• Latest
  • Trending
ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕੀਤਾ ਐਲਾਨ;ਸੂਬੇ ਭਰ ਦੀਆਂ ਮੰਡੀਆਂ ਵਿਚ ਲਾਏ ਜਾਣਗੇ ਸੋਲਰ ਪਾਵਰ ਪਲਾਂਟ

4 years ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

28 seconds ago
12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

20 minutes ago
Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

39 minutes ago
ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

3 hours ago
CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

4 hours ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

Hindi News
English News
Tuesday, November 10, 2026
No Result
View All Result
18 °c
Chandigarh
22 ° Wed
23 ° Thu
24 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕੀਤਾ ਐਲਾਨ;ਸੂਬੇ ਭਰ ਦੀਆਂ ਮੰਡੀਆਂ ਵਿਚ ਲਾਏ ਜਾਣਗੇ ਸੋਲਰ ਪਾਵਰ ਪਲਾਂਟ

July 27, 2022
in ADMINISTRATION, CRIME, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰੂਪਨਗਰ, ਲੁਧਿਆਣਾ
ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕੀਤਾ ਐਲਾਨ;ਸੂਬੇ ਭਰ ਦੀਆਂ ਮੰਡੀਆਂ ਵਿਚ ਲਾਏ ਜਾਣਗੇ ਸੋਲਰ ਪਾਵਰ ਪਲਾਂਟ

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕੀਤਾ ਐਲਾਨ;ਸੂਬੇ ਭਰ ਦੀਆਂ ਮੰਡੀਆਂ ਵਿਚ ਲਾਏ ਜਾਣਗੇ ਸੋਲਰ ਪਾਵਰ ਪਲਾਂਟ

ਚੰਡੀਗੜ੍ਹ, 27 ਜੁਲਾਈ (ਵਿਸ਼ਵ ਵਾਰਤਾ)-: ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਭਰ ਵਿਚ ਸਾਫ ਸੁਥਰੀ ਅਤੇ ਕਿਫਾਈਤੀ ਬਿਜਲੀ ਮੁਹੱਈਆ ਕਰਵਾਉਣ ਲਈ ਪੰਜਾਬ ਮੰਡੀ ਬੋਰਡ ਅਧੀਨ ਆਂਉਦੀਆਂ ਸਾਰੀਆਂ ਮੰਡੀਆਂ ਵਿਚ ਸੋਲਰ ਪਾਵਰ ਪਲਾਂਟ ਲਾਏ ਜਾਣ ਦੀ ਤਜ਼ਵੀਜ਼ ਨੂੰ ਜਲਦ ਅਮਲੀ ਜਾਮਾ ਪਹਿਨਾਇਆ ਜਾਵੇਗਾ।ਅੱਜ ਇੱਥੇ ਮੰਡੀ ਬੋਰਡ ਦੇ ਮੁੱਖ ਦਫਤਰ ਵਿਖੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਦੇਸ਼ ਦਿੱਤੇ ਕਿ ਸਾਰੀਆਂ ਦਾਨਾ ਅਤੇ ਸਬਜ਼ੀ ਮੰਡੀਆਂ ਵਿਚ ਸੋਲਰ ਪਾਵਰ ਪਲਾਂਟ ਲਾਉਣ ਲਈ ਜਲਦ ਕਾਰਵਾਈ ਅਰੰਭੀ ਜਾਵੇ।

ਇਸ ਮੌਕੇ ਹਾਜ਼ਰ ਅੀਧਕਾਰੀਆਂ ਨੇ ਦੱਸਿਆਂ ਕਿ ਚਾਰ ਮੰਡੀਆਂ ਵਿਚ ਨੈਟ ਮੀਟਰਇੰਗ ਰੂਫ ਟਾਪ ਸੋਲਰ ਪਾਵਰ ਪਲਾਂਟ ਲਾਉਣ ਦਾ ਪਾਇਲਟ ਪ੍ਰੋਜੈਕਟ ਚੱਲ ਰਿਹਾ, ਇਸ ਤਰਜ ‘ਤੇ 23 ਮੰਡੀਆਂ ਵਿਚ ਅਜਿਹੇ ਸੋਲਰ ਪਾਵਰ ਪਲਾਂਟ 23 ਮੰਡੀਆਂ ਵਿਚਵ ਲਾਏ ਜਾਣਗੇ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਨੈਟ ਮੰਟਰਇੰਗ ਸੋਲਰ ਪਾਵਰ ਪਲਾਂਟ ਲਾਉਣ ਲਈ ਸਾਰੀਆਂ ਦਾਨਾ ਅਤੇ ਸਬਜ਼ੀ ਮੰਡੀਆਂ ਦੀ ਪ੍ਰੋਜੈਕਟ ਰਿਪੋਰਟ ਤਿਆਰ ਕੀਤੀ ਜਾਵੇ ਤਾਂ ਜੋ ਲੋਕਾਂ ਨੁੰ ਸਸਤੀ ਅਤੇ ਸਾਫ ਸੁਥਰੀ ਬਿਜ਼ਲੀ ਮੁਹੱਈਆਂ ਕਰਵਾਈ ਜਾ ਸਕੇ।ਇਸ ਦੇ ਨਾਲ ਹੀ ਮੰਤਰੀ ਨੇ ਪਿੰਡਾਂ ਦੀਆਂ ਦੀਆਂ ਦਾਨਾ ਮੰਡੀਆਂ ਵਿਚ ਸ਼ੈਡ ਪਾਏ ਜਾਣ ਬਾਰੇ ਵੀ ਹਦਾਇਤਾਂ ਜਾਰੀ ਕੀਤੀਆਂ।ਉਨਾਂ ਨਾਲ ਹੀ ਕਿਹਾ ਕਿ ਅਜਿਹੇ ਸ਼ੈਡ ਪਾਏ ਜਾਣ ਜਿੰਨਾਂ ‘ਤੇ ਅਸਾਨੀ ਨਾਲ ਸੋਲਰ ਪੈਨਲ ਲਾਏ ਜਾ ਸਕਣ।

ਕੁਲਦੀਪ ਧਾਲੀਵਾਲ ਨੇ ਇਸ ਮੌਕੇ ਅਧਿਕਾਰੀਆਂ ਨੁੰ ਕਿਹਾ ਕਿ ਸਬਜ਼ੀ ਮੰਡੀਆਂ ਦੀ ਸਾਫ ਸਫਾਈ ਨਾ ਹੋਣ ਕਾਰਨ ਬਹੁਤ ਗੰਦਗੀ ਫੈਲੀ ਰਹਿੰਦੀ ਹੈ ਜਿਸ ਕਾਰਨ ਆਮ ਲੋਕਾਂ ਅਤੇ ਵਪਾਰੀਆਂ ਨੂੰ ਬਹੁਤ ਦਿੱਕਤ ਆਂਉਦੀ ਹੈ।ਇਸ ਸਬੰਧੀ ਉਨ੍ਹਾਂ ਹਦਾਇਤਾਂ ਜਾਰੀ ਕੀਤੀਆਂ ਕਿ ਸਬਜ਼ੀ ਮੰਡੀਆਂ ਦੀ ਸਫਾਈ ਰੋਜ਼ਾਨਾਂ ਯਕੀਨੀ ਬਣਾਈ ਜਾਵੇ।

ਖੇਤੀਬਾੜੀ ਮੰਤਰੀ ਨੇ ਮੰਡੀ ਬੋਰਡ ਅਧੀਨ ਆਂਉਦੀਆਂ ਲਿੰਕ ਸੜਕਾਂ ਨੂੰ 18 ਫੁੱਟ ਚੌੜਾ ਅਤੇ ਮਜ਼ਬੂਤ ਕਰਨ ਲਈ ਵੀ ਕਾਰਵਾਈ ਕਰਨ ਲਈ ਨਿਰਦੇਸ਼ ਜਾਰੀ ਕੀਤੇ।ਇਸ ਦੇ ਨਾਲ ਹੀ ਉਨਾਂ ਕਿਹਾ ਕਿ ਖਰਾਬ ਲਿੰਕ ਸੜਕਾ ਦੀ ਮੁਰੰਮਤ ਤੁਰੰਤ ਕਰਵਾਈ ਜਾਵੇ।

ਕੁਲਦੀਪ ਧਾਲੀਵਾਲ ਨੇ ਇੱਕ ਅਹਿਮ ਫੈਸਲਾ ਲੈਂਦਿਆਂ ਫੋਕਲ ਪੁਆਇੰਟ ਦੀਆਂ ਖਾਲੀ ਪਈਆਂ ਜ਼ਮੀਨਾਂ ਨੂੰ ਵਰਤੋ ਵਿਚ ਲਿਆਉਣ ਲਈ ਮੰਡੀਬੋਰਡ ਦੇ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਰਿਪੋਰਟ ਪੇਸ਼ ਕਰਨ ਲਈ ਕਿਹਾ।

ਇਸ ਮੋਕੇ ਪੰਜਾਬ ਮੰਡੀਬੋਰਡ ਦੇ ਮੁੱਖ ਮੰਤਰੀ ਦੇ ਵਿਸੇਸ਼ ਪ੍ਰਮੁੱਖ ਸਕੱਤਰ ਅਤੇ ਮੰਡੀਬੋਰਡ ਦੇ ਸਕੱਤਰ ਰਵੀ ਭਗਤ ਤੋਂ ਇਲਵਾ ਮੰਡੀਬੋਰਡ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

by Ankit
November 10, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ ਪੁਲਿਸ ਟੀਮਾਂ ਨੇ 69 ਵਿਅਕਤੀਆਂ...

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Jaspreet Kaur
November 10, 2026
0

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ) - ਪੰਜਾਬ...

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

by Jaspreet Kaur
November 10, 2026
0

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ ਗੁਰਦਾਸਪੁਰ 10 ਨਵੰਬਰ 2026 (ਵਿਸ਼ਵ...

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

by Jaspreet Kaur
November 10, 2026
0

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ - ਆਈ.ਟੀ. ਸੈਕਟਰ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

by Ankit
November 10, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ ਪੁਲਿਸ ਟੀਮਾਂ ਨੇ 69 ਵਿਅਕਤੀਆਂ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
2 weeks ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 30 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 