• Latest
  • Trending
ਕੋਰੋਨਾ ਪੀੜਤ ਮਰੀਜਾਂ ਲਈ 25 ਬੈੱਡਾਂ ਵਾਲਾ ਆਕਸੀਜਨ ਸੈਂਟਰ ਸੁਖਬੀਰ ਸਿੰਘ ਬਾਦਲ 22 ਮਈ ਨੂੰ ਕਰਨਗੇ ਸਮਰਪਿਤ: ਡਾ: ਨਿਸ਼ਾਨ

6 years ago
Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

19 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

43 minutes ago
Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

58 minutes ago
Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

1 hour ago
Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

2 hours ago
Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

3 hours ago
National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

4 hours ago
Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Saturday, November 28, 2026
No Result
View All Result
25 °c
Chandigarh
19 ° Sun
19 ° Mon
18 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਰੋਨਾ ਪੀੜਤ ਮਰੀਜਾਂ ਲਈ 25 ਬੈੱਡਾਂ ਵਾਲਾ ਆਕਸੀਜਨ ਸੈਂਟਰ ਸੁਖਬੀਰ ਸਿੰਘ ਬਾਦਲ 22 ਮਈ ਨੂੰ ਕਰਨਗੇ ਸਮਰਪਿਤ: ਡਾ: ਨਿਸ਼ਾਨ

May 21, 2021
in ਖਬਰਾਂ, ਪੰਜਾਬ
ਕੋਰੋਨਾ ਪੀੜਤ ਮਰੀਜਾਂ ਲਈ 25 ਬੈੱਡਾਂ ਵਾਲਾ ਆਕਸੀਜਨ ਸੈਂਟਰ ਸੁਖਬੀਰ ਸਿੰਘ ਬਾਦਲ 22 ਮਈ ਨੂੰ ਕਰਨਗੇ ਸਮਰਪਿਤ: ਡਾ: ਨਿਸ਼ਾਨ

*ਕੋਰੋਨਾ ਪੀੜਤ ਮਰੀਜਾਂ ਲਈ 25 ਬੈੱਡਾਂ ਵਾਲਾ ਆਕਸੀਜਨ ਸੈਂਟਰ ਸੁਖਬੀਰ ਸਿੰਘ ਬਾਦਲ 22 ਮਈ ਨੂੰ ਕਰਨਗੇ ਸਮਰਪਿਤ: ਡਾ: ਨਿਸ਼ਾਨ*

ਕੋਰੋਨਾ ਪੀੜਤ ਮਰੀਜਾਂ ਲਈ 25 ਬੈੱਡਾਂ ਵਾਲਾ ਆਕਸੀਜਨ ਸੈਂਟਰ ਸੁਖਬੀਰ ਸਿੰਘ ਬਾਦਲ 22 ਮਈ ਨੂੰ ਕਰਨਗੇ ਸਮਰਪਿਤ: ਡਾ: ਨਿਸ਼ਾਨ

ਬੁਢਲਾਡਾ 21 ਮਈ : ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੌਮਣੀ ਅਕਾਲੀ ਦਲ ਦੇ ਸਹਿਯੋਗ ਨਾਲ ਇਸ ਹਲਕੇ ਵਿੱਚ ਪਹਿਲ ਕਦਮੀ ਕਰਦਿਆਂ ਸਥਾਨਕ ਗੁਰੂ ਨਾਨਕ ਕਾਲਜ ਵਿਖੇ 25 ਬੈੱਡਾਂ ਵਾਲਾ ਆਕਸੀਜਨ ਸੈਂਟਰ ਖੋਲਿ੍ਆ ਜਾ ਰਿਹਾ ਹੈ। ਇਸ ਦੀ ਜਾਣਕਾਰੀ ਦਿੰਦਿਆਂ ਸ਼੍ਰੌਮਣੀ ਅਕਾਲੀ ਦਲ ਹਲਕਾ ਇੰਚਾਰਜ ਡਾ: ਨਿਸ਼ਾਨ ਸਿੰਘ ਨੇ ਦੱਸਿਆ ਕਿ ਇਹ ਸੈਂਟਰ ਕੋਰੋਨਾ ਪੀੜਤ ਮਰੀਜਾਂ ਦੀ ਸੇਵਾ ਨੂੰ ਬਿਲਕੁੱਲ ਫਰੀ ਸਮਰਪਿਤ ਹੋਵੇਗਾ। ਮਰੀਜਾਂ ਨੂੰ ਜਿੱਥੇ ਆਕਸੀਜਨ ਅਤੇ ਮੈਡੀਕਲ ਸਹੂਲਤਾਂ ਦਿੱਤੀਆਂ ਜਾਣਗੀਆਂ। ਉੱਥੇ ਮਰੀਜਾਂ ਦੇ ਲਈ ਗੁਰੂ ਕਾ ਲੰਗਰ ਦੇ ਪ੍ਰਬੰਧ ਵੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸੈਂਟਰ ਨੂੰ ਲੋਕ ਸੇਵਾ ਲਈ ਸਮਰਪਿਤ ਕਰਨ ਲਈ ਸ਼੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਮੈਂਬਰ ਰਾਜ ਸਭਾ ਸ: ਬਲਵਿੰਦਰ ਸਿੰਘ ਭੂੰਦੜ 22 ਮਈ ਨੂੰ ਪਹੁੰਚ ਰਹੇ ਹਨ। ਇਸ ਮੌਕੇ ਗੁਰੂ ਨਾਨਕ ਕਾਲਜ ਦੇ ਪ੍ਰਿੰ: ਕੁਲਦੀਪ ਸਿੰਘ ਬੱਲ, ਜਿਲ੍ਹਾ ਪ੍ਰਧਾਨ ਦਿਹਾਤੀ ਗੁਰਮੇਲ ਸਿੰਘ ਫਫੜੇ ਭਾਈਕੇ, ਯੂਥ ਅਕਾਲੀ ਦੇ ਜਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਟੋਡਰਪੁਰ, ਠੇਕੇਦਾਰ ਗੁਰਪਾਲ ਸਿੰਘ, ਪ੍ਰਧਾਨ ਕਰਮਜੀਤ ਸਿੰਘ ਮਾਘੀ, ਜਥੇਦਾਰ ਤਾਰਾ ਸਿੰਘ, ਬੀਬੀ ਬਲਵੀਰ ਕੌਰ, ਹਰਮੇਲ ਸਿੰਘ ਕਲੀਪੁਰ, ਜਥੇਦਾਰ ਅਮਰਜੀਤ ਸਿੰਘ ਕੁਲਾਣਾ, ਬਲਵਿੰਦਰ ਸਿੰਘ ਪਟਵਾਰੀ, ਦਰਸ਼ਨ ਸਿੰਘ ਰੱਲੀ ਤੋਂ ਇਲਾਵਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਾਬਾ ਬੂਟਾ ਸਿੰਘ, ਮੈਨੇਜਰ, ਅਕਾਲੀ ਜਥੇਬੰਦੀ ਤੋਂ ਇਲਾਵਾ ਕਾਲਜ ਦੇ ਸਟਾਫ ਮੈਂਬਰ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

by Ranjit Singh
November 28, 2026
0

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ - ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਤਹਿਤ ਸਮਾਜਿਕ ਕੁਰੀਤੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 28, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

by Ranjit Singh
November 28, 2026
0

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ 'ਚ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ...

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

by Ranjit Singh
November 28, 2026
0

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਕਾਂਗਰਸ ਪਾਰਟੀ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

by Ranjit Singh
November 28, 2026
0

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ - ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਤਹਿਤ ਸਮਾਜਿਕ ਕੁਰੀਤੀ...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
4 weeks ago
0

ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 