• Latest
  • Trending
ਕੋਟਕਪੂਰਾ ਗੋਲੀ ਕਾਂਡ : ਕੈਪਟਨ ਸਰਕਾਰ ਅਦਾਲਤ ਵਿਚ ਕੇਸ ਨੂੰ ਸਹੀ ਢੰਗ ਨਾਲ ਪੇਸ਼ ਕਰਨ ‘ਚ ਹੋਈ ਫੇਲ੍ਹ-ਭਗਵੰਤ ਮਾਨ*

ਕੋਟਕਪੂਰਾ ਗੋਲੀ ਕਾਂਡ : ਕੈਪਟਨ ਸਰਕਾਰ ਅਦਾਲਤ ਵਿਚ ਕੇਸ ਨੂੰ ਸਹੀ ਢੰਗ ਨਾਲ ਪੇਸ਼ ਕਰਨ ‘ਚ ਹੋਈ ਫੇਲ੍ਹ-ਭਗਵੰਤ ਮਾਨ*

6 years ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

7 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

8 hours ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

8 hours ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

8 hours ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

8 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

9 hours ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

9 hours ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

9 hours ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

11 hours ago
Hindi News
English News
Thursday, November 26, 2026
No Result
View All Result
11 °c
Chandigarh
17 ° Fri
19 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਟਕਪੂਰਾ ਗੋਲੀ ਕਾਂਡ : ਕੈਪਟਨ ਸਰਕਾਰ ਅਦਾਲਤ ਵਿਚ ਕੇਸ ਨੂੰ ਸਹੀ ਢੰਗ ਨਾਲ ਪੇਸ਼ ਕਰਨ ‘ਚ ਹੋਈ ਫੇਲ੍ਹ-ਭਗਵੰਤ ਮਾਨ*

April 10, 2021
in ਖਬਰਾਂ, ਪੰਜਾਬ
ਕੋਟਕਪੂਰਾ ਗੋਲੀ ਕਾਂਡ : ਕੈਪਟਨ ਸਰਕਾਰ ਅਦਾਲਤ ਵਿਚ ਕੇਸ ਨੂੰ ਸਹੀ ਢੰਗ ਨਾਲ ਪੇਸ਼ ਕਰਨ ‘ਚ ਹੋਈ ਫੇਲ੍ਹ-ਭਗਵੰਤ ਮਾਨ*

ਕੈਪਟਨ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਹੁਣ ਤੱਕ ਦੇ ਸਭ ਤੋਂ ਨਖਿੱਧ ਏਜੀ ਸਾਬਤ ਹੋਏ, ਪੰਜਾਬ ਦੇ ਇਕ ਵੀ ਮਾਮਲੇ ਨੂੰ ਅਦਾਲਤ ਵਿਚ ਜਿੱਤਣ ਵਿਚ ਕਾਮਯਾਬ ਨਹੀਂ ਹੋ ਸਕੇ*

ਜਾਂਚ ਰਿਪੋਰਟ ਨੇ ਬਾਦਲਾਂ ਦੀ ਭੂਮਿਕਾ ਨੂੰ ਕੀਤਾ ਉਜਾਗਰ, ਉਨ੍ਹਾਂ ਦੇ ਕੁਕਰਮ ਸਾਹਮਣੇ ਆਏ*

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ‘ਤੇ ਮੁੜ ਖੋਲਿਆ ਜਾਵੇਗਾ ਕੋਟਕਪੂਰਾ ਗੋਲੀ ਕਾਂਡ, ਪੰਜਾਬ ਦੇ ਲੋਕਾਂ ਨੂੰ ਮਿਲੇਗਾ ਇਨਸਾਫ*

*ਚੰਡੀਗੜ, 10 ਅਪ੍ਰੈਲ( ਵਿਸ਼ਵ ਵਾਰਤਾ )-ਆਮ ਆਦਮੀ ਪਾਰਟੀ ਦੇ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਗਵਾਈ ਵਾਲੀ ਕਾਂਗਰਸ ਸਰਕਾਰ ਕੋਟਕਪੂਰਾ ਗੋਲੀ ਕਾਂਡ ਵਿਚ ਸਿੱਖ ਸੰਗਤ ਨੂੰ ਇਨਸਾਫ਼ ਦਿਵਾਉਣ ਵਿੱਚ ਫ਼ੇਲ ਹੋਈ ਹੈ, ਕਿਉਂਕਿ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕੈਪਟਨ ਸਰਕਾਰ ਵੱਲੋਂ ਬਣਾਈ ਵਿਸ਼ੇਸ਼ ਜਾਂਚ ਕਮੇਟੀ ਦੀ ਰਿਪੋਰਟ ਨੂੰ ਰੱਦ ਕਰ ਦਿੱਤਾ ਹੈ ਅਤੇ ਨਵੇਂ ਸਿਰੇ ਤੋਂ ਜਾਂਚ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਚ ਅਦਾਲਤ ਤੋਂ ਆਏ ਫ਼ੈਸਲੇ ਤੋਂ ਸਿੱਧ ਹੁੰਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਦਿਵਾਉਣ ਵਿੱਚ ਬੁਰੀ ਤਰਾਂ ਫ਼ੇਲ ਸਿੱਧ ਹੋਏ ਹਨ।

ਚੰਡੀਗੜ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਤੋਂ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਦਾ ਐਡਵੋਕੇਟ ਜਨਰਲ ਅਤੁਲ ਨੰਦਾ 150 ਵਕੀਲਾਂ ਦੀ ਟੀਮ ਨਾਲ ਵੀ ਕੋਟਕਪੂਰਾ ਗੋਲੀ ਕਾਂਡ ਦਾ ਕੇਸ ਉਚ ਅਦਾਲਤ ਅੱਗੇ ਸਹੀ ਤਰੀਕੇ ਨਾਲ ਨਹੀਂ ਰੱਖ ਸਕੇ ਅਤੇ ਉਹ ਅੱਜ ਤੱਕ ਵੀ ਪੰਜਾਬ ਦੇ ਪੱਖ ਵਿੱਚ ਇੱਕ ਵੀ ਕੇਸ ਨਹੀਂ ਜਿੱਤ ਸਕੇ। ਪਾਰਟੀ ਪ੍ਰਧਾਨ ਨੇ ਸਵਾਲ ਕੀਤਾ ਕਿ ਕੋਟਕਪੂਰਾ ਗੋਲੀ ਕਾਂਡ ਵਿੱਚ ਸਿੱਖ ਸੰਗਤ ਨੂੰ ਇਨਸਾਫ਼ ਦਿਵਾਉਣ ਲਈ ਕੈਪਟਨ ਅਮਰਿੰਦਰ ਸਿੰਘ ਨੇ ਕਿਉਂ ਨਹੀਂ ਕਾਬਲ ਵਕੀਲ ‘ਚ ਭੇਜਿਆ, ਜਦੋਂ ਕਿ ਡੀ.ਜੀ.ਪੀ ਦਿਨਕਰ ਗੁਪਤਾ ਸਮੇਤ ਵੱਖ ਵੱਖ ਮਾਮਲਿਆਂ ਵਿੱਚ ਕੈਪਟਨ ਨੇ ਪੀ. ਚਿਦੰਮਬਰਮ ਜਿਹੇ ਮਹਿੰਗੇ ਐਡਵੋਕੇਟ ਅਦਾਲਤ ਵਿੱਚ ਭੇਜੇ ਸਨ। ਭਗਵੰਤ ਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਸੱਤਾ ‘ਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਉਹ ਸੱਤਾ ਵਿੱਚ ਆਉਣ ‘ਤੇ ਕੋਟਕਪੂਰਾ ਗੋਲੀ ਕਾਂਡ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣਗੇ, ਪਰ ਕਾਂਗਰਸ ਸਰਕਾਰ ਦੇ ਚਾਰ ਸਾਲ ਬੀਤ ਜਾਣ ‘ਤੇ ਪੀੜਤਾਂ ਨੂੰ ਇਨਸਾਫ਼ ਨਹੀਂ ਮਿਲਿਆ। ਉਨਾਂ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਜਾਂਚ ਕਮੇਟੀ ਦੀ ਰਿਪੋਰਟ ਨੂੰ ਸਹੀ ਤਰੀਕੇ ਨਾਲ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਕਿਉਂਕਿ ਉਹ ਬਾਦਲਾਂ ਨੂੰ ਅਦਾਲਤ ਤੋਂ ਬਚਾਉਣਾ ਚਾਹੁੰਦੇ ਹਨ, ਜਦੋਂ ਕਿ ਪਹਿਲਾਂ ਨੇ ਬਾਦਲਾਂ ਨੇ ਵੱਖ ਵੱਖ ਮਾਮਲਿਆਂ ਵਿੱਚ ਕੈਪਟਨ ਅਮਰਿੰਦਰ ਸਿੰਘ ਦਾ ਬਚਾਅ ਕੀਤਾ ਸੀ। ਭਗਵੰਤ ਮਾਨ ਦਾ ਕਹਿਣਾ ਹੈ ਕਿ ਕੋਟਕਪੂਰਾ ਗੋਲੀ ਕਾਂਡ ਸਬੰਧੀ ਬਣੀ ਵਿਸ਼ੇਸ਼ ਜਾਂਚ ਕਮੇਟੀ ਦੀ ਰਿਪੋਰਟ ਵਿੱਚ ਤਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲ ਨਿਸ਼ਾਨੇ ਸਾਧੇ ਹਨ। ਇਸੇ ਲਈ ਕੈਪਟਨ ਅਮਰਿੰਦਰ ਸਿੰਘ ਨੇ ਜਾਂਚ ਕਮੇਟੀ ਦੀ ਰਿਪੋਰਟ ਨੂੰ ਸਹੀ ਤਰੀਕੇ ਨਾਲ ਅਦਾਲਤ ਵਿੱਚ ਨਹੀਂ ਰੱਖਿਆ ਤਾਂ ਜੋ ਸੁਖਬੀਰ ਸਿੰਘ ਬਾਦਲ ਨੂੰ ਬਚਾਇਆ ਜਾ ਸਕੇ।

ਸੂਬਾ ਪ੍ਰਧਾਨ ਨੇ ਕਿਹਾ ਮਾਣਯੋਗ ਅਦਾਲਤ ਦੇ ਫ਼ੈਸਲੇ ਨਾਲ ਕੈਪਟਨ ਅਮਰਿੰਦਰ ਸਿੰਘ ਦੇ ਦੋਹਰੇ ਚਰਿੱਤਰ ਦਾ ਪਤਾ ਚੱਲਦਾ ਹੈ, ਜੋ ਇੱਕ ਪਾਸੇ ਤਾਂ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦਾ ਵਾਅਦਾ ਕਰਦੇ ਹਨ, ਪਰ ਦੂਜੇ ਪਾਸੇ ਜਾਂਚ ਰਿਪੋਰਟ ਵਿੱਚ ਦੋਸ਼ੀ ਪਾਏ ਗਏ ਲੋਕਾਂ ਨੂੰ ਬਚਾਉਣ ‘ਚ ਲੱਗੇ ਹੋਏ ਹਨ। ਉਨਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਇਸ ਮਾਮਲੇ ਵਿੱਚ ਆਪਣੀ ਸਥਿਤੀ ਸਪਸ਼ਟ ਕਰਨ। ਭਗਵੰਤ ਮਾਨ ਨੇ ਦੁਹਰਾਇਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ‘ਤੇ ਕੋਟਕਪੂਰਾ ਕਾਂਢ ਦੀ ਮੁੜ ਸਹੀ ਜਾਂਚ ਕਰਵਾਈ ਜਾਵੇਗੀ ਅਤੇ ਇਸ ਨੂੰ ਕੇਸ ਨੂੰ ਅਦਾਲਤ ਵਿੱਚ ਸਹੀ ਪੇਸ਼ ਕਰਕੇ ਦੋਸ਼ੀਆਂ ਨੂੰ ਸਜ਼ਾ ਦਿਵਾਈ ਜਾਵੇਗੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

by Navjot
November 25, 2026
0

ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ...

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

by Ankit
November 25, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Most Popular

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

by Ankit
1 week ago
0

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ - ਪਟਿਆਲਾ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 