੱਲੀ ਗੋਲੀ ਚੰਡੀਗੜ੍ਹ, 22...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 