ਆਈਪੀਐਲ 2021 ਫੇਜ਼-2
ਕੋਲਕਾਤਾ ਅਤੇ ਰਾਜਸਥਾਨ ਵਿਚਕਾਰ ਹੋਵੇਗਾ ਮੁਕਾਬਲਾ

ਚੰਡੀਗੜ੍ਹ, 7ਅਕਤੂਬਰ(ਵਿਸ਼ਵ ਵਾਰਤਾ)- ਅੱਜ ਦਾ ਮੁਕਾਬਲਾ ਕੋਲਕਾਤਾ ਨਾਈਟ ਰਾਈਡਰਜ਼ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਖੇਡਿਆ ਜਾਵੇਗਾ। ਕੋਲਕਾਤਾ ਨਾਈਟ ਰਾਈਡਰਜ਼ ਅੱਜ ਰਾਜਸਥਾਨ ਰਾਇਲਜ਼ ਖ਼ਿਲਾਫ਼ ਵੱਡੀ ਜਿੱਤ ਦਰਜ ਕਰਕੇ ਪਲੇਆਫ ਦੀ ਦੌੜ ਵਿੱਚ ਬਣੇ ਰਹਿਣ ਦੀ ਕੋਸ਼ਿਸ਼ ਕਰੇਗੀ।






















