• Latest
  • Trending
ਕੋਰੋਨਾ ਵਿਰੁੱਧ ਜੰਗ ‘ਚ ‘ਆਪ’ ਵੱਲੋਂ ਪੰਜਾਬ ‘ਚ ਔਕਸੀਮੀਟਰ ਵੰਡਣ ਦੀ ਮੁਹਿੰਮ ਸ਼ੁਰੂ

ਕੋਰੋਨਾ ਵਿਰੁੱਧ ਜੰਗ ‘ਚ ‘ਆਪ’ ਵੱਲੋਂ ਪੰਜਾਬ ‘ਚ ਔਕਸੀਮੀਟਰ ਵੰਡਣ ਦੀ ਮੁਹਿੰਮ ਸ਼ੁਰੂ

6 years ago
ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ

12 minutes ago
ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ

ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ

1 hour ago
ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

2 hours ago
ਹਰਿਆਣਾ TET 2026 ਦੀ ਪ੍ਰੀਖਿਆ ਸ਼ੁਰੂ

ਹਰਿਆਣਾ TET 2026 ਦੀ ਪ੍ਰੀਖਿਆ ਸ਼ੁਰੂ

2 hours ago
ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ ‘ਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ ‘ਚ ਸ਼ਾਮਿਲ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਅਮਰੀਕਾ: ਮਾਲ ਦੇ ਅੰਦਰ ਅੰਨ੍ਹੇਵਾਹ ਗੋਲੀਬਾਰੀ! ਦੋ ਲੋਕਾਂ ਦੀ ਮੌਤ

ਅਮਰੀਕਾ: ਮਾਲ ਦੇ ਅੰਦਰ ਅੰਨ੍ਹੇਵਾਹ ਗੋਲੀਬਾਰੀ! ਦੋ ਲੋਕਾਂ ਦੀ ਮੌਤ

3 hours ago
National: ਪੜ੍ਹੋ ਕਿਵੇਂ ਅਪਲਾਈ ਕੀਤਾ ਜਾ ਸਕਦਾ ਹੈ ਕਿਸਾਨ ਆਯੁਸ਼ਮਾਨ ਕਾਰਡ ?

National: ਪੜ੍ਹੋ ਕਿਵੇਂ ਅਪਲਾਈ ਕੀਤਾ ਜਾ ਸਕਦਾ ਹੈ ਕਿਸਾਨ ਆਯੁਸ਼ਮਾਨ ਕਾਰਡ ?

3 hours ago
ਕਾਂਗੋ ਵਿੱਚ 1500 ਤੋਂ ਵੱਧ ਈਬੋਲਾ ਕੇਸਾਂ ਦੀ ਰਿਪੋਰਟ 

ਕਾਂਗੋ ਵਿੱਚ 1500 ਤੋਂ ਵੱਧ ਈਬੋਲਾ ਕੇਸਾਂ ਦੀ ਰਿਪੋਰਟ 

3 hours ago
National: ਅੱਜ ਇਸ ਰੂਟ ‘ਤੇ ਯਾਤਰਾ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਇਹ ਟ੍ਰੇਨਾਂ ਰਹਿਣਗੀਆਂ ਬੰਦ

National: ਅੱਜ ਇਸ ਰੂਟ ‘ਤੇ ਯਾਤਰਾ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਇਹ ਟ੍ਰੇਨਾਂ ਰਹਿਣਗੀਆਂ ਬੰਦ

3 hours ago
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 2 ਸਥਾਈ ਜੱਜ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 2 ਸਥਾਈ ਜੱਜ

3 hours ago
Breaking: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀਡੀਓ ਵਾਇਰਲ !

Breaking: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀਡੀਓ ਵਾਇਰਲ !

3 hours ago
Hindi News
English News
Saturday, July 4, 2026
No Result
View All Result
39 °c
Chandigarh
34 ° Sun
30 ° Mon
33 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਰੋਨਾ ਵਿਰੁੱਧ ਜੰਗ ‘ਚ ‘ਆਪ’ ਵੱਲੋਂ ਪੰਜਾਬ ‘ਚ ਔਕਸੀਮੀਟਰ ਵੰਡਣ ਦੀ ਮੁਹਿੰਮ ਸ਼ੁਰੂ

August 20, 2020
in ਚੰਡੀਗੜ੍ਹ
ਕੋਰੋਨਾ ਵਿਰੁੱਧ ਜੰਗ ‘ਚ ‘ਆਪ’ ਵੱਲੋਂ ਪੰਜਾਬ ‘ਚ ਔਕਸੀਮੀਟਰ ਵੰਡਣ ਦੀ ਮੁਹਿੰਮ ਸ਼ੁਰੂ

-ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੇ 500 ਔਕਸੀਮੀਟਰ ਭਗਵੰਤ ਮਾਨ ਅਤੇ ਹਰਪਾਲ ਸਿੰਘ ਚੀਮਾ ਨੂੰ ਸੌਂਪੇ
-ਕੋਰੋਨਾ ਮਹਾਂਮਾਰੀ ਨਾਲ ਨਿਪਟਣ ਲਈ ਦਿੱਲੀ ਸਰਕਾਰ ਦਾ ਮਾਡਲ ਅਪਣਾਵੇ ਸਰਕਾਰ-ਪ੍ਰੋ. ਬਲਜਿੰਦਰ ਕੌਰ
ਚੰਡੀਗੜ੍ਹ, 20 ਅਗਸਤ 2020 (ਵਿਸ਼ਵ ਵਾਰਤਾ)-ਕੋਰੋਨਾ ਮਹਾਂਮਾਰੀ ਉੱਤੇ ਸਫਲਤਾਪੂਰਵਕ ਕਾਬੂ ਪਾਉਣ ਵਾਲੀ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੀ ਤਰਜ਼ ‘ਤੇ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ‘ਚ ਔਕਸੀਮੀਟਰ ਵੰਡਣ ਦੀ ਮੁਹਿੰਮ ਸ਼ੁਰੂ ਕੀਤੀ ਹੈ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਸੀਨੀਅਰ ਆਗੂ ਅਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਔਕਸੀਮੀਟਰ ਵੰਡਣ ਦੀ ਮੁਹਿੰਮ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਕੋਰੋਨਾ ਨਾਲ ਨਿਪਟਣ ਲਈ ਪੰਜਾਬ ‘ਚ ਸਰਕਾਰ ਦਾ ਸਫਲ ਮਾਡਲ ਅਪਣਾਉਣ ‘ਚ ਕੋਈ ਝਿਜਕ ਨਾ ਦਿਖਾਈ ਜਾਵੇ।
ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਦਿੱਲੀ ਸਰਕਾਰ ਨੇ ਕੋਰੋਨਾ ਪ੍ਰਭਾਵਿਤ ਖੇਤਰਾਂ ‘ਚ ਲੋਕਾਂ ਨੂੰ ਘਰਾਂ ‘ਚ ਹੀ ਔਕਸੀਮੀਟਰ ਅਤੇ ਆਕਸੀਜਨ ਸਿਲੰਡਰਾਂ ਸਮੇਤ ਡਾਕਟਰੀ ਸਹੂਲਤਾਂ ਉਪਲਬਧ ਕਰਵਾਈਆਂ ਸਨ, ਜਦਕਿ ਪੰਜਾਬ ‘ਚ ਅਜਿਹੀ ਸਹੂਲਤ ਸਿਰਫ਼ ਮੰਤਰੀਆਂ, ਵਿਧਾਇਕਾਂ ਅਤੇ ਅਫ਼ਸਰਾਂ-ਅਧਿਕਾਰੀਆਂ ਤੱਕ ਹੀ ਸੀਮਤ ਕਰ ਦਿੱਤੀ ਹੈ।
ਪ੍ਰੋ. ਬਲਜਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੂੰ ਜਗਾਉਣ ਲਈ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਆਮ ਆਦਮੀ ਪਾਰਟੀ ਨੇ ਪੰਜਾਬ ‘ਚ ਔਕਸੀਮੀਟਰ ਦਾਨ ਕਰਨ ਦੀ ਮੁਹਿੰਮ ਚਲਾਈ ਹੈ, ਜਿਸ ਦੀ ਸ਼ੁਰੂਆਤ ਪੰਜਾਬ ਦੇ ਇੰਚਾਰਜ ਅਤੇ ਵਿਧਾਇਕ ਜਰਨੈਲ ਸਿੰਘ ਨੇ 500 ਔਕਸੀਮੀਟਰ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੂੰ ਸੌਂਪ ਕੇ ਕੀਤੀ।
ਪ੍ਰੋ. ਬਲਜਿੰਦਰ ਕੌਰ ਨੇ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 16 ਅਗਸਤ ਨੂੰ ਆਪਣੇ ਜਨਮ ਦਿਨ ਮੌਕੇ ਦਿੱਲੀ ਸਮੇਤ ਦੇਸ਼ ਭਰ ਦੇ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਤੋਹਫ਼ੇ ਦੇ ਤੌਰ ‘ਤੇ ਔਕਸੀਮੀਟਰ ਵੰਡਣ।
ਪ੍ਰੋ. ਬਲਜਿੰਦਰ ਕੌਰ ਨੇ ਦੱਸਿਆ ਇਸ ਮੁਹਿੰਮ ਦੇ ਤਹਿਤ ਪਾਰਟੀ ਦੇ ਆਗੂਆਂ ਸੁਖਵਿੰਦਰ ਸੁੱਖੀ, ਰਾਜ ਲਾਲੀ ਗਿੱਲ, ਮੈਡਮ ਨੀਨਾ ਮਿੱਤਲ, ਅਨੂ ਬੱਬਰ, ਡਾ. ਇੰਦਰਬੀਰ ਸਿੰਘ ਨਿੱਝਰ, ਤੇਜਿੰਦਰ ਮਹਿਤਾ, ਧਰਮਜੀਤ ਸਿੰਘ ਰਾਮੇਆਣਾ, ਜਗਦੇਵ ਸਿੰਘ ਬਾਮ, ਸੰਦੀਪ ਸਿੰਗਲਾ ਆਦਿ ਹੋਰ ਆਗੂਆਂ ਨੇ ਵੀ ਔਕਸੀਮੀਟਰ ਵੰਡਣ ਦੀ ਮੁਹਿੰਮ ਤਹਿਤ ਔਕਸੀਮੀਟਰ ਦਾਨ ਕਰਨ ਦਾ ਯੋਗਦਾਨ ਦਿੱਤਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ

by Jaspreet Kaur
July 4, 2026
0

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ  -ਮਜੀਠੀਆ ਸਣੇ ਹੋਰ ਅਕਾਲੀ ਆਗੂਆਂ ਨੂੰ ਮਿਲੀ ਜ਼ਮਾਨਤ   ਅੰਮ੍ਰਿਤਸਰ, 4 ਜੁਲਾਈ 2026...

Most Popular

ਓਮਾਨ ਤੱਟ ਨੇੜੇ ਭਾਰਤੀ ਜਹਾਜ਼ਾਂ ‘ਤੇ ਹਮਲੇ ਦਾ ਮਾਮਲਾ: ਅਮਰੀਕੀ ਚਾਰਜ ਡੀ ਅਫੇਅਰਜ਼ ਜੇਸਨ ਮੀਕਸ ਤਲਬ

ਓਮਾਨ ਤੱਟ ਨੇੜੇ ਭਾਰਤੀ ਜਹਾਜ਼ਾਂ ‘ਤੇ ਹਮਲੇ ਦਾ ਮਾਮਲਾ: ਅਮਰੀਕੀ ਚਾਰਜ ਡੀ ਅਫੇਅਰਜ਼ ਜੇਸਨ ਮੀਕਸ ਤਲਬ

by Jaspreet Kaur
3 weeks ago
0

ਓਮਾਨ ਤੱਟ ਨੇੜੇ ਭਾਰਤੀ ਜਹਾਜ਼ਾਂ 'ਤੇ ਹਮਲੇ ਦਾ ਮਾਮਲਾ: ਅਮਰੀਕੀ ਚਾਰਜ ਡੀ ਅਫੇਅਰਜ਼ ਜੇਸਨ ਮੀਕਸ ਤਲਬ ਚੰਡੀਗੜ੍ਹ, 12 ਜੂਨ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 