• Latest
  • Trending
ਕੈਬਨਿਟ ਮੰਤਰੀ ਅਰੋੜਾ ਨੇ ਦਿੱਤਾ ਹੁਸ਼ਿਆਰਪੁਰ ਵਾਸੀਆਂ ਨੂੰ ਤੋਹਫਾ : 66 ਕੇ.ਵੀ. ਸਬ-ਸਟੇਸ਼ਨ ਮਾਲ ਰੋਡ ਜਨਤਾ ਨੂੰ ਕੀਤਾ ਸਮਰਪਿਤ

ਕੈਬਨਿਟ ਮੰਤਰੀ ਅਰੋੜਾ ਨੇ ਦਿੱਤਾ ਹੁਸ਼ਿਆਰਪੁਰ ਵਾਸੀਆਂ ਨੂੰ ਤੋਹਫਾ : 66 ਕੇ.ਵੀ. ਸਬ-ਸਟੇਸ਼ਨ ਮਾਲ ਰੋਡ ਜਨਤਾ ਨੂੰ ਕੀਤਾ ਸਮਰਪਿਤ

6 years ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

41 minutes ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

1 hour ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

2 hours ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

2 hours ago
Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

3 hours ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

4 hours ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

12 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਬਨਿਟ ਮੰਤਰੀ ਅਰੋੜਾ ਨੇ ਦਿੱਤਾ ਹੁਸ਼ਿਆਰਪੁਰ ਵਾਸੀਆਂ ਨੂੰ ਤੋਹਫਾ : 66 ਕੇ.ਵੀ. ਸਬ-ਸਟੇਸ਼ਨ ਮਾਲ ਰੋਡ ਜਨਤਾ ਨੂੰ ਕੀਤਾ ਸਮਰਪਿਤ

May 24, 2020
in ਹੁਸਿਆਰਪੁਰ, ਖਬਰਾਂ, ਪੰਜਾਬ
ਕੈਬਨਿਟ ਮੰਤਰੀ ਅਰੋੜਾ ਨੇ ਦਿੱਤਾ ਹੁਸ਼ਿਆਰਪੁਰ ਵਾਸੀਆਂ ਨੂੰ ਤੋਹਫਾ : 66 ਕੇ.ਵੀ. ਸਬ-ਸਟੇਸ਼ਨ ਮਾਲ ਰੋਡ ਜਨਤਾ ਨੂੰ ਕੀਤਾ ਸਮਰਪਿਤ

ਕੈਬਨਿਟ ਮੰਤਰੀ ਅਰੋੜਾ ਨੇ ਦਿੱਤਾ ਹੁਸ਼ਿਆਰਪੁਰ ਵਾਸੀਆਂ ਨੂੰ ਤੋਹਫਾ : 66 ਕੇ.ਵੀ. ਸਬ-ਸਟੇਸ਼ਨ ਮਾਲ ਰੋਡ ਜਨਤਾ ਨੂੰ ਕੀਤਾ ਸਮਰਪਿਤ
-ਸਬ-ਸਟੇਸ਼ਨ ਸ਼ੁਰੂ ਹੋਣ ਨਾਲ ਸ਼ਹਿਰ ਨੂੰ ਮਿਲੇਗੀ ਨਿਰਵਿਘਨ ਬਿਜਲੀ ਸਪਲਾਈ, 56155 ਖਪਤਕਾਰਾਂ ਨੂੰ ਮਿਲੇਗਾ ਫਾਇਦਾ
-ਹੁਸ਼ਿਆਰਪੁਰ ਪੰਜਾਬ ਦਾ ਪਹਿਲਾ ਸ਼ਹਿਰ ਜਿਥੇ 66 ਕੇ.ਵੀ. ਅੰਡਰ ਗਰਾਉਂਡ ਕੇਬਲ ਪਾ ਕੇ ਰਿੰਗ ਮੇਨ ਸਿਸਟਮ ਚਾਲੂ ਕਰਕੇ ਚਾਰ ਬਿਜਲੀ ਘਰਾਂ ਨੂੰ ਆਪਸ ‘ਚ ਜੋੜਿਆ ਗਿਆ
ਹੁਸ਼ਿਆਰਪੁਰ, 24 ਮਈ ( ਤਰਸੇਮ ਦੀਵਾਨਾ )
ਉਦਯੋਗ ਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਹੁਸ਼ਿਆਰਪੁਰ ਵਾਸੀਆਂ ਨੂੰ ਗਰਮੀਆਂ ਦੇ ਇਸ ਸੀਜ਼ਨ ਵਿੱਚ ਇਕ ਸ਼ਾਨਦਾਰ ਤੋਹਫ਼ਾ ਦਿੱਤਾ ਹੈ। ਉਨ•ਾਂ ਅੱਜ ਸ਼ਹਿਰ ਵਾਸੀਆਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦੇ ਹੋਏ 66 ਕੇ.ਵੀ. 12.5 ਐਮ.ਵੀ.ਏ. ਸਬ-ਸਟੇਸ਼ਨ ਮਾਲ ਰੋਡ ਹੁਸ਼ਿਆਰਪੁਰ ਜਨਤਾ ਨੂੰ ਸਮਰਪਿਤ ਕਰ ਦਿੱਤਾ ਹੈ। ਇਸ ਦੇ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਜਿਥੇ ਗਰਮੀਆਂ ਵਿੱਚ ਹੁਣ ਨਿਰਵਿਘਨ ਬਿਜਲੀ ਸਪਲਾਈ ਮਿਲੇਗੀ, ਉਥੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਨਵੇਂ ਉਦਯੋਗਾਂ ਨੂੰ ਬਿਜਲੀ ਕੁਨੈਕਸ਼ਨ ਤੁਰੰਤ ਦਿੱਤੇ ਜਾ ਸਕਣਗੇ, ਜਿਸ ਨਾਲ ਇਲਾਕੇ ਦੀ ਤਰੱਕੀ ਵੀ ਹੋਵੇਗੀ।
ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਇਹ ਸਬ-ਸਟੇਸ਼ਨ ਬਣਨ ਨਾਲ ਹੁਸ਼ਿਆਰਪੁਰ ਪੰਜਾਬ ਦਾ ਪਹਿਲਾ ਸ਼ਹਿਰ ਬਣ ਗਿਆ ਹੈ, ਜਿਸ ਵਿੱਚ ਕਰੀਬ 22 ਕਰੋੜ ਦੀ ਲਾਗਤ ਨਾਲ 66 ਕੇ.ਵੀ. ਅੰਡਰ ਗਰਾਉਂਡ ਕੇਬਲ ਪਾ ਕੇ ਰਿੰਗ ਮੇਨ ਸਿਸਟਮ ਚਾਲੂ ਕਰਕੇ ਚਾਰ ਬਿਜਲੀ ਘਰਾਂ 66 ਕੇ.ਵੀ. ਮਾਲ ਰੋਡ-ਸਬ ਸਟੇਸ਼ਨ, 66 ਕੇ.ਵੀ. ਗਊਸ਼ਾਲਾ ਬਾਜ਼ਾਰ ਸਬ-ਸਟੇਸ਼ਨ, 66 ਕੇ.ਵੀ. ਸਰਕਲ ਆਫਿਸ ਸਬ ਸਟੇਸ਼ਨ ਅਤੇ 66 ਕੇ.ਵੀ. ਸਾਧੂ ਆਸ਼ਰਮ ਸਬ ਸਟੇਸ਼ਨ ਨੂੰ ਆਪਸ ਵਿੱਚ ਜੋੜਿਆ ਗਿਆ ਹੈ, ਤਾਂ ਜੋ ਕਿਸੇ ਵੀ ਸਬਸਟੇਸ਼ਨ ‘ਤੇ ਖਰਾਬੀ ਆਉਣ ‘ਤੇ ਸਪਲਾਈ ਦੂਸਰੇ ਪਾਸਿਓਂ ਚਲਾਈ ਜਾ ਸਕੇ ਅਤੇ  ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਸਕੇ।
ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਇਸ ਸਬ-ਸਟੇਸ਼ਨ ਦੇ ਸ਼ੁਰੂ ਹੋਣ ਨਾਲ ਹੁਸ਼ਿਆਰਪੁਰ ਸ਼ਹਿਰ ਦੇ 56155 ਖਪਤਕਾਰਾਂ, ਦੁਕਾਨਦਾਰਾਂ, ਵਪਾਰਕ ਸੰਸਥਾਵਾਂ ਨੂੰ ਵਧੀਆ ਬਿਜਲੀ ਸਪਲਾਈ ਮਿਲੇਗੀ ਅਤੇ ਫਾਲਟ ਆਉਣ ‘ਤੇ ਫੀਡਰ ਨਵੇਂ ਅਤੇ ਛੋਟੇ ਹੋਣ ਕਾਰਨ ਸਪਲਾਈ ਤੁਰੰਤ ਬਹਾਲ ਕੀਤੀ ਜਾ ਸਕੇਗੀ। ਇਸ ਦੌਰਾਨ ਉਨ•ਾਂ ਪੰਜਾਬ ਪਾਵਰ ਕਾਰਪੋਰੇਸ਼ਨ ਦੇ ਸੀ.ਐਮ.ਡੀ. ਇੰਜੀਨੀਅਰ ਬਲਦੇਵ ਸਰਾਂ, ਉਨ•ਾਂ ਦੀ ਪੂਰੀ ਟੀਮ ਅਤੇ ਨਿਰਮਾਣ ਸੰਸਥਾ ਗਰਿੱਡ ਦਾ ਧੰਨਵਾਦ ਕੀਤਾ, ਜਿਨ•ਾਂ ਦਿਨ-ਰਾਤ  ਮਿਹਨਤ ਕਰਕੇ ਇਸ ਗਰਮੀ ਦੇ ਸੀਜ਼ਨ ਵਿੱਚ ਇਹ ਅੰਡਰ ਗਰਾਉਂਡ 66 ਕੇ.ਵੀ. ਸਿਸਟਮ,ੇ ਬਿਜਲੀ ਘਰ ਅਤੇ ਇਲਾਕੇ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਪੂਰਾ ਕਰਵਾਇਆ।
ਪਾਵਰ ਕਾਰਪੋਰੇਸ਼ਨ ਹੁਸ਼ਿਆਰਪੁਰ ਦੇ ਐਸ.ਈ. ਸ੍ਰੀ ਪੀ.ਐਸ. ਖਾਂਬਾ ਨੇ ਦੱਸਿਆ ਕਿ ਇਸ ਸਬ ਸਟੇਸ਼ਨ ਦੇ ਚਾਲੂ ਹੋਣ ‘ਤੇ ਪਹਿਲਾਂ ਕਰੀਬ 22500 ਖਪਤਕਾਰ ਨੂੰ ਇਕ ਫੀਡਰ ਰਾਹੀਂ 66 ਕੇ.ਵੀ. ਸਾਧੂ ਆਸ਼ਰਮ ਤੋਂ ਸਪਲਾਈ ਮਿਲਦੀ ਸੀ ਅਤੇ ਖਰਾਬੀ ਆਉਣ ਜਾਂ ਬੰਦ ਹੋਣ ‘ਤੇ ਕਰੀਬ ਅੱਧੇ ਹੁਸ਼ਿਆਰਪੁਰ ਦੀ ਬਿਜਲੀ ਬੰਦ ਹੋ ਜਾਂਦੀ ਸੀ, ਪਰੰਤੂ ਇਸ ਬਿਜਲੀ ਘਰ ਤੋਂ 5 ਨਵੇਂ ਫੀਡਰ ਚਾਲੂ ਕੀਤੇ ਗਏ ਹਨ, ਜਿਸ ਨਾਲ ਖਪਤਕਾਰਾਂ ਨੂੰ ਨਿਰਵਿਘਨ ਸਪਲਾਈ ਮਿਲੇਗੀ। ਇਸ ਮੌਕੇ ਐਕਸੀਅਨ ਸਿਟੀ ਇੰਜੀਨੀਅਰ ਮਨਰੂਪ ਸਿੰਘ, ਐਕਸੀਅਨ ਸਬ ਸਟੇਸ਼ਨ ਇੰਜੀਨੀਅਰ ਸ੍ਰੀ ਜਸਵਿੰਦਰ ਸਿੰਘ ਵਿਰਦੀ, ਪਾਵਰ ਕਾਰਪੋਰੇਸ਼ਨ ਦੇ ਹੋਰ ਅਧਿਕਾਰੀਆਂ ਤੋਂ ਇਲਾਵਾ ਸ੍ਰੀ ਸ਼ਾਦੀ ਲਾਲ, ਸ੍ਰੀ ਸੁਰਿੰਦਰ ਪਾਲ ਸਿੱਧੂ, ਸ੍ਰੀ ਦੀਪਕ ਪੁਰੀ, ਸ੍ਰੀ ਗੁਲਸ਼ਨ ਰਾਏ ਵੀ ਮੌਜੂਦ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

by Ranjit Singh
November 14, 2026
0

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24 ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਸ਼ੁੱਕਰਵਾਰ ਨੂੰ ਅਸਾਮ ਦੇ ਕਾਜ਼ੀਰੰਗਾ...

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

by Ranjit Singh
November 14, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ – ਯਾਤਰਾ ਲੁਧਿਆਣਾ ਤੋਂ ਫਿਲੌਰ ਲਈ ਹੋਵੇਗੀ ਰਵਾਨਾ ਚੰਡੀਗੜ੍ਹ, 14...

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
November 14, 2026
0

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

by Ranjit Singh
November 14, 2026
0

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24 ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਸ਼ੁੱਕਰਵਾਰ ਨੂੰ ਅਸਾਮ ਦੇ ਕਾਜ਼ੀਰੰਗਾ...

Most Popular

Internaional: ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਅਤੇ ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ ਵਿਚਾਲੇ ਮੁਲਾਕਾਤ

Internaional: ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਅਤੇ ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ ਵਿਚਾਲੇ ਮੁਲਾਕਾਤ

by Ranjit Singh
1 week ago
0

Internaional: ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਅਤੇ ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ ਵਿਚਾਲੇ ਮੁਲਾਕਾਤ - CHOGM ਦੌਰਾਨ ਊਰਜਾ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 