• Latest
  • Trending
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਪਟਿਆਲਾ ਵਿਖੇ ਆਨਲਾਈਨ ਕਿਸਾਨ ਮੇਲੇ ‘ਚ ਸ਼ਮੂਲੀਅਤ

ਕੈਬਨਿਟ ਮੰਤਰੀ ਧਰਮਸੋਤ ਵੱਲੋਂ ਪਟਿਆਲਾ ਵਿਖੇ ਆਨਲਾਈਨ ਕਿਸਾਨ ਮੇਲੇ ‘ਚ ਸ਼ਮੂਲੀਅਤ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

8 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

8 hours ago
ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

8 hours ago
ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

8 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

9 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

9 hours ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

10 hours ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

10 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
Hindi News
English News
Thursday, November 19, 2026
No Result
View All Result
12 °c
Chandigarh
19 ° Fri
20 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਬਨਿਟ ਮੰਤਰੀ ਧਰਮਸੋਤ ਵੱਲੋਂ ਪਟਿਆਲਾ ਵਿਖੇ ਆਨਲਾਈਨ ਕਿਸਾਨ ਮੇਲੇ ‘ਚ ਸ਼ਮੂਲੀਅਤ

September 18, 2020
in ਪੰਜਾਬ
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਪਟਿਆਲਾ ਵਿਖੇ ਆਨਲਾਈਨ ਕਿਸਾਨ ਮੇਲੇ ‘ਚ ਸ਼ਮੂਲੀਅਤ

-ਪੰਜਾਬ ਸਰਕਾਰ ਡਟਕੇ ਕਿਸਾਨਾਂ ਦੇ ਨਾਲ ਖੜ੍ਹੀ, ਮੋਦੀ ਸਰਕਾਰ ਨੂੰ ਕਿਸਾਨ ਮਾਰੂ ਆਰਡੀਨੈਂਸ ਵਾਪਸ ਲੈਣੇ ਪੈਣਗੇ-ਧਰਮਸੋਤ
-ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਕਿਸਾਨਾਂ ਦੇ ਹੱਕਾਂ ਦੀ ਰਾਖੀ ਕੀਤੀ, ਅੱਗੇ ਵੀ ਕਰਨਗੇ-ਧਰਮਸੋਤ
-ਪੰਜਾਬ ਦੇ ਕਿਸਾਨਾਂ ਨੇ ਜਿੱਥੇ ਦੇਸ਼ ਦਾ ਪੇਟ ਭਰਿਆ ਉਥੇ ਦੂਜੇ ਸੂਬਿਆਂ ਦੇ ਕਿਸਾਨਾਂ ਨੂੰ ਖੇਤੀ ਕਰਨੀ ਵੀ ਸਿਖਾਈ-ਧਰਮਸੋਤ

ਕੈਬਨਿਟ ਮੰਤਰੀ ਧਰਮਸੋਤ ਵੱਲੋਂ ਪਟਿਆਲਾ ਵਿਖੇ ਆਨਲਾਈਨ ਕਿਸਾਨ ਮੇਲੇ ‘ਚ ਸ਼ਮੂਲੀਅਤ

ਪਟਿਆਲਾ, 18 ਸਤੰਬਰ (ਵਿਸ਼ਵ ਵਾਰਤਾ )-ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਅਤੇ ਖੇਤੀਬਾੜੀ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ 3 ਆਰਡੀਨੈਂਸਾਂ ਨੂੰ ਪੰਜਾਬ ਸਰਕਾਰ ਰੱਦ ਕਰਦੀ ਹੈ ਅਤੇ ਕਿਸਾਨਾਂ ਸਮੇਤ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਆਪਣਾ ਬਣਦਾ ਫ਼ਰਜ਼ ਬਾਖੂਬੀ ਨਿਭਾਏਗੀ।
ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕਰਵਾਏ ਜਾ ਰਹੇ ਦੋ ਦਿਨਾਂ ਆਨ ਲਾਈਨ ਕਿਸਾਨ ਮੇਲੇ ‘ਚ ਸ਼ਮੂਲੀਅਤ ਕਰਨ ਲਈ ਅੱਜ ਪਟਿਆਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁੱਜੇ ਹੋਏ ਸਨ। ਇਸ ਕਿਸਾਨ ਮੇਲੇ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਈ ਗਈ ਸੀ।
ਇਸ ਮੌਕੇ ਆਪਣੇ ਸੰਬੋਧਨ ‘ਚ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੀ ਆਜ਼ਾਦੀ ਤੋਂ ਬਾਅਦ ਮਿਹਨਤ ਮੁਸ਼ੱਕਤ ਕਰਕੇ ਜਿੱਥੇ ਅੰਨਦਾਤਾ ਬਣਕੇ ਦੇਸ਼ ਦਾ ਪੇਟ ਭਰਿਆ ਉਥੇ ਹੀ ਦੂਜੇ ਸੂਬਿਆਂ ਦੇ ਕਿਸਾਨਾਂ ਨੂੰ ਵੀ ਖੇਤੀ ਕਰਨੀ ਸਿਖਾਈ। ਉਨ੍ਹਾਂ ਕਿਹਾ ਕਿ ਪ੍ਰੰਤੂ ਇਹ ਬਹੁਤ ਅਫ਼ਸੋਸ ਦੀ ਗੱਲ ਹੈ ਕਿ ਮੋਦੀ ਸਰਕਾਰ ਵੱਲੋਂ ਦੇਸ਼ ਦੇ ਅੰਨਦਾਤਾ ਪੰਜਾਬ ਦੇ ਕਿਸਾਨਾਂ ਦੀਆਂ ਕੁਰਬਾਨੀਆਂ ਨੂੰ ਰੋਲਿਆ ਜਾ ਰਿਹਾ ਹੈ।
ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਪੰਜਾਬ ਦੇ ਪਾਣੀਆਂ ਦੀ ਰਾਖੀ ਕੀਤੀ ਫੇਰ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਅਤੇ ਹੁਣ ਫੇਰ ਕਿਸਾਨੀ ਤੇ ਪੰਜਾਬ ਦੇ ਹੱਕਾਂ ਦੇ ਰਾਖੀ ਲਈ ਮੈਦਾਨ ‘ਚ ਡਟੇ ਹੋਏ ਹਨ। ਸ. ਧਰਮਸੋਤ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਕਿਸਾਨਾਂ ਦੀਆਂ ਕੁਰਬਾਨੀਆਂ ਅਜਾਂਈਂ ਨਹੀਂ ਜਾਣਗੀਆਂ ਅਤੇ ਮੋਦੀ ਸਰਕਾਰ ਨੂੰ ਇਹ ਤਿੰਨੇ ਕਾਲੇ ਆਰਡੀਨੈਂਸ ਵਾਪਸ ਲੈਣੇ ਪੈਣਗੇ।
ਸ. ਧਰਮਸੋਤ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਕਰਵਾਇਆ ਜਾ ਰਿਹਾ ਇਹ ਦੋ ਦਿਨਾਂ ਆਨਲਾਈਨ ਕਿਸਾਨ ਮੇਲਾ ਜਿੱਥੇ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਅਤੇ ਝੋਨੇ ਦੀ ਸਿਧੀ ਬਿਜਾਈ ਬਾਰੇ ਕਿਸਾਨਾਂ ਨੂੰ ਜਾਗਰੂਕ ਕਰੇਗਾ ਉਥੇ ਹੀ ਖੇਤੀਬਾੜੀ ਵਿੱਚ ਪਾਣੀ ਦੀ ਬਚਤ ਤੇ ਸਹਾਇਕ ਧੰਦਿਆਂ ਬਾਰੇ ਜਾਣੂ ਕਰਵਾਏਗਾ।
ਸ. ਧਰਮਸੋਤ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਦੱਸਿਆ ਕਿ ਇਸ ਵਾਰ ਇਸ ਮੇਲੇ ਦਾ ਉਦੇਸ਼ ”ਵੀਰਾ ਸਾੜ ਨਾ ਪਰਾਲੀ, ਮਿੱਟੀ-ਪਾਣੀ ਵੀ ਸੰਭਾਲ, ਆਪਣੇ ਪੰਜਾਬ ਦਾ ਤੂੰ ਰੱਖ ਲੈ ਖਿਆਲ” ਰੱਖਿਆ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਰਾਂ ਦੀ ਰਾਏ ਨਾਲ ਖੇਤੀ ਕਰਕੇ ਲਾਭ ਉਠਾਉਣ।
ਆਨਲਾਈਨ ਕਿਸਾਨ ਮੇਲੇ ਦੀ ਸ਼ੁਰੂਆਤ ਦੌਰਾਨ ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ, ਪੰਜਾਬ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ, ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਸ. ਸੰਤੋਖ ਸਿੰਘ, ਇੰਪਰੂਵਮੈਂਟ ਟਰਸਟ ਚੇਅਰਮੈਨ ਸ੍ਰੀ ਸੰਤ ਬਾਂਗਾ, ਪੰਜਾਬ ਲਾਰਜ ਸਕੇਲ ਇੰਡਸਟਰੀ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਸ੍ਰੀ ਕੇ.ਕੇ. ਸਹਿਗਲ, ਪਨਗਰੇਨ ਦੇ ਡਾਇਰੈਕਟਰ ਸ੍ਰੀ ਰਜਨੀਸ਼ ਸ਼ੋਰੀ, ਜ਼ਿਲ੍ਹਾ ਪ੍ਰੀਸ਼ਦ ਚੇਅਰਪਰਸ਼ਨ ਸ੍ਰੀਮਤੀ ਰਾਜ ਕੌਰ, ਸ਼ਹਿਰੀ ਕਾਂਗਰਸ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ, ਦਿਹਾਤੀ ਕਾਂਗਰਸ ਪ੍ਰਧਾਨ ਸ. ਗੁਰਦੀਪ ਸਿੰਘ ਊਂਟਸਰ, ਮਹਿਲਾ ਕਾਂਗਰਸ ਪ੍ਰਧਾਨ ਸ੍ਰੀਮਤੀ ਕਿਰਨ ਢਿੱਲੋਂ, ਯੂਥ ਕਾਂਗਰਸ ਪ੍ਰਧਾਨ ਸ੍ਰੀ ਸੰਜੀਵ ਸ਼ਰਮਾ ਅਤੇ ਸ੍ਰੀ ਅਨੁਜ ਖੋਸਲਾ ਵੀ ਮੌਜੂਦ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਏ.ਡੀ.ਸੀ. ਸ੍ਰੀਮਤੀ ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਸ. ਇੰਦਰਪਾਲ ਸਿੰਘ ਸੰਧੂ, ਡੀ.ਐਸ.ਪੀ. ਪੁਨੀਤ ਚਹਿਲ, ਖੇਤੀਬਾੜੀ ਵਿਕਾਸ ਅਫ਼ਸਰ ਡਾ. ਅਵਨਿੰਦਰ ਸਿੰਘ ਮਾਨ ਸਮੇਤ ਅਗਾਂਹਵਧੂ ਕਿਸਾਨ ਵੀ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

by Navjot
November 18, 2026
0

  ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

by Ankit
November 18, 2026
0

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):- ਰਾਜ ਚੋਣ...

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

by Ankit
November 18, 2026
0

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ — ਪੰਜਾਬ ਦੇ ਸਿਹਤ ਮੰਤਰੀ ਵੱਲੋਂ ਦਵਾਈਆਂ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab ਦੇ ਸਾਬਕਾ ਉਦਯੋਗ ਮੰਤਰੀ ਦੇ ਘਰ ‘ਤੇ ਦੂਜੇ ਦਿਨ ਵੀ ਈਡੀ ਦੀ ਰੇਡ ਜਾਰੀ

Punjab ਦੇ ਸਾਬਕਾ ਉਦਯੋਗ ਮੰਤਰੀ ਦੇ ਘਰ ‘ਤੇ ਦੂਜੇ ਦਿਨ ਵੀ ਈਡੀ ਦੀ ਰੇਡ ਜਾਰੀ

by Ranjit Singh
2 weeks ago
0

Punjab ਦੇ ਸਾਬਕਾ ਉਦਯੋਗ ਮੰਤਰੀ ਦੇ ਘਰ 'ਤੇ ਦੂਜੇ ਦਿਨ ਵੀ ਈਡੀ ਦੀ ਰੇਡ ਜਾਰੀ ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 