
ਨਵੀਂ ਦਿੱਲੀ, 16 ਦਸੰਬਰ – ਕੋਲਾ ਘੁਟਾਲਾ ਮਾਮਲੇ ਵਿਚ ਸੀਬੀਆਈ ਕੋਰਟ ਨੇ ਮਧੂ ਕੋਡਾ ਨੁੰ 3 ਸਾਲ ਦੀ ਜੇਲ੍ਹ ਦੀ ਸਜਾ ਸੁਣਾਈ ਹੈ| ਕੋਰਟ ਨੇ ਕੋਡਾ ਉਤੇ 25 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ| ਦਿੱਲੀ ਦੀ ਵਿਸ਼ੇਸ਼ ਸੀਬੀਆਈ ਕੋਰਟ ਨੇ 13 ਦਸੰਬਰ ਨੂੰ ਹੀ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਮਧੂ ਕੋਡਾ ਨੂੰ ਕੋਲਾ ਘੁਟਾਲੇ ਵਿਚ ਅਪਰਾਧਿਕ ਸਾਜਿਸ਼ ਰਚਣ ਦਾ ਦੋਸ਼ੀ ਮੰਨਿਆ ਸੀ|
ਹਾਲਾਂਕਿ ਸਜਾ ਦੇ ਐਲਾਨ ਤੋਂ ਕੁਝ ਦੇਰ ਬਾਅਦ ਹੀ ਮਧੂ ਕੋਡਾ ਅਤੇ ਤਿੰਨ ਹੋਰ ਦੋਸ਼ੀਆਂ ਨੂੰ ਹਾਈਕੋਰਟ ਵਿਚ ਅਪੀਲ ਕਰਨ ਲਈ ਅੰਤਰਿਮ ਜਮਾਨਤ ਵੀ ਮਿਲ ਗਈ|
ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ
ਪਟਨਾ, 21 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਗੰਗਾ ਨਦੀ 'ਤੇ ਬਣੇ ਛੇ-ਲੇਨ ਵਾਲੇ 'ਨੀਤੀਸ਼...



















