ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰੈੱਸ ਕਾਨਫਰੰਸ
ਕੈਬਨਿਟ ਦੇ ਫੈਸਲਿਆਂ ਬਾਰੇ ਦੇ ਰਹੇ ਹਨ ਜਾਣਕਾਰੀ
ਦੇਖੋ ਲਾਈਵ
ਚੰਡੀਗੜ੍ਹ 18 ਨਵੰਬਰ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੈਬਨਿਟ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ ਹੈ। ਉਹਨਾਂ ਦੱਸਿਆ ਕਿ ਕੈਬਨਿਟ ਵੱਲੋਂ ਗੰਨੇ ਦੇ ਨਵੇਂ ਭਾਅ ਨੂੰ ਮੰਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਅਨੁਸਾਰ ਗੰਨੇ ਦੀ ਕੀਮਦ 380 ਰੁਪਏ ਪ੍ਰਤੀ ਕੁਇੰਟਲ ਹੋਵੇਗਾ। ਉਹਨਾਂ ਕਿਹਾ ਕਿ 20 ਤਰੀਕ ਤੋਂ ਗੰਨਾ ਮਿੱਲਾਂ ਸ਼ੁਰੂ ਹੋਣਗੀਆਂ।
2. 645 ਲੈਕਚਰਾਰਾਂ ਦੀ ਭਰਤੀ ਨੂੰ ਵੀ ਮੰਨਜ਼ੂਰੀ।
3. 16 ਸਰਕਾਰੀ ਕਾਲਜਾਂ ਵਿੱਚ ਪ੍ਰਿੰਸੀਪਲਾਂ ਦੀ ਨਿਯੁਕਤੀ ਹੋਵੇਗੀ।