• Latest
  • Trending
ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਅ ਲਈ ਸਰਕਾਰੀ ਸਿਹਤ ਸੇਵਾਵਾਂ ਦੀ ਮਜ਼ਬੂਤੀ ਜ਼ਰੂਰੀ: ਅਮਨ ਅਰੋੜਾ

ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਅ ਲਈ ਸਰਕਾਰੀ ਸਿਹਤ ਸੇਵਾਵਾਂ ਦੀ ਮਜ਼ਬੂਤੀ ਜ਼ਰੂਰੀ: ਅਮਨ ਅਰੋੜਾ

5 years ago
Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

4 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

4 hours ago
ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

4 hours ago
ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ

4 hours ago
ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

4 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

4 hours ago
12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

4 hours ago
Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

5 hours ago
ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
Hindi News
English News
Wednesday, November 11, 2026
No Result
View All Result
15 °c
Chandigarh
22 ° Wed
22 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਅ ਲਈ ਸਰਕਾਰੀ ਸਿਹਤ ਸੇਵਾਵਾਂ ਦੀ ਮਜ਼ਬੂਤੀ ਜ਼ਰੂਰੀ: ਅਮਨ ਅਰੋੜਾ

January 15, 2022
in ਸਿਆਸੀ, ਸਿਹਤ, ਖਬਰਾਂ, ਪੰਜਾਬ
ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਅ ਲਈ ਸਰਕਾਰੀ ਸਿਹਤ ਸੇਵਾਵਾਂ ਦੀ ਮਜ਼ਬੂਤੀ ਜ਼ਰੂਰੀ: ਅਮਨ ਅਰੋੜਾ

ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਅ ਲਈ ਸਰਕਾਰੀ ਸਿਹਤ ਸੇਵਾਵਾਂ ਦੀ ਮਜ਼ਬੂਤੀ ਜ਼ਰੂਰੀ: ਅਮਨ ਅਰੋੜਾ

– ਕੋਰੋਨਾ ਦੇ ਪਿਛਲੇ ਹਮਲਿਆਂ ਤੋਂ ਸਬਕ ਸਿੱਖਣ ਦੀ ਜ਼ਰੂਰਤ, ਪ੍ਰਾਈਵੇਟ ਹਸਪਤਾਲਾਂ ਦੇ ਰਹਿਮੋਂ ਕਰਮ ’ਤੇ ਨਾ ਛੱਡੇ ਜਾਣ ਮਰੀਜ  

– ‘ਆਪ’ ਵੱਲੋਂ ਕੋਰੋਨਾ ਦੀ ਤੀਜੀ ਲਹਿਰ ਦੇ ਮੱਦੇਨਜ਼ਰ ਪ੍ਰਾਈਵੇਟ ਹਸਪਤਾਲਾਂ ਅਤੇ ਲੈਬਾਟਰੀਜ਼ ਦੀ ਲੁੱਟ ਰੋਕਣ ਲਈ ਤਾਜ਼ਾ ਦਿਸ਼ਾ- ਨਿਰਦੇਸ਼ ਜਾਰੀ ਕਰਨ ਦੀ ਮੰਗ

ਚੰਡੀਗੜ੍ਹ, 15 ਜਨਵਰੀ (ਵਿਸ਼ਵ ਵਾਰਤਾ)ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਨੂੰ ਗੰਭੀਰਤਾ ਨਾਲ ਲਏ ਜਾਣ ਦੀ ਮੰਗ ਕਰਦਿਆਂ ਪੰਜਾਬ ਸਰਕਾਰ ਖਾਸ ਕਰਕੇ ਸੂਬੇ ਦੇ ਮਾਣਯੋਗ ਰਾਜਪਾਲ ਕੋਲੋਂ ਮੰਗ ਕੀਤੀ ਹੈ ਕਿ ਕੋਰੋਨਾ ਦੇ ਪਿਛਲੇ ਹਮਲਿਆਂ ਤੋਂ ਸਬਕ ਸਿਖਦੇ ਹੋਏ ਪੰਜਾਬ ਦੀਆਂ ਸਰਕਾਰੀ ਸਿਹਤ ਸੇਵਾਵਾਂ ’ਚ ਜੰਗੀ ਪੱਧਰ ਦਾ ਸੁਧਾਰ ਬੇਹੱਦ ਜ਼ਰੂਰੀ ਹੈ ਅਤੇ ਸਰਕਾਰੀ ਹਸਪਤਾਲਾਂ, ਡਿਸਪੈਂਸਰੀਆਂ ਵਿੱਚ ਮੌਜ਼ੂਦ ਕਮੀਆਂ- ਖਾਮੀਆਂ ਦੂਰ ਕਰਨ ਲਈ ਸਰਕਾਰ ਫੌਰੀ ਕਦਮ ਚੁੱਕੇ। ਇਸ ਦੇ ਨਾਲ ਹੀ ਨਿੱਜੀ ਖੇਤਰ ਦੀਆਂ ਸਿਹਤ ਸੇਵਾਵਾਂ ਬਾਰੇ ਵਿਸ਼ੇਸ਼ ਦਿਸ਼ਾ – ਨਿਰਦੇਸ਼ (ਗਾਇਨਲਾਇਨਜ਼) ਜਾਰੀ ਕੀਤੀਆਂ ਜਾਣ ਤਾਂ ਕਿ ਪ੍ਰਾਈਵੇਟ ਹਸਪਤਾਲ ਅਤੇ ਲੈਬਾਟਰੀਜ਼ ਮਰੀਜਾਂ ਦੀ ਮਜ਼ਬੂਰੀ ਦਾ ਫਾਇਦਾ ਉਠਾ ਕੇ ਪਹਿਲਾਂ ਵਾਂਗ ਅੰਨ੍ਹੀ ਲੁੱਟ ਨਾ ਕਰ ਸਕਣ। 
ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਜ਼ੋਰਾਂ ’ਤੇ ਚੱਲ ਰਹੀ ਹੈ ਅਤੇ ਹਰ ਦਿਨ ਹਜ਼ਾਰਾਂ ਦੀ ਗਿਣਤੀ ਵਿੱਚ ਕੋਰੋਨਾ ਮਰੀਜ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ 14 ਜਨਵਰੀ ਦੇ ਦਿਨ 7600 ਤੋਂ ਜ਼ਿਆਦਾ ਕੋਰੋਨਾ ਮਰੀਜ਼ ਸਾਹਮਣੇ ਆਏ ਹਨ, ਜਦੋਂ ਕਿ 21 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ। ਇਸ ਤਰ੍ਹਾਂ 14 ਜਨਵਰੀ ਤੱਕ ਕਰੀਬ 34 ਹਜ਼ਾਰ ਕੋਰੋਨਾ ਕੇਸ ਪੰਜਾਬ ਵਿੱਚ ਪਾਏ ਗਏ ਹਨ। 
ਵਿਧਾਇਕ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਕੋਰੋਨਾ ਦਾ ਵੱਧ ਰਿਹਾ ਪ੍ਰਭਾਵ ਬਹੁਤ ਹੀ ਚਿੰਤਾਜਨਕ ਹੈ ਅਤੇ ਇਸ ਦੇ ਲਈ ਸੱਤਾ ਵਿੱਚ ਰਹੀ ਕਾਂਗਰਸ ਪਾਰਟੀ ਅਤੇ ਅਕਾਲੀ ਦਲ ਬਾਦਲ ਤੇ ਭਾਰਤੀ ਜਨਤਾ ਪਾਰਟੀ ਜ਼ਿੰਮੇਵਾਰ ਹਨ, ਕਿਉਂਕਿ ਇਨਾਂ ਸਿਆਸੀ ਪਾਰਟੀਆਂ ਨੇ ਪੰਜਾਬ ਵਿੱਚ ਸਰਕਾਰੀ ਸਿਹਤ ਢਾਂਚੇ ਨੂੰ ਇੱਕ ਸਾਜਿਸ਼ ਦੇ ਤਹਿਤ ਬਰਬਾਦ ਕੀਤਾ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਪ੍ਰਫੁੱਲਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਸਮਾਂ ਰਹਿੰਦੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਜ਼ਰੂਰੀ ਪ੍ਰਬੰਧ ਨਹੀਂ ਕੀਤੇ। ਸਗੋਂ ‘ਮਿਸ਼ਨ ਫ਼ਤਹਿ’ ਅਧੀਨ ਸਰਕਾਰੀ ਖਜ਼ਾਨੇ ‘ਚੋਂ ਜਨਤਾ ਦੇ ਕਰੋੜਾਂ ਰੁਪਏ ਬਰਬਾਦ ਕੀਤੇ ਹਨ। ਸੱਤਾਧਾਰੀ ਕਾਂਗਰਸ ਟੀਕਾਕਰਨ ਮੁਹਿੰਮ ਨੂੰ ਪ੍ਰਭਾਵੀ ਬਣਾਉਣ ਵਿੱਚ ਲਾਪ੍ਰਵਾਹ ਰਹੀ ਹੈ, ਜਿਸ ਕਾਰਨ ਸੂਬੇ ਦੇ ਲੋਕਾਂ ਨੂੰ ਅਜੇ ਤੱਕ ਵੀ ਕੋਰੋਨਾਂ ਤੋਂ ਬਚਾਅ ਲਈ ਜ਼ਰੂਰੀ ਟੀਕਾ ਨਹੀਂ ਲੱਗਿਆ। ਸੂਬੇ ਦੇ ਲੋਕ ਸਰਕਾਰੀ ਹਸਪਤਾਲਾਂ ਅਤੇ ਕੋਵਿਡ ਕੇਅਰ ਕੇਂਦਰਾਂ ਵਿੱਚ ਟੀਕਾ ਲਗਵਾਉਣ ਲਈ ਖੱਜਲ ਖੁਆਰ ਹੋ ਰਹੇ ਹਨ।   
‘ਆਪ’ ਆਗੂਆਂ ਨੇ ਕਿਹਾ ਕਿ ਸੱਤਾਧਾਰੀ ਕਾਂਗਰਸ ਨੇ ਕੁਰਸੀ ਦੀ ਆਪਸੀ ਲੜਾਈ ਦੌਰਾਨ ਪੰਜਾਬ ਦੇ ਸਾਰੇ ਅਹਿਮ ਮੁੱਦਿਆਂ ਨੂੰ ਛਿੱਕੇ ਟੰਗ ਦਿੱਤਾ ਹੈ। ਕਾਂਗਰਸੀਆਂ ਨੇ ਦਿੱਲੀ ਦੇ ਜਿੰਨੇ ਗੇੜੇ ‘ਕੁਰਸੀ’ ਖੋਹਣ ਜਾਂ ਬਚਾਉਣ ਲਈ ਲਾਏ ਹਨ, ਜੇਕਰ ਕੋਵਿਡ 19 ਟੀਕਾਕਰਨ ਟੀਕਿਆਂ ਲਈ ਲਾਏ ਹੁੰਦੇ ਤਾਂ ਟੀਕਾਕਰਨ ਮੁਹਿੰਮ ਮੁਕੰਮਲ ਪੂਰੀ ਹੋ ਜਾਂਦੀ ਅਤੇ ਪੰਜਾਬ ਵਾਸੀ ਕੋਰੋਨਾ ਦੀ ਤੀਜ਼ੀ ਲਹਿਰ ਤੋਂ ਪੀੜਤ ਨਾ ਹੁੰਦੇ। 
ਅਰੋੜਾ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਪੰਜਾਬ ਨਾਲ ਮਿੱਥ ਕੇ ਵਿਤਕਰਾ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਪੰਜਾਬ ਲਈ ਲੋੜੀਂਦੇ ਟੀਕਿਆਂ ਦਾ ਪ੍ਰਬੰਧ ਨਹੀਂ ਕੀਤਾ, ਜਿਸ ਕਾਰਨ ਪੰਜਾਬਵਾਸੀ ਟੀਕੇ ਲਵਾਉਣ ਤੋਂ ਪਿੱਛੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਟੀਕੇ ਨਾ ਲੱਗਣ ਕਾਰਨ ਪੰਜਾਬ ਵਿੱਚ ਕੋਰੋਨਾ ਫ਼ੈਲਣ ਦੀ ਦਰ 21. 19 ਫ਼ੀਸਦ ਤੱਕ ਪਹੁੰਚ ਗਈ ਹੈ, ਇਸ ਲਈ ਮੋਦੀ ਸਰਕਾਰ ਬਦਲੇਖੋਰੀ ਵਾਲੀ ਭਾਵਨਾ ਤਿਆਗ ਕੇ ਸੂਬੇ ਦੇ ਲੋਕਾਂ ਲਈ ਕਰੋਨਾ ਟੀਕਿਆਂ ਦੀਆਂ ਖ਼ੁਰਾਕਾਂ ਲੋੜੀਂਦੀ ਮਾਤਰਾ ‘ਚ ਭੇਜੇ ਤਾਂ ਕਿ ਪੰਜਾਬ ਦੀ ਜਨਤਾ ਕਰੋਨਾ ਦੇ ਤੀਸਰੇ ਹਮਲੇ ਤੋਂ ਸੁਰੱਖਿਅਤ ਰਹਿ ਸਕੇ।
ਅਮਨ ਅਰੋੜਾ ਨੇ ਮੰਗ ਕੀਤੀ ਕਿ ਪੰਜਾਬ ਵਾਸੀਆਂ ਨੂੰ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਅ ਲਈ ਜ਼ਰੂਰੀ ਹੈ ਕਿ ਸਰਕਾਰੀ ਸਿਹਤ ਸੇਵਾਵਾਂ ਮਜ਼ਬੂਤੀ ਕੀਤੀਆਂ ਜਾਣ ਅਤੇ ਪਿਛਲੇ ਕੋਰੋਨਾ ਹਮਲਿਆਂ ਤੋਂ ਸਬਕ ਲੈਂਦਿਆਂ  ਕੋਰੋਨਾ ਮਰੀਜਾਂ ਨੂੰ ਪ੍ਰਾਈਵੇਟ ਹਸਪਤਾਲਾਂ ਦੇ ਰਹਿਮੋਂ ਕਰਮ ’ਤੇ ਨਾ ਛੱਡਿਆ ਜਾਵੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਾਸੀਆਂ ਨੇ ਸੂਬੇ ਵਿੱਚ ‘ਆਪ’ ਦੀ ਸਰਕਾਰ ਬਣਾਉਣ ਦਾ ਨਿਸ਼ਚਾ ਕਰ ਲਿਆ ਹੈ, ਕਿਉਂਕਿ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਨੇ ਸਿਹਤ, ਸਿੱਖਿਆ ਅਤੇ ਜਨ ਸੁਵਿਧਾਵਾਂ ਦੇਣ ’ਚ ਲਾਮਿਸਾਲ ਕੰਮ ਕੀਤਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

by Wishavwarta
November 11, 2026
0

ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ - 20 ਆਈ ਏ ਐਸ ਅਧਿਕਾਰੀਆਂ ਨੂੰ ਕੀਤਾ ਇੱਧਰੋਂ -ਉੱਧਰ* 📍*6 ਜਿਲਿਆਂ ਨੂੰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Ankit
November 10, 2026
0

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

by Jaspreet Kaur
November 10, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ - "ਜੋ ਭਗੌੜਿਆਂ ਨਾਲ ਗਠਜੋੜ ਕਰਨਗੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

by Wishavwarta
November 11, 2026
0

ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ - 20 ਆਈ ਏ ਐਸ ਅਧਿਕਾਰੀਆਂ ਨੂੰ ਕੀਤਾ ਇੱਧਰੋਂ -ਉੱਧਰ* 📍*6 ਜਿਲਿਆਂ ਨੂੰ...

Most Popular

Punjab: ਯੂਕੇ ’ਚ ਮਹਾਰਾਜਾ ਦਲੀਪ ਸਿੰਘ ਦੀ 133ਵੀਂ ਬਰਸੀ ਨੂੰ ਸਮਰਪਿਤ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੀਤੀ ਸ਼ਮੂਲੀਅਤ

Punjab: ਯੂਕੇ ’ਚ ਮਹਾਰਾਜਾ ਦਲੀਪ ਸਿੰਘ ਦੀ 133ਵੀਂ ਬਰਸੀ ਨੂੰ ਸਮਰਪਿਤ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੀਤੀ ਸ਼ਮੂਲੀਅਤ

by Ranjit Singh
1 week ago
0

Punjab: ਯੂਕੇ ’ਚ ਮਹਾਰਾਜਾ ਦਲੀਪ ਸਿੰਘ ਦੀ 133ਵੀਂ ਬਰਸੀ ਨੂੰ ਸਮਰਪਿਤ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 