• Latest
  • Trending
ਕੈਬਿਨਟ ਮੰਤਰੀ ਸੋਨੀ ਨੇ ਵਾਰਡ ਨੰ: 71 ਵਿਖੇ 1 ਕਰੋੜ 25 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਕੀਤਾ ਉਦਘਾਟਨ

5 years ago
ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ

12 minutes ago
ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

20 minutes ago
ਸਰਕਾਰ ਨੇ ਚਮੜੀ ਰੋਗਾਂ ਦੇ ਇਲਾਜ ਲਈ ਮਿਆਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ

30 minutes ago
ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

32 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

37 minutes ago
ਗੈਂਗਸਟਰਾਂ ‘ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

40 minutes ago
ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼; ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਕੀਤੀ ਨਾਕਾਮ ਅਤੇ ਖਾਸਾ ਕੈਂਟ ਆਈਈਡੀ ਧਮਾਕੇ ਸਬੰਧੀ ਮਾਮਲੇ ਨੂੰ ਸੁਲਝਾਇਆ

44 minutes ago
ਜੈਵਿਕ ਖੇਤੀ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਕਲੀ ਉਤਪਾਦਾਂ ਦੀ ਰੋਕਥਾਮ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

49 minutes ago
ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

55 minutes ago
ਹਾਈ ਐਲਟੀਟਿਊਡ ਸੈਂਟਰ ਹਿਮਾਲਿਆ ਖੇਤਰ ਦੀਆਂ ਸਿਹਤ ਚੁਣੌਤੀਆਂ ਨਾਲ ਨਜਿੱਠਣ ਵਿੱਚ ਕਰੇਗਾ ਮਦਦ : ਜੇ.ਪੀ. ਨੱਡਾ

2 hours ago
ਕੇਂਦਰ ਵੱਲੋਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਹਸਪਤਾਲਾਂ ਵਿੱਚ ਇਲਾਜ ਦੇ ਖਰਚੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ OSD ਮਨਜੀਤ ਸਿੱਧੂ ਕਾਂਗਰਸ ਵਿੱਚ ਹੋਏ ਸ਼ਾਮਲ

Hindi News
English News
Tuesday, October 13, 2026
No Result
View All Result
26 °c
Chandigarh
26 ° Wed
25 ° Thu
24 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਬਿਨਟ ਮੰਤਰੀ ਸੋਨੀ ਨੇ ਵਾਰਡ ਨੰ: 71 ਵਿਖੇ 1 ਕਰੋੜ 25 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਕੀਤਾ ਉਦਘਾਟਨ

June 28, 2021
in ਖਬਰਾਂ, ਪੰਜਾਬ
ਕੈਬਿਨਟ ਮੰਤਰੀ ਸੋਨੀ ਨੇ ਵਾਰਡ ਨੰ: 71 ਵਿਖੇ 1 ਕਰੋੜ 25 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਕੀਤਾ ਉਦਘਾਟਨ

ਕੈਬਿਨਟ ਮੰਤਰੀ ਸੋਨੀ ਨੇ ਵਾਰਡ ਨੰ: 71 ਵਿਖੇ 1 ਕਰੋੜ 25 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਕੀਤਾ ਉਦਘਾਟਨ

20 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਬਣਿਆ ਟਿਊਬਵੈਲ ਲੋਕਾਂ ਨੂੰ ਕੀਤਾ ਸਮਰਪਿਤ

ਕੈਬਿਨਟ ਮੰਤਰੀ ਸੋਨੀ ਨੇ ਵਾਰਡ ਨੰ: 71 ਵਿਖੇ 1 ਕਰੋੜ 25 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਕੀਤਾ ਉਦਘਾਟਨ

ਅੰਮ੍ਰਿਤਸਰ 28 ਜੂਨ: ਕੇਦਰੀ ਵਿਧਾਨ ਸਭਾ ਹਲਕੇ ਦੇ ਅੰਦਰ ਸਾਰੀਆਂ ਵਾਰਡਾਂ ਵਿਚ ਵਿਕਾਸ ਕਾਰਜ ਅੰਤਮ ਪੜਾਅ ਤੇ ਹਨ ਅਤੇ ਜੋ ਵਿਕਾਸ ਕਾਰਜ ਰਹਿ ਗਏ ਹਨ ਉਹ ਜ਼ਲਦੀ ਹੀ ਮੁਕੰਮਲ ਕਰ ਲਏ ਜਾਣਗੇ। ਇੰਨ੍ਹਾਂ ਸ਼ਬਦਾਂ ਦ ਪ੍ਰਗਟਾਵਾ ਸ਼੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਅੱਜ ਵਾਰਡ ਨੰ: 71 ਦੇ ਅਧੀਨ ਪੈਦੇ ਇਲਾਕੇ ਅੰਨਗੜ੍ਹ  ਅਤੇ ਫਕੀਰ ਸਿੰਘ ਕਾਲੋਨੀ  ਵਿਖੇ 1 ਕਰੋੜ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਉਦਘਾਟਨ ਕਰਨ ਪਿਛੋ ਕੀਤਾ।

ਸ਼੍ਰੀ ਸੋਨੀ ਨੇ ਕਿਹਾ ਕਿ ਵਾਰਡ ਨੰ: 70 ਅਤੇ 71 ਵਿਚ ਸਾਰੀਆਂ ਸੜਕਾਂ,ਗਲੀਆਂ ਤੇ ਨਾਲੀਆਂ ਨਵੀਆਂ ਬਣਾ ਦਿੱਤੀਆਂ ਗਈਆਂ ਹਨ ਅਤੇ ਲੋਕਾਂ ਦੀ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਹੱਲ ਕਰ ਦਿੱਤਾ ਹੈ ਤੇ ਨਵੇ ਟਿਊਬਵੈਲ ਵੀ ਲਗਾ ਦਿੱਤੇ ਹਨ। ਇਸ ਮੌਕੇ ਸ਼੍ਰੀ ਸੋਨੀ ਵਲੋ ਫਕੀਰ ਸਿੰਘ ਕਾਲੋਨੀ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇ ਟਿਊਬਵੈਲ ਦਾ ਊਦਘਾਟਨ ਵੀ ਕੀਤਾ ਅਤੇ ਲੋਕਾਂ  ਨੂੰ ਸਮਰਪਿਤ ਕੀਤਾ। ਸ਼੍ਰੀ ਸੋਨੀ ਨੇ ਦੱਸਿਆ ਕਿ ਝਬਾਲ ਰੋਡ ਵਿਖੇ ਸਾਰੀ ਸੀਵਰੇਜ਼ ਲਾਈਨ ਨੂੰ ਸੁਪਰਸਕਿੰਗ ਮਸ਼ੀਨਾਂ ਦੁਆਰਾ ਸਾਫ ਕਰਵਾਇਆ ਜਾ ਰਿਹਾ ਹੈ ਤਾਂ ਜੋ ਬਰਸਾਤਾਂ ਦੇ ਦਿਨਾਂ ਵਿਚ ਲੋਕਾਂ ਨੂੰ ਕੋਈ ਸਮੱਸਿਆ ਪੇਸ਼ ਨਾ ਆਵੇ। ਇਸ ਮੌਕੇ ਸ਼੍ਰੀ ਸੋਨੀ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤਾਂ ਤੋ ਪਹਿਲਾਂ ਪਹਿਲਾਂ ਸਾਰੇ ਸੀਵਰੇਜਾਂ ਦੀ ਸਫਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਪਾਣੀ ਦੀ ਨਿਕਾਸੀ ਸਹੀ ਢੰਗ ਨਾਲ ਹੋ ਸਕੇ।

ਇਸ ਮੌਕੇ ਸ਼੍ਰੀ ਸੋਨੀ ਵਲੋ ਇਲਾਕੇ ਦਾ ਦੋਰਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਵੀ ਸੁਣਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇੰਨ੍ਹਾਂ ਮੁਸ਼ਕਲਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਇਸ ਮੋਕੇ ਕੋਸਲਰ ਵਿਕਾਸ ਸੋਨੀ, ਸ਼੍ਰੀ ਪਰਮਜੀਤ ਸਿੰਘ ਚੋਪੜਾ,ਸ: ਲਖਵਿੰਦਰ ਸਿੰਘ ਲੱਖਾ, ਬਿੱਟੂ ਕੋਚ, ਰਜਨੀ ਪ੍ਰਧਾਨ ਤੋ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜਰ ਸਨ।

Tags: punjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ

ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ

by Navjot
October 13, 2026
0

ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ ਨਵੀਂ ਦਿੱਲੀ, 13 ਅਕਤੂਬਰ (ਵਿਸ਼ਵ ਵਾਰਤਾ): ਇੱਕ...

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
October 13, 2026
0

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ...

ਸਰਕਾਰ ਨੇ ਚਮੜੀ ਰੋਗਾਂ ਦੇ ਇਲਾਜ ਲਈ ਮਿਆਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ

ਸਰਕਾਰ ਨੇ ਚਮੜੀ ਰੋਗਾਂ ਦੇ ਇਲਾਜ ਲਈ ਮਿਆਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ

by Navjot
October 13, 2026
0

ਸਰਕਾਰ ਨੇ ਚਮੜੀ ਰੋਗਾਂ ਦੇ ਇਲਾਜ ਲਈ ਮਿਆਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਨਵੀਂ ਦਿੱਲੀ, 13 ਅਕਤੂਬਰ (ਵਿਸ਼ਵ ਵਾਰਤਾ): ਆਯੁਸ਼ ਮੰਤਰਾਲੇ ਨੇ...

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

by Ankit
October 13, 2026
0

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ

ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ

by Navjot
October 13, 2026
0

ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ ਨਵੀਂ ਦਿੱਲੀ, 13 ਅਕਤੂਬਰ (ਵਿਸ਼ਵ ਵਾਰਤਾ): ਇੱਕ...

Most Popular

International: ਨੇਪਾਲ ਦੀ ਬੁੱਢੀ ਗੰਡਕੀ ਨਦੀ ’ਚ ਅਚਾਨਕ ਆਏ ਹੜ੍ਹ

by Ranjit Singh
2 days ago
0

International: ਨੇਪਾਲ ਦੀ ਬੁੱਢੀ ਗੰਡਕੀ ਨਦੀ ’ਚ ਅਚਾਨਕ ਆਏ ਹੜ੍ਹ - 35 ਘਰ ਤੇ 6 ਪੁਲ ਰੁੜ੍ਹੇ; 10 ਲੋਕ ਲਾਪਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 