• Latest
  • Trending
ਕੈਬਨਿਟ ਮੰਤਰੀ ਨੇ ਕਰੀਬ 10 ਕਰੋੜ ਦੀ ਲਾਗਤ ਨਾਲ ਫੋਕਲ ਪੁਆਇੰਟ ‘ਚ ਬਣਨ ਵਾਲੇ ਪ੍ਰੋਜੈਕਟਾਂ ਦੀ ਕਰਵਾਈ ਸ਼ੁਰੂਆਤ

ਕੈਬਨਿਟ ਮੰਤਰੀ ਨੇ ਕਰੀਬ 10 ਕਰੋੜ ਦੀ ਲਾਗਤ ਨਾਲ ਫੋਕਲ ਪੁਆਇੰਟ ‘ਚ ਬਣਨ ਵਾਲੇ ਪ੍ਰੋਜੈਕਟਾਂ ਦੀ ਕਰਵਾਈ ਸ਼ੁਰੂਆਤ

6 years ago
IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

47 minutes ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

2 hours ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

2 hours ago
‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

2 hours ago
ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

2 hours ago
Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

2 hours ago
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

3 hours ago
ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

4 hours ago
Hindi News
English News
Tuesday, November 17, 2026
No Result
View All Result
17 °c
Chandigarh
19 ° Wed
19 ° Thu
19 ° Fri
20 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਬਨਿਟ ਮੰਤਰੀ ਨੇ ਕਰੀਬ 10 ਕਰੋੜ ਦੀ ਲਾਗਤ ਨਾਲ ਫੋਕਲ ਪੁਆਇੰਟ ‘ਚ ਬਣਨ ਵਾਲੇ ਪ੍ਰੋਜੈਕਟਾਂ ਦੀ ਕਰਵਾਈ ਸ਼ੁਰੂਆਤ

June 26, 2020
in ਪੰਜਾਬ
ਕੈਬਨਿਟ ਮੰਤਰੀ ਨੇ ਕਰੀਬ 10 ਕਰੋੜ ਦੀ ਲਾਗਤ ਨਾਲ ਫੋਕਲ ਪੁਆਇੰਟ ‘ਚ ਬਣਨ ਵਾਲੇ ਪ੍ਰੋਜੈਕਟਾਂ ਦੀ ਕਰਵਾਈ ਸ਼ੁਰੂਆਤ

ਕਿਹਾ, ਫੋਕਲ ਪੁਆਇੰਟਾਂ ਦੇ ਵਿਕਾਸ ਲਈ ਸੂਬਾ ਸਰਕਾਰ ਨੇ ਖਰਚ ਕੀਤੇ 400 ਕਰੋੜ
ਹੁਸ਼ਿਆਰਪੁਰ ‘ਚ 58 ਏਕੜ ਵਿੱਚ ਬਣਨ ਵਾਲੇ ਵੁੱਡ ਪਾਰਕ ‘ਚ ਕਰੀਬ 10 ਹਜ਼ਾਰ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ
ਹੁਸ਼ਿਆਰਪੁਰ, 26 ਮਈ : (ਵਿਸ਼ਵ ਵਾਰਤਾ):ਕੈਬਨਿਟ ਮੰਤਰੀ ਨੇ ਕਰੀਬ 10 ਕਰੋੜ ਦੀ ਲਾਗਤ ਨਾਲ ਫੋਕਲ ਪੁਆਇੰਟ ‘ਚ ਬਣਨ ਵਾਲੇ ਪ੍ਰੋਜੈਕਟਾਂ ਦੀ ਕਰਵਾਈ ਸ਼ੁਰੂਆਤ
ਉਦਯੋਗ ਤੇ ਵਣਜ ਮੰਤਰੀ, ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ 400 ਕਰੋੜ ਰੁਪਏ ਨਾਲ ਫੋਕਲ ਪੁਆਇੰਟਾਂ ਦਾ ਵਿਕਾਸ ਕੀਤਾ ਹੈ, ਜਿਸ ਵਿੱਚ 200 ਕਰੋੜ ਰੁਪਏ ਸਾਈਕਲ ਵੈਲੀ ਲਈ ਅਤੇ 200 ਕਰੋੜ ਰੁਪਏ ਸੂਬੇ ਦੇ 17 ਫੋਕਲ ਪੁਆਇੰਟਾਂ ਦੇ ਵਿਕਾਸ ‘ਤੇ ਖਰਚ ਕੀਤੇ ਜਾ ਰਹੇ ਹਨ। ਉਹ ਫਗਵਾੜਾ ਰੋਡ ਸਥਿਤ ਫੋਕਲ ਪੁਆਇੰਟ ਵਿੱਚ ਕਰੀਬ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਵਾਉਣ ਦੌਰਾਨ ਉਦਯੋਗਪਤੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ•ਾਂ ਕਿਹਾ ਕਿ ਇਹ ਪੈਸੇ ਫੋਕਲ ਪੁਆਇੰਟਾਂ ਦੀ ਚਾਰਦਿਵਾਰੀ, ਸੜਕ ਨਿਰਮਾਣ, ਵਾਟਰ ਸਪਲਾਈ ਦੇ ਅਪਗ੍ਰੇਡੇਸ਼ਨ, ਡ੍ਰੇਨਜ਼ ਸਿਸਟਮ ਦੇ ਅਪਗ੍ਰੇਡੇਸ਼ਨ, ਸਟਰੀਟ ਲਾਈਟ ਦੀ ਅਪਗ੍ਰੇਡੇਸ਼ਨ, ਟਰੀਟਮੈਂਟ ਪਲਾਂਟ ਆਦਿ ਦੇ ਨਿਰਮਾਣ ਕੰਮਾਂ ਉਪਰ ਖਰਚ ਕੀਤੇ ਜਾਣਗੇ। ਇਸ ਦੌਰਾਨ ਉਨ•ਾਂ ਨੇ ਨਸਰਾਲਾ ਫੋਕਲ ਪੁਆਇੰਟ ਸਬੰਧੀ ਕੁਝ ਕੰਮਾਂ ਲਈ 70 ਲੱਖ ਰੁਪਏ ਦੇਣ ਦੀ ਘੋਸ਼ਣਾ ਕੀਤੀ। ਉਨ•ਾਂ ਆਸ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੇਸ਼ ਵਿੱਚ ਉਦਯੋਗਿਕ ਹਬ ਦੇ ਤੌਰ ‘ਤੇ ਜਾਣਿਆ ਜਾਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਸੂਬੇ ਦੇ ਫੋਕਲ ਪੁਆਇੰਟਾਂ ਦੀ ਹਾਲਤ ਬਦਹਾਲ ਹੋ ਗਈ ਸੀ, ਪਰ ਕਾਂਗਰਸ ਸਰਕਾਰ ਸੂਬੇ ਦੇ ਸਾਰੇ ਫੋਕਲ ਪੁਆਇੰਟਾਂ ਦੀ ਨੁਹਾਰ ਬਦਲ ਰਹੀ ਹੈ। ਉਨ•ਾਂ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਬਦਹਾਲ ਉਦਯੋਗਾਂ ਨੂੰ ਅੱਜ ਨਵੀਂ ਦਿਸ਼ਾ ਮਿਲੀ ਹੈ ਅਤੇ ਉਹ ਪ੍ਰਫੁੱਲਤ ਹੋ ਰਹੇ ਹਨ। ਇਹੀ ਕਾਰਨ ਹੈ ਕਿ ਪੰਜਾਬ ਦਾ ਉਦਯੋਗ ਵਿਭਾਗ ਪਹਿਲੇ ਸਥਾਨ ‘ਤੇ ਹੈ। ਉਨ•ਾਂ ਕਿਹਾ ਕਿ ਕੋਵਿਡ-19 ਨੂੰ ਲੈ ਕੇ ਸੂਬਾ ਸਰਕਾਰ ਵਲੋਂ ਅਪਣਾਈ ਗਈ ਨੀਤੀ ਦੀ ਪ੍ਰਧਾਨ ਮੰਤਰੀ ਨੇ ਵੀ ਸ਼ਲਾਘਾ ਕੀਤੀ ਹੈ ਅਤੇ ਬਾਕੀ ਸੂਬਿਆਂ ਨੂੰ ਵੀ ਪੰਜਾਬ ਮਾਡਲ ਅਪਣਾਉਣ ਦੀ ਸਲਾਹ ਦਿੱਤੀ ਹੈ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਉਦਯੋਗਾਂ ਦੇ ਵਿਕਾਸ ਲਈ ਨਿਰੰਤਰ ਯਤਨਸ਼ੀਲ ਹੈ।
ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਹੁਸ਼ਿਆਰਪੁਰ ਵਿੱਚ 58 ਏਕੜ ਵਿੱਚ ਵੁੱਡ ਪਾਰਕ ਬਣਾਇਆ ਜਾ ਰਿਹਾ ਹੈ, ਜਿਸ ਨਾਲ ਸਿੱਧੇ ਰੂਪ ਵਿੱਚ 2 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਅਤੇ ਅਸਿੱਧੇ ਰੂਪ  ਵਿੱਚ ਕਰੀਬ 8 ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ। ਉਨ•ਾਂ ਕਿਹਾ ਕਿ ਵੁੱਡ ਪਾਰਕ ਸਬੰਧੀ ਕੰਮ 4 ਮਹੀਨਿਆਂ ਅੰਦਰ ਸ਼ੁਰੂ ਹੋ ਜਾਵੇਗਾ। ਉਨ•ਾਂ ਕਿਹਾ ਕਿ ਕੋਵਿਡ-19 ਵਰਗੀ ਸਥਿਤੀ ਨਾਲ ਮੁਕਾਬਲਾ ਕਰ ਰਹੀ ਸੂਬਾ ਸਰਕਾਰ ਨੇ ਉਦਯੋਗਾਂ ਦੀ ਬਾਂਹ ਫੜੀ ਹੈ ਅਤੇ ਉਨ•ਾਂ ਦੀ ਹਰ ਮੰਗ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਹੈ। ਉਨ•ਾਂ ਕਿਹਾ ਕਿ ਉਦਯੋਗਾਂ ਲਈ ਲੇਬਰ ਦੀ ਕਮੀ ਨੂੰ ਪੂਰਾ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਇੰਸਪੈਕਟਰੀ ਰਾਜ ਤੋਂ ਉਦਯੋਗਾਂ ਨੂੰ ਮੁਕਤ ਕਰਕੇ ਉਨ•ਾਂ ਨੂੰ ਹਰ ਤਰ•ਾਂ ਦੀ ਆਨਲਾਈਨ ਮੰਜ਼ੂਰੀਆਂ ਦੇ ਕੇ ਉਨ•ਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਫੋਕਲ ਪੁਆਇੰਟ ਦੇ ਉਦਯੋਗਪਤੀਆਂ ਨੇ ਕੈਬਨਿਟ ਮੰਤਰੀ ਅਰੋੜਾ ਵਲੋਂ ਫੋਕਲ ਪੁਆਇੰਟ ਦੀ ਲੰਮੇਂ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਉਪਰ ਧੰਨਵਾਦ ਪ੍ਰਗਟ ਕੀਤਾ ਅਤੇ ਭਰੋਸਾ ਦਿਵਾਇਆ ਕਿ ਉਹ ਸਰਕਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ•ੇ ਹਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 17, 2026
0

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

by Ankit
November 17, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
November 17, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

by Ankit
November 17, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਭਗਵੰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

by Jaspreet Kaur
November 17, 2026
0

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ - ਪੰਜਾਬ ਦੀ ਟੀਮ...

Most Popular

ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

by Navjot
3 weeks ago
0

  ਨਵੀਂ ਦਿੱਲੀ, 28 ਅਕਤੂਬਰ (ਵਿਸ਼ਵ ਵਾਰਤਾ)  ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਨਵੰਬਰ ਨੂੰ 'ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 