• Latest
  • Trending
ਕੋਵਿਡ ਕੇਸਾਂ ਦੇ ਵਧਣ ਨਾਲ ਪੰਜਾਬ ਕੈਬਨਿਟ ਵੱਲੋਂ ਸਥਿਤੀ ਦੀ ਸਮੀਖਿਆ, ਮੁੱਖ ਮੰਤਰੀ ਨੇ ਕਿਹਾ ਸਖਤ ਕਦਮ ਚੁੱਕਣ ਤੋਂ ਗੁਰੇਜ਼ ਨਹੀਂ ਕਰਾਂਗਾ

ਕੋਵਿਡ ਕੇਸਾਂ ਦੇ ਵਧਣ ਨਾਲ ਪੰਜਾਬ ਕੈਬਨਿਟ ਵੱਲੋਂ ਸਥਿਤੀ ਦੀ ਸਮੀਖਿਆ, ਮੁੱਖ ਮੰਤਰੀ ਨੇ ਕਿਹਾ ਸਖਤ ਕਦਮ ਚੁੱਕਣ ਤੋਂ ਗੁਰੇਜ਼ ਨਹੀਂ ਕਰਾਂਗਾ

6 years ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

59 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

1 hour ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

1 hour ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

2 hours ago
ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

2 hours ago
ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

3 hours ago
ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

3 hours ago
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

4 hours ago
ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

4 hours ago
ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

4 hours ago
Hindi News
English News
Wednesday, November 18, 2026
No Result
View All Result
19 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਵਿਡ ਕੇਸਾਂ ਦੇ ਵਧਣ ਨਾਲ ਪੰਜਾਬ ਕੈਬਨਿਟ ਵੱਲੋਂ ਸਥਿਤੀ ਦੀ ਸਮੀਖਿਆ, ਮੁੱਖ ਮੰਤਰੀ ਨੇ ਕਿਹਾ ਸਖਤ ਕਦਮ ਚੁੱਕਣ ਤੋਂ ਗੁਰੇਜ਼ ਨਹੀਂ ਕਰਾਂਗਾ

August 17, 2020
in ਖਬਰਾਂ, ਪੰਜਾਬ
ਕੋਵਿਡ ਕੇਸਾਂ ਦੇ ਵਧਣ ਨਾਲ ਪੰਜਾਬ ਕੈਬਨਿਟ ਵੱਲੋਂ ਸਥਿਤੀ ਦੀ ਸਮੀਖਿਆ, ਮੁੱਖ ਮੰਤਰੀ ਨੇ ਕਿਹਾ ਸਖਤ ਕਦਮ ਚੁੱਕਣ ਤੋਂ ਗੁਰੇਜ਼ ਨਹੀਂ ਕਰਾਂਗਾ

ਕੋਵਿਡ ਕੇਸਾਂ ਦੇ ਵਧਣ ਨਾਲ ਪੰਜਾਬ ਕੈਬਨਿਟ ਵੱਲੋਂ ਸਥਿਤੀ ਦੀ ਸਮੀਖਿਆ, ਮੁੱਖ ਮੰਤਰੀ ਨੇ ਕਿਹਾ ਸਖਤ ਕਦਮ ਚੁੱਕਣ ਤੋਂ ਗੁਰੇਜ਼ ਨਹੀਂ ਕਰਾਂਗਾ
• ਕੁਝ ਖੇਤਰਾਂ ਵਿੱਚ ਲੌਕਡਾਊਨ ਲਗਾਇਆ ਜਾ ਸਕਦਾ ਪਰ ਆਰਥਿਕ ਗਤੀਵਿਧੀਆਂ ਬੰਦ ਨਹੀਂ ਹੋਣਗੀਆਂ
• ਮੌਂਟੇਕ ਸਿੰਘ ਆਹਲੂਵਾਲੀਆ ਨੇ ਕੈਬਨਿਟ ਨੂੰ ਸਿਫਾਰਸ਼ਾਂ ਤੋਂ ਜਾਣੂੰ ਕਰਵਾਇਆ, ਕਿਸਾਨਾਂ ਤੋਂ ਮੁਫਤ ਬਿਜਲੀ ਵਾਪਸ ਲੈਣ ਦੇ ਸੁਝਾਅ ਦਾ ਮੁੜ ਖੰਡਨ ਕੀਤਾ
ਚੰਡੀਗੜ•, 17 ਅਗਸਤ( ਵਿਸ਼ਵ ਵਾਰਤਾ )-ਸੂਬੇ ਵਿੱਚ ਕੋਵਿਡ ਦੇ ਵਧਦੇ ਕੇਸਾਂ ਅਤੇ ਪ੍ਰਤੀ ਮਿਲੀਅਨ ਪਿੱਛੇ ਮੌਤਾਂ ਦੀ ਗਿਣਤੀ ਵਧਣ ‘ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਮਹਾਂਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਉਹ ਸਖਤ ਕਦਮ ਚੁੱਕਣ ਤੋਂ ਗੁਰੇਜ਼ ਨਹੀਂ ਕਰਨਗੇ।

ਆਪਣੇ ਵਜ਼ਾਰਤੀ ਸਾਥੀਆਂ ਨਾਲ ਵੀਡਿਓ ਕਾਨਫਰੰਸ ਰਾਹੀਂ ਮੀਟਿੰਗ ਦੌਰਾਨ ਕੋਵਿਡ ਦੀ ਸਥਿਤੀ ਦੀ ਸਮੀਖਿਆ ਕਰਦਿਆਂ ਮਾਹਿਰਾਂ ਦੀ ਸਿਹਤ ਸਲਾਹਕਾਰੀ ਕਮੇਟੀ ਦੇ ਚੇਅਰਮੈਨ ਡਾ ਕੇ.ਕੇ. ਤਲਵਾੜ ਵੱਲੋਂ ਦਿੱਤੇ ਸੁਝਾਵਾਂ ‘ਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇ ਲੋੜ ਪਈ ਤਾਂ ਸੂਬਾ ਸਰਕਾਰ ਕੋਰੋਨਾ ਮਹਾਂਮਾਰੀ ਦਾ ਮੁਕਾਬਲਾ ਕਰਨ ਲਈ ਸਖਤ ਉਪਾਅ ਕਰਨ ‘ਤੇ ਵਿਚਾਰ ਕਰੇਗੀ।
ਭਾਵੇਂ ਕਿ ਉਨ•ਾਂ ਲੌਕਡਾਊਨ ਤੋ ਇਨਕਾਰ ਨਹੀਂ ਕੀਤਾ, ਖਾਸ ਕਰਕੇ ਵੱਧ ਕੇਸਾਂ ਵਾਲੇ ਇਲਾਕਿਆਂ ਵਿੱਚ ਪਰ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਆਰਥਿਕ ਗਤੀਵਿਧੀਆਂ ਨੂੰ ਪ੍ਰਭਾਵਿਤ ਨਹੀਂ ਹੋਣ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਮੌਟੇਂਕ ਸਿੰਘ ਆਹਲੂਵਾਲੀਆ ਜੋ ਸੂਬੇ ਦੀ ਅਰਥ ਵਿਵਸਥਾ ਦੀ ਮੁੜ ਸੁਰਜੀਤੀ ਲਈ ਬਣਾਏ ਗਏ ਮਾਹਿਰਾਂ ਦੇ ਗਰੁੱਪ ਦੇ ਮੁਖੀ ਹਨ, ਨੇ ਵੀ ਕਿਹਾ ਕਿ ਕੋਵਿਡ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਚੁੱਕੇ ਜਾਣ ਵਾਲੇ ਕਦਮਾਂ ਨਾਲ ਆਰਥਿਕ ਗਤੀਵਿਧੀਆਂ ਪ੍ਰਭਾਵਿਤ ਨਹੀਂ ਹੋਣੀਆਂ ਚਾਹੀਦੀਆਂ।
ਗਰੁੱਪ ਦੀਆਂ ਮੁੱਢਲੀਆਂ ਸਿਫਾਰਸ਼ਾਂ ਬਾਰੇ ਵਜ਼ਾਰਤ ਨੂੰ ਜਾਣੂੰ ਕਰਵਾਉਂਦਿਆਂ ਮੌਂਟੇਕ ਸਿੰਘ ਆਹਲੂਵਾਲੀਆ ਨੇ ਦੁਹਰਾਇਆ ਕਿ ਕਿਸਾਨਾਂ ਨੂੰ ਮਿਲਦੀ ਮੁਫਤ ਬਿਜਲੀ ਵਾਪਸ ਲਏ ਜਾਣ ਬਾਰੇ ਕੋਈ ਵੀ ਸਿਫਾਰਸ਼ ਨਹੀਂ ਕੀਤੀ ਗਈ ਜਿਵੇਂ ਮੀਡੀਆ ਦੇ ਇਕ ਹਿੱਸੇ ਵੱਲੋਂ ਪੇਸ਼ ਕੀਤਾ ਗਿਆ ਹੈ। ਮੁੱਖ ਮੰਤਰੀ ਦੀ ਟਿੱਪਣੀ ਕਿ ਇਸ ਨੂੰ ਲੈ ਕੇ ਬਹੁਤ ਸਾਰੀ ਗਲਤ ਜਾਣਕਾਰੀ ਫੈਲਾਈ ਜਾ ਰਹੀ ਹੈ, ‘ਤੇ ਮੌਂਟੇਕ ਸਿੰਘ ਆਹਲੂਵਾਲੀਆ ਵੱਲੋਂ ਇਹ ਸਪੱਸ਼ਟ ਕੀਤਾ ਗਿਆ। ਉਨ•ਾਂ ਕਿਹਾ ਕਿ ਗਰੁੱਪ ਝੋਨੇ ‘ਤੇ ਨਿਰਭਰਤਾ ਘਟਾਉਣ ਲਈ ਫਸਲੀ ਵਿਭਿੰਨਤਾ ਦੇ ਹੱਕ ਵਿੱਚ ਹੈ ਅਤੇ ਇਸ ਨੇ ਚਾਹਿਆ ਹੈ ਕਿ ਜਨਤਕ ਸਿਹਤ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਆਉਂਦੇ ਪੰਜਾਂ ਸਾਲਾਂ ਲਈ ਹਰ ਸਾਲ ਪੰਜਾਬ ਨੂੰ 20 ਫੀਸਦੀ ਜ਼ਿਆਦਾ ਖਰਚ ਕਰਨਾ ਚਾਹੀਦਾ ਹੈ। ਇਹ ਚਿਤਾਵਨੀ ਦਿੰਦਿਆਂ ਕਿ ਸੂਬੇ ਨੂੰ ਮਹਾਂਮਾਰੀ ਦੇ ਦੂਜੇ ਉਭਾਰ ਲਈ ਵੀ ਤਿਆਰ ਰਹਿਣਾ ਚਾਹੀਦਾ ਹੈ, ਅਰਥਸ਼ਾਸ਼ਤਰੀ ਨੇ ਕਿਹਾ ਕਿ ਜੇਕਰ ਕੁਝ ਖੇਤਰਾਂ ਵਿਚ ਲੌਕਡਾਊਨ ਲਾਗੂ ਕਰਨਾ ਪਿਆ ਤਾਂ ਇਹ ਯਕੀਨੀ ਬਣਾਉਣ ਲਈ ਇਸਦਾ ਅਸਰ ਉਦਯੋਗਿਕ ਖੇਤਰ ਅਤੇ ਆਮਦਨ ਪੈਦਾ ਵਾਲੇ ਸਰੋਤਾਂ ‘ਤੇ ਨਾ ਪਵੇ, ਸਖਤ ਸੁਰੱਖਿਆ ਉਪਾਅ ਲਾਗੂ ਕਰਨੇ ਚਾਹੀਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਮੌਂਟੇਕ ਗਰੁੱਪ ਦੀਆਂ ਸਿਫਾਰਸ਼ਾਂ ਸਾਰੇ ਮੰਤਰੀਆਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਇਸ ਉਪਰੰਤ ਇਸ ਮੁੱਦੇ ‘ਤੇ ਵਿਸਥਾਰ ਵਿੱਚ ਵਿਚਾਰ-ਚਰਚਾ ਕੀਤੀ ਜਾਵੇਗੀ।
ਕੋਵਿਡ ਸੰਕਟ ਬਾਰੇ ਡਾ. ਤਲਵਾੜ ਨੇ ਕਿਹਾ ਕਿ ਲੁਧਿਆਣਾ, ਮੁਹਾਲੀ, ਜਲੰਧਰ ਅਤੇ ਪਟਿਆਲਾ ਚਾਰ ਜ਼ਿਲਿ•ਆਂ ਵਿੱਚ ਸਭ ਤੋਂ ਵਧੇਰੇ ਕੇਸ ਸਾਹਮਣੇ ਆ ਰਹੇ ਹਨ ਅਤੇ ਸਥਿਤੀ ‘ਤੇ ਕਾਬੂ ਪਾਉਣ ਲਈ ਹੋਰ ਸਖਤ ਸੁਰੱਖਿਆ ਉਪਾਵਾਂ ਦੀ ਜ਼ਰੂਰਤ ਹੈ। ਜਾਨਾਂ ਬਚਾਉਣ ਲਈ ਜਲਦ ਟੈਸਟਿੰਗ ਅਤੇ ਸਮੇਂ ਸਿਰ ਇਲਾਜ ਦੀ ਮਹੱਤਤਾ ਨੂੰ ਦਰਸਾਉਂਦਿਆਂ ਉਨ•ਾਂ ਕਿਹਾ ਕਿ ਕੇਸਾਂ ਦੀ ਗਿਣਤੀ 31000 ਤੋਂ ਵਧੇਰੇ ਪਹੁੰਚਣ ਅਤੇ 800 ਮੌਤਾਂ ਹੋਣ ਨਾਲ ਸੂਬੇ ਦੀ ਸਥਿਤੀ ਗੰਭੀਰ ਬਣੀ ਹੋਈ ਹੈ। ਉਨ•ਾਂ ਕਿਹਾ ਕਿ ਮੌਜੂਦਾ ਸਮੇਂ ਪ੍ਰਤੀ ਮਿਲੀਅਤ ਮੌਤਾਂ ਦੀ ਦਰ 27.2 ਤੱਕ ਪੁਹੰਚ ਚੁੱਕੀ ਹੈ ਅਤੇ 265 ਮਰੀਜ਼ ਆਕਸੀਜਨ ਦੀ ਸਹਾਇਤਾ ‘ਤੇ ਹਨ ਅਤੇ 20 ਵੈਂਟੀਲੇਟਰਾਂ ‘ਤੇ ਹਨ। ਉਨ•ਾਂ ਕਿਹਾ ਕਿ ਸੂਬੇ ਦੀ ਸਮਰੱਥਾ ਰੈਪਿਡ ਐੰਟੀਜਨ ਟੈਸਟਿੰਗ ਸਮੇਤ ਪ੍ਰਤੀ ਦਿਨ 20000 ਟੈਸਟਾਂ ਤੱਕ ਪਹੁੰਚ ਚੁੱਕੀ ਹੈ।
ਡਾ. ਤਲਵਾੜ ਨੇ ਖੋਜੀਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਗਲੇ ਚਾਰ ਹਫਤਿਆਂ ਲਈ ਮਾਸਕ ਪਹਿਨਣ ਨੂੰ ਸਖਤੀ ਨਾਲ ਅਮਲ ਵਿੱਚ ਲਿਆਂਦੇ ਜਾਣ ਨਾਲ ਮਹਾਂਮਾਰੀ ਨੂੰ ਕਾਬੂ ਹੇਠ ਲਿਆਉਣ ਵਿੱਚ ਸਹਾਇਤਾ ਮਿਲ ਸਕਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜ਼ਿਲ•ਾ ਅਤੇ ਪੁਲਿਸ ਅਧਿਕਾਰੀਆਂ ਨੂੰ ਮਾਸਕ ਪਹਿਨਣ ਅਤੇ ਹੋਰ ਕੋਵਿਡ ਸੁਰੱਖਿਆ ਉਪਾਵਾਂ ਨੂੰ ਲਾਗੂ ਕਰਨ ਲਈ ਸਖਤ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ।
———

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 18, 2026
0

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਔਰਤਾਂ ਲਈ ਮੁਫ਼ਤ ਬੱਸ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

by Ankit
November 18, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼ ਭਗਵੰਤ ਮਾਨ...

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

by Ankit
November 18, 2026
0

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ ਚੰਡੀਗੜ੍ਹ, 18 ਨਵੰਬਰ (ਵਿਸ਼ਵ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

by Ankit
November 18, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ ਪੁਲਿਸ ਟੀਮਾਂ ਨੇ 181 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 18, 2026
0

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਔਰਤਾਂ ਲਈ ਮੁਫ਼ਤ ਬੱਸ...

Most Popular

ਭਗਵੰਤ ਮਾਨ ਸਰਕਾਰ ਵੱਲੋਂ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਇਆ ਜਾਵੇਗਾ 3 ਦਿਨਾ ਵਿਸ਼ਾਲ ਸਮਾਗਮ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਇਆ ਜਾਵੇਗਾ 3 ਦਿਨਾ ਵਿਸ਼ਾਲ ਸਮਾਗਮ: ਹਰਪਾਲ ਸਿੰਘ ਚੀਮਾ

by Ankit
2 weeks ago
0

ਭਗਵੰਤ ਮਾਨ ਸਰਕਾਰ ਵੱਲੋਂ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਇਆ ਜਾਵੇਗਾ 3 ਦਿਨਾ ਵਿਸ਼ਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 