• Latest
  • Trending
ਕੈਬਿਨਟ ਮੰਤਰੀ ਸੋਨੀ ਨੇ ਭਗਤ ਕਬੀਰ ਜੀ ਦੀ ਯਾਦ ਵਿੱਚ ਬਣੇ ਗੇਟ ਦਾ ਕੀਤਾ ਉਦਘਾਟਨ

ਕੈਬਿਨਟ ਮੰਤਰੀ ਸੋਨੀ ਨੇ ਭਗਤ ਕਬੀਰ ਜੀ ਦੀ ਯਾਦ ਵਿੱਚ ਬਣੇ ਗੇਟ ਦਾ ਕੀਤਾ ਉਦਘਾਟਨ

5 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

18 minutes ago
Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ

Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ

26 minutes ago
ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

47 minutes ago
Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

52 minutes ago
UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

1 hour ago
Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ

Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ

2 hours ago
Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

2 hours ago
Skyroot ਨੇ ਭਾਰਤ ਦਾ ਪਹਿਲਾ ਪ੍ਰਾਈਵੇਟ ਔਰਬਿਟਲ ਰਾਕੇਟ ਵਿਕਰਮ-1 ਕੀਤਾ ਲਾਂਚ

Skyroot ਨੇ ਭਾਰਤ ਦਾ ਪਹਿਲਾ ਪ੍ਰਾਈਵੇਟ ਔਰਬਿਟਲ ਰਾਕੇਟ ਵਿਕਰਮ-1 ਕੀਤਾ ਲਾਂਚ

2 hours ago
Australia: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

Australia: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National: ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਥੱਪੜ !

National: ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਥੱਪੜ !

3 hours ago
Big Breaking: CJP ਦੇ ਸੰਸਥਾਪਕ ਦੀਪਕ ਭੁੱਖ ਹੜਤਾਲ ‘ਤੇ ਬੈਠੇ

Big Breaking: CJP ਦੇ ਸੰਸਥਾਪਕ ਦੀਪਕ ਭੁੱਖ ਹੜਤਾਲ ‘ਤੇ ਬੈਠੇ

4 hours ago
Hindi News
English News
Saturday, July 18, 2026
No Result
View All Result
41 °c
Chandigarh
35 ° Sun
28 ° Mon
24 ° Tue
24 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਬਿਨਟ ਮੰਤਰੀ ਸੋਨੀ ਨੇ ਭਗਤ ਕਬੀਰ ਜੀ ਦੀ ਯਾਦ ਵਿੱਚ ਬਣੇ ਗੇਟ ਦਾ ਕੀਤਾ ਉਦਘਾਟਨ

July 10, 2021
in ਖਬਰਾਂ, ਪੰਜਾਬ
ਕੈਬਿਨਟ ਮੰਤਰੀ ਸੋਨੀ ਨੇ ਭਗਤ ਕਬੀਰ ਜੀ ਦੀ ਯਾਦ ਵਿੱਚ ਬਣੇ ਗੇਟ ਦਾ ਕੀਤਾ ਉਦਘਾਟਨ

ਕੈਬਿਨਟ ਮੰਤਰੀ ਸੋਨੀ ਨੇ ਭਗਤ ਕਬੀਰ ਜੀ ਦੀ ਯਾਦ ਵਿੱਚ ਬਣੇ ਗੇਟ ਦਾ ਕੀਤਾ ਉਦਘਾਟਨ

ਬਜੁਰਗਾਂ ਨੂੰ ਇਸ ਮਹੀਨੇ ਮਿਲੇਗੀ ਵਧੀ ਹੋਈ ਪੈਨਸ਼ਨ

ਅੰਮ੍ਰਿਤਸਰ,  10 ਜੁਲਾਈ : ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਭਗਤ ਕਬੀਰ ਜੀ ਦੇ 623ਵੇਂ ਜਨਮ ਦਿਵਸ ਨੂੰ ਸਮਰਪਿਤ 20 ਲੱਖ ਰੁਪਏ ਦੀ ਲਾਗਤ ਨਾਲ ਬਣੇ ਕਬੀਰ ਗੇਟ ਦਾ ਕਬੀਰ ਮਾਰਗ (ਨਾਈਆਂ ਵਾਲਾ ਮੋੜ) ਢੱਪਈ ਰੋਡ ਵਿਖੇ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਭਗਤੀ ਲਹਿਰ ਦੇ ਮਹਾਨ ਸੰਤ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ ਕੀਤੀ ਜਿਨ੍ਹਾਂ ਨੇ ਆਪਸੀ ਪ੍ਰੇਮ-ਪਿਆਰ, ਭਾਈਚਾਰੇ ਅਤੇ ਸ਼ਾਂਤੀ ਦਾ ਸੰਦੇਸ਼ ਦਿੱਤਾ ਹੈ। ਸ੍ਰੀ ਸੋਨੀ ਨੇ ਕਿਹਾ ਕਿ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸ਼੍ਰੋਮਣੀ ਭਗਤ ਜੀ ਦੀ ਬਾਣੀ ਦਰਜ ਹੈ ਜੋ ਸਮੁੱਚੀ ਲੋਕਾਈ ਲਈ ਪ੍ਰੇਰਨਾ ਦਾ ਸਰੋਤ ਬਣੀ ਰਹੇਗੀ। ਉਨ੍ਹਾਂ ਕਿਹਾ ਕਿ ਭਗਤ  ਕਬੀਰ ਜੀ ਦੀ ਬਾਣੀ ਜਾਤ, ਨਸਲ, ਧਰਮ ਤੋਂ ਉਪਰ ਉਠਣ ਦਾ ਸੁਨੇਹਾ ਦਿੰਦੀ ਹੈ ਅਤੇ ਸਾਨੂੰ ਸਭ ਨੂੰ ਉਨ੍ਹਾਂ ਦੀਆਂ ਸਿਖਿਆਵਾਂ ਤੇ ਚੱਲਣ ਦੀ ਲੋੜ ਹੈ।

                   ਸ੍ਰੀ ਸੋਨੀ ਨੇ ਕਿਹਾ ਕਿ ਭਗਤ ਕਬੀਰ ਜੀ ਦੀਆਂ ਸਿੱਖਿਆਵਾਂ, ਉਨਾਂ ਦਾ ਜੀਵਨ ਅਤੇ ਫਲਾਸਫ਼ੀ ਸਾਡੇ ਜੀਵਨ ਵਿੱਚ ਨਵੀਂ ਰੋਸ਼ਨੀ ਦਾ ਕੰਮ ਕਰ ਰਹੀਆਂ ਹਨ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਸਭ ਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਕੋਵਿਡ ਸੰਕਟ ਦੇ ਟਾਕਰੇ ਲਈ ਅਤੇ ਮਨੁੱਖਤਾ ਦੀ ਸੇਵਾ ਲਈ ਆਪਣੇ ਆਪ ਨੂੰ ਸਮਰਪਿਤ ਕਰੀਏ।

                   ਇਸ ਮੌਕੇ ਸ੍ਰੀ ਸੋਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਦੀ ਪੈਨਸ਼ਨ 750 ਰੁਪਏ ਤੋਂ ਵੱਧਾ ਕੇ 1500 ਰੁਪਏ ਕਰ ਦਿੱਤੀ ਗਈ ਹੈ ਅਤੇ ਇਹ ਪੈਨਸ਼ਨ ਇਸ ਮਹੀਨੇ ਤੋਂ ਮਿਲਣੀ ਸ਼ੁਰੂ ਹੋ ਜਾਵੇਗੀ। ਉਨਾਂ ਦੱਸਿਆ ਕਿ ਸਰਕਾਰ ਨੇ ਸ਼ਗਨ ਸਕੀਮ ਰਾਸ਼ੀ ਦਾ ਦਾਇਰਾ ਵਧਾ ਕੇ ਵੀ 51000/- ਰੁਪਏ ਕਰ ਦਿੱਤਾ ਹੈ। ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਦਾ ਲਾਭ ਜ਼ਰੂਰ ਉਠਾਉਣ।

                   ਇਸ ਮੌਕੇ ਪ੍ਰਧਾਨ ਆਲ ਇੰਡੀਆ ਕਬੀਰ ਫੈਡਰੇਸ਼ਨ ਸ੍ਰੀ ਸੁਰਿੰਦਰ ਛਿੰਦਾ ਨੇ ਸ੍ਰੀ ਸੋਨੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਵੱਲੋਂ ਹਮੇਸ਼ਾਂ ਹੀ ਭਗਤ ਬਰਾਦਰੀ ਦੇ ਕੰਮਾਂ ਨੂੰ ਪਹਿਲ ਦੇ ਅਧਾਰ ਤੇ ਕੀਤਾ ਹੈ। ਇਸ ਮੌਕੇ ਹਰੀਪੁਰਾ ਯੂਥ ਕਲੱਬ ਦੇ ਪ੍ਰਧਾਨ ਐਡਵੋਕੇਟ ਦਪਿੰਦਰਜੀਤ ਸਿੰਘ ਨੇ ਭਗਤ ਕਬੀਰ ਜੀ ਦੇ ਜਨਮ ਦਿਵਸ ਨੂੰ ਸਮਰਪਿਤ 300 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਦਾ ਐਲਾਨ ਵੀ ਕੀਤਾ। ਇਸ ਮੌਕੇ ਭਗਤ ਕਬੀਰ ਜੀ ਮੰਦਰ ਕਮੇਟੀ ਵਲੋਂ ਸ੍ਰੀ ਸੋਨੀ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਡਿਪਟੀ ਮੇਅਰ ਸ੍ਰੀ ਯੁਨਿਸ ਕੁਮਾਰ, ਕੌਂਸਲਰ ਵਿਕਾਸ ਸੋਨੀ, ਸ੍ਰੀ ਸਰਬਜੀਤ ਸਿੰਘ ਲਾਟੀ, ਕੌਂਸਲਰ ਸੁਦੇਸ਼ ਕੁਮਾਰੀ, ਸ੍ਰੀ ਸੁਨੀਲ ਕੁਮਾਰ ਕੌਂਟੀ, ਸ: ਪਰਮਜੀਤ ਸਿੰਘ ਚੋਪੜਾ, ਸ: ਗੁਰਦੇਵ ਸਿੰਘ ਦਾਰਾ, ਸ੍ਰੀ ਰਵੀ ਭਗਤ, ਸ੍ਰੀ ਰਵਿੰਦਰ ਸ਼ਰਮਾ, ਜਨਰਲ ਸਕੱਤਰ ਅੰਮ੍ਰਿਤਸਰ ਕਾਂਗਰਸ ਕਮੇਟੀ ਸ਼ਹਿਰੀ ਸ੍ਰੀ ਬਲਦੇਵ ਭਾਰਦਵਾਜ, ਸ੍ਰੀ ਯੁੱਧਵੀਰ ਪ੍ਰਧਾਨ ਰਵੀਦਾਸ ਮੰਦਰ, ਸ੍ਰੀ ਰਾਮਪਾਲ, ਸ੍ਰੀ ਸੁਸ਼ਾਂਤ ਭਗਤ, ਮਾਸਟਰ ਬਲਵਿੰਦਰ ਸਿੰਘ, ਸ੍ਰੀ ਅਰਵਿੰਦਰ ਕੁਮਾਰ ਜਨਰਲ ਸਕੱਤਰ ਕਾਂਗਰਸ ਕਮੇਟੀ, ਕਾਨੂੰਗੋ ਸ੍ਰੀ ਰਾਜੇਸ਼ ਕੁਮਾਰ, ਸ੍ਰੀ ਦੇਸ ਰਾਜ ਭਗਤ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜਰ ਸਨ।

Tags: BREAKING NEWSPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 18, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ

Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ

by Ranjit Singh
July 18, 2026
0

Punjab: 'ਮਾਵਾਂ-ਧੀਆਂ ਸਤਿਕਾਰ ਯੋਜਨਾ': ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ - ਕੇਜਰੀਵਾਲ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ)...

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

by Jaspreet Kaur
July 18, 2026
0

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ 'ਤੇ ਔਰਤ ਨੇ ਸੁੱਟੀ ਸਿਆਹੀ ਨਵੀ ਦਿੱਲੀ, 18 ਜੁਲਾਈ ( ਵਿਸ਼ਵ ਵਾਰਤਾ) :...

Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

by Ranjit Singh
July 18, 2026
0

Punjab 'ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ ! - ਅਧਿਆਪਕਾਂ ਨੂੰ ਕੋਈ ਛੁੱਟੀ ਨਹੀਂ; ਸਰਕਾਰ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 18, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab: ਅੱਜ ਹਰੀਕੇ ਪੱਤਣ ਵਿਖੇ ਹੋਵੇਗੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਮੂਹ ਸਿੱਖ ਸ਼ਹੀਦਾਂ ਦੀ ਯਾਦ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਲਈ ਅਰਦਾਸ

Punjab: ਅੱਜ ਹਰੀਕੇ ਪੱਤਣ ਵਿਖੇ ਹੋਵੇਗੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਮੂਹ ਸਿੱਖ ਸ਼ਹੀਦਾਂ ਦੀ ਯਾਦ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਲਈ ਅਰਦਾਸ

by Ranjit Singh
4 days ago
0

Punjab: ਅੱਜ ਹਰੀਕੇ ਪੱਤਣ ਵਿਖੇ ਹੋਵੇਗੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਮੂਹ ਸਿੱਖ ਸ਼ਹੀਦਾਂ ਦੀ ਯਾਦ ਤੇ ਪੀੜਤ ਪਰਿਵਾਰਾਂ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 