ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਹਿਦਾਇਤਾਂ
ਪੜ੍ਹੋ ਹੁਕਮਾਂ ਦੀ ਕਾਪੀ
ਚੰਡੀਗੜ੍ਹ,13 ਅਗਸਤ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਨੇ ਵਧਦੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਨਵੀਆਂ ਕੋਰੋਨਾ ਹਿਦਾਇਤਾਂ ਜਾਰੀ ਕੀਤੀਆਂ ਹਨ। ਜਿਹਨਾਂ ਅਨੁਸਾਰ ਭੀੜ ਵਾਲੀਆਂ ਥਾਵਾਂ ਤੇ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 2 ਗਜ਼ ਦੀ ਦੂਰੀ ਬਣਾ ਕੇ ਰੱਖਣ ਲਈ ਵੀ ਕਿਹਾ ਗਿਆ ਹੈ।