• Latest
  • Trending
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡਾਂ ਦੇ ਵਿਕਾਸ ਲਈ ਗ੍ਰਾਮ ਪੰਚਾਇਤਾਂ ਨੂੰ 1.61 ਕਰੋੜ ਰੁਪਏ ਦੀਆਂ ਗਰਾਂਟਾਂ ਦੀ ਵੰਡ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡਾਂ ਦੇ ਵਿਕਾਸ ਲਈ ਗ੍ਰਾਮ ਪੰਚਾਇਤਾਂ ਨੂੰ 1.61 ਕਰੋੜ ਰੁਪਏ ਦੀਆਂ ਗਰਾਂਟਾਂ ਦੀ ਵੰਡ

4 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 minutes ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

9 minutes ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

37 minutes ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

41 minutes ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

1 hour ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

2 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

3 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

4 hours ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

4 hours ago
Hindi News
English News
Friday, November 13, 2026
No Result
View All Result
27 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡਾਂ ਦੇ ਵਿਕਾਸ ਲਈ ਗ੍ਰਾਮ ਪੰਚਾਇਤਾਂ ਨੂੰ 1.61 ਕਰੋੜ ਰੁਪਏ ਦੀਆਂ ਗਰਾਂਟਾਂ ਦੀ ਵੰਡ

February 12, 2023
in ਸਿਆਸੀ, ਖਬਰਾਂ, ਪੰਜਾਬ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡਾਂ ਦੇ ਵਿਕਾਸ ਲਈ ਗ੍ਰਾਮ ਪੰਚਾਇਤਾਂ ਨੂੰ 1.61 ਕਰੋੜ ਰੁਪਏ ਦੀਆਂ ਗਰਾਂਟਾਂ ਦੀ ਵੰਡ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡਾਂ ਦੇ ਵਿਕਾਸ ਲਈ ਗ੍ਰਾਮ ਪੰਚਾਇਤਾਂ ਨੂੰ 1.61 ਕਰੋੜ ਰੁਪਏ ਦੀਆਂ ਗਰਾਂਟਾਂ ਦੀ ਵੰਡ

ਚੰਡੀਗੜ੍ਹ,12ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਇਕ ਮੀਟਿੰਗ ਦੌਰਾਨ ਵੱਖ-ਵੱਖ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ 1.61 ਕਰੋੜ ਰੁਪਏ ਦੀਆਂ ਗਰਾਂਟਾਂ ਦੀ ਵੰਡ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦਾ ਸਰਵਪੱਖੀ ਵਿਕਾਸ ਕਰਨ ਲਈ ਕੋਈ ਕਮੀ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਸ਼ਹਿਰਾਂ ਤੇ ਦਿਹਾਤੀ ਖੇਤਰਾਂ ਦਾ ਯੋਜਨਾਬੱਧ ਢੰਗ ਨਾਲ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਉਹ ਖੁਦ ਵਿਧਾਨ ਸਭਾ ਹਲਕਾ ਸੁਨਾਮ ਦੇ ਲੋਕਾਂ ਦੀਆਂ ਪ੍ਰਮੁੱਖ ਲੋੜਾਂ ਤੋਂ ਪੂਰੀ ਵਾਕਿਫ਼ ਹਨ ਅਤੇ ਤਰਜੀਹੀ ਆਧਾਰ ’ਤੇ ਸਭ ਲੋੜਾਂ ਨੂੰ ਪੜਾਅਵਾਰ ਪੂਰਾ ਕੀਤਾ ਜਾਵੇਗਾ।
ਇਸ ਦੌਰਾਨ ਕੈਬਨਿਟ ਮੰਤਰੀ ਅਰੋੜਾ ਵੱਲੋਂ 14 ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਛੱਪੜਾਂ ਦੇ ਨਵੀਨੀਕਰਨ, ਪਖਾਨਿਆਂ ਦੇ ਨਿਰਮਾਣ ਸਮੇਤ ਹੋਰ ਬੁਨਿਆਦੀ ਕੰਮਾਂ ਲਈ 41 ਲੱਖ ਰੁਪਏ, 7 ਪਿੰਡਾਂ ਵਿੱਚ ਸੀਚੇਵਾਲ ਮਾਡਲ ਸਥਾਪਤ ਕਰਨ ਲਈ 65 ਲੱਖ ਰੁਪਏ, 4 ਪਿੰਡਾਂ ਵਿੱਚ ਯਾਦਗਾਰੀ ਗੇਟਾਂ ਦੇ ਨਿਰਮਾਣ ਲਈ 40 ਲੱਖ ਰੁਪਏ, 5 ਪਿੰਡਾਂ ਵਿੱਚ ਸੋਲਰ ਲਾਈਟਾਂ ਲਈ 8.75 ਲੱਖ ਰੁਪਏ ਸਮੇਤ ਠੋਸ ਵੇਸਟ ਮੈਨੇਜਮੈਂਟ ਪ੍ਰਬੰਧਨ ਤੇ ਇਕ ਪਿੰਡ ਵਿੱਚ ਕਬਰਸਤਾਨ ਲਈ ਗਰਾਂਟ ਦੇਣ ਸਮੇਤ ਕੁਲ 1.61 ਕਰੋੜ ਰੁਪਏ ਦੀਆਂ ਗਰਾਂਟਾਂ ਦੀ ਵੰਡ ਕੀਤੀ। ਇਸ ਮੌਕੇ ਸ਼੍ਰੀ ਅਰੋੜਾ ਨੇ ਦੱਸਿਆ ਕਿ ਹਲਕੇ ਦੇ 7 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਨਵੇਂ ਕਮਰਿਆਂ ਦੇ ਨਿਰਮਾਣ ਲਈ 98 ਕਰੋੜ ਰੁਪਏ ਦੀ ਰਾਸ਼ੀ ਪੰਜਾਬ ਸਰਕਾਰ ਵੱਲੋਂ ਪ੍ਰਵਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਮਰਿਆਂ ਦਾ ਨਿਰਮਾਣ ਇਸੇ ਵਿੱਤੀ ਸਾਲ ਵਿੱਚ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਸਾਰੇ ਮਸਲਿਆਂ ਨੂੰ ਗੰਭੀਰਤਾ ਨਾਲ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੁਨਾਮ, ਲੌਂਗੋਵਾਲ, ਚੀਮਾ ਦੇ ਸਰਵਪੱਖੀ ਵਿਕਾਸ ਲਈ ਜ਼ਿਲ੍ਹੇ ਦੀ ਪ੍ਰਸ਼ਾਸਨ ਨੂੰ ਨਾਲ ਲੈ ਕੇ ਵੱਡੇ ਪ੍ਰੋਜੈਕਟਾਂ ਦੀ ਨਿਸ਼ਾਨਦੇਹੀ ਕੀਤੀ ਅਤੇ ਵਿਉਂਤਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਸ੍ਰੀ ਅਰੋੜਾ ਨੇ ਕਿਹਾ ਕਿ ਜਲਦੀ ਹੀ ਸਾਰਥਕ ਨਤੀਜੇ ਸਭ ਦੇ ਸਾਹਮਣੇ ਹੋਣਗੇ। ਸ਼੍ਰੀ ਅਰੋੜਾ ਨੇ ਗਰਾਂਟਾਂ ਪ੍ਰਾਪਤ ਕਰਨ ਵਾਲੀਆਂ ਪੰਚਾਇਤਾਂ ਨੂੰ ਕਿਹਾ ਕਿ ਇਹ ਪੈਸਾ ਲੋਕਾਂ ਦਾ ਪੈਸਾ ਹੈ ਜਿਸ ਦੀ ਪਾਰਦਰਸ਼ੀ ਢੰਗ ਨਾਲ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੰਤਰੀ ਅਰੋੜਾ ਨੇ ਕਿਹਾ ਕਿ ਇਹ ਪੰਜਾਬ ਦਾ ਦੁਖਾਂਤ ਹੈ ਕਿ ਪਿਛਲੀਆਂ ਸਰਕਾਰਾਂ ਨੇ 70 ਵਰ੍ਹਿਆਂ ਵਿੱਚ ਵੀ ਸੂਬੇ ਵਿਚ ਬੁਨਿਆਦੀ ਸਹੂਲਤਾਂ ਮੁਹੱਈਆ ਨਹੀਂ ਕਰਵਾਈਆਂ ਜਦਕਿ ਹੁਣ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਦਿਨ ਰਾਤ ਸਰਗਰਮ ਹੈ। ਇਸ ਮੌਕੇ ਬੀਡੀਪੀਓ ਸੰਗਰੂਰ ਗੁਰਦਰਸ਼ਨ ਸਿੰਘ, ਬੀਡੀਪੀਓ ਸੁਨਾਮ ਸੰਜੀਵ ਕੁਮਾਰ, ਮੁਕੇਸ਼ ਜੁਨੇਜਾ, ਸੰਜੀਵ ਕਾਂਸਲ ਸੰਜੂ ਜਸਪਾਲ ਕੌਰ ਚੇਅਰਪਰਸਨ ਬਲਾਕ ਸੰਮਤੀ ਸੰਗਰੂਰ, ਸੁੱਖ ਸਾਹੋਕੇ, ਮਲਕੀਤ ਸਿੰਘ, ਕਾਲਾ ਬਡਰੁੱਖਾਂ, ਰਾਮ ਸਿੰਘ ਕਿਲ੍ਹਾ ਭਰੀਆਂ, ਸੰਦੀਪ ਦੁੱਗਾਂ, ਮਿੱਠੂ ਦੁੱਗਾਂ, ਦੀਪਾ ਤੋਲਾਵਾਲ, ਕੁਲਦੀਪ ਸਿੰਘ ਸ਼ੇਰੋਂ, ਮੁਖਤਿਆਰ ਸਿੱਧੂ, ਪਰਗਟ ਸਿੰਘ, ਮਨਦੀਪ, ਬਲਵਿੰਦਰ ਸਿੰਘ ਈਲਵਾਲ, ਕੁਲਜੀਤ ਸਿਬੀਆਂ, ਮਨਪ੍ਰੀਤ ਸਿੰਘ, ਗੁਰਤੇਜ ਸਿੰਘ ਬਖਸ਼ੀਵਾਲਾ, ਸਤਗੁਰ ਸਿੰਘ, ਸਿੰਘ, ਅਵਤਾਰ ਸਿੰਘ ਉਭਾਵਾਲ, ਜਗਸੀਰ ਝਾੜੋਂ, ਵਿੱਕੀ ਕੁੰਨਰਾਂ, ਮੋਤਾ ਸਿੰਘ ਢੀਡਸਾਂ ਆਦਿ ਵੀ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

by Ranjit Singh
November 13, 2026
0

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ):...

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

by Ranjit Singh
November 13, 2026
0

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ‘ਵਨ ਨੇਸ਼ਨ, ਵਨ...

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 13, 2026
0

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਭਾਰਤ ਵਿਰੁੱਧ ਚੌਥੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
3 weeks ago
0

‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਐੱਸ.ਆਈ.ਆਰ. ਪ੍ਰਕਿਰਿਆ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 