• Latest
  • Trending
ਕੈਬਨਿਟ ਮੰਤਰੀ ਮੀਤ ਹੇਅਰ ਵੱਲੋਂ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੇ ਦਫਤਰ ਦਾ ਦੌਰਾ

ਕੈਬਨਿਟ ਮੰਤਰੀ ਮੀਤ ਹੇਅਰ ਵੱਲੋਂ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੇ ਦਫਤਰ ਦਾ ਦੌਰਾ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

8 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

9 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

10 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

10 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

10 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

11 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

11 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

11 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

11 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

12 hours ago
Hindi News
English News
Monday, November 9, 2026
No Result
View All Result
16 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਬਨਿਟ ਮੰਤਰੀ ਮੀਤ ਹੇਅਰ ਵੱਲੋਂ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੇ ਦਫਤਰ ਦਾ ਦੌਰਾ

August 13, 2022
in ADMINISTRATION, MOHALI, ਸਾਹਿਤਕ, ਸਿਆਸੀ, ਖਬਰਾਂ, ਜਲੰਧਰ, ਤਰਨਤਾਰਨ, ਪ੍ਰਸ਼ਾਸਨਿਕ, ਮਨੋਰੰਜਨ, ਰਾਜਸਥਾਨ
ਕੈਬਨਿਟ ਮੰਤਰੀ ਮੀਤ ਹੇਅਰ ਵੱਲੋਂ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੇ ਦਫਤਰ ਦਾ ਦੌਰਾ

ਕੈਬਨਿਟ ਮੰਤਰੀ ਮੀਤ ਹੇਅਰ ਵੱਲੋਂ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੇ ਦਫਤਰ ਦਾ ਦੌਰਾ

ਬਾਲਣ ਵਜੋਂ ਕੋਲੇ ਦੀ ਥਾਂ ਪਰਾਲੀ ਦੀ ਵਰਤੋਂ ਦੇ ਤਕਨੀਕੀ ਹੱਲਾਂ ਨੂੰ ਉਤਸ਼ਾਹਤ ਕੀਤਾ ਜਾਵੇ: ਮੀਤ ਹੇਅਰ

ਚੰਡੀਗੜ੍ਹ, 13 ਅਗਸਤ(ਵਿਸ਼ਵ ਵਾਰਤਾ)-:ਸਾਇੰਸ ਤਕਨਾਲੋਜੀ ਅਤੇ ਨਵੀਆਂ ਤਕਨੀਕਾਂ (ਐਸ.ਟੀ.ਆਈ.) ਨੂੰ ਸੂਬੇ ਦੇ ਵਿਕਾਸ ਦੀ ਕੁੰਜੀ ਵਜੋਂ ਵਿਕਸਤ ਕਰਨ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਉੱਤੇ ਚੱਲਦਿਆਂ ਇਸ ਉਦੇਸ਼ ਦੀ ਪੂਰਤੀ ਲਈ ਰਣਨੀਤੀਆਂ ‘ਤੇ ਵਿਚਾਰ-ਵਟਾਂਦਰਾ ਕਰਨ ਵਾਸਤੇ ਉਦਯੋਗਿਕ ਇਕਾਈਆਂ ਵਿੱਚ ਕੋਲੇ ਦੀ ਥਾਂ ਝੋਨੇ ਦੀ ਪਰਾਲੀ ਨੂੰ ਬਾਲਣ ਵਜੋਂ ਵਰਤਣ ਲਈ ਤਕਨੀਕੀ ਹੱਲਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਕਦਮ ਚੁੱਕੇ ਜਾਣਗੇ। ਇਸ ਨਾਲ ਨਾ ਸਿਰਫ਼ ਨਿਕਾਸੀ ਦਾ ਬੋਝ ਘਟੇਗਾ ਸਗੋਂ ਸੂਬੇ ਵਿੱਚ ਪੈਲੇਟਾਈਜ਼ੇਸ਼ਨ ਪਲਾਂਟ ਸਥਾਪਤ ਕਰਨ ਲਈ ਮਾਰਕੀਟ ਸ਼ਕਤੀਆਂ ਪੈਦਾ ਕਰਕੇ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਇੰਸ ਤਕਨਾਲੋਜੀ ਅਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀ.ਐਸ.ਸੀ.ਐਸ.ਟੀ.), ਦੇ ਮੈਗਸੀਪਾ, ਸੈਕਟਰ 26 ਤਹਿਤ ਦਫਤਰ ਦੇ ਦੌਰੇ ਦੌਰਾਨ ਕੀਤਾ। ਪੀ.ਐਸ.ਸੀ.ਐਸ.ਟੀ. ਸਾਇੰਸ ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਦੇ ਮਾਹਿਰਾਂ ਦਾ ਇੱਕ ਸਮੂਹ ਹੈ।

ਸ੍ਰੀ ਮੀਤ ਹੇਅਰ ਨੇ ਇਸ ਗੱਲ ਦੀ ਸ਼ਲਾਘਾ ਕੀਤੀ ਕਿ ਪੰਜਾਬ ਨੇ ਇੰਡੀਆ ਇਨੋਵੇਸ਼ਨ ਇੰਡੈਕਸ ਰੈਂਕਿੰਗ ਫਰੇਮਵਰਕ ‘ਤੇ ਆਪਣੀ ਰੈਂਕਿੰਗ ਵਿੱਚ ਸੁਧਾਰ ਕੀਤਾ ਹੈ ਜੋ ਕਿ ਪਿਛਲੇ ਸਾਲ ਦੇ 10ਵੇਂ ਰੈਂਕ ਤੋਂ ਉੱਠ ਕੇ ਇਸ ਸਾਲ ਦੇਸ਼ ਦੇ 6ਵੇਂ ਸਭ ਤੋਂ ਨਵੀਨਤਾਕਾਰੀ ਪ੍ਰਮੁੱਖ ਰਾਜ ਵਜੋਂ ਉਭਰਿਆ ਹੈ।

ਸਾਇੰਸ ਤਕਨਾਲੋਜੀ ਮੰਤਰੀ ਨੇ ਪੀ.ਐਸ.ਸੀ.ਐਸ.ਟੀ. ਨੂੰ ਐਸ.ਟੀ.ਆਈ. ਈਕੋ ਸਿਸਟਮ ਦੀ ਦਿਸ਼ਾ ਵਿੱਚ ਅੱਗੇ ਵਧਦੇ ਰਹਿਣ ਅਤੇ ਤਾਲਮੇਲ ਬਣਾਏ ਰੱਖਣ ਦੀ ਤਾਕੀਦ ਵੀ ਕੀਤੀ ਤਾਂ ਜੋ ਸੂਬੇ ਨੂੰ ਨਵੀਆਂ ਉਚਾਈਆਂ ‘ਤੇ ਲਿਜਾਇਆ ਜਾ ਸਕੇ।

ਸ੍ਰੀ ਮੀਤ ਹੇਅਰ ਨੇ ਭਰੋਸਾ ਦਿਵਾਇਆ ਕਿ ਸਾਰੇ ਵਿਭਾਗਾਂ ਨੂੰ ਆਪਣੀਆਂ ਵੱਡੀਆਂ ਚੁਣੌਤੀਆਂ, ਜਿਨ੍ਹਾਂ ਨੂੰ ਖੋਜ ਅਤੇ ਵਿਕਾਸ ਰਾਹੀਂ ਹੱਲ ਕੀਤਾ ਜਾ ਸਕਦਾ ਹੈ, ਨੂੰ ਸਪੱਸ਼ਟ ਕਰਨ ਵਾਸਤੇ ਉਤਸ਼ਾਹਿਤ ਕਰਨ ਲਈ ਇੱਕ ਵਿਧੀ ਵਿਕਸਤ ਕੀਤੀ ਜਾਵੇਗੀ।

ਸਾਇੰਸ ਤਕਨਾਲੋਜੀ ਅਤੇ ਵਾਤਾਵਰਣ ਦੇ ਸਕੱਤਰ ਰਾਹੁਲ ਤਿਵਾੜੀ ਨੇ ਸਾਫ਼-ਸੁਥਰੀਆਂ ਤਕਨੀਕਾਂ ਦਾ ਪ੍ਰਦਰਸ਼ਨ ਕਰਨ ਲਈ ਪੀ.ਐਸ.ਸੀ.ਐਸ.ਟੀ. ਦੀਆਂ ਪਹਿਲਕਦਮੀਆਂ ਨੂੰ ਉਜਾਗਰ ਕੀਤਾ ਜਿਸ ਦੇ ਨਤੀਜੇ ਵਜੋਂ ਸ਼ੁੱਧ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋਣ ਦੇ ਨਾਲ ਨਾਲ ਐਮ.ਐਸ.ਐਮ.ਈਜ਼ ਨੂੰ ਆਰਥਿਕ ਲਾਭ ਹੋ ਰਿਹਾ ਹੈ।

ਪੀ.ਐਸ.ਸੀ.ਐਸ.ਟੀ. ਦੀ ਕਾਰਜਕਾਰੀ ਨਿਰਦੇਸ਼ਕ ਡਾ. ਜਤਿੰਦਰ ਕੌਰ ਅਰੋੜਾ ਨੇ ਕੈਬਨਿਟ ਮੰਤਰੀ ਨੂੰ ਇਸ ਦੀ ਵਿਸਥਾਰਪੂਰਵਕ ਪੇਸ਼ਕਾਰੀ ਰਾਹੀਂ ਜਾਣਕਾਰੀ ਵੀ ਦਿੱਤੀ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਦੇ ਕਾਰਜਕਾਲ ‘ਚ ਵਾਧਾ, ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ

ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਦੇ ਕਾਰਜਕਾਲ ‘ਚ ਵਾਧਾ, ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ

by Jaspreet Kaur
2 weeks ago
0

ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਦੇ ਕਾਰਜਕਾਲ 'ਚ ਵਾਧਾ, ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ ਨਵੀ ਦਿੱਲੀ, 24 ਅਕਤੂਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 