• Latest
  • Trending
ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਅਜਨਾਲਾ ਵਿਖੇ ਮਜ਼ਦੂਰ ਦਿਵਸ ਤੇ ਵਿਸ਼ੇਸ਼ ਕੈਂਪ ਨੂੰ ਕੀਤਾ ਸੰਬੋਧਨ

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਅਜਨਾਲਾ ਵਿਖੇ ਮਜ਼ਦੂਰ ਦਿਵਸ ਤੇ ਵਿਸ਼ੇਸ਼ ਕੈਂਪ ਨੂੰ ਕੀਤਾ ਸੰਬੋਧਨ

5 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

3 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

3 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

3 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

4 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

5 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

5 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

7 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

7 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

7 hours ago
Hindi News
English News
Sunday, November 15, 2026
No Result
View All Result
20 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਅਜਨਾਲਾ ਵਿਖੇ ਮਜ਼ਦੂਰ ਦਿਵਸ ਤੇ ਵਿਸ਼ੇਸ਼ ਕੈਂਪ ਨੂੰ ਕੀਤਾ ਸੰਬੋਧਨ

May 1, 2022
in ਸਿਆਸੀ, ਖਬਰਾਂ, ਪੰਜਾਬ
ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਅਜਨਾਲਾ ਵਿਖੇ ਮਜ਼ਦੂਰ ਦਿਵਸ ਤੇ ਵਿਸ਼ੇਸ਼ ਕੈਂਪ ਨੂੰ ਕੀਤਾ ਸੰਬੋਧਨ

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਅਜਨਾਲਾ ਵਿਖੇ ਮਜ਼ਦੂਰ ਦਿਵਸ ਤੇ ਵਿਸ਼ੇਸ਼ ਕੈਂਪ ਨੂੰ ਕੀਤਾ ਸੰਬੋਧਨ

ਅੰਮ੍ਰਿਤਸਰ, 2 ਮਈ (ਵਿਸ਼ਵ ਵਾਰਤਾ):- ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਮਜਦੂਰ ਦਿਵਸ ਮੌਕੇ ਲਗਾਏ ਵਿਸ਼ੇਸ਼ ਕੈਂਪ ਨੂੰ ਸੰਬੋਧਨ ਕਰਦੇ ਕਿਹਾ ਕਿ ਸਰਕਾਰੀ ਸਕੀਮਾਂ ਦਾ ਲਾਭ ਪਾਰਟੀਬਾਜੀ ਤੋਂ ਉਪਰ ਉਠ ਕੇ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰੇਕ ਲੋੜਵੰਦ ਵਿਅਕਤੀ ਦਾ ਮਨਰੇਗਾ ਕਾਰਡ ਬਨਾਉਣ ਦਾ ਫ਼ੈਸਲਾ ਅਸੀਂ ਲਿਆ ਹੈ ਅਤੇ ਅਜਨਾਲਾ ਹਲਕੇ ਵਿੱਚ ਇੱਕ ਲੱਖ ਲੋਕਾਂ ਨੂੰ ਮਨਰੇਗਾ ਕਾਰਡ ਦਾ ਲਾਭ ਦਿੱਤਾ ਜਾਵੇਗਾ। ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ ਰਣਬੀਰ ਸਿੰਘ ਮੂਧਲ ਦੀ ਅਗਵਾਈ ਵਾਲੀ ਟੀਮ ਦੀ ਪ੍ਰਸੰਸਾ ਕਰਦੇ ਕਿਹਾ ਕਿ ਇੰਨਾ ਨੇ ਇਕ ਹਫ਼ਤੇ ਵਿੱਚ 5 ਹਜ਼ਾਰ ਵਿਅਕਤੀਆਂ ਨੂੰ ਮਨਰੇਗਾ ਸਕੀਮ ਨਾਲ ਜੋੜਿਆ ਹੈ। ਉਨ੍ਹਾਂ ਮਜਦੂਰ ਦਿਵਸ ਦੀਆਂ ਮੁਬਾਰਕਾਂ ਦਿੰਦੇ ਕਿਹਾ ਕਿ ਇਹ ਹੱਕ ਬੜੀਆਂ ਕੁਰਬਾਨੀਆਂ ਨਾਲ ਮਿਲੇ ਹਨ। ਉਨ੍ਹਾਂ ਕਿਹਾ ਕਿ ਮਜ਼ਦੂਰ ਦਿਵਸ ਦੀ ਸ਼ੁਰੂਆਤ ਮਜ਼ਦੂਰ ਯੂਨੀਅਨ ਅੰਦੋਲਨ ਵਿੱਚ ਹੋਈ ਹੈ, ਖਾਸ ਤੌਰ ‘ਤੇ ਅੱਠ ਘੰਟੇ ਦੀ ਅੰਦੋਲਨ, ਜਿਸ ਵਿੱਚ ਅੱਠ ਘੰਟੇ ਕੰਮ, ਅੱਠ ਘੰਟੇ ਮਨੋਰੰਜਨ ਅਤੇ ਅੱਠ ਘੰਟੇ ਆਰਾਮ ਕਰਨ ਦੀ ਵਕਾਲਤ ਕੀਤੀ ਗਈ ਸੀ। ਕੈਬਨਿਟ ਮੰਤਰੀ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਪੁਰਾਣੀਆਂ ਸਰਕਾਰਾਂ ਨੇ ਸਰਕਾਰੀ ਫੰਡਾਂ ਦੀ ਦੁਰਵਰਤੋ ਕੀਤੀ ਹੈ। ਅਤੇ ਅਜਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਕਿਸੇ ਵੀ ਤਰਾਂ ਦਾ ਵਿਤਕਰਾ ਨਹੀਂ ਹੋਵੇਗਾ। ਇਸਦੇ ਨਾਲ ਹੀ ਉਹਨਾਂ ਦਸਿਆ ਕਿ ਪੂਰੇ ਪੰਜਾਬ ਵਿਚ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਜਦੂਰਾਂ ਦੇ ਜੌਬ ਕਾਰਡ ਬਣਾਏ ਜਾਣਗੇ ਅਤੇ ਜਿਸ ਵਿਚ ਹਰ ਇਕ ਮਜ਼ਦੂਰ ਨੂੰ 100 ਦਿਨਾਂ ਦੀ ਦਿਹਾੜੀ ਮਿਲੇਗੀ ਲਗਭਗ ਸਲਾਨਾ 28000 ਰੁਪਏ ਦਿੱਤੇ ਜਾਣਗੇ। ਕਿਸੇ ਨਾਲ ਕੋਈ ਧੋਖਾ, ਵਿਤਕਰਾ ਨਹੀਂ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਧਾਲੀਵਾਲ ਨੇ ਕਿਹਾ ਕਿ ਪਿਛਲੇ ਸਾਲ ਜੌਬ ਕਾਰਡ ਪਾਰਟੀ ਦੇ ਆਪਣੇ ਚਹੇਤਿਆ ਦੇ ਬਣਾਏ ਗਏ ਸਨ ਪਰ ਐਤਕੀਂ ਹਰ ਗਰੀਬ ਅਤੇ ਲੋੜਵੰਦ ਜੌਬ ਕਾਰਡ ਬਣਨਗੇ । ਇਸ ਮੌਕੇ ਗੱਲਬਾਤ ਦੌਰਾਨ ਏ ਡੀ ਸੀ ( ਵਿਕਾਸ) ਰਣਬੀਰ ਸਿੰਘ ਮੂਧਲ ਨੇ ਪਹਿਲਾ ਤਾਂ ਸਾਰੇ ਮਜਦੂਰ ਵੀਰਾਂ ਨੂੰ ਅੱਜ ਦੇ ਦਿਨ ਮਜਦੂਰ ਦਿਵਸ ਤੇ ਸਭ ਨੂੰ ਮੁਬਾਰਕਬਾਦ ਦਿੱਤੀ ਅਤੇ ਵਿਭਾਗ ਦੀਆਂ ਸਕੀਮਾਂ ਬਾਰੇ ਵਿਸਥਾਰ ਵਿੱਚ ਦੱਸਿਆ। ਇਸ ਮੌਕੇ ਲੇਬਰ ਕਮਿਸ਼ਨਰ ਸੰਤੋਖ ਸਿੰਘ, ਜਸਬੀਰ ਸਿੰਘ ਗਿੱਲ, ਬਲਦੇਵ ਸਿੰਘ ਬੱਬੂ, ਦਵਿੰਦਰ ਸਿੰਘ ਸੋਨੂੰ, ਖੁਸ਼ਪਾਲ ਸਿੰਘ ਧਾਲੀਵਾਲ, ਬਲਜਿੰਦਰ ਸਿੰਘ ਮਾਹਲ, ਬਲਦੇਵ ਸਿੰਘ ਮਹੈਂਦੀਆ, ਬਲਜੀਤ ਸਿੰਘ ਅਜਨਾਲਾ, ਓਮ ਪ੍ਰਕਾਸ਼ ਪ੍ਰਿੰਸੀਪਲ ਸਰਕਾਰੀ ਕਾਲਜ ਅਜਨਾਲਾ , ਜਗਤਾਰ ਸਿੰਘ ਆਦਿ ਹਾਜਰ ਸਨ ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

Cricket: ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ ਮੀਂਹ ਕਾਰਨ ਰੁਕਿਆ, ਥੋੜ੍ਹੀ ਦੇਰ ਤੱਕ ਮੁੜ ਸ਼ੁਰੂ ਹੋਵੇਗਾ ਮੈਚ

Cricket: ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ ਮੀਂਹ ਕਾਰਨ ਰੁਕਿਆ, ਥੋੜ੍ਹੀ ਦੇਰ ਤੱਕ ਮੁੜ ਸ਼ੁਰੂ ਹੋਵੇਗਾ ਮੈਚ

by Ranjit Singh
2 weeks ago
0

Cricket: ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ ਮੀਂਹ ਕਾਰਨ ਰੁਕਿਆ, ਥੋੜ੍ਹੀ ਦੇਰ ਤੱਕ ਮੁੜ ਸ਼ੁਰੂ ਹੋਵੇਗਾ ਮੈਚ - ਭਾਰਤ ਦਾ ਸਕੋਰ 54/1 -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 