ਪੰਜਾਬ ਕੈਬਨਿਟ ਦੇ ਵਿਸਥਾਰ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪਲੇਠੀ ਮੀਟਿੰਗ ਹੋਈ ਖਤਮ
ਪੜ੍ਹੋ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਦਾ ਵੱਡਾ ਬਿਆਨ;ਕਿਹੜੇ ਅਹਿਮ ਫੈਸਲੇ ਤੇ ਲੱਗੀ ਮੋਹਰ
ਚੰਡੀਗੜ੍ਹ,6 ਜੁਲਾਈ(ਵਿਸ਼ਵ ਵਾਰਤਾ)-
ਅੱਜ ਕੈਬਨਿਟ ਦੇ ਸਾਥੀਆਂ ਨਾਲ ਅਹਿਮ ਮੀਟਿੰਗ ਹੋਈ..ਪੰਜਾਬ ਦੇ ਲੋਕਾਂ ਨੂੰ ਸਾਡੇ ਵੱਲੋਂ ਦਿੱਤੀ ਗਈ ਸਭ ਤੋਂ ਵੱਡੀ ਗਾਰੰਟੀ ਮੁਫ਼ਤ ਬਿਜਲੀ ਦੇ ਫੈਸਲੇ 'ਤੇ ਮੋਹਰ ਲਾਈ…ਹਰ ਬਿੱਲ 'ਤੇ 600 ਯੂਨਿਟ ਮੁਫ਼ਤ ਬਿਜਲੀ ਪੰਜਾਬ ਦੇ ਲੋਕਾਂ ਨੂੰ ਮਿਲੇਗੀ…
ਅਸੀਂ ਪੰਜਾਬ-ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਾਂਗੇ। pic.twitter.com/c7A8pTlxDp
— Bhagwant Mann (@BhagwantMann) July 6, 2022