• Latest
  • Trending
ਕੋਰੋਨਾ ਦਾ ‘ਕਾਂਗਰਸੀਕਰਨ’ ਕਰਕੇ ਮੁਸ਼ਕਲਾਂ ‘ਚ ਹੋਰ ਵਾਧਾ ਨਾ ਕਰੇ ਕੈਪਟਨ ਸਰਕਾਰ-ਭਗਵੰਤ ਮਾਨ

ਕੋਰੋਨਾ ਦਾ ‘ਕਾਂਗਰਸੀਕਰਨ’ ਕਰਕੇ ਮੁਸ਼ਕਲਾਂ ‘ਚ ਹੋਰ ਵਾਧਾ ਨਾ ਕਰੇ ਕੈਪਟਨ ਸਰਕਾਰ-ਭਗਵੰਤ ਮਾਨ

7 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

14 minutes ago
ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

21 minutes ago
ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

1 hour ago
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

1 hour ago
ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

2 hours ago
ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

2 hours ago
Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

2 hours ago
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

3 hours ago
ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

4 hours ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

4 hours ago
Hindi News
English News
Monday, November 16, 2026
No Result
View All Result
27 °c
Chandigarh
20 ° Tue
20 ° Wed
20 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਰੋਨਾ ਦਾ ‘ਕਾਂਗਰਸੀਕਰਨ’ ਕਰਕੇ ਮੁਸ਼ਕਲਾਂ ‘ਚ ਹੋਰ ਵਾਧਾ ਨਾ ਕਰੇ ਕੈਪਟਨ ਸਰਕਾਰ-ਭਗਵੰਤ ਮਾਨ

April 21, 2020
in ਖਬਰਾਂ, ਪੰਜਾਬ
ਕੋਰੋਨਾ ਦਾ ‘ਕਾਂਗਰਸੀਕਰਨ’ ਕਰਕੇ ਮੁਸ਼ਕਲਾਂ ‘ਚ ਹੋਰ ਵਾਧਾ ਨਾ ਕਰੇ ਕੈਪਟਨ ਸਰਕਾਰ-ਭਗਵੰਤ ਮਾਨ

ਕੋਰੋਨਾ ਦਾ ‘ਕਾਂਗਰਸੀਕਰਨ’ ਕਰਕੇ ਮੁਸ਼ਕਲਾਂ ‘ਚ ਹੋਰ ਵਾਧਾ ਨਾ ਕਰੇ ਕੈਪਟਨ ਸਰਕਾਰ-ਭਗਵੰਤ ਮਾਨ
‘ਆਪ’ ਵਿਧਾਇਕਾਂ ਨਾਲ ਵੀਡੀਓ ਕਾਨਫਰੰਸਿੰਗ ਕਰਕੇ ਭਗਵੰਤ ਮਾਨ ਨੇ ਜਾਣਿਆ ਵੱਖ-ਵੱਖ ਹਲਕਿਆਂ ਦਾ ਹਾਲ
ਸਾਰੇ ਵਿਧਾਇਕਾਂ ਨੇ ਸੱਤਾਧਾਰੀਆਂ ਦੇ ਪੱਖਪਾਤੀ ਰਵੱਈਏ ‘ਤੇ ਨਿਰਾਸ਼ਾ ਪ੍ਰਗਟਾਈ

ਚੰਡੀਗੜ੍ਹ, 21 ਅਪ੍ਰੈਲ 2020 (ਵਿਸ਼ਵ ਵਾਰਤਾ )-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੋਰੋਨਾ ਵਾਇਰਸ ਵਿਰੁੱਧ ਜ਼ਮੀਨ ‘ਤੇ ਲੜੀ ਜਾ ਰਹੀ ਜੰਗ ਦੌਰਾਨ ਸੱਤਾਧਾਰੀ ਜਮਾਤ ਕਾਂਗਰਸ ਦੇ ਪੱਖਪਾਤੀ ਵਤੀਰੇ ‘ਤੇ ਨਿਰਾਸ਼ਾ ਪ੍ਰਗਟ ਕੀਤੀ ਹੈ। ਭਗਵੰਤ ਮਾਨ ਦਾ ਕਹਿਣਾ ਹੈ ਕਿ ਲੋਕਾਂ, ਪੰਜਾਬ ਅਤੇ ਪੂਰੇ ਦੇਸ਼ ਦੇ ਭਲੇ ਲਈ ਇਸ ਔਖੀ ਘੜੀ ‘ਚ ਹਰ ਇੱਕ ਭਾਰਤੀ ਨਾਗਰਿਕ ਨੂੰ ਧਰਮ, ਜਾਤ, ਰੰਗ ਅਤੇ ਸਿਆਸਤ ਦੇ ਭੇਦਭਾਵ ਤੋਂ ਉੱਤੇ ਉੱਠ ਕੇ ਇੱਕ-ਦੂਸਰੇ ਦਾ ਹੌਸਲਾ ਅਤੇ ਗ਼ਰੀਬਾਂ-ਲੋੜਵੰਦਾਂ ਦਾ ਸਹਾਰਾ ਬਣਨਾ ਚਾਹੀਦਾ ਹੈ, ਪਰੰਤੂ ਪੰਜਾਬ ‘ਚ ਸੱਤਾਧਾਰੀ ਕਾਂਗਰਸ ਇਸ ਚੁਨੌਤੀ ਭਰੇ ਹਾਲਾਤ ‘ਚ ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਦਾ ਕਾਂਗਰਸੀਕਰਨ ਕਰਕੇ ਲੋਕਾਂ ਅਤੇ ਪ੍ਰਸ਼ਾਸਨ ਦੋਵਾਂ ਦੀਆਂ ਮੁਸ਼ਕਲਾਂ-ਪਰੇਸ਼ਾਨੀਆਂ ‘ਚ ਵਾਧਾ ਕਰ ਰਹੇ ਹਨ।

‘ਆਪ’ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਇਹ ਨਿਰਾਸ਼ਾ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਪਾਰਟੀ ਦੀ ਵੀਡੀਓ ਕਾਨਫਰੰਸਿੰਗ ਮੀਟਿੰਗ ਦੌਰਾਨ ਸਾਹਮਣੇ ਆਈਆਂ ਲਗਭਗ ਇੱਕੋ ਤਰ੍ਹਾਂ ਦੀਆਂ ਦਿੱਕਤਾਂ ਸੁਣਨ ਉਪਰੰਤ ਪ੍ਰਗਟ ਕੀਤੀ।
ਭਗਵੰਤ ਮਾਨ ਨੇ ਕਿਹਾ ਕਿ ਰਾਸ਼ਨ ਵੰਡਣ ‘ਚ ਜੋ ਪੱਖਪਾਤ ਕਾਂਗਰਸੀ ਪਹਿਲੇ ਦਿਨ ਤੋਂ ਕਰਦੇ ਆ ਰਹੇ ਹਨ, ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਫੂਡ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਆਲ ਪਾਰਟੀ ਮੀਟਿੰਗ ਦੌਰਾਨ ਦਿੱਤੇ ਗਏ ਭਰੋਸੇ ਦੇ ਬਾਵਜੂਦ ਬਦਸਤੂਰ ਜਾਰੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਜਿੰਨਾ ਲੋਕਾਂ ਦੇ ਰਾਸ਼ਨ-ਕਾਰਡ ਕੱਟ ਦਿੱਤੇ ਗਏ ਹਨ, ਉਨ੍ਹਾਂ ਨੂੰ ਲੌਕਡਾਊਨ ਦੌਰਾਨ ਰਾਸ਼ਨ ਮਿਲਣਾ ਜਾਰੀ ਰਹੇਗਾ, ਪਰ ਜ਼ਮੀਨੀ ਹਕੀਕਤ ਉਲਟ ਹੈ, ਜਿਸ ਪਿੰਡ ‘ਚ 200 ਘਰਾਂ ਨੂੰ ਰਾਸ਼ਨ ਦੀ ਅਤਿ ਜ਼ਰੂਰਤ ਹੈ, ਉੱਥੇ 20 ਘਰਾਂ ਨੂੰ ਵੀ ਪੂਰਾ ਨਹੀਂ ਮਿਲ ਰਿਹਾ। ਕਿਸ ਘਰ ਨੂੰ ਦੇਣਾ ਹੈ ਅਤੇ ਕਿਸ ਨੂੰ ਨਹੀਂ ਇਸ ਦਾ ਫ਼ੈਸਲਾ ਪ੍ਰਸ਼ਾਸਨ ਦੀ ਥਾਂ ਸਥਾਨਕ ਕਾਂਗਰਸੀ ਕਰ ਰਹੇ ਹਨ।
ਭਗਵੰਤ ਮਾਨ ਨੇ ਇਸ ਗੱਲ ‘ਤੇ ਵੀ ਨਿਰਾਸ਼ਾ ਜਤਾਈ ਕਿ ਤਲਵੰਡੀ ਸਾਬੋ ਦੀ ਦਾਣਾ ਮੰਡੀ ‘ਚ ਉਦੋਂ ਤੱਕ ਖ਼ਰੀਦ ਦਾ ਕੰਮ ਸ਼ੁਰੂ ਨਹੀਂ ਹੋਇਆ ਜਦੋਂ ਤੱਕ ਵਿਧਾਨ ਸਭਾ ਚੋਣਾਂ ‘ਚ ਲੋਕਾਂ ਵੱਲੋਂ ਹਰਾਇਆ ਗਿਆ ਕਾਂਗਰਸੀ ਉਮੀਦਵਾਰ (ਹਲਕਾ ਇੰਚਾਰਜ) ਉਸ ਦਾ ਉਦਘਾਟਨ ਨਹੀਂ ਕਰ ਕੇ ਗਿਆ।
ਮਾਨ ਨੇ ਕਿਹਾ ਕਿ ਇਸ ਮੌਕੇ ਪ੍ਰਸ਼ਾਸਨ ਨੂੰ ਮੁੱਖ ਵਿਰੋਧੀ ਧਿਰ ਵਜੋਂ ਨਾ ਕੇਵਲ ਆਮ ਆਦਮੀ ਪਾਰਟੀ ਬਲਕਿ ਸਾਰੀਆਂ ਸਿਆਸੀ ਪਾਰਟੀਆਂ ਦੇ ਵਿਧਾਇਕਾਂ-ਆਗੂਆਂ ਲੋੜਵੰਦਾਂ ਦੀਆਂ ਸੂਚੀਆਂ ਹਾਸਲ ਕਰਨ ਲਈ ਸੰਪਰਕ ‘ਚ ਰਹਿਣਾ ਚਾਹੀਦਾ ਹੈ ਤਾਂ ਕਿ ਇੱਕ ਵੀ ਨਾਗਰਿਕ ਦੋ ਡੰਗ ਦੀ ਰੋਟੀ ਤੇ ਲੋੜੀਂਦੀ ਦਵਾਈ ਆਦਿ ਤੋਂ ਵਾਂਝਾ ਨਾ ਰਹੇ।
ਭਗਵੰਤ ਮਾਨ ਨੇ ਕਿਹਾ ਕਿ ਪੀਜੀਆਈ ਚੰਡੀਗੜ੍ਹ ਸਮੇਤ ਰਾਜ ਦੇ ਜ਼ਿਲ੍ਹਾ ਤੇ ਤਹਿਸੀਲ ਹਸਪਤਾਲਾਂ ‘ਚ ਕੋਰੋਨਾ ਤੋਂ ਇਲਾਵਾ ਦੂਸਰੀਆਂ ਬਿਮਾਰੀਆਂ ਲਈ ਓ.ਪੀ.ਡੀ ਸ਼ੁਰੂ ਨਾ ਹੋਣ ਕਰਕੇ ਪੈਦਾ ਹੋ ਰਹੀਆਂ ਸਿਹਤ ਸਮੱਸਿਆਵਾਂ ਵੀ ਪੰਜਾਬ ਅਤੇ ਕੇਂਦਰ ਦਾ ਧਿਆਨ ਮੰਗਦੀਆਂ ਹਨ। ਇਸੇ ਤਰ੍ਹਾਂ ਕੋਟਾ (ਰਾਜਸਥਾਨ) ਸਮੇਤ ਵੱਖ-ਵੱਖ ਰਾਜਾਂ ‘ਚ ਫਸੇ ਵਿਦਿਆਰਥੀਆਂ, ਹਜ਼ੂਰ ਸਾਹਿਬ ਸਮੇਤ ਹੋਰ ਧਾਰਮਿਕ ਸਥਾਨਾਂ ‘ਤੇ ਫਸੇ ਸ਼ਰਧਾਲੂਆਂ ਅਤੇ ਵਿਦੇਸ਼ਾਂ ‘ਚ ਫਸੇ ਭਾਰਤੀ ਪੰਜਾਬੀਆਂ ਨੂੰ ਵਿਸ਼ੇਸ਼ ਪ੍ਰਬੰਧਾਂ ਰਾਹੀਂ ਵਾਪਸ ਲਿਆਉਣ ‘ਚ ਹੋ ਰਹੀ ਦੇਰੀ ‘ਤੇ ਵੀ ਭਗਵੰਤ ਮਾਨ ਨੇ ਨਾਖੁਸ਼ੀ ਪ੍ਰਗਟ ਕੀਤੀ।
‘ਆਪ’ ਵਿਧਾਇਕਾਂ ਨੇ ਮੰਡੀਆਂ ‘ਚ ਕੂਪਨ ਸਿਸਟਮ ਫਲਾਪ ਹੋਣ ਕਾਰਨ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਦੀ ਵਧ ਰਹੀਆਂ ਮੁਸ਼ਕਲਾਂ ਸਮੇਤ ਲੇਬਰ ਨੂੰ ਤਿੰਨ ਗੁਣਾ ਵੱਧ ਮਿਹਨਤਾਨਾ ਅਤੇ ਕਣਕ ਦੀ ਖ਼ਰੀਦ ਲਈ ਨਮੀ ਦੀ ਸ਼ਰਤ 12 ਫ਼ੀਸਦੀ ਤੋਂ ਵਧਾ ਕੇ 14 ਫ਼ੀਸਦੀ ਕਰਨ ‘ਤੇ ਜ਼ੋਰ ਦਿੱਤਾ।
ਭਗਵੰਤ ਮਾਨ ਨੇ ਦੱਸਿਆ ਕਿ ਉਹ ਕਣਕ ਦੀ ਖ਼ਰੀਦ, ਲੇਬਰ ਦੇ ਮਿਹਨਤਾਨੇ ਅਤੇ ਨਮੀ ਦੀਆਂ ਸ਼ਰਤਾਂ ਢਿੱਲੀਆਂ ਕਰਨ ਬਾਰੇ ਪ੍ਰਧਾਨ ਮੰਤਰੀ ਨੂੰ ਲਿਖ ਚੁੱਕੇ ਹਨ, ਜਦਕਿ ਸ਼ੈਲਰ ਉਦਯੋਗ ਲਈ ਚੋਲਾਂ ਦੀ 67 ਪ੍ਰਤੀਸ਼ਤ ਡਿਲਿਵਰੀ ਨੂੰ 64 ਪ੍ਰਤੀਸ਼ਤ ਕਰਨਾ ਅਤੇ ਗੁਦਾਮਾਂ ‘ਚ ਪਏ ਅਨਾਜ ਦੀ ਦੂਜੇ ਰਾਜਾਂ ‘ਚ ਲਿਫ਼ਟਿੰਗ ਹੋਰ ਤੇਜ਼ ਕਰਨ ਦਾ ਮਾਮਲਾ ਪ੍ਰਧਾਨ ਮੰਤਰੀ, ਕੇਂਦਰੀ ਫੂਡ ਸਪਲਾਈ ਮੰਤਰੀ ਅਤੇ ਰੇਲ ਮੰਤਰੀ ਕੋਲ ਉਠਾ ਰਹੇ ਹਨ।
ਵੀਡੀਓ ਕਾਨਫਰੰਸਿੰਗ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਪ੍ਰੋ. ਬਲਜਿੰਦਰ ਕੌਰ, ਕੁਲਤਾਰ ਸਿੰਘ ਸੰਧਵਾਂ, ਅਮਨ ਅਰੋੜਾ, ਸਰਬਜੀਤ ਕੌਰ ਮਾਣੂੰਕੇ, ਮੀਤ ਹੇਅਰ, ਜੈ ਕ੍ਰਿਸ਼ਨ ਸਿੰਘ ਰੋੜੀ, ਰੁਪਿੰਦਰ ਕੌਰ ਰੂਬੀ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ, ਮਾਸਟਰ ਬਲਦੇਵ ਸਿੰਘ, ਸੰਗਠਨ ਇੰਚਾਰਜ ਗੈਰੀ ਬੜਿੰਗ ਅਤੇ ਸਟੇਟ ਮੀਡੀਆ ਹੈੱਡ ਮਨਜੀਤ ਸਿੰਘ ਸਿੱਧੂ ਨੇ ਹਿੱਸਾ ਲਿਆ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

by Navjot
November 16, 2026
0

    ਮਾਨਸਾ 16 ਨਵੰਬਰ ( ਵਿਸ਼ਵ ਵਾਰਤਾ)- ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਅਤੇ ਜਗਮੀਤ ਸਿੰਘ ਮਾਨ...

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

by Navjot
November 16, 2026
0

ਦੁਬਈ, 16 ਨਵੰਬਰ (ਵਿਸ਼ਵ ਵਾਰਤਾ) - ਜੈ ਸ਼ਾਹ ਨੂੰ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਦੇ ਚੇਅਰਮੈਨ ਵਜੋਂ ਦੂਜੇ ਕਾਰਜਕਾਲ ਲਈ ਬਿਨਾਂ...

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

by Ankit
November 16, 2026
0

  ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 16 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਕੁੱਲ੍ਹੜ ਪੀਜ਼ਾ ਫੇਮ ਸਹਿਜ ਅਰੋੜਾ ਦੀ ਵਿਗੜੀ ਸਿਹਤ

ਕੁੱਲ੍ਹੜ ਪੀਜ਼ਾ ਫੇਮ ਸਹਿਜ ਅਰੋੜਾ ਦੀ ਵਿਗੜੀ ਸਿਹਤ

by Navjot
3 weeks ago
0

ਚੰਡੀਗੜ੍ਹ, 24 ਅਕਤੂਬਰ (ਵਿਸ਼ਵ ਵਾਰਤਾ) ਜਲੰਧਰ ਦੇ ਚਰਚਿਤ ਕੁੱਲ੍ਹੜ ਪੀਜ਼ਾ ਫੇਮ ਸਹਿਜ ਅਰੋੜਾ ਨੂੰ ਸਿਹਤ ਵਿਗੜਨ ਕਾਰਨ ਹਸਪਤਾਲ ਵਿੱਚ ਦਾਖਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 