• Latest
  • Trending
ਕੈਬਨਿਟ ਮੰਤਰੀ ਆਸ਼ੂ ਨੇ ਮੁੱਖ ਮੰਤਰੀ ਦੇ ਦਬਾਅ ਮਗਰੋਂ ਪੰਜਾਬ ਨੂੰ ਕੇਂਦਰੀ ਟੀਮ ਦੇ ਦੌਰਿਆਂ ਦੀ ਸੂਚੀ ‘ਚ ਸ਼ਾਮਿਲ ਕਰਨ ਲਈ ਧੰਨਵਾਦ ਕੀਤਾ

ਕੈਬਨਿਟ ਮੰਤਰੀ ਆਸ਼ੂ ਨੇ ਮੁੱਖ ਮੰਤਰੀ ਦੇ ਦਬਾਅ ਮਗਰੋਂ ਪੰਜਾਬ ਨੂੰ ਕੇਂਦਰੀ ਟੀਮ ਦੇ ਦੌਰਿਆਂ ਦੀ ਸੂਚੀ ‘ਚ ਸ਼ਾਮਿਲ ਕਰਨ ਲਈ ਧੰਨਵਾਦ ਕੀਤਾ

7 years ago
ਜਰਮਨੀ ਤੋਂ ਮੰਦਭਾਗੀ ਖ਼ਬਰ! ਝੀਲ ‘ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਜਰਮਨੀ ਤੋਂ ਮੰਦਭਾਗੀ ਖ਼ਬਰ! ਝੀਲ ‘ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

4 minutes ago
Big News: ਸੋਨਮ ਰਘੁਵੰਸ਼ੀ ਦੀ ਜ਼ਮਾਨਤ ਬਰਕਰਾਰ, ਸੁਪ੍ਰੀਮ ਕੋਰਟ ਵੱਲੋਂ ਰੋਕ ਲਾਉਣ ਤੋਂ ਇਨਕਾਰ

Big News: ਸੋਨਮ ਰਘੁਵੰਸ਼ੀ ਦੀ ਜ਼ਮਾਨਤ ਬਰਕਰਾਰ, ਸੁਪ੍ਰੀਮ ਕੋਰਟ ਵੱਲੋਂ ਰੋਕ ਲਾਉਣ ਤੋਂ ਇਨਕਾਰ

18 minutes ago
ਚੱਲਦੇ ਈ-ਰਿਕਸ਼ਾ ਨੂੰ ਬੰਦ ਕਰਨ ਵਾਲੀਆਂ ਚੀਨੀ Apps ‘ਤੇ ਸਰਕਾਰ ਨੇ ਲਗਾਈ ਰੋਕ

ਚੱਲਦੇ ਈ-ਰਿਕਸ਼ਾ ਨੂੰ ਬੰਦ ਕਰਨ ਵਾਲੀਆਂ ਚੀਨੀ Apps ‘ਤੇ ਸਰਕਾਰ ਨੇ ਲਗਾਈ ਰੋਕ

21 minutes ago
Mumbai Rains: ਮੁੰਬਈ ਵਿੱਚ ਭਾਰੀ ਮੀਂਹ ਕਾਰਨ ਸਕੂਲਾਂ ਵਿੱਚ ਛੁੱਟੀ ਦਾ ਐਲਾਨ

Mumbai Rains: ਮੁੰਬਈ ਵਿੱਚ ਭਾਰੀ ਮੀਂਹ ਕਾਰਨ ਸਕੂਲਾਂ ਵਿੱਚ ਛੁੱਟੀ ਦਾ ਐਲਾਨ

53 minutes ago
Pakistan ‘ਚ ਵਾਪਰਿਆ ਵੱਡਾ ਹਾਦਸਾ, ਖੱਡ ‘ਚ ਡਿੱਗੀ ਬੱਸ, 40 ਮੌਤਾਂ

Pakistan ‘ਚ ਵਾਪਰਿਆ ਵੱਡਾ ਹਾਦਸਾ, ਖੱਡ ‘ਚ ਡਿੱਗੀ ਬੱਸ, 40 ਮੌਤਾਂ

1 hour ago
Breaking: ਅਮਿਤ ਸ਼ਾਹ ਨਾਲ ਮੁਲਾਕਾਤ ਪਿੱਛੋਂ ਸੁਖਜਿੰਦਰ ਰੰਧਾਵਾ ਨੇ ਦਿੱਤਾ ਵੱਡਾ ਬਿਆਨ

Breaking: ਅਮਿਤ ਸ਼ਾਹ ਨਾਲ ਮੁਲਾਕਾਤ ਪਿੱਛੋਂ ਸੁਖਜਿੰਦਰ ਰੰਧਾਵਾ ਨੇ ਦਿੱਤਾ ਵੱਡਾ ਬਿਆਨ

2 hours ago
T20 World Cup: ਇੰਗਲੈਂਡ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚਿਆ

T20 World Cup: ਇੰਗਲੈਂਡ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚਿਆ

2 hours ago
Big Breaking: ਕਾਂਗਰਸੀ MP ਸੁਖਜਿੰਦਰ ਰੰਧਾਵਾ ਅਮਿਤ ਸ਼ਾਹ ਨੂੰ ਮਿਲਣ ਦਿੱਲੀ ਪਹੁੰਚੇ

Big Breaking: ਕਾਂਗਰਸੀ MP ਸੁਖਜਿੰਦਰ ਰੰਧਾਵਾ ਅਮਿਤ ਸ਼ਾਹ ਨੂੰ ਮਿਲਣ ਦਿੱਲੀ ਪਹੁੰਚੇ

3 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਪੁੱਜੇ ਸੁਖਜਿੰਦਰ ਸਿੰਘ ਰੰਧਾਵਾ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਪੁੱਜੇ ਸੁਖਜਿੰਦਰ ਸਿੰਘ ਰੰਧਾਵਾ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਸੰਸਦ ਮੈਂਬਰ ਸੰਦੀਪ ਪਾਠਕ ਮਾਮਲੇ ਦੀ ਹਾਈ ਕੋਰਟ ਵਿੱਚ ਸੁਣਵਾਈ ਅੱਜ

Punjab: ਸੰਸਦ ਮੈਂਬਰ ਸੰਦੀਪ ਪਾਠਕ ਮਾਮਲੇ ਦੀ ਹਾਈ ਕੋਰਟ ਵਿੱਚ ਸੁਣਵਾਈ ਅੱਜ

3 hours ago
National: ਜੰਮੂ-ਕਸ਼ਮੀਰ ‘ਚ CRPF ਦੇ ਜਵਾਨਾਂ ਨਾਲ ਵਾਪਰਿਆ ਹਾਦਸਾ

National: ਜੰਮੂ-ਕਸ਼ਮੀਰ ‘ਚ CRPF ਦੇ ਜਵਾਨਾਂ ਨਾਲ ਵਾਪਰਿਆ ਹਾਦਸਾ

4 hours ago
Hindi News
English News
Friday, July 3, 2026
No Result
View All Result
40 °c
Chandigarh
37 ° Sat
35 ° Sun
29 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਬਨਿਟ ਮੰਤਰੀ ਆਸ਼ੂ ਨੇ ਮੁੱਖ ਮੰਤਰੀ ਦੇ ਦਬਾਅ ਮਗਰੋਂ ਪੰਜਾਬ ਨੂੰ ਕੇਂਦਰੀ ਟੀਮ ਦੇ ਦੌਰਿਆਂ ਦੀ ਸੂਚੀ ‘ਚ ਸ਼ਾਮਿਲ ਕਰਨ ਲਈ ਧੰਨਵਾਦ ਕੀਤਾ

August 25, 2019
in ਚੰਡੀਗੜ੍ਹ
ਕੈਬਨਿਟ ਮੰਤਰੀ ਆਸ਼ੂ ਨੇ ਮੁੱਖ ਮੰਤਰੀ ਦੇ ਦਬਾਅ ਮਗਰੋਂ ਪੰਜਾਬ ਨੂੰ ਕੇਂਦਰੀ ਟੀਮ ਦੇ ਦੌਰਿਆਂ ਦੀ ਸੂਚੀ ‘ਚ ਸ਼ਾਮਿਲ ਕਰਨ ਲਈ ਧੰਨਵਾਦ ਕੀਤਾ

ਕੈਬਨਿਟ ਮੰਤਰੀ ਆਸ਼ੂ ਨੇ ਮੁੱਖ ਮੰਤਰੀ ਦੇ ਦਬਾਅ ਮਗਰੋਂ ਪੰਜਾਬ ਨੂੰ ਕੇਂਦਰੀ ਟੀਮ ਦੇ ਦੌਰਿਆਂ ਦੀ ਸੂਚੀ ‘ਚ ਸ਼ਾਮਿਲ ਕਰਨ ਲਈ ਧੰਨਵਾਦ ਕੀਤਾ
-ਪੰਜਾਬ ਨੂੰ ਵੀ ਬਾਕੀ ਸੂਬਿਆਂ ਦੇ ਬਰਾਬਰ ਤਰਜੀਹ ਦੇਵੇ ਕੇਂਦਰ ਸਰਕਾਰ-ਆਸ਼ੂ
-ਹੜ• ਪ੍ਰਭਾਵਤ ਲੋਕਾਂ ਦੀ ਇਮਦਾਦ ਲਈ ਮੁੱਖ ਮੰਤਰੀ ਰਾਹਤ ਫੰਡ ‘ਚ ਯੋਗਦਾਨ ਪਾਉਣ ਦੀ ਅਪੀਲ
ਚੰਡੀਗੜ•, 25 ਅਗਸਤ (000)-ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਕੇਂਦਰ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਬਾਅ ਮਗਰੋਂ ਆਪਣੀ ਅੰਤਰ ਮੰਤਰਾਲਾ ਕੇਂਦਰੀ ਟੀਮ (ਆਈ.ਐਮ.ਸੀ.ਟੀ.) ਦੇ ਸੂਬਿਆਂ ਦੇ ਦੌਰਿਆਂ ਵਾਲੀ ਸੂਚੀ ‘ਚ ਪੰਜਾਬ ਨੂੰ ਵੀ ਸ਼ਾਮਲ ਕਰਨ ‘ਤੇ ਜਿੱਥੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ, ਉਥੇ ਹੀ ਰਾਜ ‘ਚ ਹੜ•ਾਂ ਕਰਕੇ ਹੋਏ ਨੁਕਸਾਨ ਦੀ ਤੁਰੰਤ ਭਰਪਾਈ ਕਰਨ ‘ਤੇ ਵੀ ਜ਼ੋਰ ਦਿੱਤਾ ਹੈ। ਸ੍ਰੀ ਆਸ਼ੂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਪੰਜਾਬ ਨੂੰ ਵੀ ਬਾਕੀ ਸੂਬਿਆਂ ਦੇ ਬਰਾਬਰ ਤਰਜੀਹ ਦੇ ਕੇ ਕੁਦਰਤੀ ਕਰੋਪੀ ਲਈ ਪੰਜਾਬ ਦੀਆਂ ਮੰਗਾਂ ਮੁਤਾਬਕ ਤੁਰੰਤ ਰਾਹਤ ਪ੍ਰਦਾਨ ਕਰੇ।
ਸ੍ਰੀ ਆਸ਼ੂ ਨੇ ਅੱਜ ਇੱਥੇ ਦੱਸਿਆ ਕਿ ਕੇਂਦਰ ਸਰਕਾਰ ਨੇ ਪਹਿਲਾਂ ਹੜ•ਾਂ ਤੋਂ ਪ੍ਰਭਾਵਤ ਦੇਸ਼ ਦੇ 11 ਸੂਬਿਆਂ ਦੀ ਤਿਆਰ ਕੀਤੀ ਸੂਚੀ ‘ਚੋਂ ਪੰਜਾਬ ਨੂੰ ਬਾਹਰ ਰੱਖਿਆ ਸੀ ਪਰੰਤੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਇਸ ਮਾਮਲੇ ‘ਚ ਦਖਲ ਦੇਣ ਦੀ ਕੀਤੀ ਬੇਨਤੀ ਦੇ ਤੁਰੰਤ ਬਾਅਦ ਕੇਂਦਰੀ ਗ੍ਰਹਿ ਸਕੱਤਰ ਨੇ ਇਸ ਕੇਂਦਰੀ ਟੀਮ ਦੇ ਦੌਰਿਆਂ ਦੀ ਸੂਚੀ ‘ਚ ਪੰਜਾਬ ਨੂੰ ਸ਼ਾਮਲ ਕਰਨ ਬਾਰੇ ਸੂਚਿਤ ਕੀਤਾ ਸੀ। ਸ੍ਰੀ ਆਸ਼ੂ ਨੇ ਕਿਹਾ ਕਿ ਇਹ ਹੈਰਾਨੀ ਦੀ ਗੱਲ ਸੀ ਕਿ ਸੂਬਾ ਮੋਹਲੇਧਾਰ ਮੀਂਹ ਪੈਣ ਨਾਲ ਕਈ ਇਲਾਕਿਆਂ ਵਿੱਚ ਭਾਰੀ ਹੜ•ਾਂ ਨਾਲ ਜੂਝ ਰਿਹਾ ਸੀ ਪਰ ਕੇਂਦਰ ਨੇ ਇਸ ਨੂੰ ਗੰਭੀਰਤਾ ਨਾਲ ਨਹੀਂ ਸੀ ਲਿਆ।
ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਦੱਸਣਾ ਚਾਹੁੰਦੇ ਹਨ ਕਿ ਪੰਜਾਬ ਵਿੱਚ ਹੜ•ਾਂ ਕਰਕੇ ਨੁਕਸਾਨ ਕਿਤੇ ਜ਼ਿਆਦਾ ਹੋਇਆ ਹੈ, ਜਿਥੇ 87 ਦੇ ਕਰੀਬ ਪਿੰਡ ਅਤੇ 10,000 ਦੇ ਕਰੀਬ ਲੋਕ ਸਿੱਧੇ ਤੌਰ ‘ਤੇ ਪ੍ਰਭਾਵਤ ਹੋਏ ਹਨ ਅਤੇ 20 ਦੇ ਕਰੀਬ ਪਿੰਡਾਂ ਦਾ ਸੰਪਰਕ ਪਾਣੀ ਦੀ ਮਾਰ ਕਰਕੇ ਟੁੱਟ ਗਿਆ ਹੈ। ਉਨ•ਾਂ ਦੱਸਿਆ ਕਿ ਭਾਂਵੇਂ ਰਾਜ ਸਰਕਾਰ ਅਤੇ ਜ਼ਿਲ•ਾ ਪ੍ਰਸ਼ਾਸਨ ਨੇ ਐਨ.ਡੀ.ਆਰ.ਐਫ., ਫ਼ੌਜ ਤੇ ਹੋਰ ਸੰਸਥਾਵਾਂ ਦੀ ਸਹਾਇਤਾ ਨਾਲ ਕਾਫ਼ੀ ਹੱਦ ਤੱਕ ਬਚਾਅ ਕਰਨ ਦੀ ਕੋਸ਼ਿਸ਼ ਕੀਤੀ ਹੈ ਪਰ ਜਿੰਨਾਂ ਨੁਕਸਾਨ ਹੋਇਆ ਹੈ ਉਸ ਲਈ 1000 ਕਰੋੜ ਰੁਪਏ ਦਾ ਵਿਸ਼ੇਸ਼ ਹੜ• ਰਾਹਤ ਪੈਕੇਜ਼ ਵੀ ਨਾਕਾਫ਼ੀ ਹੈ।
ਕੈਬਨਿਟ ਮੰਤਰੀ ਨੇ ਉਮੀਦ ਜਤਾਈ ਕਿ ਕੇਂਦਰ ਸਰਕਾਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਨਤੀ ਨੂੰ ਮੰਨਕੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਮਗਰੋਂ ਰਾਜ ਦੀਆਂ ਮੰਗਾਂ ਦੇ ਸਨਮੁੱਖ ਪੰਜਾਬ ਨੂੰ ਵੀ ਬਾਕੀ ਸੂਬਿਆਂ ਦੇ ਬਰਾਬਰ ਤਰਜੀਹ ਦੇਵੇਗੀ। ਉਨ•ਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨੂੰ ਹੜ•ਾਂ ਨਾਲ ਲਗਭਗ 1700 ਕਰੋੜ ਰੁਪਏ ਦਾ ਨੁਕਸਾਨ ਪਹੁੰਚਿਆ ਹੈ, ਇਸ ਲਈ ਕੇਂਦਰ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਹ ਤਾਜਾ ਪ੍ਰਸਥਿਤੀਆਂ ਨੂੰ ਦੇਖਦਿਆਂ ਦਿਲ ਖੋਲ• ਕੇ ਪੰਜਾਬ ਦੀ ਇਮਦਾਦ ਕਰੇ।
ਇਸੇ ਦੌਰਾਨ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਆਮ ਲੋਕਾਂ ਖਾਸ ਕਰਕੇ ਦੇਸ਼-ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਰਾਜ ਦੇ ਹੜ• ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬ ਸਰਕਾਰ ਦਾ ਮੋਢਾ ਨਾਲ ਮੋਢਾ ਜੋੜ ਕੇ ਸਾਥ ਦੇਣ ਅਤੇ ਮੁੱਖ ਮੰਤਰੀ ਰਾਹਤ ਫੰਡ ‘ਚ ਆਪਣਾ ਯੋਗਦਾਨ, ਪੰਜਾਬ ਸਟੇਟ ਕੋਆਪ੍ਰੇਟਿਵ ਬੈਂਕ ਦੇ ਖਾਤਾ ਨੰ: ੦੦੧੯੩੪੦੦੧੦੦੦੫੮੯ ਅਤੇ ਆਈ.ਐਫ.ਐਸ.ਸੀ. ਕੋਡ-”“92੦PS32੦੧ ਰਾਹੀਂ ਪਾਇਆ ਜਾ ਸਕਦਾ ਹੈ।
ਸ੍ਰੀ ਆਸ਼ੂ ਨੇ ਦੱਸਿਆ ਕਿ ਉਨ•ਾਂ ਨੇ ਹੜ•ਾਂ ਦਾ ਜਾਇਜ਼ਾ ਲੈਣ ਦੌਰਾਨ ਦੇਖਿਆ ਕਿ ਸਮਾਜ ਸੇਵੀ ਜਥੇਬੰਦੀਆਂ, ਗੁਰੂ ਘਰਾਂ, ਕਾਰ ਸੇਵਾ ਸਮੇਤ ਬਹੁਤ ਲੋਕਾਂ ਵੱਲੋਂ ਰਾਹਤ ਕਾਰਜਾਂ ‘ਚ ਮਦਦ ਕੀਤੀ ਜਾ ਰਹੀ ਹੈ। ਉਨ•ਾਂ ਨੇ ਪੰਜਾਬ ਦੇ ਵਿਧਾਇਕਾਂ ਸਮੇਤ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਮੁੱਖ ਮੰਤਰੀ ਰਾਹਤ ਫੰਡ ‘ਚ ਆਪਣਾ ਯੋਗਦਾਨ ਪਾਉਣ ਦੀ ਵੀ  ਸ਼ਲਾਘਾ ਕੀਤੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਰਮਨੀ ਤੋਂ ਮੰਦਭਾਗੀ ਖ਼ਬਰ! ਝੀਲ ‘ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਜਰਮਨੀ ਤੋਂ ਮੰਦਭਾਗੀ ਖ਼ਬਰ! ਝੀਲ ‘ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

by Jaspreet Kaur
July 3, 2026
0

ਜਰਮਨੀ ਤੋਂ ਮੰਦਭਾਗੀ ਖ਼ਬਰ! ਝੀਲ 'ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ - ਮਾਪਿਆਂ ਦਾ ਸੀ ਇਕਲੌਤਾ ਪੁੱਤ ਅੰਮ੍ਰਿਤਸਰ, 3...

Most Popular

ਰਿਸ਼ਤੇ ਤਾਰ-ਤਾਰ! ਅੰਮ੍ਰਿਤਸਰ ‘ਚ NRI ਵਿਅਕਤੀ ਦਾ ਕਤਲ

ਰਿਸ਼ਤੇ ਤਾਰ-ਤਾਰ! ਅੰਮ੍ਰਿਤਸਰ ‘ਚ NRI ਵਿਅਕਤੀ ਦਾ ਕਤਲ

by Jaspreet Kaur
4 weeks ago
0

ਰਿਸ਼ਤੇ ਤਾਰ-ਤਾਰ! ਅੰਮ੍ਰਿਤਸਰ 'ਚ NRI ਵਿਅਕਤੀ ਦਾ ਕਤਲ - 'ਆਪਣਿਆਂ' ਨੇ ਹੀ ਦਿੱਤਾ ਘਟਨਾ ਨੂੰ ਅੰਜ਼ਾਮ ਅੰਮ੍ਰਿਤਸਰ, 6 ਜੂਨ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 