• Latest
  • Trending
ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਵੱਲੋਂ ਬਜ਼ੁਰਗਾਂ ਦੀ ਸਹਾਇਤਾ ਲਈ ਹੈਲਪਲਾਈਨ ਜਾਰੀ

ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਵੱਲੋਂ ਬਜ਼ੁਰਗਾਂ ਦੀ ਸਹਾਇਤਾ ਲਈ ਹੈਲਪਲਾਈਨ ਜਾਰੀ

5 years ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

2 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

2 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

2 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

2 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

3 hours ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

4 hours ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

5 hours ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Sunday, November 8, 2026
No Result
View All Result
22 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਵੱਲੋਂ ਬਜ਼ੁਰਗਾਂ ਦੀ ਸਹਾਇਤਾ ਲਈ ਹੈਲਪਲਾਈਨ ਜਾਰੀ

October 28, 2021
in ਸਿਆਸੀ, ਖਬਰਾਂ, ਚੰਡੀਗੜ੍ਹ, ਪੰਜਾਬ, ਪ੍ਰਸ਼ਾਸਨਿਕ, ਲੁਧਿਆਣਾ
ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਵੱਲੋਂ ਬਜ਼ੁਰਗਾਂ ਦੀ ਸਹਾਇਤਾ ਲਈ ਹੈਲਪਲਾਈਨ ਜਾਰੀ

ਰਜ਼ੀਆ ਸੁਲਤਾਨਾ ਵੱਲੋਂ ਬਜ਼ੁਰਗਾਂ ਦੀ ਸਹਾਇਤਾ ਲਈ ਹੈਲਪਲਾਈਨ ਜਾਰੀ

ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਵੱਲੋਂ ਬਜ਼ੁਰਗਾਂ ਦੀ ਸਹਾਇਤਾ ਲਈ ਹੈਲਪਲਾਈਨ ਜਾਰੀ

ਚੰਡੀਗੜ੍ਹ, 28 ਅਕਤੂਬਰ(ਵਿਸ਼ਵ ਵਾਰਤਾ)-ਪੰਜਾਬ ਦੇ ਵਸਨੀਕ ਬਜ਼ੁਰਗ ਹੁਣ ਆਪਣੀ ਕਿਸੇ ਵੀ ਸਮੱਸਿਆ ਲਈ 14567 ਨੰਬਰ ‘ਤੇ ਕਾਲ ਕਰ ਸਕਦੇ ਹਨ। ਇਸ ਹੈਲਪਲਾਈਨ ਦਾ ਉਦਘਾਟਨ ਅੱਜ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਰਜ਼ੀਆ ਸੁਲਤਾਨਾ ਨੇ ਕੀਤਾ।
ਉਨ੍ਹਾਂ ਦੱਸਿਆ ਕਿ ਇਸ ਹੈਲਪਲਾਈਨ ਵਿੱਚ ਹਦਾਇਤਾਂ ਅਨੁਸਾਰ ਇੱਕ ਕਾਲ ਸੈਂਟਰ ਬਣਾਇਆ ਗਿਆ ਹੈ, ਜਿੱਥੇ ਕਨੈਕਟ ਆਫੀਸਰ ਬਜ਼ੁਰਗਾਂ ਨਾਲ ਫੋਨ ‘ਤੇ ਗੱਲ ਕਰਦੇ ਹਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ ਮੁਸ਼ਕਿਲਾਂ ਨੂੰ ਸੁਣਦੇ ਹਨ। ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਫੀਲਡ ਆਫੀਸਰ ਤਾਇਨਾਤ ਹਨ ਜੋ ਜ਼ਮੀਨੀ ਪੱਧਰ ‘ਤੇ ਬਜ਼ੁਰਗਾਂ ਦੇ ਕੋਲ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਦੇ ਹਨ। ਭਾਰਤ ਸਰਕਾਰ, ਹੈਲਪਏਜ਼ ਅਤੇ ਗੈਰ ਸਰਕਾਰੀ ਸੰਗਠਨਾਂ ਨਾਲ ਮਿਲ ਕੇ ਇਸ ਹੈਲਪਲਾਈਨ ਨੂੰ ਚਲਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਹ ਹੈਲਪ ਲਾਈਨ ਪੰਜਾਬ ਸਰਕਾਰ ਦੇ ਵੱਖ-ਵੱਖ ਅਦਾਰਿਆਂ ਜਿਵੇਂ ਕਿ ਪੁਲਿਸ, ਸਿਹਤ ਵਿਭਾਗ, ਪੰਜਾਬ ਲੀਗਲ ਸਰਵਿਸ ਅਥਾਰਟੀ, ਮੇਨਟੇਨੈਂਸ ਐਕਟ ਅਧੀਨ ਬਣੇ ਟ੍ਰਿਬਿਊਨਲ, ਡਿਪਟੀ ਕਮਿਸ਼ਨਰ, ਸੀਨੀਅਰ ਨਾਗਰਿਕਾਂ ਦੇ ਸਮੂਹ, ਗੈਰ ਸਰਕਾਰੀ ਸੰਸਥਾਵਾਂ, ਬਿਰਧ ਘਰ ਆਦਿ ਨਾਲ ਮਿਲ ਕੇ ਕੰਮ ਕਰੇਗੀ ਤਾਂ ਜੋ ਲੋੜ ਵੇਲੇ ਬਜ਼ੁਰਗਾਂ ਲਈ ਇਨ੍ਹਾਂ ਅਦਾਰਿਆਂ ਤੋਂ ਮਦਦ ਲਈ ਜਾ ਸਕੇ।
ਮੰਤਰੀ ਨੇ ਦੱਸਿਆ ਕਿ ਬਜ਼ੁਰਗਾਂ ਦੀ ਭਲਾਈ ਨੂੰ ਮੱਦੇਨਜ਼ਰ ਰੱਖਦਿਆਂ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਜ਼ੁਰਗਾਂ ਲਈ ਇਕ ਬਿਰਧ ਘਰ ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ਹੈ। ਜ਼ਿਲ੍ਹਾ ਬਰਨਾਲਾ ਅਤੇ ਮਾਨਸਾ ਵਿਖੇ ਬਿਰਧ ਘਰਾਂ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ। ਇਸ ਤੋ ਇਲਾਵਾ ਰਾਜ ਦੇ ਬਾਕੀ ਜ਼ਿਲ੍ਹਿਆਂ ਵਿਚ ਬਿਰਧ ਘਰ ਚਲਾਉਣ ਲਈ ਗੈਰ ਸਰਕਾਰੀ ਸੰਸਥਾਵਾ ਨੂੰ ਗ੍ਰਾਂਟ ਇਨ ਏਡ ਦਿੱਤੀ ਜਾਵੇਗੀ।
ਰਜ਼ੀਆ ਸੁਲਤਾਨਾ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਰਾਜ ਦੇ ਬਜ਼ੁਰਗ ਵਿਅਕਤੀਆਂ, ਵਿਧਵਾਵਾਂ, ਦਿਵਿਆਂਜਨਾਂ ਦੀ ਭਲਾਈ ਲਈ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਜੁਲਾਈ 2021 ਤੋਂ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਅਧੀਨ ਪੈਨਸ਼ਨ ਦੀ ਰਾਸ਼ੀ 750 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 1500 ਰੁਪਏ ਪ੍ਰਤੀ ਮਹੀਨਾ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਇਸ ਸਮੇਂ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਅਧੀਨ 26 ਲੱਖ 92 ਹਜ਼ਾਰ ਤੋਂ ਜ਼ਿਆਦਾ ਲਾਭਪਾਤਰੀਆਂ ਨੂੰ ਪੈਨਸ਼ਨ ਦਿੱਤੀ ਜਾ ਰਹੀ ਹੈ । ਇਨ੍ਹਾਂ ਵਿੱਚੋਂ 18.15 ਲੱਖ ਬੁਢਾਪਾ ਪੈਨਸ਼ਨ ਦੇ ਲਾਭਪਾਤਰੀ ਹਨ। ਸਤੰਬਰ 2021 ਤੱਕ ਦੀ ਪੈਨਸ਼ਨ ਲਾਭਪਤਾਰੀਆਂ ਨੂੰ ਭੇਜੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2021-22 ਲਈ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ। ਸਰਕਾਰ ਲਾਭਪਾਤਰੀਆਂ ਨੂੰ ਪੈਨਸ਼ਨ ਦੀ ਅਦਾਇਗੀ ਹਰ ਮਹੀਨੇ ਸਮੇਂ ਸਿਰ ਭੇਜਣ ਲਈ ਯਤਨਸ਼ੀਲ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪ੍ਰਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਬੀ. ਸ੍ਰੀਨਿਵਾਸਨ, ਐਡੀਸ਼ਨਲ ਡਾਇਰੈਕਟਰ ਲਿਲੀ ਚੌਧਰੀ, ਜੁਆਇੰਟ ਡਾਇਰੈਕਟਰ ਚਰਨਜੀਤ ਸਿੰਘ ਮਾਨ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੀ ਸਵੇਰ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਾਸੀਆਂ ਨੇ 'ਬਹੁਤ ਖਰਾਬ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

Most Popular

National: ਦਿੱਲੀ ’ਚ ਇੰਟਰਨੈੱਟ-ਮੈਟਰੋ ਬੰਦ ਕਰਨ ’ਤੇ ਕੇਂਦਰ ਨੇ ਸੁਪਰੀਮ ਕੋਰਟ ਤੋਂ ਬਿਨਾਂ ਸ਼ਰਤ ਮੰਗੀ ਮੁਆਫ਼ੀ

National: ਦਿੱਲੀ ’ਚ ਇੰਟਰਨੈੱਟ-ਮੈਟਰੋ ਬੰਦ ਕਰਨ ’ਤੇ ਕੇਂਦਰ ਨੇ ਸੁਪਰੀਮ ਕੋਰਟ ਤੋਂ ਬਿਨਾਂ ਸ਼ਰਤ ਮੰਗੀ ਮੁਆਫ਼ੀ

by Ranjit Singh
3 weeks ago
0

National: ਦਿੱਲੀ ’ਚ ਇੰਟਰਨੈੱਟ-ਮੈਟਰੋ ਬੰਦ ਕਰਨ ’ਤੇ ਕੇਂਦਰ ਨੇ ਸੁਪਰੀਮ ਕੋਰਟ ਤੋਂ ਬਿਨਾਂ ਸ਼ਰਤ ਮੰਗੀ ਮੁਆਫ਼ੀ ਚੰਡੀਗੜ੍ਹ, 15 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 