• Latest
  • Trending
ਕੈਬਿਨਟ ਮੰਤਰੀ ਸੋਨੀ ਨੇ ਕੇਦਰੀ ਵਿਧਾਨ ਸਭਾ ਹਲਕੇ ਦੇ ਕੋਸਲਰਾਂ ਨਾਲ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਕੈਬਿਨਟ ਮੰਤਰੀ ਸੋਨੀ ਨੇ ਕੇਦਰੀ ਵਿਧਾਨ ਸਭਾ ਹਲਕੇ ਦੇ ਕੋਸਲਰਾਂ ਨਾਲ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

6 years ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

22 minutes ago
ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

48 minutes ago
New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

1 hour ago
ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

2 hours ago
ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

2 hours ago
ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

2 hours ago
Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

2 hours ago
ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

3 hours ago
Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

3 hours ago
Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

4 hours ago
Hindi News
English News
Sunday, November 22, 2026
No Result
View All Result
25 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਬਿਨਟ ਮੰਤਰੀ ਸੋਨੀ ਨੇ ਕੇਦਰੀ ਵਿਧਾਨ ਸਭਾ ਹਲਕੇ ਦੇ ਕੋਸਲਰਾਂ ਨਾਲ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

January 4, 2021
in ਖਬਰਾਂ, ਪੰਜਾਬ
ਕੈਬਿਨਟ ਮੰਤਰੀ ਸੋਨੀ ਨੇ ਕੇਦਰੀ ਵਿਧਾਨ ਸਭਾ ਹਲਕੇ ਦੇ ਕੋਸਲਰਾਂ ਨਾਲ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਕੈਬਿਨਟ ਮੰਤਰੀ ਸੋਨੀ ਨੇ ਕੇਦਰੀ ਵਿਧਾਨ ਸਭਾ ਹਲਕੇ ਦੇ ਕੋਸਲਰਾਂ ਨਾਲ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਕੈਬਿਨਟ ਮੰਤਰੀ ਸੋਨੀ ਨੇ ਕੇਦਰੀ ਵਿਧਾਨ ਸਭਾ ਹਲਕੇ ਦੇ ਕੋਸਲਰਾਂ ਨਾਲ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਅੰਮਿ੍ਰਤਸਰ 4 ਜਨਵਰੀ (ਵਿਸ਼ਵ ਵਾਰਤਾ)-ਕੇਦਰੀ ਵਿਧਾਨ ਸਭਾ ਹਲਕੇ ਦੇ ਅਧੀਨ ਪੈਦੀਆਂ ਵਾਰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਸ਼੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਕੋਸਲਰਾਂ ਦੇ ਨਾਲ ਕੰਮਾਂ ਦੀ ਸਮੀਖਿਆ ਕੀਤੀ।

                        ਵਿਕਾਸ ਕਾਰਜਾਂ ਦੀ ਸਮੀਖਿਆ ਕਰਦੇ ਹੋਏ ਸ਼੍ਰੀ ਸੋਨੀ ਨੇ ਕਿਹਾ ਕਿ ਕੰਮਾਂ ਦੀ ਗੁਣਵਤਾ ਦਾ ਖਾਸ ਧਿਆਨ ਰੱਖਣ ਦੀ ਜ਼ਰੂਰਤ ਹੈ ਅਤੇ ਕੋਸਲਰ ਸਾਹਿਬਾਨਾਂ ਨੂੰ ਖੁਦ ਮੌਕੇ ਤੇ ਜਾ ਕੇ ਕੰਮਾਂ ਦੀ ਗੁਣਵਤਾ ਦਾ ਜਾਇਜ਼ਾ ਲੈਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਕੇਦਰੀ ਵਿਧਾਨ ਸਭਾ ਹਲਕੇ ਅਧੀਨ ਪੈਦੀਆਂ ਸਮੂਹ ਵਾਰਡਾਂ ਵਿਚ ਵਿਕਾਸ ਕਾਰਜ ਅੰਤਮ ਪੜਾਅ ਤੇ ਹਨ ਅਤੇ ਕੋਸਲਰ ਖੁਦ ਕੰਮਾਂ ਦੀ ਨਿਗਰਾਨੀ ਕਰਨ ਤਾਂ ਜੋ ਮਿੱਥੇ ਸਮੇ ਦੇ ਅੰਦਰ ਅੰਦਰ ਕੰਮ ਮੁਕੰਮਲ ਹੋ ਸਕਣ। ਸ਼੍ਰੀ ਸੋਨੀ ਨੇ ਦੱਸਿਆ ਕਿ ਸਾਰੀਆਂ ਵਾਰਡਾਂ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ  ਹੱਲ ਕਰਨ ਲਈ ਨਵੇ ਟਿਊਬਵੈਲ ਲਗਾ ਦਿੱਤੇ ਹਨ ਅਤੇ ਐਲ ਈ ਡੀ ਲਾਇਟਾਂ ਦਾ ਕੰਮ ਵੀ ਮੁਕੰਮਲ ਹੋ ਚੁੱਕਾ ਹੈ।  ਉਨਾਂ ਕੋਸਲਰਾਂ ਨੂੰ ਕਿਹਾ ਕਿ ਉਹ ਆਪੋ ਆਪਣੇ ਇਲਾਕੇ ਅੰਦਰ ਜੇਕਰ ਕੋਈ ਧਰਮਸ਼ਾਲਾ ਬਣਨ ਤੋ ਰਹਿ ਗਈ ਹੈ ਤਾਂ ਉਨਾਂ ਦੇ ਧਿਆਨ ਵਿਚ ਲਿਆਉਣ ਤਾਂ ਜੋ ਉਨਾਂ ਧਰਮਸ਼ਾਲਾਵਾਂ ਨੂੰ ਵੀ ਫੰਡਜ਼ ਮੁਹੱਈਆ ਕਰਵਾਏ ਜਾ ਸਕਣ।

                        ਸ਼੍ਰੀ ਸੋਨੀ ਨੇ ਕਿਹਾ ਕਿ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਹਰੇਕ ਵਾਰਡ ਵਿਚ ਨਵੇ ਪਾਰਕ ਵੀ ਬਣਾੲਂੇ ਗਏ ਹਨ।ਉੋਨਾਂ ਕਿਹਾ ਕਿ ਚੋਣਾਂ ਦੋਰਾਨ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ,ਉਹ ਸਾਰੇ ਪੂਰੇ ਕੀਤੇ ਜਾਣਗੇ। ਸ਼੍ਰੀ ਸੋੋਨੀ ਨੇ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀ ਹੈ ਅਤੇ ਕੋਈ ਵੀ ਇਲਾਕਾ ਵਿਕਾਸ ਪੱਖੋ ਸੱਖਣਾ ਨਹੀ ਰਹਿਣ ਦਿੱਤਾ ਜਾਵੇਗਾ। ਉਨਾਂ ਕੋਸਲਰਾਂ ਨੂੰ ਕਿਹਾ ਕਿ ਉਹ ਆਪਣੇ ਇਲਾਕਿਆਂ ਵਿਚ ਕੈਪ ਲਗਾ ਕੇ ਲੋੜਵੰਦ ਲੋਕਾਂ ਦੇ ਨੀਲੇ ਕਾਰਡ ਬਣਾਏ ਜਾਣ ਤਾਂ ਜੋ ਲੋੜਵੰਦਾਂ ਨੂੰ ਸਰਕਾਰ ਵਲੋ ਦਿੱਤੀ ਜਾਂਦੀ ਕਣਕ ਮਿਲ ਸਕੇ।

                        ਇਸ ਮੌਕੇ ਕੇਦਰੀ ਵਿਧਾਨ ਸਭਾ ਹਲਕੇ ਦੇ ਕੋਸਲਰਾ ਨੂੰ ਸ਼੍ਰੀ ਸੋਨੀ ਨੂੰ ਵਿਸ਼ਵਾਸ ਦਵਾਇਆ ਕਿ ਉਹ ਖੁਦ ਵਿਕਾਸ ਕਾਰਜਾਂ ਦੀ ਨਿਗਰਾਨੀ ਕਰਨਗੇ ਅਤੇ ਕੋਈ ਵੀ ਇਲਾਕਾ ਵਿਕਾਸ ਪੱਖੋ ਅਧੂਰਾ ਨਹੀ ਰਹਿਣ ਦਿੱਤਾ ਜਾਵੇਗਾ। ਇਕ ਸੁਰ ਵਿਚ ਸਾਰੇ ਕੋਸਲਰਾਂ ਨੇ ਕਿਹਾ ਕਿ ਸਾਰੀਆਂ ਵਾਰਡਾਂ ਵਿਚ ਵਿਕਾਸ ਕਾਰਜ ਤੇਜੀ ਨਾਲ ਚੱਲ ਰਹੇ ਹਨ ਅਤੇ ਇਕ ਦੋ ਮਹੀਨਿਆਂ ਦੇ ਅੰਦਰ ਅੰਦਰ ਸਾਰੇ ਵਿਕਾਸ ਕਾਰਜ ਮੁਕੰਮਲ ਹੋ ਜਾਣਗੇ। ਇਸ ਮੌਕੇ ਸ਼੍ਰੀ ਸੋਨੀ ਵਲੋ ਸਾਰੇ ਕੋਸਲਰਾਂ ਨੂੰ ਨਵੇ ਸਾਲ ਦੀ ਵਧਾਈ ਵੀ ਦਿੱਤੀ ਅਤੇ ਕਿਹਾ ਕਿ ਕੋਰੋਨਾ ਮਹਾਮਾਰੀ ਦੋਰਾਨ ਸਾਰੇ ਕੋਸਲਰਾਂ ਵਲੋ ਦਿਨ ਰਾਤ ਲੋਕਾਂ ਦੀ ਸੇਵਾ ਕੀਤੀ ਗਈ ਹੈ ਅਤੇ ਕਿਸੇ ਵੀ ਪਰਿਵਾਰ ਨੂੰ ਭੁੱਖਾ ਨਹੀ ਰਹਿਣ ਦਿੱਤਾ ਗਿਆ।

                        ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸ਼੍ਰੀ ਅਰੁਣ ਪੱਪਲ, ਸੀਵਰੇਜ ਬੋਰਡ ਦੇ ਵਾਇਸ ਚੇਅਰਮੈਨ ਸ਼੍ਰੀ ਮਹੇਸ਼ ਖੰਨਾ, ਡਿਪਟੀ ਮੇਅਰ ਸ਼੍ਰੀ ਯੂਨਿਸ ਕੁਮਾਰ, ਕੋਸਲਰ ਸ਼੍ਰੀ ਵਿਕਾਸ ਸੋਨੀ, ਸ਼੍ਰੀ ਤਾਹਿਰ ਸ਼ਾਹ,ਸ਼੍ਰੀਮਤੀ ਰਾਜਬੀਰ ਕੋਰ, ਸ਼੍ਰੀ ਪਰਮਜੀਤ ਸਿੰਘ ਚੋਪੜਾ, ਸ਼੍ਰੀ ਸੁਨੀਲ ਕਾਊਟੀ,ਸ: ਲਖਵਿੰਦਰ ਸਿੰਘ ਲੱਖਾ,ਸ: ਇਕਬਾਲ ਸਿੰਘ ਸੈਰੀ,ਸ਼੍ਰੀ ਗੁਰਦੇਵ ਸਿੰਘ ਦਾਰਾ ,ਸ: ਸਰਬਜੀਤ ਸਿੰਘ ਲਾਟੀ ਅਤੇ ਹੋਰ ਪ੍ਰਮੱਖ ਸਖ਼ਸੀਅਤਾਂ ਹਾਜ਼ਰ ਸਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

by Navjot
November 22, 2026
0

ਇਸਲਾਮਾਬਾਦ, 22 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਐਤਵਾਰ ਨੂੰ ਪਾਕਿਸਤਾਨ ਦਾ ਲਾਹੌਰ ਸ਼ਹਿਰ ਇੱਕ ਵਾਰ ਫਿਰ...

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

by Navjot
November 22, 2026
0

ਮੁੰਬਈ, 22 ਨਵੰਬਰ(ਵਿਸ਼ਵ ਵਾਰਤਾ) - ਰਸ਼ਮਿਕਾ ਮੰਦਾਨਾ ਦੀ ਫਿਲਮ 'ਮਾਇਸਾ' (Mysaa) ਨੂੰ ਮੁਲਤਵੀ ਕਰ ਦਿੱਤਾ ਗਿਆ ਹੈ, ਅਤੇ ਇਹ ਫੈਸਲਾ...

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਪਾਰਟੀ ਦੀ ਨਵੀਂ...

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

by Navjot
November 22, 2026
0

  ਨਵੀਂ ਦਿੱਲੀ, 22 ਨਵੰਬਰ (ਵਿਸ਼ਵ ਵਾਰਤਾ) - ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਐਤਵਾਰ ਨੂੰ ਦੋ ਦਿਨਾਂ ਦੇ ਅਧਿਕਾਰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

by Navjot
November 22, 2026
0

ਇਸਲਾਮਾਬਾਦ, 22 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਐਤਵਾਰ ਨੂੰ ਪਾਕਿਸਤਾਨ ਦਾ ਲਾਹੌਰ ਸ਼ਹਿਰ ਇੱਕ ਵਾਰ ਫਿਰ...

Most Popular

ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ ‘ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ

ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ ‘ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ

by Ankit
4 weeks ago
0

ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ 'ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ ਏਸ਼ੀਅਨ ਚੈਂਪੀਅਨਜ਼ ਟਰਾਫੀ-2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 