ਕੈਲੀਫੋਰਨੀਆ ਵਿੱਚ ਪੰਜਾਬੀ ਪਰਿਵਾਰ ਦੇ ਕਤਲ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
ਵਿਦੇਸ਼ ਮੰਤਰੀ ਨੂੰ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਨ ਦੀ ਕੀਤੀ ਅਪੀਲ
ਚੰਡੀਗੜ੍ਹ,6 ਅਕਤੂਬਰ(ਵਿਸ਼ਵ ਵਾਰਤਾ)- ਅਮਰੀਕਾ ਦੇ ਕੈਲੀਫੋਰਨੀਆ ਵਿੱਚ 8 ਮਹੀਨੇ ਦੀ ਬੱਚੀ ਸਮੇਤ ਇੱਕੋ ਪਰਿਵਾਰ ਦੇ ਪੰਜਾਬ ਨਾਲ ਸੰਬੰਧਿਤ ਚਾਰ ਜੀਆਂ ਦੇ ਕਤਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਭਾਰਤ ਦੇ ਵਿਦੇਸ਼ੀ ਮੰਤਰੀ ਐਸ. ਜੈਸ਼ੰਕਰ ਨੂੰ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਅਪੀਲ ਵੀ ਕੀਤੀ ਹੈ।
California में 4 भारतीयों के अपहरण और हत्या की खबर आई, जिसमें 8 महीने की बच्ची का भी कत्ल हुआ है..
ये ख़बर सुनकर बहुत दुख हुआ। मैं पीड़ितों के परिवारों के साथ दुख साझा करता हूं… साथ ही केंद्रीय विदेश मंत्री @DrSJaishankar से इस मामले की उच्च स्तरीय जांच कराने की अपील करता हूं। https://t.co/SFMuRBn4Q0
— Bhagwant Mann (@BhagwantMann) October 6, 2022