• Latest
  • Trending
 ਕੋਆਪਰੇਟਿਵ ਬੈਂਕ ਲਿਮਟਿਡ ਚੰਡੀਗੜ੍ਹ ਦੇ ਸਾਬਕਾ ਚੇਅਰਮੈਨ ਤੇ ਹੋਰਨਾਂ ਦੀ ਪੰਜਾਬ ਦੇ ਰਾਜਪਾਲ ਨੂੰ ਕੀਤੀ ਸ਼ਿਕਾਇਤ 

 ਕੋਆਪਰੇਟਿਵ ਬੈਂਕ ਲਿਮਟਿਡ ਚੰਡੀਗੜ੍ਹ ਦੇ ਸਾਬਕਾ ਚੇਅਰਮੈਨ ਤੇ ਹੋਰਨਾਂ ਦੀ ਪੰਜਾਬ ਦੇ ਰਾਜਪਾਲ ਨੂੰ ਕੀਤੀ ਸ਼ਿਕਾਇਤ 

8 years ago
Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਲਏ ਜਾ ਸਕਦੇ ਹਨ ਅਹਿਮ ਫੈਸਲੇ

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਲਏ ਜਾ ਸਕਦੇ ਹਨ ਅਹਿਮ ਫੈਸਲੇ

24 minutes ago
Bathinda ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਚਾਰ ਮੌਤਾਂ

Bathinda ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਚਾਰ ਮੌਤਾਂ

44 minutes ago
Punjab CM ਮਾਨ ਵਲੋਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ

Punjab CM ਮਾਨ ਵਲੋਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ

57 minutes ago
Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab ਨੂੰ ਜਲਦੀ ਹੀ ਮਿਲ ਸਕਦਾ ਹੈ ਪੱਕਾ DGP, ਪੜ੍ਹੋ ਕਿਸ ਦੇ ਨਾਮ ‘ਤੇ ਲੱਗ ਸਕਦੀ ਹੈ ਮੋਹਰ ?

Punjab ਨੂੰ ਜਲਦੀ ਹੀ ਮਿਲ ਸਕਦਾ ਹੈ ਪੱਕਾ DGP, ਪੜ੍ਹੋ ਕਿਸ ਦੇ ਨਾਮ ‘ਤੇ ਲੱਗ ਸਕਦੀ ਹੈ ਮੋਹਰ ?

2 hours ago
MGNREGA ਦੀ ਥਾਂ ‘ਤੇ ਅੱਜ ਤੋਂ ਲਾਗੂ ਹੋਇਆ VB-G RAM G

MGNREGA ਦੀ ਥਾਂ ‘ਤੇ ਅੱਜ ਤੋਂ ਲਾਗੂ ਹੋਇਆ VB-G RAM G

2 hours ago
Punjab Weather: ਸੂਬੇ ਦਾ ਬਦਲਿਆ ਮੌਸਮ, ਮੀਂਹ ਲਈ ਅਲਰਟ ਜਾਰੀ

Punjab Weather: ਸੂਬੇ ਦਾ ਬਦਲਿਆ ਮੌਸਮ, ਮੀਂਹ ਲਈ ਅਲਰਟ ਜਾਰੀ

3 hours ago
National: ਸੱਤਾ ਸੰਭਾਲਣ ਤੋਂ ਬਾਅਦ ਜਾਪਾਨ ਦੀ ਪ੍ਰਧਾਨ ਮੰਤਰੀ ਅੱਜ ਤੋਂ ਆਪਣੇ ਪਹਿਲੇ ਭਾਰਤ ਦੌਰੇ ‘ਤੇ

National: ਸੱਤਾ ਸੰਭਾਲਣ ਤੋਂ ਬਾਅਦ ਜਾਪਾਨ ਦੀ ਪ੍ਰਧਾਨ ਮੰਤਰੀ ਅੱਜ ਤੋਂ ਆਪਣੇ ਪਹਿਲੇ ਭਾਰਤ ਦੌਰੇ ‘ਤੇ

3 hours ago
National: ਕੇਂਦਰੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ, ਕਈ ਵੱਡੇ ਫ਼ੈਸਲੇ ਲਏ ਜਾਣ ਦੀ ਸੰਭਾਵਨਾ

National: ਕੇਂਦਰੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ, ਕਈ ਵੱਡੇ ਫ਼ੈਸਲੇ ਲਏ ਜਾਣ ਦੀ ਸੰਭਾਵਨਾ

4 hours ago
Punjab: ‘ਮਾਵਾਂ ਧੀਆਂ ਸਤਿਕਾਰ ਯੋਜਨਾ’: CM ਮਾਨ ਆਪਣੇ ਹਲਕੇ ਧੂਰੀ ਤੋਂ ਕਰਨਗੇ ਸ਼ੁਰੂਆਤ

Punjab: ‘ਮਾਵਾਂ ਧੀਆਂ ਸਤਿਕਾਰ ਯੋਜਨਾ’: CM ਮਾਨ ਆਪਣੇ ਹਲਕੇ ਧੂਰੀ ਤੋਂ ਕਰਨਗੇ ਸ਼ੁਰੂਆਤ

4 hours ago
Big News: ਪੈਟਰੋਲ ਅਤੇ ਡੀਜ਼ਲ ਹੋਇਆ ਸਸਤਾ

Big News: ਪੈਟਰੋਲ ਅਤੇ ਡੀਜ਼ਲ ਹੋਇਆ ਸਸਤਾ

4 hours ago
Hindi News
English News
Wednesday, July 1, 2026
No Result
View All Result
37 °c
Chandigarh
31 ° Thu
35 ° Fri
37 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 ਕੋਆਪਰੇਟਿਵ ਬੈਂਕ ਲਿਮਟਿਡ ਚੰਡੀਗੜ੍ਹ ਦੇ ਸਾਬਕਾ ਚੇਅਰਮੈਨ ਤੇ ਹੋਰਨਾਂ ਦੀ ਪੰਜਾਬ ਦੇ ਰਾਜਪਾਲ ਨੂੰ ਕੀਤੀ ਸ਼ਿਕਾਇਤ 

January 7, 2018
in ਚੰਡੀਗੜ੍ਹ
 ਕੋਆਪਰੇਟਿਵ ਬੈਂਕ ਲਿਮਟਿਡ ਚੰਡੀਗੜ੍ਹ ਦੇ ਸਾਬਕਾ ਚੇਅਰਮੈਨ ਤੇ ਹੋਰਨਾਂ ਦੀ ਪੰਜਾਬ ਦੇ ਰਾਜਪਾਲ ਨੂੰ ਕੀਤੀ ਸ਼ਿਕਾਇਤ 

ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਨੇ ਕੀਤੀ ਸ਼ਿਕਾਇਤ 
ਸਾਬਕਾ ਨਿਰਦੇਸ਼ਕਾਂ ਅਤੇ ਬੈਂਕ ਦੇ ਸਾਬਕਾ ਚੇਅਰਮੈਨ ਨੂੰ ਪੇਸ਼ ਹੋਣ ਲਈ 11 ਜਨਵਰੀ ਨੂੰ ਸਵੇਰੇ 10 ਵਜੇ ਪੇਸ਼ ਹੋਣ ਲਈ ਨੋਟਿਸ ਜਾਰੀ
ਚੰਡੀਗੜ੍ਹ  (ਵਿਸ਼ਵ ਵਾਰਤਾ ) ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ,ਚੰਡੀਗੜ੍ਹ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਅਤੇ ਐਂਟੀ ਕੁਰੱਪਸ਼ਨ ਲੀਗ ਦੇ ਮੁਖੀ ਰਾਜਿੰਦਰ ਸਿੰਘ ਬਡਹੇੜੀ ਜੋ ਚੰਡੀਗੜ੍ਹ ਸਟੇਟ ਕੋਆਪਰੇਟਿਵ ਬੈਂਕ ਲਿਮਟਿਡ ਚੰਡੀਗੜ੍ਹ ਦੇ ਦੇ ਪਰਿਵਾਰ ਸਮੇਤ ਹਿੱਸੇਦਾਰ ਵੀ ਹਨ ਨੇ ਪਿਛਲੇ ਦਿਨੀਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਕੇਂਦਰੀ ਸ਼ਾਸ਼ਤ ਪ੍ਰਦੇਸ਼ ਦੇ ਪ੍ਸ਼ਾਸ਼ਕ ਸ੍ਰੀ ਵੀ ਪੀ ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ ਇਸ ਦੌਰਾਨ ਉਨ੍ਹਾਂ ਨੇ ਚੰਡੀਗੜ੍ਹ ਕੋਆਪਰੇਟਿਵ ਬੈਂਕ ਲਿਮਟਿਡ ਚੰਡੀਗੜ੍ਹ ਦੇ ਸਾਬਕਾ ਚੇਅਰਮੈਨ ਅਤੇ ਸਾਬਕਾ ਨਿਰਦੇਸ਼ਕਾਂ ਖਿਲਾਫ਼ ਸ਼ਿਕਾਇਤ ਕੀਤੀ ਕਿ 2012 ਤੋਂ 2016 ਤੱਕ ਚੇਅਰਮੈਨ ਸਮੇਤ ਨਿਰਦੇਸ਼ਕਾਂ ਅਤੇ ਬੈਂਕ ਦੇ ਪ੍ਸ਼ਾਸ਼ਕ, ਮੈਨੇਜਿੰਗ ਡਾਇਰੈਕਟਰ, ਜਨਰਲ ਮੈਨੇਜਰਾਂ, ਜਾਇੰਟ ਰਜਿਸਟਰਾਰ ,ਸਹਾਇਕ ਰਜਿਸਟਰਾਰ ਨੇ ਮਿਲ ਕੇ ਆਪਣੇ ਨਿੱਜੀ ਸੁਰੱਖਿਆ

ਸਵਾਰਥਾਂ  ਬੈਂਕ ਦਾ ਨੁਕਸਾਨ ਕੀਤਾ ਰਿਸ਼ਤੇਦਾਰਾਂ ਨੂੰ ਬੈਂਕ ਵਿੱਚ ਨੌਕਰੀਆਂ ਰਿਉੜੀਆਂ ਵਾਂਗ ਵੰਡਿਆਂ ਅਤੇ ਰਿਸ਼ਵਤ ਲੈਕੇ ਮੁਲਾਜ਼ਮਾਂ ਦੀ ਭਰਤੀ ਕੀਤੀ ਉਹਨਾਂ ਮੰਗ ਕੀਤੀ ਕਿ ਉਕਤ ਸ਼ਿਕਾਇਤ ਦੀ ਤੁਰੰਤ ਜਾਂਚ ਦੇ ਹੁਕਮ ਕਰ ਦਿੱਤਾ ਜਾਵੇ ਉਹਨਾਂ ਦੀ ਮੰਗ ‘ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ  ਬਦਨੌਰ ਨੇ ਸਹਿਕਾਰੀ ਵਿਭਾਗ ਦੇ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ ਅਤੇ ਰਜਿਸਟਰਾਰ ਸਹਿਕਾਰੀ ਸਭਾਵਾਂ ਅਜੀਤ ਬਾਲਾ ਜੀ ਜੋਸ਼ੀ ਨੂੰ ਜਾਂਚ ਦੇ ਹੁਕਮ ਦਿੱਤੇ। ਉਹਨਾਂ ਅੱਗੇ  ਮਨੋਜ ਖੱਤਰੀ ਜੋ ਬੈਂਕ ਦੇ ਮੌਜੂਦਾ ਪ੍ਸ਼ਾਸ਼ਕ ਹਨ ਨੂੰ ਜਾਂਚ ਸ਼ੁਰੂ ਕਰਨ ਦੇ ਹੁਕਮ ਕਰ ਦਿੱਤੇ। ਸ੍ਰੀ ਮਨੋਜ ਖੱਤਰੀ ਨੇ ਸ਼ਕਾਇਤ ‘ਤੇ ਸਮੂੰਹ ਸਾਬਕਾ ਨਿਰਦੇਸ਼ਕਾਂ ਅਤੇ ਬੈਂਕ ਦੇ ਸਾਬਕਾ ਚੇਅਰਮੈਨ  ਨੂੰ ਪੇਸ਼ ਹੋਣ ਲਈ 11 ਜਨਵਰੀ 2018 ਨੂੰ ਸਵੇਰੇ 10 ਵਜੇ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਹੈ ਇਸ ਸਮੇਂ ਸ਼ਕਾਇਤ ਕਰਤਾ ਰਾਜਿੰਦਰ ਸਿੰਘ ਬਡਹੇੜੀ ਨੂੰ ਵੀ ਬੁਲਾਇਆ ਗਿਆ ਹੈ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਲਏ ਜਾ ਸਕਦੇ ਹਨ ਅਹਿਮ ਫੈਸਲੇ

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਲਏ ਜਾ ਸਕਦੇ ਹਨ ਅਹਿਮ ਫੈਸਲੇ

by Ranjit Singh
July 1, 2026
0

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਲਏ ਜਾ ਸਕਦੇ ਹਨ ਅਹਿਮ ਫੈਸਲੇ ਚੰਡੀਗੜ੍ਹ, 1 ਜੁਲਾਈ (ਵਿਸ਼ਵ ਵਾਰਤਾ) - ਅੱਜ 1...

Most Popular

Viral video ਮਾਮਲਾ: CM ਮਾਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਦੇ ਦੋਸ਼, ‘ਆਪ’ ਅੱਜ ਪੰਜਾਬ ਭਰ ਵਿੱਚ ਕਰੇਗੀ ਵਿਰੋਧ ਪ੍ਰਦਰਸ਼ਨ

Viral video ਮਾਮਲਾ: CM ਮਾਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਦੇ ਦੋਸ਼, ‘ਆਪ’ ਅੱਜ ਪੰਜਾਬ ਭਰ ਵਿੱਚ ਕਰੇਗੀ ਵਿਰੋਧ ਪ੍ਰਦਰਸ਼ਨ

by Ranjit Singh
2 weeks ago
0

Viral video ਮਾਮਲਾ: CM ਮਾਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਦੇ ਦੋਸ਼, 'ਆਪ' ਅੱਜ ਪੰਜਾਬ ਭਰ ਵਿੱਚ ਕਰੇਗੀ ਵਿਰੋਧ ਪ੍ਰਦਰਸ਼ਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 