• Latest
  • Trending
ਕੈਬਨਿਟ ਮੰਤਰੀ ਅਮਨ ਅਰੋੜਾ ਦੀ ਵਿਦੇਸ਼ ਯਾਤਰਾ ‘ਤੇ ਲੱਗੀ ਰੋਕ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਵਿਦੇਸ਼ ਯਾਤਰਾ ‘ਤੇ ਲੱਗੀ ਰੋਕ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

30 minutes ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

43 minutes ago
ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

51 minutes ago
ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

1 hour ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

1 hour ago
‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

1 hour ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

4 hours ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

5 hours ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

5 hours ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

7 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਵਿਦੇਸ਼ ਯਾਤਰਾ ‘ਤੇ ਲੱਗੀ ਰੋਕ

September 23, 2022
in ਸਿਆਸੀ, ਖਬਰਾਂ, ਪੰਜਾਬ
ਕੈਬਨਿਟ ਮੰਤਰੀ ਅਮਨ ਅਰੋੜਾ ਦੀ ਵਿਦੇਸ਼ ਯਾਤਰਾ ‘ਤੇ ਲੱਗੀ ਰੋਕ

ਅਮਨ ਅਰੋੜਾ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਵਿਦੇਸ਼ ਯਾਤਰਾ ‘ਤੇ ਲੱਗੀ ਰੋਕ

ਸਰਕਾਰੀ ਵਿਦੇਸ਼ ਦੌਰੇ ਲਈ ਪੌਲਿਟੀਕਲ ਕਲੀਅਰੈਂਸ ਨਾ ਦੇਣ ਉਤੇ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾ 
ਚੰਡੀਗੜ੍ਹ, 23 ਸਤੰਬਰ(ਵਿਸ਼ਵ ਵਾਰਤਾ)-:ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ  ਅਮਨ ਅਰੋੜਾ ਨੇ ਗਰੀਨ ਹਾਈਡ੍ਰੋਜਨ ਸਬੰਧੀ ਗਿਆਨ ਦੇ ਆਦਾਨ-ਪ੍ਰਦਾਨ ਲਈ ਤਿੰਨ ਮੁਲਕਾਂ ਜਰਮਨੀ, ਬੈਲਜੀਅਮ ਅਤੇ ਨੀਦਰਲੈਂਡਜ਼ ਦੇ ਦੌਰੇ ਵਾਸਤੇ ਮਨਜ਼ੂਰੀ (ਪੁਲਿਟੀਕਲ ਕਲੀਅਰੈਂਸ) ਨਾ ਦੇਣ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਉਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਭਾਜਪਾ ਨੂੰ ਸਵਾਲ ਕੀਤਾ ਕਿ ਉਹ ਆਮ ਆਦਮੀ ਪਾਰਟੀ (ਆਪ) ਤੋਂ ਸਿਆਸੀ ਤੌਰ ’ਤੇ ਐਨਾ ਅਸੁਰੱਖਿਅਤ ਕਿਉਂ ਮਹਿਸੂਸ ਕਰ ਰਹੀ ਹੈ, ਜੋ ਉਸ ਨੂੰ ਆਪ ਲੀਡਰਸ਼ਿਪ ਦੇ ਸਰਕਾਰੀ ਵਿਦੇਸ਼ ਦੌਰੇ ਲਈ ਮਨਜ਼ੂਰੀ ਦੇਣ ਤੋਂ ਇਨਕਾਰ ਕਰਨ ਵਰਗੀਆਂ ਕੋਝੀਆਂ ਚਾਲਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ।
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੋਇਆ ਕਿ ਕੇਂਦਰ ਸਰਕਾਰ ਨੇ ਕਿਸੇ ‘ਆਪ’ ਆਗੂ ਨੂੰ ਇਜਾਜ਼ਤ ਦੇਣ ਤੋਂ ਇਨਕਾਰ ਕੀਤਾ ਹੈ। ਇਸ ਤੋਂ ਪਹਿਲਾਂ ਵੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਵਰਲਡ ਸਿਟੀਜ਼ ਸੰਮੇਲਨ ਵਿੱਚ ਭਾਰਤ ਦੀ ਪ੍ਰਤੀਨਿਧਤਾ ਕਰਨ ਲਈ ਸਿੰਗਾਪੁਰ ਜਾਣ ਦੀ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
ਦਿਲਚਸਪ ਤੱਥ ਇਹ ਹੈ ਕਿ ਕੇਂਦਰੀ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰਾਲੇ ਨੇ ਇਸ ਦੌਰੇ ਵਾਸਤੇ ਸ੍ਰੀ ਅਮਨ ਅਰੋੜਾ ਸਮੇਤ 13 ਮੈਂਬਰੀ ਵਫ਼ਦ ਦੀ ਸੂਚੀ ਨੂੰ 14 ਸਤੰਬਰ, 2022 ਨੂੰ ਪ੍ਰਵਾਨਗੀ ਦਿੱਤੀ ਸੀ, ਪਰ ਵਿਦੇਸ਼ ਮੰਤਰਾਲੇ ਨੇ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੂੰ ਰਾਜਸੀ ਪ੍ਰਵਾਨਗੀ ਨਹੀਂ ਦਿੱਤੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਦੌਰਾ ਇੰਡੋ-ਜਰਮਨ ਐਨਰਜੀ ਫੋਰਮ ਵੱਲੋਂ ਸਪਾਂਸਰ ਕੀਤਾ ਗਿਆ ਸੀ। ਇਸ ਦੌਰੇ ਦਾ ਕੇਂਦਰ ਜਾਂ ਸੂਬਾਈ ਸਰਕਾਰ ਉਤੇ ਇਕ ਪੈਸੇ ਦਾ ਵੀ ਵਿੱਤੀ ਬੋਝ ਨਹੀਂ ਪੈਣਾ ਸੀ।
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ‘ਆਪ’ ਦੀਆਂ ਲੋਕ-ਪੱਖੀ ਨੀਤੀਆਂ ਦੀ ਸਫ਼ਲਤਾ ਨੇ ਭਾਜਪਾ ਦੇ ਨਫ਼ਰਤ ਅਤੇ ਝੂਠ ਦੇ ਮਾਡਲ ਨੂੰ ਸਖ਼ਤ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਭਾਰਤ ਦੇ ਸਿਆਸੀ ਨਕਸ਼ੇ ਤੋਂ ਭਾਜਪਾ ਨੂੰ ਹੂੰਝਣ ਲਈ ਪੂਰੀ ਤਰ੍ਹਾਂ ਤਿਆਰ ਹੈ, ਜੋ ਮੌਜੂਦਾ ਹਾਲਾਤਾਂ ਤੋਂ ਭਗਵਾਂ ਪਾਰਟੀ ਨੂੰ ਸਪੱਸ਼ਟ ਦਿਖ ਰਿਹਾ ਹੈ।
ਸ੍ਰੀ ਅਮਨ ਅਰੋੜਾ ਨੇ ਕਿਹਾ, “24 ਸਤੰਬਰ ਤੋਂ 2 ਅਕਤੂਬਰ, 2022 ਤੱਕ ਦਾ ਇਹ ਦੌਰਾ ਸੂਬੇ ਵਿੱਚ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਸਬੰਧੀ ਯੋਜਨਾਬੰਦੀ ਅਤੇ ਵਿਕਾਸ ਲਈ ਬੇਹੱਦ ਅਹਿਮੀਅਤ ਰੱਖਦਾ ਸੀ ਤਾਂ ਜੋ ਭਵਿੱਖੀ ਲੋੜਾਂ ਨੂੰ ਪੂਰਾ ਕਰਨ ਦੇ ਨਾਲ-ਨਾਲ ਸੂਬੇ ਦੇ ਲੋਕਾਂ ਨੂੰ ਹਰਿਆ ਭਰਿਆ ਅਤੇ ਸਾਫ-ਸੁਥਰਾ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ।” ਕੇਂਦਰ ਸਰਕਾਰ ਦਾ ਅਜਿਹਾ ਬੇਲੋੜਾ ਦਖ਼ਲ ਮੁਲਕ ਦੇ ਸੰਘੀ ਢਾਂਚੇ ਲਈ ਵੀ ਵੱਡਾ ਖ਼ਤਰਾ ਹੈ।
ਅਮਨ ਅਰੋੜਾ ਨੇ ਕਿਹਾ ਕਿ ਭਾਜਪਾ ਨੇ ਭਾਰਤੀ ਲੋਕਤੰਤਰ ਦੀਆਂ ਸ਼ਾਨਾਮੱਤੀਆਂ ਰਵਾਇਤਾਂ ਨੂੰ ਵਿਸਾਰ ਦਿੱਤਾ ਹੈ। ਉਨ੍ਹਾਂ ਨੇ ਭਾਜਪਾ ਨੂੰ ਯਾਦ ਕਰਵਾਉਂਦਿਆਂ ਕਿਹਾ ਕਿ ਤਤਕਾਲੀ ਪ੍ਰਧਾਨ ਮੰਤਰੀ ਸ੍ਰੀ ਪੀਵੀ ਨਰਸਿਮਾ ਰਾਓ ਨੇ ਸ੍ਰੀ ਅਟਲ ਬਿਹਾਰੀ ਵਾਜਪਾਈ ਨੂੰ ਵਿਰੋਧੀ ਧਿਰ ਦੇ ਨੇਤਾ ਹੋਣ ਦੇ ਬਾਵਜੂਦ ਸੰਯੁਕਤ ਰਾਸ਼ਟਰ ਵਿੱਚ ਭੇਜੇ ਜਾਣ ਵਾਲੇ ਵਫ਼ਦ ਦੀ ਅਗਵਾਈ ਕਰਨ ਲਈ ਚੁਣਿਆ ਸੀ।

1st @ArvindKejriwal ji denied permission 2visit Singapore,now its Pb.
Sadly Central Govt has denied me permission 2visit Germany,Netherlands&Belgium on a Knowledge Sharing Study Tour on Green Hydrogen being sponsored by Indo-German Energy Forum 2tackle Stubble Burning & Pollution

— Aman Arora (@AroraAmanSunam) September 23, 2022

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

by Navjot
November 14, 2026
0

  ਹੈਦਰਾਬਾਦ, 14 ਨਵੰਬਰ (ਵਿਸ਼ਵ ਵਾਰਤਾ) - ਤੇਲਗੂ ਸਟਾਰ ਅਲਾਰੀ ਨਰੇਸ਼ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਐਕਸ਼ਨ-ਕਾਮੇਡੀ ਫਿਲਮ 'ਅਲਕੋਹਲ'...

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) - ਸ਼ਨੀਵਾਰ ਨੂੰ ਜਾਰੀ ਇੱਕ ਅਧਿਕਾਰਤ ਬਿਆਨ ਅਨੁਸਾਰ, ਕੇਂਦਰੀ ਵਿਗਿਆਨ ਅਤੇ ਤਕਨਾਲੋਜੀ ਰਾਜ...

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

by Navjot
November 14, 2026
0

    ਜਕਾਰਤਾ, 14 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਰੱਖਿਆ ਸਹਿਯੋਗ ਨੂੰ ਡੂੰਘਾ ਕਰਨ ਦੀ ਦਿਸ਼ਾ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

by Ankit
2 weeks ago
0

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ — ਪੁਲਿਸ ਟੀਮਾਂ ਨੇ 209 ਵਿਅਕਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 