ਚੰਡੀਗੜ੍ਹ 18 ਜੁਲਾਈ( ਵਿਸ਼ਵ ਵਾਰਤਾ)-
ਪਿਛਲੇ ਦਿਨੀਂ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਕਰੋਨਾ ਟੈਸਟ ਪਾਜ਼ਿਟਿਵ ਪਾਇਆ ਗਿਆ ਸੀ ਅਤੇ ਉਨ੍ਹਾਂ ਦੇ ਪਰਿਵਾਰ ਦੇ ਦੋ ਮੈਂਬਰਾਂ( ਬੇਟਾ ਅਤੇ ਪਤਨੀ) ਦਾ ਵੀ ਕਰੋਨਾ ਪਾਜ਼ੇਟਿਵ ਪਾਇਆ ਗਿਆ ਸੀ ।
ਅੱਜ ਕੈਬਨਿਟ ਮੰਤਰੀ ਅਤੇ ਉਨ੍ਹਾਂ ਦੀ ਪਤਨੀ ਨੂੰ ਹਸਪਤਾਲ ਤੋਂ ਡਿਸਚਾਰਜ ਕਰ ਦਿੱਤਾ ਗਿਆ ਹੈ। ਕੈਬਿਨੇਟ ਮੰਤਰੀ ਬਾਜਵਾ ਅਤੇ ਉਹਨਾਂ ਦੀ ਪਤਨੀ ਹੁਣ ਹੋਮ ਕੁਆਰੰਟੀਨ ਹੋਣਗੇ
ਲੋਕ ਸਭਾ ਚੋਣਾਂ 2024 – ਅਰਵਿੰਦ ਕੇਜਰੀਵਾਲ ਅੱਜ ਜਲੰਧਰ ਵਿੱਚ ‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕਰਨਗੇ ਚੋਣ ਪ੍ਰਚਾਰ
ਲੋਕ ਸਭਾ ਚੋਣਾਂ 2024 - ਅਰਵਿੰਦ ਕੇਜਰੀਵਾਲ ਅੱਜ ਜਲੰਧਰ ਵਿੱਚ 'ਆਪ' ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕਰਨਗੇ ਚੋਣ ਪ੍ਰਚਾਰ ਚੰਡੀਗੜ੍ਹ,...