ਕੋਟਕਪੂਰਾ ਕਤਲ ਨੂੰ ਲੈ ਕੇ ਡੀਜੀਪੀ ਗੌਰਵ ਯਾਦਵ ਦਾ ਵੱਡਾ ਬਿਆਨ
ਪੜ੍ਹੋ ਲੋਕਾਂ ਨੂੰ ਕੀਤੀ ਕਿਹੜੀ ਅਪੀਲ
ਚੰਡੀਗੜ੍ਹ 10 ਨਵੰਬਰ(ਵਿਸ਼ਵ ਵਾਰਤਾ)- ਫਰੀਦਕੋਟ ਵਿੱਚ ਬੇਅਦਬੀ ਕਾਂਡ ਦੇ ਦੋਸ਼ੀ ਦੇ ਕਤਲਕਾਂਡ ਮਾਮਲੇ ਨੂੰ ਲੈ ਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦਾ ਬਿਆਨ ਸਾਹਮਣੇ ਆਇਆ ਹੈ। ਡੀਜੀਪੀ ਨੇ ਟਵੀਟ ਕਰਦਿਆਂ ਕਰਦਿਆਂ ਲਿਖਿਆ ਕਿ ”ਬੇਅਦਬੀ ਕਾਂਡ ਦੇ ਦੋਸ਼ੀ ਦੇ ਕਤਲ ਬਾਰੇ ਅਪਡੇਟ: ਸਥਿਤੀ ਕਾਬੂ ਵਿੱਚ ਹੈ ਅਤੇ ਮੈਂ ਲੋਕਾਂ ਨੂੰ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕਰਦਾ ਹਾਂ।ਪੰਜਾਬ ਪੁਲਿਸ ਸਹੀ ਜਾਂਚ ਕਰ ਰਹੀ ਹੈ। ਨਾਗਰਿਕਾਂ ਨੂੰ ਬੇਨਤੀ ਹੈ ਕਿ ਉਹ ਘਬਰਾਉਣ ਜਾਂ ਜਾਅਲੀ ਖ਼ਬਰਾਂ ਜਾਂ ਕੋਈ ਨਫ਼ਰਤ ਭਰੇ ਭਾਸ਼ਣ ਨਾ ਫੈਲਾਉਣ।”
https://twitter.com/DGPPunjabPolice/status/1590573702831562752?s=20&t=jP3xvG9pbp3VHEPAAmY3kw