ਕੋਰੋਨਾ ਦਾ ਖ਼ਤਰਾ! ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ
ਪੜ੍ਹੋ ਲੋਕਾਂ ਨੂੰ ਦਿੱਤੀ ਕਿਹੜੀ ਸਲਾਹ
ਚੰਡੀਗੜ੍ਹ 22 ਦਸੰਬਰ (ਵਿਸ਼ਵ ਵਾਰਤਾ)-ਦੇਸ਼ ਵਿੱਚ ਕੋਰੋਨਾ ਦੇ ਖ਼ਤਰੇ ਨੂੰ ਦੇਖਦਿਆਂ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਨੇ ਐਡਵਾਇਜ਼ਰੀ ਜਾਰੀ ਕੀਤੀ ਹੈ। ਇਸ ਵਿੱਚ ਸਲਾਹ ਦਿੱਤੀ ਗਈ ਹੈ ਕਿ ਮਾਸਕ ਪਹਿਨੋ,ਅੰਤਰਰਾਸ਼ਟਰੀ ਯਾਤਰਾ ਤੋਂ ਬਚੋ – ਭੀੜ ਵਾਲੀਆਂ ਥਾਵਾਂ ‘ਤੇ ਜਾਣ ਤੋਂ ਬਚੋ – ਸਮਾਜਿਕ ਦੂਰੀ ਬਣਾਈ ਰੱਖੀ ਜਾਵੇ – ਸਾਬਣ ਜਾਂ ਸੈਨੀਟਾਈਜ਼ਰ ਨਾਲ ਨਿਯਮਤ ਹੱਥ ਧੋਣਾ – ਕੋਵਿਡ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰੋ।