• Latest
  • Trending
ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਰਾਹਤ ਕਾਰਜਾਂ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਰਾਹਤ ਕਾਰਜਾਂ ਦਾ ਲਿਆ ਜਾਇਜ਼ਾ

7 years ago
Big News: ਸੋਨਮ ਰਘੁਵੰਸ਼ੀ ਦੀ ਜ਼ਮਾਨਤ ਬਰਕਰਾਰ, ਸੁਪ੍ਰੀਮ ਕੋਰਟ ਵੱਲੋਂ ਰੋਕ ਲਾਉਣ ਤੋਂ ਇਨਕਾਰ

Big News: ਸੋਨਮ ਰਘੁਵੰਸ਼ੀ ਦੀ ਜ਼ਮਾਨਤ ਬਰਕਰਾਰ, ਸੁਪ੍ਰੀਮ ਕੋਰਟ ਵੱਲੋਂ ਰੋਕ ਲਾਉਣ ਤੋਂ ਇਨਕਾਰ

14 minutes ago
ਚੱਲਦੇ ਈ-ਰਿਕਸ਼ਾ ਨੂੰ ਬੰਦ ਕਰਨ ਵਾਲੀਆਂ ਚੀਨੀ Apps ‘ਤੇ ਸਰਕਾਰ ਨੇ ਲਗਾਈ ਰੋਕ

ਚੱਲਦੇ ਈ-ਰਿਕਸ਼ਾ ਨੂੰ ਬੰਦ ਕਰਨ ਵਾਲੀਆਂ ਚੀਨੀ Apps ‘ਤੇ ਸਰਕਾਰ ਨੇ ਲਗਾਈ ਰੋਕ

17 minutes ago
Mumbai Rains: ਮੁੰਬਈ ਵਿੱਚ ਭਾਰੀ ਮੀਂਹ ਕਾਰਨ ਸਕੂਲਾਂ ਵਿੱਚ ਛੁੱਟੀ ਦਾ ਐਲਾਨ

Mumbai Rains: ਮੁੰਬਈ ਵਿੱਚ ਭਾਰੀ ਮੀਂਹ ਕਾਰਨ ਸਕੂਲਾਂ ਵਿੱਚ ਛੁੱਟੀ ਦਾ ਐਲਾਨ

50 minutes ago
Pakistan ‘ਚ ਵਾਪਰਿਆ ਵੱਡਾ ਹਾਦਸਾ, ਖੱਡ ‘ਚ ਡਿੱਗੀ ਬੱਸ, 40 ਮੌਤਾਂ

Pakistan ‘ਚ ਵਾਪਰਿਆ ਵੱਡਾ ਹਾਦਸਾ, ਖੱਡ ‘ਚ ਡਿੱਗੀ ਬੱਸ, 40 ਮੌਤਾਂ

1 hour ago
Breaking: ਅਮਿਤ ਸ਼ਾਹ ਨਾਲ ਮੁਲਾਕਾਤ ਪਿੱਛੋਂ ਸੁਖਜਿੰਦਰ ਰੰਧਾਵਾ ਨੇ ਦਿੱਤਾ ਵੱਡਾ ਬਿਆਨ

Breaking: ਅਮਿਤ ਸ਼ਾਹ ਨਾਲ ਮੁਲਾਕਾਤ ਪਿੱਛੋਂ ਸੁਖਜਿੰਦਰ ਰੰਧਾਵਾ ਨੇ ਦਿੱਤਾ ਵੱਡਾ ਬਿਆਨ

2 hours ago
T20 World Cup: ਇੰਗਲੈਂਡ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚਿਆ

T20 World Cup: ਇੰਗਲੈਂਡ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚਿਆ

2 hours ago
Big Breaking: ਕਾਂਗਰਸੀ MP ਸੁਖਜਿੰਦਰ ਰੰਧਾਵਾ ਅਮਿਤ ਸ਼ਾਹ ਨੂੰ ਮਿਲਣ ਦਿੱਲੀ ਪਹੁੰਚੇ

Big Breaking: ਕਾਂਗਰਸੀ MP ਸੁਖਜਿੰਦਰ ਰੰਧਾਵਾ ਅਮਿਤ ਸ਼ਾਹ ਨੂੰ ਮਿਲਣ ਦਿੱਲੀ ਪਹੁੰਚੇ

3 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਪੁੱਜੇ ਸੁਖਜਿੰਦਰ ਸਿੰਘ ਰੰਧਾਵਾ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਪੁੱਜੇ ਸੁਖਜਿੰਦਰ ਸਿੰਘ ਰੰਧਾਵਾ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਸੰਸਦ ਮੈਂਬਰ ਸੰਦੀਪ ਪਾਠਕ ਮਾਮਲੇ ਦੀ ਹਾਈ ਕੋਰਟ ਵਿੱਚ ਸੁਣਵਾਈ ਅੱਜ

Punjab: ਸੰਸਦ ਮੈਂਬਰ ਸੰਦੀਪ ਪਾਠਕ ਮਾਮਲੇ ਦੀ ਹਾਈ ਕੋਰਟ ਵਿੱਚ ਸੁਣਵਾਈ ਅੱਜ

3 hours ago
National: ਜੰਮੂ-ਕਸ਼ਮੀਰ ‘ਚ CRPF ਦੇ ਜਵਾਨਾਂ ਨਾਲ ਵਾਪਰਿਆ ਹਾਦਸਾ

National: ਜੰਮੂ-ਕਸ਼ਮੀਰ ‘ਚ CRPF ਦੇ ਜਵਾਨਾਂ ਨਾਲ ਵਾਪਰਿਆ ਹਾਦਸਾ

4 hours ago
International: ਸੰਯੁਕਤ ਰਾਸ਼ਟਰ ਦੇ ਦਫ਼ਤਰ ਬਾਹਰ ਇੱਕ ਵਿਅਕਤੀ ਨੇ ਆਪਣੇ ਆਪ ਨੂੰ ਲਾਈ ਅੱਗ

International: ਸੰਯੁਕਤ ਰਾਸ਼ਟਰ ਦੇ ਦਫ਼ਤਰ ਬਾਹਰ ਇੱਕ ਵਿਅਕਤੀ ਨੇ ਆਪਣੇ ਆਪ ਨੂੰ ਲਾਈ ਅੱਗ

4 hours ago
Hindi News
English News
Friday, July 3, 2026
No Result
View All Result
40 °c
Chandigarh
37 ° Sat
35 ° Sun
29 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਰਾਹਤ ਕਾਰਜਾਂ ਦਾ ਲਿਆ ਜਾਇਜ਼ਾ

August 25, 2019
in ਚੰਡੀਗੜ੍ਹ
ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਰਾਹਤ ਕਾਰਜਾਂ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਰਾਹਤ ਕਾਰਜਾਂ ਦਾ ਲਿਆ ਜਾਇਜ਼ਾ
*ਰਾਹਤ ਸਮੱਗਰੀ ਲਈ ਬਣਾਏ ਡਿਸਪੈਚ ਸੈਂਟਰ ਦਾ ਕੀਤਾ ਨਿਰੀਖਣ
ਚੰਡੀਗੜ•/ਸੁਲਤਾਨਪੁਰ ਲੋਧੀ (ਕਪੂਰਥਲਾ), 25 ਅਗਸਤ :
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਹੜ ਪ੍ਰਭਾਵਿਤ ਲੋਕਾਂ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਵਿਧਾÂਕ ਸ. ਨਵਤੇਜ ਸਿੰਘ ਚੀਮਾ ਅਤੇ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਅਤੇ ਪਾਵਰਕਾਮ ਦੇ ਸੀ. ਐਮ. ਡੀ ਸ. ਬਲਦੇਵ ਸਿੰਘ ਸਰਾਂ ਵੀ ਉਨਾਂ ਦੇ ਨਾਲ ਸਨ। ਇਸ ਦੌਰਾਨ ਜਿਥੇ ਉਨਾਂ ਜ਼ਿਲੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮੌਜੂਦਾ ਹਾਲਾਤ ਜਾਣੇ, ਉਥੇ ਮਾਰਕੀਟ ਕਮੇਟੀ ਵਿਖੇ ਹੜ ਪੀੜਤਾਂ ਲਈ ਰਾਹਤ ਸਮੱਗਰੀ ਵੀ ਰਵਾਨਾ ਕੀਤੀ। ਇਸ ਤੋਂ ਇਲਾਵਾ ਉਨਾਂ ਉਥੇ ਰਾਹਤ ਸਮੱਗਰੀ ਲਈ ਬਣਾਏ ਗਏ ਡਿਸਪੈਚ ਸੈਂਟਰ ਦਾ ਨਿਰੀਖਣ ਵੀ ਕੀਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਸੰਕਟ ਦੀ ਇਸ ਘੜੀ ਵਿਚ ਸੂਬੇ ਦੇ ਲੋਕਾਂ ਦੇ ਨਾਲ ਖੜੀ ਹੈ ਅਤੇ ਉਨਾਂ ਦੀ ਹਰੇਕ ਤਰਾਂ ਦੀ ਮਦਦ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਹੜ ਪ੍ਰਭਾਵਿਤ ਖੇਤਰਾਂ ਵਿਚ ਲੋੜੀਂਦੀ ਮਾਤਰਾ ਵਿਚ ਰਾਹਤ ਸਮੱਗਰੀ ਅਤੇ ਕੈਟਲ ਫੀਡ ਭੇਜੀ ਗਈ ਹੈ। ਇਸ ਤੋਂ ਇਲਾਵਾ ਪ੍ਰਭਾਵਿਤ ਖੇਤਰਾਂ ਲਈ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਉਨਾਂ ਨੂੰ ਸਬੰਧਤ ਪਿੰਡਾਂ ਵਿਚ ਤਾਇਨਾਤ ਕੀਤਾ ਗਿਆ ਹੈ, ਜੋ ਕਿ ਇਨਾਂ ਪਿੰਡਾਂ ਦੇ ਲੋਕਾਂ ਨੂੰ ਮੈਡੀਕਲ, ਵੈਟਰਨਰੀ ਅਤੇ ਖੁਰਾਕ ਸਪਲਾਈ ਦੀਆਂ ਸਹੂਲਤਾਂ ਲਗਾਤਾਰ ਮੁਹੱਈਆ ਕਰਵਾ ਰਹੀਆਂ ਹਨ। ਇਸੇ ਤਰਾਂ ਸੈਨਾ ਅਤੇ ਐਨ. ਡੀ. ਆਰ. ਐਫ ਦੇ ਜਵਾਨਾਂ ਤੋਂ ਇਲਾਵਾ ਵਲੰਟੀਅਰ ਵੀ ਜੰਗੀ ਪੱਧਰ ‘ਤੇ ਬਚਾਅ ਅਤੇ ਰਾਹਤ ਕਾਰਜਾਂ ਵਿਚ ਜੁੱਟੇ ਹੋਏ ਹਨ। ਉਨਾਂ ਕਿਹਾ ਕਿ ਪਾਣੀ ਘਟਣ ਨਾਲ ਬਿਮਾਰੀਆਂ ਫੈਲਣ ਦੇ ਖਦਸ਼ੇ ਨੂੰ ਦੇਖਦਿਆਂ ਸਬੰਧਤ ਖੇਤਰਾਂ ਵਿਚ ਡਾਕਟਰਾਂ ਅਤੇ ਵੈਟਰਨਰੀ ਡਾਕਟਰਾਂ ਦੇ ਅਗਾਊਂ ਪ੍ਰਬੰਧ ਕਰ ਦਿੱਤੇ ਗਏ ਹਨ।
ਇਸ ਮੌਕੇ ਪਾਵਰਕਾਮ ਦੇ ਸੀ. ਐਮ. ਡੀ ਸ. ਬਲਦੇਵ ਸਿੰਘ ਸਰਾਂ ਨੇ ਦੱਸਿਆ ਕਿ ਹੜਾਂ ਕਾਰਨ ਸੁਲਤਾਨਪੁਰ ਲੋਧੀ ਦੇ ਪਾਣੀ ਵਿਚ ਘਿਰੇ ਜਿਨਾਂ ਪਿੰਡਾਂ ਵਿਚ ਬਿਜਲੀ ਸਪਲਾਈ ਕੱਟੀ ਗਈ ਹੈ, ਉਨਾਂ ਵਿਚ ਮੰਡ ਇੰਦਰਪੁਰ, ਜਮਾਲੀਵਾਲ, ਮੰਨੂੰ ਮਾਛੀ ਤੋਂ ਇਲਾਵਾ 20-25 ਬੇ-ਚਿਰਾਗ ਪਿੰਡਾਂ ਡੇ ਡੇਰੇ ਜਿਵੇਂ ਕਿ ਕੁਤਬਪੁਰ, ਰਾਮਗੜ ਦਲੇਲੀ, ਮੰਡ ਅੰਦਰੀਸਾ, ਫੱਤੇਵਾਲ, ਬਕਰਕੇ ਆਦਿ ਸ਼ਾਮਿਲ ਹਨ। ਉਨਾਂ ਦੱਸਿਆ ਕਿ ਇਨਾਂ ਇਲਾਕਿਆਂ ਵਿਚ 275 ਦੇ ਕਰੀਬ ਕੁਨੈਕਸ਼ਨ ਹਨ। ਉਨਾਂ ਕਿਹਾ ਕਿ ਸਮੇਂ ਸਿਰ ਬਿਜਲੀ ਸਪਲਾਈ ਕੱਟਣ ਕਾਰਨ ਇਥੇ ਬਿਜਲੀ ਨਾਲ ਕੋਈ ਵੀ ਜਾਨੀ-ਮਾਲੀ ਨੁਕਸਾਨ ਹੋਣ ਤੋਂ ਬਚਾਅ ਰਿਹਾ ਹੈ।
ਇਸ ਮੌਕੇ ਐਸ. ਐਸ. ਪੀ ਕਪੂਰਥਲਾ ਸ੍ਰੀ ਸਤਿੰਦਰ ਸਿੰਘ, ਐਸ. ਐਸ. ਪੀ ਜਲੰਧਰ ਰੂਰਲ ਸ੍ਰੀ ਨਵਜੋਤ ਸਿੰਘ ਮਾਹਲ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਐਸ. ਡੀ. ਐਮ ਸੁਲਤਾਨਪੁਰ ਲੋਧੀ ਸ੍ਰੀਮਤੀ ਨਵਨੀਤ ਕੌਰ ਬੱਲ, ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਪਾਵਰਕਾਮ ਦੇ ਡਾਇਰੈਕਟਰ ਡਿਸਟ੍ਰੀਬਿਊਸ਼ਨ ਇੰਜ: ਐਨ. ਕੇ ਸ਼ਰਮਾ, ਚੀਫ ਇੰਜ: ਨਾਰਥ ਜਲੰਧਰ ਜ਼ੋਨ ਇੰਜ: ਸੰਜੀਵ ਕੁਮਾਰ, ਐਸ. ਈ ਇੰਜ: ਇੰਦਰਪਾਲ ਸਿੰਘ ਅਤੇ ਹੋਰ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: ਸੋਨਮ ਰਘੁਵੰਸ਼ੀ ਦੀ ਜ਼ਮਾਨਤ ਬਰਕਰਾਰ, ਸੁਪ੍ਰੀਮ ਕੋਰਟ ਵੱਲੋਂ ਰੋਕ ਲਾਉਣ ਤੋਂ ਇਨਕਾਰ

Big News: ਸੋਨਮ ਰਘੁਵੰਸ਼ੀ ਦੀ ਜ਼ਮਾਨਤ ਬਰਕਰਾਰ, ਸੁਪ੍ਰੀਮ ਕੋਰਟ ਵੱਲੋਂ ਰੋਕ ਲਾਉਣ ਤੋਂ ਇਨਕਾਰ

by Ranjit Singh
July 3, 2026
0

Big News: ਸੋਨਮ ਰਘੁਵੰਸ਼ੀ ਦੀ ਜ਼ਮਾਨਤ ਬਰਕਰਾਰ, ਸੁਪ੍ਰੀਮ ਕੋਰਟ ਵੱਲੋਂ ਰੋਕ ਲਾਉਣ ਤੋਂ ਇਨਕਾਰ ਨਵੀਂ ਦਿੱਲੀ, 3 ਜੁਲਾਈ (ਵਿਸ਼ਵ ਵਾਰਤਾ)...

Most Popular

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
1 week ago
0

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੇਰੇ ਕੰਮ ਦਾ ਮੁਕਾਬਲਾ ਕਰਨ ਤੋਂ ਅਸਮਰੱਥ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 