• Latest
  • Trending
ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਵਿਧਾਇਕ ਰਾਜਿੰਦਰ ਸਿੰਘ ਵਲੋਂ ਸਮਾਣਾ ਵਿਖੇ ਭਾਖੜਾ ਨਹਿਰ ‘ਤੇ 4.50 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਨਵਾਂ ਪੁਲ ਲੋਕ ਅਰਪਿਤ

5 years ago
ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਨੌਜਵਾਨਾਂ ਨਾਲ ਸੰਵਿਧਾਨਕ ਮੁੱਲਾਂ ਅਤੇ ਲੋਕਤੰਤਰੀ ਜ਼ਿੰਮੇਵਾਰੀਆਂ ਪ੍ਰਤੀ ਵਚਨਬੱਧਤਾ ਦੁਹਰਾਈ

7 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ

ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

1 hour ago
ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

2 hours ago
ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

3 hours ago
Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

4 hours ago
Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

5 hours ago
Hindi News
English News
Friday, November 27, 2026
No Result
View All Result
24 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਵਿਧਾਇਕ ਰਾਜਿੰਦਰ ਸਿੰਘ ਵਲੋਂ ਸਮਾਣਾ ਵਿਖੇ ਭਾਖੜਾ ਨਹਿਰ ‘ਤੇ 4.50 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਨਵਾਂ ਪੁਲ ਲੋਕ ਅਰਪਿਤ

December 9, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਵਿਧਾਇਕ ਰਾਜਿੰਦਰ ਸਿੰਘ ਵਲੋਂ ਸਮਾਣਾ ਵਿਖੇ ਭਾਖੜਾ ਨਹਿਰ ‘ਤੇ 4.50 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਨਵਾਂ ਪੁਲ ਲੋਕ ਅਰਪਿਤ

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਵਿਧਾਇਕ ਰਾਜਿੰਦਰ ਸਿੰਘ ਵਲੋਂ ਸਮਾਣਾ ਵਿਖੇ ਭਾਖੜਾ ਨਹਿਰ ‘ਤੇ 4.50 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਨਵਾਂ ਪੁਲ ਲੋਕ ਅਰਪਿਤ
-ਪੌਣੇ 13 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸਮਾਣਾ ਬਾਈਪਾਸ, ਸ਼ਹਿਰ ਦੀ ਮੁੱਖ ਸੜਕ ਨੂੰ ਅਪਗ੍ਰੇਡ ਕਰਨ ਸਮੇਤ ਫਤਹਿਪੁਰ ਕੋਲ ਸੜਕ ਦਾ ਵਿੰਗ ਕੱਢਣ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਵੀ ਰੱਖਿਆ
-ਕੇਜਰੀਵਾਲ ਨੇ ਕੁਝ ਸੈਂਕੜੇ ਸਕੂਲਾਂ ਦੇ ਪ੍ਰਚਾਰ ਲਈ ਹੀ 600 ਕਰੋੜ ਰੁਪਏ ਖਰਚੇ ਜਦਕਿ ਪੰਜਾਬ ਸਰਕਾਰ ਨੇ 19 ਹਜਾਰ ਸਕੂਲਾਂ ‘ਚੋਂ 13 ਹਜਾਰ ਸਕੂਲਾਂ ਦੀ ਨੁਹਾਰ ਬਦਲੀ-ਵਿਜੈ ਇੰਦਰ ਸਿੰਗਲਾ
-ਪੰਜਾਬ ਸਰਕਾਰ ਤੋਂ ਲੋਕ ਖੁਸ਼, ਸੂਬੇ ‘ਚ ਅਗਲੀ ਸਰਕਾਰ ਵੀ ਕਾਂਗਰਸ ਦੀ ਹੀ ਬਣੇਗੀ-ਰਜਿੰਦਰ ਸਿੰਘ

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਵਿਧਾਇਕ ਰਾਜਿੰਦਰ ਸਿੰਘ ਵਲੋਂ ਸਮਾਣਾ ਵਿਖੇ ਭਾਖੜਾ ਨਹਿਰ ‘ਤੇ 4.50 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਨਵਾਂ ਪੁਲ ਲੋਕ ਅਰਪਿਤ

ਸਮਾਣਾ, 9 ਦਸੰਬਰ (ਵਿਸ਼ਵ ਵਾਰਤਾ);-ਪੰਜਾਬ ਦੇ ਲੋਕ ਨਿਰਮਾਣ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇਥੇ ਭਾਖੜਾ ਨਹਿਰ ‘ਤੇ 4.50 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ 45 ਮੀਟਰ ਪੁਲ ਸਮਾਣਾ ਦੇ ਵਿਧਾਇਕ ਸ੍ਰੀ ਰਜਿੰਦਰ ਸਿੰਘ ਦੀ ਮੌਜੂਦਗੀ ਵਿੱਚ ਲੋਕ ਅਰਪਣ ਕੀਤਾ।ਇਸੇ ਮੌਕੇ ਉਨ੍ਹਾਂ ਨੇ 12.75 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਸਮਾਣਾ ਬਾਈਪਾਸ, ਸ਼ਹਿਰ ਦੀ ਮੁੱਖ ਸੜਕ ਨੂੰ ਅਪਗ੍ਰੇਡ ਕਰਨ ਸਮੇਤ ਸਮਾਣਾ-ਪਟਿਆਲਾ ਰੋਡ ‘ਤੇ ਫ਼ਤਹਿਪੁਰ ਵਿਖੇ ਸੜਕ ਦਾ ਵਿੰਗ ਕੱਢਣ ਦੇ ਪ੍ਰਾਜੈਕਟ ਦੀ ਸ਼ੁਰੂਆਤ ਕਰਵਾਈ।
ਇਸ ਦੌਰਾਨ ਲੋਕਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਸੂਬੇ ਦੇ ਬੁਨਿਆਦੀ ਢਾਂਚੇ ‘ਚ ਇਤਿਹਾਸਕ ਸੁਧਾਰ ਕੀਤੇ ਹਨ, ਜਿਸ ਦਾ ਰਾਜ ਦੇ ਹਰ ਵਰਗ ਦੇ ਲੋਕਾਂ ਨੂੰ ਲਾਭ ਹੋਇਆ ਹੈ।ਉਨ੍ਹਾਂ ਦੱਸਿਆ ਕਿ ਭਾਖੜਾ ਦੇ ਇਸ ਪੁਲ ਦੇ ਬਨਣ ਸਮੇਤ ਫਤਿਹਪੁਰ ਨੇੜੇ ਸੜਕ ਦਾ ਵਿੰਗ ਕੱਢੇ ਜਾਣ ਨਾਲ ਰਾਹਗੀਰਾਂਨੂੰ ਸੜਕ ਹਾਦਸਿਆਂ ਤੋਂ ਵੱਡੀ ਰਾਹਤ ਮਿਲੇਗੀ।
ਸ੍ਰੀ ਸਿੰਗਲਾ ਨੇ ਅੱਗੇ ਕਿਹਾ ਕਿ ਇੱਕ ਪਾਸੇ ਦਿੱਲੀ ਦੀ ਕੇਜਰੀਵਾਲ ਸਰਕਾਰ ਹੈ, ਜਿਸ ਨੇ ਆਪਣੇ ਕੁਲ 1250 ਦੇ ਕਰੀਬ ਸਕੂਲਾਂ ‘ਚੋਂ 400 ਦੇ ਕਰੀਬ ਸਕੂਲਾਂ ‘ਚ ਕੁਝ ਸੁਧਾਰ ਕਰਕੇ ਇਨ੍ਹਾਂ ਦੇ ਪ੍ਰਚਾਰ ਉਪਰ ਹੀ 6 ਸੌ ਕਰੋੜ ਰੁਪਏ ਖ਼ਰਚ ਦਿੱਤੇ। ਜਦਕਿ ਪੰਜਾਬ ਸਰਕਾਰ ਨੇ ਰਾਜ ਦੇ 19 ਹਜਾਰ ਸਕੂਲਾਂ ‘ਚੋਂ 13 ਹਜਾਰ ਸਕੂਲਾਂ ਦੀ ਨੁਹਾਰ ਬਦਲੀ ਅਤੇ ਸਿੱਖਿਆ ਦੇ ਖੇਤਰ ‘ਚ ਦੇਸ਼ ‘ਚੋਂ ਪਹਿਲੇ ਸਥਾਨ ‘ਤੇ ਆਇਆ ਪਰੰਤੂ ਅਸੀਂ ਆਪਣੀ ਇਸ ਪ੍ਰਾਪਤੀ  ਨੂੰ ਆਦਮੀ ਪਾਰਟੀ ਦੀ ਤਰ੍ਹਾਂ ਨਹੀਂ ਪ੍ਰਚਾਰਿਆ।
ਸ੍ਰੀ ਵਿਜੈ ਇੰਦਰ ਸਿੰਗਲਾ ਨੇ ਆਪਣੇ ਪਿਤਾ ਮਰਹੂਮ ਸ੍ਰੀ ਸੰਤ ਰਾਮ ਸਿੰਗਲਾ, ਜਿਨ੍ਹਾਂ ਦਾ ਅੱਜ 87ਵਾਂ ਜਨਮ ਦਿਨ ਮਨਾਇਆ ਗਿਆ ਹੈ, ਦਾ ਜਿਕਰ ਕਰਦਿਆਂ, ਭਾਵੁਕਤਾ ਨਾਲ ਆਖਿਆ ਕਿ, ਲੋਕਾਂ ਨੇ ਉਨ੍ਹਾਂ ਨੂੰ ਪਿਆਰ ਦੇ ਕੇ ਆਪਣੇ ਪਿਤਾ ਦੇ ਟੀਚੇ ਪੂਰੇ ਕਰਨ ਲਈ ਭਰਪੂਰ ਸਹਿਯੋਗ ਦਿੱਤਾ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿਚ ਸੰਗਰੂਰ ਵਿਖੇ ਦੇਸ਼ ਦਾ ਪਹਿਲਾ ਯਾਦਗਾਰੀ ਸਮਾਰਕ ਬਣਾਇਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਚੋਣਾਂ ਨੇੜੇ ਨਵੀਆਂ ਪਾਰਟੀਆਂ ਦਾ ਬਨਣਾ ਸੁਭਾਵਿਕ ਹੈ ਪਰੰਤੂ ਇਸ ਦਾ ਕਾਂਗਰਸ ਪਾਰਟੀ ਨੂੰ ਕੋਈ ਫਰਕ ਨਹੀਂ ਪੈਣਾ।
ਸਮਾਣਾ ਦੇ ਵਿਧਾਇਕ ਸ. ਰਜਿੰਦਰ ਸਿੰਘ ਨੇ ਕੈਬਿਨਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਪੂਰੇ ਪੰਜਾਬ ‘ਚੋਂ ਇਕੱਲਾ ਸਮਾਣਾ ਹਲਕਾ ਹੀ ਇਕਲੌਤਾ ਹਲਕਾ ਹੈ, ਜਿੱਥੇ ਸਭ ਤੋਂ ਵੱਧ ਵਿਕਾਸ ਕਾਰਜ ਹੋਏ ਹਨ। ਸ. ਰਜਿੰਦਰ ਸਿੰਘ ਨੇ ਕਿਹਾ ਕਿ ਇਹ ਪੁਲ ਸਮਾਣਾ ਤੇ ਇਲਾਕੇ ਦੇ ਲੋਕਾਂ ਦੇ ਨਾਲ ਨਾਲ ਹਰਿਆਣਾ ਤੇ ਦਿਲੀ ਆਦਿ ਜਾਣ ਵਾਲੇ ਰਾਹਗੀਰਾਂ ਲਈ ਵੀ ਬਹੁਤ ਲਾਹੇਵੰਦ ਸਾਬਤ ਹੋਵੇਗਾ। ਸ. ਰਾਜਿੰਦਰ ਸਿੰਘ ਨੇ ਹਲਕੇ ‘ਚ ਹੋਏ ਵਿਕਾਸ ਕਾਰਜ ਗਿਣਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਕਾਰਜਾਂ ਤੋਂ ਪੰਜਾਬ ਦੇ ਲੋਕ ਖੁਸ਼ ਹਨ ਤੇ ਸੂਬੇ ਵਿਚ ਅਗਲੀ ਸਰਕਾਰ ਵੀ ਕਾਂਗਰਸ ਦੀ ਹੀ ਬਣੇਗੀ।
ਇਸ ਮੌਕੇ ਨਗਰ ਕੌਂਸਲ ਪ੍ਰਧਾਨ ਅਸ਼ਵਨੀ ਗੁਪਤਾ, ਚੇਅਰਮੈਨ ਮਾਰਕੀਟ ਕਮੇਟੀ ਪ੍ਰਦੁਮਨ ਸਿੰਘ ਵਿਰਕ, ਅਗਰਵਾਲ ਧਰਮਸ਼ਾਲਾ ਦੇ ਪ੍ਰਧਾਨ ਜੀਵਨ ਗਰਗ, ਬਲਾਕ ਪ੍ਰਧਾਨ ਸ਼ਿਵ ਘੱਗਾ, ਰਤਨ ਸਿੰਘ ਸਿੰਘ ਚੀਮਾ, ਪੀ.ਏ. ਸਚਿਨ ਕੰਬੋਜ, ਡਾ. ਸਤਪਾਲ ਜੌਹਰੀ, ਰਾਜ ਸਚਦੇਵਾ, ਲਾਭ ਸਿੰਘ ਸਿੱਧੂ ਸਮੇਤ ਵੱਡੀ ਗਿਣਤੀ ਕੌਂਸਲਰ, ਐਸ.ਡੀ.ਐਮ. ਸਵਾਤੀ ਟਿਵਾਣਾ, ਡੀ.ਐਸ.ਪੀ. ਕ੍ਰਿਸ਼ਨ ਕੁਮਾਰ ਪਾਂਥੇ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਨਵੀਨ ਮਿੱਤਲ, ਐਸ.ਡੀ.ਓ. ਹਰਪ੍ਰੀਤ ਸਿੰਘ ਤੇ ਹਰਜੀਤ ਸਿੰਘ ਸਮੇਤ ਹੋਰ ਪਤਵੰਤੇ ਤੇ ਇਲਾਕ ਦੇ ਵਸਨੀਕ ਮੌਜੂਦ ਸਨ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਨੌਜਵਾਨਾਂ ਨਾਲ ਸੰਵਿਧਾਨਕ ਮੁੱਲਾਂ ਅਤੇ ਲੋਕਤੰਤਰੀ ਜ਼ਿੰਮੇਵਾਰੀਆਂ ਪ੍ਰਤੀ ਵਚਨਬੱਧਤਾ ਦੁਹਰਾਈ

ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਨੌਜਵਾਨਾਂ ਨਾਲ ਸੰਵਿਧਾਨਕ ਮੁੱਲਾਂ ਅਤੇ ਲੋਕਤੰਤਰੀ ਜ਼ਿੰਮੇਵਾਰੀਆਂ ਪ੍ਰਤੀ ਵਚਨਬੱਧਤਾ ਦੁਹਰਾਈ

by Navjot
November 27, 2026
0

  ਚੰਡੀਗੜ੍ਹ , 27 ਨਵੰਬਰ(ਵਿਸ਼ਵ ਵਾਰਤਾ) ਸੰਵਿਧਾਨ ਗੌਰਵ ਦਿਵਸ ਮੌਕੇ ਨੌਜਵਾਨ ਪੀੜ੍ਹੀ ਨੂੰ ਸੰਵਿਧਾਨਕ ਮੁੱਲਾਂ, ਲੋਕਤੰਤਰੀ ਜ਼ਿੰਮੇਵਾਰੀਆਂ ਅਤੇ ਰਾਸ਼ਟਰ ਨਿਰਮਾਣ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ

by Ankit
November 27, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ...

ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ) ਭਾਜਪਾ ਨੇ ਅੱਜ ਆਗਾਮੀ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ...

ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

by Navjot
November 27, 2026
0

ਨਵੀਂ ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) - ਮਾਰੀਸ਼ਸ ਦੇ ਵਿਦੇਸ਼ ਮੰਤਰੀ ਧਨੰਜੈ ਰਾਮਫੁਲ ਨੇ ਸ਼ੁੱਕਰਵਾਰ ਨੂੰ 'ਇੰਡੀਅਨ ਓਸ਼ੀਅਨ ਰਿਮ ਐਸੋਸੀਏਸ਼ਨ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਨੌਜਵਾਨਾਂ ਨਾਲ ਸੰਵਿਧਾਨਕ ਮੁੱਲਾਂ ਅਤੇ ਲੋਕਤੰਤਰੀ ਜ਼ਿੰਮੇਵਾਰੀਆਂ ਪ੍ਰਤੀ ਵਚਨਬੱਧਤਾ ਦੁਹਰਾਈ

ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਨੌਜਵਾਨਾਂ ਨਾਲ ਸੰਵਿਧਾਨਕ ਮੁੱਲਾਂ ਅਤੇ ਲੋਕਤੰਤਰੀ ਜ਼ਿੰਮੇਵਾਰੀਆਂ ਪ੍ਰਤੀ ਵਚਨਬੱਧਤਾ ਦੁਹਰਾਈ

by Navjot
November 27, 2026
0

  ਚੰਡੀਗੜ੍ਹ , 27 ਨਵੰਬਰ(ਵਿਸ਼ਵ ਵਾਰਤਾ) ਸੰਵਿਧਾਨ ਗੌਰਵ ਦਿਵਸ ਮੌਕੇ ਨੌਜਵਾਨ ਪੀੜ੍ਹੀ ਨੂੰ ਸੰਵਿਧਾਨਕ ਮੁੱਲਾਂ, ਲੋਕਤੰਤਰੀ ਜ਼ਿੰਮੇਵਾਰੀਆਂ ਅਤੇ ਰਾਸ਼ਟਰ ਨਿਰਮਾਣ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
4 weeks ago
0

ਚੰਡੀਗੜ੍ਹ,1 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 