• Latest
  • Trending
ਕੋਟਕਪੂਰਾ ‘ਚ ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਡੀਜੀਪੀ ਸਮੇਤ ਹੋਰ ਵੱਡੇ ਅਧਿਕਾਰੀਆਂ ਨਾਲ ਮੀਟਿੰਗ ਜਾਰੀ

4 years ago
Hukamnama Sri Darbar Sahib Today – 08 July 2026 | Ang 708 I ਅੱਜ ਦਾ ਹੁਕਮਨਾਮਾ

15 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
Punjab ਕਾਂਗਰਸ ਇੰਚਾਰਜ ਵਲੋਂ ਵਰਕਿੰਗ ਪ੍ਰਧਾਨਾਂ ਨੂੰ ਸੌਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

ਜ਼ੋਰਾਵਰ ਸਿੰਘ ਚਹਿਲ ਨੇ ਇੰਡੀਅਨ ਗੋਲਫ ਯੂਨੀਅਨ ਦੇ ਉੱਤਰੀ ਜ਼ੋਨ ਫੀਡਰ ਦਾ ਗੌਲਫ ਟੂਰਨਾਮੈਂਟ ਜਿੱਤਿਆ

ਭਾਰਤ – ਇੰਗਲੈਂਡ ਵਿਚਾਲੇ T-20 ਸੀਰੀਜ਼ ਦਾ ਤੀਜਾ ਮੁਕਾਬਲਾ: ਭਾਰਤ ਨੇ ਜਿੱਤਿਆ Toss

20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ  

ਪੰਜਾਬ ਸਰਕਾਰ ਸੁਰੱਖਿਅਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਤਿਆਰ-ਬਰ-ਤਿਆਰ: ਬਰਿੰਦਰ ਕੁਮਾਰ ਗੋਇਲ

ਵਿਜੀਲੈਂਸ ਬਿਊਰੋ ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

8 hours ago
ਕੈਨੇਡਾ ਵਿੱਚ ਹਰਿਆਣਾ ਦੇ 23 ਸਾਲਾ ਨੌਜਵਾਨ ਦੀ ਮੌਤ

ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏਗੀ : ਬ੍ਰਮ ਸ਼ੰਕਰ ਜਿੰਪਾ

9 hours ago
ਕ੍ਰਿਕਟ ਜਗਤ ਵਿੱਚ ਸੋਗ ਦੀ ਲਹਿਰ; ਇਸ ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

Hindi News
English News
Wednesday, July 8, 2026
No Result
View All Result
28 °c
Chandigarh
32 ° Thu
32 ° Fri
32 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਟਕਪੂਰਾ ‘ਚ ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਡੀਜੀਪੀ ਸਮੇਤ ਹੋਰ ਵੱਡੇ ਅਧਿਕਾਰੀਆਂ ਨਾਲ ਮੀਟਿੰਗ ਜਾਰੀ

November 10, 2022
in ADMINISTRATION, CRIME, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਫ਼ਾਜਲਿਕਾ, ਫਿਰੋਜ਼ਪੁਰ, ਰਾਸ਼ਟਰੀ, ਲੁਧਿਆਣਾ
ਕੋਟਕਪੂਰਾ ‘ਚ ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਡੀਜੀਪੀ ਸਮੇਤ ਹੋਰ ਵੱਡੇ ਅਧਿਕਾਰੀਆਂ ਨਾਲ ਮੀਟਿੰਗ ਜਾਰੀ

ਕੋਟਕਪੂਰਾ ‘ਚ ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਡੀਜੀਪੀ ਸਮੇਤ ਹੋਰ ਵੱਡੇ ਅਧਿਕਾਰੀਆਂ ਨਾਲ ਮੀਟਿੰਗ ਜਾਰੀ

ਚੰਡੀਗੜ੍ਹ 10 ਨਵੰਬਰ(ਵਿਸ਼ਵ ਵਾਰਤਾ)-ਫਰੀਦਕੋਟ ਵਿੱਚ ਵਾਪਰੀ ਘਟਨਾ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਚ ਪੱਧਰੀ ਬੈਠਕ ਸੱਦ ਲਈ ਹੈ।  ਮੁੱਖ ਮੰਤਰੀ  ਵੱਲੋਂ ਆਪਣੀ ਰਿਹਾਇਸ਼ ਤੇ  ਡੀਜੀਪੀ ਸਮੇਤ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਾਰੀ ਹੈ।  ਇਸ ਦੇ ਨਾਲ ਹੀ ਦੱਸ ਦਈਏ ਕਿ ਕਤਲ ਦੀ ਘਟਨਾ ਤੋਂ ਬਾਅਦ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਸੀ ਕਿ ਪੰਜਾਬ ਦੀ ਸੁਰੱਖਿਆ ਨੂੰ ਲੈ ਕੇ ਸੀਨੀਅਰ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਦਿੱਤੇ ਗਏ ਹਨ। ਫਰੀਦੇਕੋਟ ਦੇ ਕੋਟਕਪੂਰਾ ਵਿੱਚ ਅੱਜ ਸਵੇਰੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿੱਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਕਤਲ ਕਰ ਦਿੱਤਾ ਗਿਆ। ਪ੍ਰਦੀਪ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ ਗਿਆ ਜਦੋਂ ਉਹ ਆਪਣੀ ਡੇਅਰੀ ਖੋਲ੍ਹ ਰਿਹਾ ਸੀ। 2 ਮੋਟਰਸਾਈਕਲਾਂ ਤੇ ਸਵਾਰ 5 ਬਦਮਾਸ਼ਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਪ੍ਰਦੀਪ ਜ਼ਮਾਨਤ ‘ਤੇ ਬਾਹਰ ਆਇਆ ਸੀ। ਜਿਸ ਤੋਂ ਬਾਅਦ ਉਸ ਨੂੰ ਸੁਰੱਖਿਆ ਦਿੱਤੀ ਗਈ।ਇਸ ਮੌਕੇ ‘ਤੇ ਪ੍ਰਦੀਪ ਸਿੰਘ ਡੇਰਾ ਪ੍ਰੇਮੀ ਦਾ ਗੰਨਮੈਨ ਵੀ ਉਸ ਦੇ ਨਾਲ ਸੀ।  ਗੋਲੀਬਾਰੀ ਦੌਰਾਨ ਇਸ ਹਮਲੇ ਵਿੱਚ ਇਕ ਸੁਰੱਖਿਆ ਕਰਮੀ ਅਤੇ ਨੇੜੇ ਦੀ ਦੁਕਾਨ ਦਾ ਮਾਲਕ ਵੀ ਜ਼ਖ਼ਮੀ ਹੋ ਗਿਆ।

ਪੰਜਾਬ ਇੱਕ ਅਮਨ ਪਸੰਦ ਸੂਬਾ ਹੈ ਇੱਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ..ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ ..ਸੂਬੇ ਦੀ ਅਮਨ-ਸ਼ਾਂਤੀ ਕਾਇਮ ਰੱਖਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ..

— Bhagwant Mann (@BhagwantMann) November 10, 2022

Update on murder of Sacrilege accused: The situation is under control and I urge people to maintain peace and harmony in the state.@PunjabPoliceInd is doing proper investigation

Request citizens not to panic or spread fake news or any hate speech.

— DGP Punjab Police (@DGPPunjabPolice) November 10, 2022

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 08 July 2026 | Ang 708 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 08 July 2026 | Ang 708 I ਅੱਜ ਦਾ ਹੁਕਮਨਾਮਾ

by Ankit
July 8, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 08-07-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 7, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab ਕਾਂਗਰਸ ਇੰਚਾਰਜ ਵਲੋਂ ਵਰਕਿੰਗ ਪ੍ਰਧਾਨਾਂ ਨੂੰ ਸੌਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

Punjab ਕਾਂਗਰਸ ਇੰਚਾਰਜ ਵਲੋਂ ਵਰਕਿੰਗ ਪ੍ਰਧਾਨਾਂ ਨੂੰ ਸੌਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

by Jaspreet Kaur
July 7, 2026
0

Punjab ਕਾਂਗਰਸ ਇੰਚਾਰਜ ਵਲੋਂ ਵਰਕਿੰਗ ਪ੍ਰਧਾਨਾਂ ਨੂੰ ਸੌਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਦੇ ਇੰਚਾਰਜ...

ਜ਼ੋਰਾਵਰ ਸਿੰਘ ਚਹਿਲ ਨੇ ਇੰਡੀਅਨ ਗੋਲਫ ਯੂਨੀਅਨ ਦੇ ਉੱਤਰੀ ਜ਼ੋਨ ਫੀਡਰ ਦਾ ਗੌਲਫ ਟੂਰਨਾਮੈਂਟ ਜਿੱਤਿਆ

ਜ਼ੋਰਾਵਰ ਸਿੰਘ ਚਹਿਲ ਨੇ ਇੰਡੀਅਨ ਗੋਲਫ ਯੂਨੀਅਨ ਦੇ ਉੱਤਰੀ ਜ਼ੋਨ ਫੀਡਰ ਦਾ ਗੌਲਫ ਟੂਰਨਾਮੈਂਟ ਜਿੱਤਿਆ

by Ankit
July 7, 2026
0

ਜ਼ੋਰਾਵਰ ਸਿੰਘ ਚਹਿਲ ਨੇ ਇੰਡੀਅਨ ਗੋਲਫ ਯੂਨੀਅਨ ਦੇ ਉੱਤਰੀ ਜ਼ੋਨ ਫੀਡਰ ਦਾ ਗੌਲਫ ਟੂਰਨਾਮੈਂਟ ਜਿੱਤਿਆ ਖੇਡਾਂ ਦੀ ਅਮੀਰ ਵਿਰਾਸਤ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 08 July 2026 | Ang 708 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 08 July 2026 | Ang 708 I ਅੱਜ ਦਾ ਹੁਕਮਨਾਮਾ

by Ankit
July 8, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 08-07-2026 |...

Most Popular

ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ; ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਸਮੇਂ ਸਿਰ ਜਾਂਚ ਅਤੇ ਇਲਾਜ ਨੂੰ ਮਿਲ ਰਿਹਾ ਬਲ

4 weeks ago
0

ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ; ਭਗਵੰਤ ਮਾਨ ਸਰਕਾਰ ਦੀ ‘ਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 