• Latest
  • Trending
ਕੋਟਕਪੂਰਾ ਗੋਲੀ ਕਾਂਡ: ਆਉਣ ਵਾਲੇ ਤਿੰਨ ਵੀਰਵਾਰ ਨੂੰ ਕੋਈ ਵੀ ਵਿਅਕਤੀ ਐਸ.ਆਈ.ਟੀ. ਨਾਲ ਜਾਣਕਾਰੀ ਕਰ ਸਕਦਾ ਹੈ ਸਾਂਝੀ

ਕੋਟਕਪੂਰਾ ਗੋਲੀ ਕਾਂਡ: ਆਉਣ ਵਾਲੇ ਤਿੰਨ ਵੀਰਵਾਰ ਨੂੰ ਕੋਈ ਵੀ ਵਿਅਕਤੀ ਐਸ.ਆਈ.ਟੀ. ਨਾਲ ਜਾਣਕਾਰੀ ਕਰ ਸਕਦਾ ਹੈ ਸਾਂਝੀ

4 years ago
Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ

Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ

6 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

18 minutes ago
ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

23 minutes ago
Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

55 minutes ago
National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

1 hour ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

2 hours ago
Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ

Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ

2 hours ago
National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

2 hours ago
Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

3 hours ago
Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

4 hours ago
Hindi News
English News
Saturday, November 21, 2026
No Result
View All Result
25 °c
Chandigarh
19 ° Sun
19 ° Mon
19 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਟਕਪੂਰਾ ਗੋਲੀ ਕਾਂਡ: ਆਉਣ ਵਾਲੇ ਤਿੰਨ ਵੀਰਵਾਰ ਨੂੰ ਕੋਈ ਵੀ ਵਿਅਕਤੀ ਐਸ.ਆਈ.ਟੀ. ਨਾਲ ਜਾਣਕਾਰੀ ਕਰ ਸਕਦਾ ਹੈ ਸਾਂਝੀ

March 12, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਕੋਟਕਪੂਰਾ ਗੋਲੀ ਕਾਂਡ: ਆਉਣ ਵਾਲੇ ਤਿੰਨ ਵੀਰਵਾਰ ਨੂੰ ਕੋਈ ਵੀ ਵਿਅਕਤੀ ਐਸ.ਆਈ.ਟੀ. ਨਾਲ ਜਾਣਕਾਰੀ ਕਰ ਸਕਦਾ ਹੈ ਸਾਂਝੀ

ਕੋਟਕਪੂਰਾ ਗੋਲੀ ਕਾਂਡ: ਆਉਣ ਵਾਲੇ ਤਿੰਨ ਵੀਰਵਾਰ ਨੂੰ ਕੋਈ ਵੀ ਵਿਅਕਤੀ ਐਸ.ਆਈ.ਟੀ. ਨਾਲ ਜਾਣਕਾਰੀ ਕਰ ਸਕਦਾ ਹੈ ਸਾਂਝੀ
– ਐਸ.ਆਈ.ਟੀ. ਹੈੱਡ ਏ.ਡੀ.ਜੀ.ਪੀ. ਐਲ.ਕੇ. ਯਾਦਵ 16, 23 ਅਤੇ 30 ਮਾਰਚ ਨੂੰ ਸਵੇਰੇ 10.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਆਪਣੇ ਚੰਡੀਗੜ੍ਹ ਦਫਤਰ ਵਿਖੇ ਲੋਕਾਂ ਨਾਲ ਕਰਨਗੇ ਮੁਲਾਕਾਤ
– ਲੋਕ ਵਟਸਐਪ ਅਤੇ ਈ-ਮੇਲ ਰਾਹੀਂ ਵੀ ਜਾਣਕਾਰੀ ਕਰ ਸਕਦੇ ਹਨ ਸਾਂਝੀ: ਏ.ਡੀ.ਜੀ.ਪੀ. ਐਲ.ਕੇ. ਯਾਦਵ
— ਏ.ਡੀ.ਜੀ.ਪੀ. ਐਲ.ਕੇ. ਯਾਦਵ ਨੇ ਲੋਕਾਂ ਵੱਲੋਂ ਐਸ.ਆਈ.ਟੀ. ਨੂੰ ਦਿੱਤੇ ਸਹਿਯੋਗ ਲਈ ਕੀਤਾ ਧੰਨਵਾਦ

ਚੰਡੀਗੜ੍ਹ, 12 ਮਾਰਚ (ਵਿਸ਼ਵ ਵਾਰਤਾ):-ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਅੰਤਮ ਪੜਾਅ ‘ਤੇ ਪਹੁੰਚਣ ਦੇ ਨਾਲ, ਏ.ਡੀ.ਜੀ.ਪੀ. ਐਲ.ਕੇ. ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਅੱਜ ਕਿਹਾ ਕਿ ਜੇਕਰ ਕਿਸੇ ਵਿਅਕਤੀ ਕੋਲ ਇਸ ਕੇਸ ਨਾਲ ਸਬੰਧਤ ਕੋਈ ਢੁਕਵੀਂ ਜਾਣਕਾਰੀ ਹੈ, ਜਿਸ ਨਾਲ ਕੇਸ ‘ਤੇ ਪ੍ਰਭਾਵ ਪੈ ਸਕਦਾ ਹੈ, ਤਾਂ ਉਹ ਵਿਅਕਤੀ ਨਿੱਜੀ ਤੌਰ ‘ਤੇ ਉਨ੍ਹਾਂ ਨਾਲ ਪੁਲਿਸ ਹੈੱਡਕੁਆਰਟਰ, ਸੈਕਟਰ 9-ਸੀ, 6ਵੀਂ ਮੰਜ਼ਿਲ ਵਿਖੇ ਸਥਿਤ ਉਨ੍ਹਾਂ ਦੇ ਦਫ਼ਤਰ ਵਿੱਚ ਆਉਣ ਵਾਲੇ ਤਿੰਨ ਵੀਰਵਾਰ ਭਾਵ 16 ਮਾਰਚ, 23 ਮਾਰਚ ਅਤੇ 30 ਮਾਰਚ, 2023 ਨੂੰ ਸਵੇਰੇ 10.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਮੁਲਾਕਾਤ ਕਰ ਸਕਦੇ ਹਨ। ਦੱਸਣਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ 14 ਅਕਤੂਬਰ, 2015 ਨੂੰ ਵਾਪਰਿਆ ਸੀ।
ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਇਸ ਸਬੰਧੀ ਵਟਸਐਪ ਨੰਬਰ 9875983237 ‘ਤੇ ਮੈਸੇਜ ਭੇਜ ਕੇ ਜਾਂ [email protected] ‘ਤੇ ਈਮੇਲ ਰਾਹੀਂ ਵੀ ਜਾਣਕਾਰੀ ਸਾਂਝੀ ਕਰ ਸਕਦਾ ਹੈ। ਉਹਨਾਂ ਅੱਗੇ ਕਿਹਾ ਕਿ ਇਸ ਪੜਾਅ ‘ਤੇ, ਕਿਸੇ ਵੀ ਜ਼ਿੰਮੇਵਾਰ ਵਿਅਕਤੀ ਵੱਲੋਂ ਦਿੱਤੀ ਗਈ ਕੋਈ ਵੀ ਇਨਪੁਟ/ਜਾਣਕਾਰੀ ਐਸ.ਆਈ.ਟੀ. ਲਈ ਜਾਂਚ ਦੌਰਾਨ ਕਾਨੂੰਨੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਵਿੱਚ ਬਹੁਤ ਮਦਦਗਾਰ ਸਾਬਤ ਹੋ ਸਕਦੀ ਹੈ।
ਏ.ਡੀ.ਜੀ.ਪੀ. ਨੇ ਐਸ.ਆਈ.ਟੀ. ਨੂੰ ਸੌਂਪੀ ਗਈ ਇਸ ਜਿੰਮੇਵਾਰੀ ਨੂੰ ਨਿਭਾਉਣ ਵਿੱਚ ਪੰਜਾਬ ਦੇ ਲੋਕਾਂ ਵੱਲੋਂ ਐਸ.ਆਈ.ਟੀ. ਨੂੰ ਦਿੱਤੇ ਸਹਿਯੋਗ ਲਈ ਉਹਨਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਨਾਲ ਜੁੜੀ ਜਾਂਚ ਦੀ ਕਾਨੂੰਨੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਦੇ ਲੋਕਾਂ ਨੇ ਅਹਿਮ ਭੂਮਿਕਾ ਨਿਭਾਈ ਹੈ।
ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੇ ਨਿਰਦੇਸ਼ਾਂ ‘ਤੇ ਸੂਬਾ ਸਰਕਾਰ ਨੇ ਏ.ਡੀ.ਜੀ.ਪੀ. ਐਲ.ਕੇ. ਯਾਦਵ, ਆਈ.ਜੀ. ਰਾਕੇਸ਼ ਅਗਰਵਾਲ ਅਤੇ ਐਸ.ਐਸ.ਪੀ. ਮੋਗਾ ਗੁਲਨੀਤ ਸਿੰਘ ਖੁਰਾਣਾ ਸਮੇਤ ਤਿੰਨ ਸੀਨੀਅਰ ਅਧਿਕਾਰੀਆਂ ਵਾਲੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਸੀ। ਐਸ.ਆਈ.ਟੀ. ਵੱਲੋਂ 24 ਫਰਵਰੀ 2023 ਨੂੰ ਅਦਾਲਤ ਵਿੱਚ ਆਪਣਾ ਪਹਿਲਾ ਚਲਾਨ ਪੇਸ਼ ਕੀਤਾ ਗਿਆ ਸੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ

Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ

by Ranjit Singh
November 21, 2026
0

Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ - ਆਪਣੀ ਦਾਦੀ ਦੇ ਅੰਤਿਮ ਸਸਕਾਰ 'ਚ ਹੋਣਗੇ ਸ਼ਾਮਿਲ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 21, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

by Ranjit Singh
November 21, 2026
0

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ - ਓਵਰਟੇਕਿੰਗ ਲਈ ਸੱਜੇ ਪਾਸੇ ਦੀ...

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

by Ranjit Singh
November 21, 2026
0

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ - ਵੈਲਿੰਗਟਨ ਟੈਸਟ ਦੇ ਤੀਜੇ ਦਿਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ

Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ

by Ranjit Singh
November 21, 2026
0

Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ - ਆਪਣੀ ਦਾਦੀ ਦੇ ਅੰਤਿਮ ਸਸਕਾਰ 'ਚ ਹੋਣਗੇ ਸ਼ਾਮਿਲ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
1 month ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 