• Latest
  • Trending
ਕੋਲੇ ਦੀ ਘਾਟ ਕਾਰਨ ਬੰਦ ਹੋਈਆਂ ਦੋ ਪਾਵਰ ਪਲਾਂਟਾਂ ਦੀਆਂ 2-2 ਯੁਨਿਟਾਂ!,ਪਾਵਰਕੌਮ ਨੂੰ ਬਾਹਰੋਂ ਖਰੀਦਣੀ ਪਈ ਬਿਜਲੀ

5 years ago
 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

7 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

2 hours ago
ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

4 hours ago
ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

ਭਾਰਤ ਕਰੇਗਾ SCO ਦੇ ਪਹਿਲੇ ਸੱਭਿਅਤਾ ਸੰਵਾਦ ਫੋਰਮ ਦੀ ਮੇਜ਼ਬਾਨੀ; ਪਾਕਿਸਤਾਨ ਦੇ ਮੰਤਰੀ ਨੂੰ ਸੱਦਾ

Hindi News
English News
Wednesday, October 28, 2026
No Result
View All Result
22 °c
Chandigarh
22 ° Thu
21 ° Fri
22 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਲੇ ਦੀ ਘਾਟ ਕਾਰਨ ਬੰਦ ਹੋਈਆਂ ਦੋ ਪਾਵਰ ਪਲਾਂਟਾਂ ਦੀਆਂ 2-2 ਯੁਨਿਟਾਂ!,ਪਾਵਰਕੌਮ ਨੂੰ ਬਾਹਰੋਂ ਖਰੀਦਣੀ ਪਈ ਬਿਜਲੀ

April 28, 2022
in ADMINISTRATION, Punjab-Chandigarh, ਅਜੀਤਗੜ੍ਹ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ
ਕੋਲੇ ਦੀ ਘਾਟ ਕਾਰਨ ਬੰਦ ਹੋਈਆਂ ਦੋ ਪਾਵਰ ਪਲਾਂਟਾਂ ਦੀਆਂ 2-2 ਯੁਨਿਟਾਂ!,ਪਾਵਰਕੌਮ ਨੂੰ ਬਾਹਰੋਂ ਖਰੀਦਣੀ ਪਈ ਬਿਜਲੀ

ਪੰਜਾਬ ‘ਚ ਗਹਿਰਾ ਹੋਇਆ ਬਿਜਲੀ ਸੰਕਟ

ਕੋਲੇ ਦੀ ਘਾਟ ਕਾਰਨ ਬੰਦ ਹੋਈਆਂ ਦੋ ਪਾਵਰ ਪਲਾਂਟਾਂ ਦੀਆਂ 2-2 ਯੁਨਿਟਾਂ!,ਪਾਵਰਕੌਮ ਨੂੰ ਬਾਹਰੋਂ ਖਰੀਦਣੀ ਪਈ ਬਿਜਲੀ

ਪੜ੍ਹੋ,ਪਾਵਰ ਪਲਾਂਟਾਂ ਕੋਲ ਕਿੰਨੇ ਦਿਨ ਦਾ ਕੋਲਾ ਬਾਕੀ

ਚੰਡੀਗੜ੍ਹ,28 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਵਿੱਚ ਕੋਲੇ ਦੀ ਘਾਟ ਬਿਜਲੀ ਸੰਕਟ ਗਹਿਰਾ ਹੁੰਦਾ ਜਾ ਰਿਹਾ ਹੈ। ਬੀਤੇ ਦਿਨ ਸੂਬੇ ਵਿੱਚ 7300 ਮੈਗਾਵਾਟ ਬਿਜਲੀ ਦੀ ਮੰਗ ਸੀ ਪਰ ਪੰਜਾਬ ਦੇ ਪਾਵਰ ਪਲਾਂਟਾਂ ਵਿੱਚ ਕੇਵਲ 4000 ਮੈਗਵਾਟ ਬਿਜਲੀ ਦਾ ਉਤਪਾਦਨ ਹੀ ਹੋ ਸਕਿਆ। ਜਿਸ ਦੇ ਚੱਲਦਿਆਂ ਪਾਵਰਕੋਮ ਨੂੰ 3000 ਮੈਗਾਵਾਟ ਬਿਜਲੀ ਬਾਹਰੋਂ  ਖਰੀਦਣੀ ਪਈ ਹੈ। ਇਸ ਦੇ ਨਾਲ ਹੀ ਰੋਪੜ੍ਹ ਅਤੇ ਤਲਵੰਡੀ ਸਾਬੋ ਪਾਵਰ ਪਲਾਂਟਾਂ ਦੀਆਂ 2-2 ਯੁਨਿਟਾਂ ਵੀ ਬੰਦ ਹੋ ਚੁੱਕੀਆਂ ਹਨ।

ਜਾਣਕਾਰੀ ਅਨੁਸਾਰ ਗੋਇੰਦਵਾਲ ਸਾਹਿਬ ਪਾਵਰ ਪਲਾਂਟ ਵਿੱਚ 2 ਦਿਨ,ਲਹਿਰਾ ਮੁਹੱਬਤ ਵਿੱਚ 4 ਦਿਨ,ਤਲਵੰਡੀ ਸਾਬੋ ਵਿੱਚ 6 ਦਿਨ ਰੋਪੜ੍ਹ ਵਿੱਚ 7 ਦਿਨ ਅਤੇ ਰਾਜਪੁਰਾ ਵਿੱਚ 18 ਦਿਨਾਂ ਦਾ ਕੋਲਾ ਹੀ ਬਾਕੀ ਹੈ। ਸਰਕਾਰ ਵੱਲੋਂ ਇਹ ਦਾਅਵੇ ਕੀਤੇ ਜਾ ਰਹੇ ਹਨ ਕਿ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਹੋਣ ਦਿੱਤੀ ਜਾਵੇਗੀ । ਪਰ ਪੰਜਾਬ ਵਿੱਚ 4 ਤੋਂ 6 ਘੰਟੇ ਦੇ ਕੱਟ ਲੱਗ ਰਹੇ ਹਨ। ਜਿਸ ਨਾਲ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

by Navjot
October 28, 2026
0

  ਚੇਨਈ, 28 ਅਕਤੂਬਰ (ਵਿਸ਼ਵ ਵਾਰਤਾ) - ਨਿਰਦੇਸ਼ਕ ਜੀਥੂ ਮਾਧਵਨ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਫਿਲਮ 'ਸੀਨ' (Scene) -...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 28, 2026
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

by Navjot
October 28, 2026
0

    ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਵਨਡੇ ਮੈਚ ਵਿੱਚ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ...

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

by Navjot
October 28, 2026
0

    ਚੰਡੀਗੜ੍ਹ, 28 ਅਕਤੂਬਰ(ਵਿਸ਼ਵ ਵਾਰਤਾ) ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਵਿਆਪਕ ਸਮੀਖਿਆ ਦੇ ਦੂਜੇ ਦਿਨ, ਭਾਰਤ ਦੇ ਚੋਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

by Navjot
October 28, 2026
0

  ਚੇਨਈ, 28 ਅਕਤੂਬਰ (ਵਿਸ਼ਵ ਵਾਰਤਾ) - ਨਿਰਦੇਸ਼ਕ ਜੀਥੂ ਮਾਧਵਨ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਫਿਲਮ 'ਸੀਨ' (Scene) -...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
4 weeks ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 