• Latest
  • Trending
ਕੈਬਨਿਟ ਮੰਤਰੀ ਮੀਤ ਹੇਅਰ ਨੇ ਗਿਣਵਾਈਆਂ ਸਾਲ 2022 ਵਿੱਚ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਦੀਆਂ ਉਪਲਬਧੀਆਂ 

ਕੈਬਨਿਟ ਮੰਤਰੀ ਮੀਤ ਹੇਅਰ ਨੇ ਗਿਣਵਾਈਆਂ ਸਾਲ 2022 ਵਿੱਚ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਦੀਆਂ ਉਪਲਬਧੀਆਂ 

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

31 minutes ago
ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

1 hour ago
ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

2 hours ago
ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

2 hours ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

2 hours ago
ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

2 hours ago
ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

3 hours ago
ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

4 hours ago
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

4 hours ago
ਰੋਹਿਤ ਸ਼ਰਮਾ ਫਿਰ ਬਣੇ ਮੁੰਬਈ ਇੰਡੀਅਨਜ਼ ਦੇ ਕਪਤਾਨ 

ਰੋਹਿਤ ਸ਼ਰਮਾ ਫਿਰ ਬਣੇ ਮੁੰਬਈ ਇੰਡੀਅਨਜ਼ ਦੇ ਕਪਤਾਨ 

4 hours ago
Hindi News
English News
Friday, November 27, 2026
No Result
View All Result
16 °c
Chandigarh
19 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਬਨਿਟ ਮੰਤਰੀ ਮੀਤ ਹੇਅਰ ਨੇ ਗਿਣਵਾਈਆਂ ਸਾਲ 2022 ਵਿੱਚ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਦੀਆਂ ਉਪਲਬਧੀਆਂ 

December 28, 2022
in ਸਿੱਖਿਆ, ਹਰਿਆਣਾ
ਕੈਬਨਿਟ ਮੰਤਰੀ ਮੀਤ ਹੇਅਰ ਨੇ ਗਿਣਵਾਈਆਂ ਸਾਲ 2022 ਵਿੱਚ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਦੀਆਂ ਉਪਲਬਧੀਆਂ 

ਕੈਬਨਿਟ ਮੰਤਰੀ ਮੀਤ ਹੇਅਰ ਨੇ ਗਿਣਵਾਈਆਂ ਸਾਲ 2022 ਵਿੱਚ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਦੀਆਂ ਉਪਲਬਧੀਆਂ 

ਚੰਡੀਗੜ੍ਹ, 28 ਦਸੰਬਰ(ਵਿਸ਼ਵ ਵਾਰਤਾ)-ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪਹਿਲੇ ਹੀ ਸਾਲ  ਸਰਕਾਰ ਨੇ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਲਈ ਯੂ.ਜੀ.ਸੀ. 7ਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ। ਅਕਤੂਬਰ ਮਹੀਨੇ ਵਿੱਚ ਲਾਗੂ ਕੀਤੇ ਇਸ ਫੈਸਲੇ ਨਾਲ ਸਰਕਾਰੀ ਖਜ਼ਾਨੇ ਵਿੱਚੋਂ ਅਧਿਆਪਕਾਂ ਨੂੰ 280 ਕਰੋੜ ਰੁਪਏ ਦਾ ਵਿੱਤੀ ਲਾਭ ਮਿਲੇਗਾ। ਇਸ ਦੇ ਨਾਲ ਹੀ ਕਾਲਜਾਂ ਵਿੱਚ ਕੰਮ ਕਰਦੇ ਗੈਸਟੀ ਫੈਕਲਟੀ ਤੇ ਪਾਰਟ ਟਾਈਮ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਕਈ ਪ੍ਰਕਾਰ ਦੀਆਂ ਛੁੱਟੀਆਂ ਦੀ ਸਹੂਲਤ ਦਿੱਤੀ ਗਈ।

ਪੰਜਾਬੀ ਭਾਸ਼ਾ ਨੂੰ ਬਣਦਾ ਮਾਣ-ਸਤਿਕਾਰ ਦੇਣ ਲਈ ਭਾਸ਼ਾ ਵਿਭਾਗ ਵੱਲੋਂ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਨਵੰਬਰ ਮਹੀਨੇ ਨੂੰ ਪੰਜਾਬੀ ਮਾਹ ਵਜੋਂ ਮਨਾਇਆ ਗਿਆ। ਇਸ ਮਾਹ ਦੇ ਦੌਰਾਨ ਅੰਮ੍ਰਿਤਸਰ ਵਿਖੇ ਇਕ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਕਰਦਿਆਂ ਸੂਬੇ ਭਰ ਵਿੱਚ 21 ਫਰਵਰੀ 2023 ਤੱਕ ਸਾਰੇ ਬੋਰਡਾਂ ਉਤੇ ਪੰਜਾਬੀ ਭਾਸ਼ਾ ਨੂੰ ਪ੍ਰਮੁੱਖ ਤਰਜੀਹ ਦੇਣ ਦਾ ਐਲਾਨ ਕੀਤਾ। ਕੋਈ ਵੀ ਸਰਕਾਰੀ, ਪ੍ਰਾਈਵੇਟ ਜਾਂ ਹੋਰ ਬੋਰਡ ਉਤੇ ਸਭ ਤੋਂ ਉਪਰ ਪੰਜਾਬੀ ਭਾਸ਼ਾ ਲਿਖਣੀ ਲਾਜ਼ਮੀ ਹੋਵੇਗੀ, ਇਸ ਤੋਂ ਬਾਅਦ ਕੋਈ ਵੀ ਭਾਸ਼ਾ ਲਿਖੀ ਜਾ ਸਕਦੀ ਹੈ। ਕੌਮਾਂਤਰੀ ਮਾਂ ਬੋਲੀ ਦਿਵਸ 21 ਫਰਵਰੀ ਤੋਂ ਬਾਅਦ ਇਨ੍ਹਾਂ ਹੁਕਮਾਂ ਦੀ ਪਾਲਣਾ ਨਾ ਕਰਨ ਉਤੇ ਜੁਰਮਾਨੇ ਕੀਤੇ ਜਾਣਗੇ।

ਪੰਜਾਬੀ ਮਾਹ ਦੀ ਸ਼ੁਰੂਆਤ ਭਾਸ਼ਾ ਭਵਨ ਵਿਖੇ ਸਰਵੋਤਮ ਪੁਸਤਕਾਂ ਲਈ ਚੁਣੇ ਗਏ ਲੇਖਕਾਂ ਨੂੰ ਇਨਾਮ ਦਿੱਤੇ ਗਏ। ਇਸ ਤੋਂ ਇਲਾਵਾ ਪੂਰਾ ਮਹੀਨੇ ਵੱਡੇ ਸਾਹਿਤਾਕਾਰਾਂ ਨੂੰ ਸਮਰਪਿਤ ਸਮਾਗਮ ਕਰਵਾਏ ਗਏ। ਵਾਰਿਸ਼ ਸ਼ਾਹ, ਭਾਈ ਵੀਰ ਸਿੰਘ, ਬਲਵੰਤ ਗਾਰਗੀ, ਨਾਨਕ ਸਿੰਘ, ਸੰਤ ਰਾਮ ਉਦਾਸੀ, ਅਜਮੇਰ ਔਲਖ ਨੂੰ ਵੱਖ-ਵੱਖ ਸਮਾਗਮਾਂ ਰਾਹੀਂ ਯਾਦ ਕੀਤਾ ਗਿਆ। ਨਵੀਆਂ ਜ਼ਿਲਾ ਲਾਇਬ੍ਰੇਰੀਆਂ ਲਈ 30 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ। ਇਸ ਸਾਲ ਕਹਾਣੀਕਾਰ ਸੁਖਜੀਤ ਨੂੰ ‘ਮੈਂ ਅਯਨਘੋਸ਼ ਨਹੀਂ’ ਅਤੇ ਭੁਪਿੰਦਰ ਕੌਰ ਪ੍ਰੀਤ ਨੂੰ ਆਦਿਵਾਸੀ ਕਵਿਤਾ ਪੁਸਤਕ ‘ਨਗਾਰੇ ਵਾਂਗ ਵਜਦੇ ਸ਼ਬਦ’ ਦੇ ਅਨੁਵਾਦ ਲਈ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਵਾਸਤੇ ਚੁਣਿਆ ਗਿਆ ਜੋ ਕਿ ਪੰਜਾਬ ਲਈ ਮਾਣ ਵਾਲੀ ਗੱਲ ਰਹੀ।

ਸੂਬੇ ਦੇ ਕਾਲਜਾਂ ਲਈ ਖੇਡਾਂ ਵਾਸਤੇ 5 ਕਰੋੜ ਰੁਪਏ, ਈ-ਕੰਟੈਂਟ ਵਾਲੇ ਡਿਜੀਟਲ ਕਲਾਸ ਰੂਮਾਂ ਵਾਸਤੇ 10 ਕਰੋੜ ਰੁਪਏ, ਲੜਕੀਆਂ ਲਈ 5.39 ਕਰੋੜ ਰੁਪਏ ਦਾ ਸੈਨੇਟਰੀ ਨੈਪਕਿਨ ਦੀ ਵਿਵਸਥਾ, ਸੋਲਰ ਪ੍ਰਣਾਲੀ ਲਈ 11.50 ਕਰੋੜ ਰੁਪਏ ਨਾਲ ਸੋਲਰ ਪ੍ਰਣਾਲੀ ਦੀ ਵਿਵਸਥਾ ਰੱਖੀ ਗਈ। ਸੂਬੇ ਦੇ ਐਨ.ਸੀ.ਸੀ. ਯੂਨਿਟਾਂ ਅਤੇ ਸਿਖਲਾਈ ਕੇਂਦਰਾਂ ਵਿੱਚ 5 ਕਰੋੜ ਰੁਪਏ ਨਾਲ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਸਹੂਲਤਾਂ ਮੁਹੱਈਆ ਕਰਵਾਉਣਾ ਪ੍ਰਮੁੱਖ ਕੰਮ ਰਹੇ।
——-

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ‘ਚ ਹਰਿਆਣਵੀ ਸਿੰਗਰ ‘ਤੇ FIR ਦਰਜ, ਪੜ੍ਹੋ ਕੀ ਹੈ ਮਾਮਲਾ ?

Punjab ‘ਚ ਹਰਿਆਣਵੀ ਸਿੰਗਰ ‘ਤੇ FIR ਦਰਜ, ਪੜ੍ਹੋ ਕੀ ਹੈ ਮਾਮਲਾ ?

by Ranjit Singh
November 26, 2026
0

Punjab 'ਚ ਹਰਿਆਣਵੀ ਸਿੰਗਰ 'ਤੇ FIR ਦਰਜ, ਪੜ੍ਹੋ ਕੀ ਹੈ ਮਾਮਲਾ ? ਚੰਡੀਗੜ੍ਹ, 26 ਨਵੰਬਰ 2026 (ਵਿਸ਼ਵ ਵਾਰਤਾ): ਲੁਧਿਆਣਾ ਪੁਲਿਸ...

Haryana ’ਚ ਢਾਬੇ ’ਤੇ ਅੰਨ੍ਹੇਵਾਹ ਫਾਇਰਿੰਗ, ਚਾਰ ਨੌਜਵਾਨਾਂ ਦੀ ਮੌਤ

Haryana ’ਚ ਢਾਬੇ ’ਤੇ ਅੰਨ੍ਹੇਵਾਹ ਫਾਇਰਿੰਗ, ਚਾਰ ਨੌਜਵਾਨਾਂ ਦੀ ਮੌਤ

by Ranjit Singh
November 26, 2026
0

Haryana ’ਚ ਢਾਬੇ ’ਤੇ ਅੰਨ੍ਹੇਵਾਹ ਫਾਇਰਿੰਗ, ਚਾਰ ਨੌਜਵਾਨਾਂ ਦੀ ਮੌਤ - ਕਾਰ ’ਚ ਸਵਾਰ ਹੋ ਕੇ ਆਏ ਪੰਜ ਹਮਲਾਵਰਾਂ ਨੇ...

Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

by Ranjit Singh
November 26, 2026
0

Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ): ਸੰਵਿਧਾਨ ਦਿਵਸ ਮੌਕੇ ਅੱਜ...

Haryana ਕਾਂਗਰਸ ਵਿਧਾਇਕ ਦਲ ਦੀ ਅਹਿਮ ਮੀਟਿੰਗ ਅੱਜ, ਸੂਬਾ ਇੰਚਾਰਜ ਤੇ ਪ੍ਰਧਾਨ ਹੋਣਗੇ ਸ਼ਾਮਲ

Haryana ਕਾਂਗਰਸ ਵਿਧਾਇਕ ਦਲ ਦੀ ਅਹਿਮ ਮੀਟਿੰਗ ਅੱਜ, ਸੂਬਾ ਇੰਚਾਰਜ ਤੇ ਪ੍ਰਧਾਨ ਹੋਣਗੇ ਸ਼ਾਮਲ

by Ranjit Singh
November 25, 2026
0

Haryana ਕਾਂਗਰਸ ਵਿਧਾਇਕ ਦਲ ਦੀ ਅਹਿਮ ਮੀਟਿੰਗ ਅੱਜ, ਸੂਬਾ ਇੰਚਾਰਜ ਤੇ ਪ੍ਰਧਾਨ ਹੋਣਗੇ ਸ਼ਾਮਲ ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ): ਚੰਡੀਗੜ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 days ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 