• Latest
  • Trending
ਕੋਵਿਡ ਦੇ ਸਿਖਰ ਵੱਲ ਜਾਣ ‘ਤੇ ਮੁੱਖ ਮੰਤਰੀ ਵੱਲੋਂ ਟੈਸਟਿੰਗ ਵਧਾਉਣ ਅਤੇ ਸਾਰੇ ਕੋਵਿਡ ਮਰੀਜ਼ਾਂ ਦੇ 10 ਸੰਪਰਕ ਵਾਲੇ ਵਿਅਕਤੀਆਂ ਦੇ ਟੈਸਟ ਕੀਤੇ ਜਾਣ ਸਬੰਧੀ ਹੁਕਮ

ਕੋਵਿਡ ਦੇ ਸਿਖਰ ਵੱਲ ਜਾਣ ‘ਤੇ ਮੁੱਖ ਮੰਤਰੀ ਵੱਲੋਂ ਟੈਸਟਿੰਗ ਵਧਾਉਣ ਅਤੇ ਸਾਰੇ ਕੋਵਿਡ ਮਰੀਜ਼ਾਂ ਦੇ 10 ਸੰਪਰਕ ਵਾਲੇ ਵਿਅਕਤੀਆਂ ਦੇ ਟੈਸਟ ਕੀਤੇ ਜਾਣ ਸਬੰਧੀ ਹੁਕਮ

6 years ago
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

12 minutes ago
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

15 minutes ago
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

19 minutes ago
‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

23 minutes ago
ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

28 minutes ago
ਚੰਡੀਗੜ੍ਹ ‘ਚ ਪੁਰਾਣੀ ਇਮਾਰਤ ਢਹਿ- ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ!

ਚੰਡੀਗੜ੍ਹ ‘ਚ ਪੁਰਾਣੀ ਇਮਾਰਤ ਢਹਿ- ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ!

33 minutes ago
ਖਾਮੇਨੇਈ ਦੀ ਅੰਤਿਮ ਵਿਦਾਈ ਮੌਕੇ ਬੇਹੱਦ ਭਾਵੁਕ ਨਜ਼ਰ ਆਏ ਈਰਾਨੀ ਵਿਦੇਸ਼ ਮੰਤਰੀ ਅਤੇ ਸੰਸਦ ਸਪੀਕਰ

ਖਾਮੇਨੇਈ ਦੀ ਅੰਤਿਮ ਵਿਦਾਈ ਮੌਕੇ ਬੇਹੱਦ ਭਾਵੁਕ ਨਜ਼ਰ ਆਏ ਈਰਾਨੀ ਵਿਦੇਸ਼ ਮੰਤਰੀ ਅਤੇ ਸੰਸਦ ਸਪੀਕਰ

40 minutes ago
ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ

ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ

2 hours ago
ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

3 hours ago
ਹਰਿਆਣਾ TET 2026 ਦੀ ਪ੍ਰੀਖਿਆ ਸ਼ੁਰੂ

ਹਰਿਆਣਾ TET 2026 ਦੀ ਪ੍ਰੀਖਿਆ ਸ਼ੁਰੂ

3 hours ago
ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ ‘ਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ ‘ਚ ਸ਼ਾਮਿਲ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Saturday, July 4, 2026
No Result
View All Result
38 °c
Chandigarh
34 ° Sun
30 ° Mon
34 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਵਿਡ ਦੇ ਸਿਖਰ ਵੱਲ ਜਾਣ ‘ਤੇ ਮੁੱਖ ਮੰਤਰੀ ਵੱਲੋਂ ਟੈਸਟਿੰਗ ਵਧਾਉਣ ਅਤੇ ਸਾਰੇ ਕੋਵਿਡ ਮਰੀਜ਼ਾਂ ਦੇ 10 ਸੰਪਰਕ ਵਾਲੇ ਵਿਅਕਤੀਆਂ ਦੇ ਟੈਸਟ ਕੀਤੇ ਜਾਣ ਸਬੰਧੀ ਹੁਕਮ

August 20, 2020
in ਚੰਡੀਗੜ੍ਹ
ਕੋਵਿਡ ਦੇ ਸਿਖਰ ਵੱਲ ਜਾਣ ‘ਤੇ ਮੁੱਖ ਮੰਤਰੀ ਵੱਲੋਂ ਟੈਸਟਿੰਗ ਵਧਾਉਣ ਅਤੇ ਸਾਰੇ ਕੋਵਿਡ ਮਰੀਜ਼ਾਂ ਦੇ 10 ਸੰਪਰਕ ਵਾਲੇ ਵਿਅਕਤੀਆਂ ਦੇ ਟੈਸਟ ਕੀਤੇ ਜਾਣ ਸਬੰਧੀ ਹੁਕਮ

• ਪ੍ਰਾਈਵੇਟ ਹਸਪਤਾਲਾਂ ਨੂੰ ਮੁਫ਼ਤ ਵੈਂਟੀਲੇਟਰ ਅਤੇ ਮਨੁੱਖੀ ਸਮਰੱਥਾ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਨੂੰ ਨਿਰਦੇਸ਼
ਚੰਡੀਗੜ•, 20 ਅਗਸਤ (ਵਿਸ਼ਵ ਵਾਰਤਾ)-ਕੋਵਿਡ ਮਾਮਲਿਆਂ ਵਿੱਚ ਹੋਏ ਵਾਧੇ ਦਰਮਿਆਨ ਸੂਬੇ ਦੀ ਇਸ ਮਹਾਂਮਾਰੀ ਖਿਲਾਫ ਜੰਗ ਨੂੰ ਹੋਰ ਮਜ਼ਬੂਤ ਕਰਨ ਦੇ ਯਤਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਰਵਾਰ ਨੂੰ ਟੈਸਟਿੰਗ ਦੀ ਰੋਜ਼ਾਨਾ ਸਮਰੱਥਾ 30,000 ਕਰਨ ਅਤੇ ਹਰ ਕੋਵਿਡ ਮਰੀਜ਼ ਦੇ ਨਜ਼ਦੀਕੀ ਘੇਰੇ ਦੇ ਘੱਟੋ-ਘੱਟ 10 ਵਿਅਕਤੀਆਂ ਦੇ ਟੈਸਟ ਕਰਨ ਲਈ ਹੁਕਮ ਦਿੱਤੇ ਗਏ ਹਨ।
ਉੱਚ ਪੱਧਰੀ ਸਿਹਤ ਤੇ ਮੈਡੀਕਲ ਮਾਹਿਰਾਂ ਅਤੇ ਅਧਿਕਾਰੀਆਂ ਨਾਲ ਵੀਡੀਓ ਕਾਨਫਰਿੰਸਗ ਜ਼ਰੀਏ ਸਥਿਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਵੱਲੋਂ ਸਿਹਤ ਵਿਭਾਗ ਨੂੰ ਮੈਡੀਕਲ ਕਾਲਜਾਂ ਅਤੇ ਨਿੱਜੀ ਹਸਪਤਾਲਾਂ ਲਈ ਵੈਂਟੀਲੈਟਰ ਮੁਫਤ ਮੁਹੱਈਆ ਕਰਵਾਉਣ ਲਈ ਨਿਰਦੇਸ਼ ਦਿੱਤੇ ਗਏ। ਉਨ•ਾਂ ਅੱਗੇ ਵਿਭਾਗ ਨੂੰ ਇਨ•ਾਂ ਹਸਪਤਾਲਾਂ ਲਈ ਮਨੁੱਖੀ ਸਮਰੱਥਾ ਜਿਵੇਂ ਐਨਸਥੀਸੀਆ ਮਾਹਿਰ ਆਦਿ ਮੁਹੱਈਆ ਕਰਵਾਉਣ ਲਈ ਆਖਿਆ ਹੈ ਜਿਨ•ਾਂ ਵਿੱਚ ਸਰਕਾਰ ਵੱਲੋਂ ਕੋਵਿਡ ਇਲਾਜ ਦੇ ਰੇਟ ਤੈਅ ਕੀਤੇ ਜਾਣ ਕਾਰਨ ਇਲਾਜ ਲਈ ਮਰੀਜ਼ਾਂ ਦੀ ਆਮਦ ਵਧੀ ਹੈ।
ਮੁੱਖ ਸਕੱਤਰ ਵਿਨੀ ਮਹਾਜਨ ਨੇ ਮੀਟਿੰਗ ਦੌਰਾਨ ਦੱਸਿਆ ਕਿ 9 ਹੋਰ ਆਰ.ਟੀ-ਪੀ.ਸੀ.ਆਰ ਮਸ਼ੀਨਾਂ ਦੀ ਖਰੀਦ ਲਈ ਟੈਂਡਰ ਕੱਢੇ ਜਾ ਚੁੱਕੇ ਹਨ ਅਤੇ ਇਨ•ਾਂ ਦੇ ਅਗਲੇ ਹਫਤੇ ਤੱਕ ਪ੍ਰਾਪਤ ਹੋਣ ਦੀ ਉਮੀਦ ਹੈ। ਉਨ•ਾਂ ਰੈਪਿਡ ਐਂਟੀਜਨ ਟੈਸਟਿੰਗ ਵਧਾਉਣ ਅਤੇ ਤੀਜੇ ਦਰਜੇ ਦੀ ਬੈੱਡ ਸਮਰੱਥਾ ਵਧਾਏ ਜਾਣ ‘ਤੇ ਵੀ ਜ਼ੋਰ ਦਿੱਤਾ।
ਮੁੱਖ ਸਕੱਤਰ ਨੇ ਕਿਹਾ ਕਿ ਇਕ ਨਿੱਜੀ ਹਸਪਤਾਲ ਵੱਲੋਂ ਇਸਦੇ ਐਨਸਥੀਸੀਆ ਮਾਹਿਰ ਦੇ ਪਾਜ਼ੇਟਿਵ ਆਉਣ ਕਾਰਨ ਮਰੀਜ਼ਾਂ ਨੂੰ ਲੈਣਾ ਬੰਦ ਕਰ ਦਿੱਤਾ ਗਿਆ ਜਦੋਂ ਕਿ ਜ਼ਿਆਦਾਤਰ ਐਨਸਥੀਸੀਆ ਮਾਹਿਰ 55-60 ਸਾਲਾ ਦੇ ਸੰਵੇਦਨਸ਼ੀਲ ਉਮਰ ਵਰਗ ਨਾਲ ਸਬੰਧਤ ਹਨ। ਉਨ•ਾਂ ਕਿਹਾ ਕਿ ਆਈ.ਐਮ.ਏ ਵੱਲੋਂ ਇਸ ਮਸਲੇ ਨੂੰ ਵਿਚਾਰਨ ਲਈ ਸੂਬੇ ਦੇ ਸਿਹਤ ਮੰਤਰੀ ਨਾਲ ਮੁਲਾਕਾਤ ਕੀਤੀ ਗਈ ਹੈ। ਉਨ•ਾਂ ਅੱਗੇ ਕਿਹਾ ਕਿ ਨਿੱਜੀ ਹਸਪਤਾਲਾਂ ਵਿੱਚ ਕੋਵਿਡ ਇਲਾਜ ਤੇ ਦੇਖਭਾਲ ਨੂੰ ਬਹਾਲ ਰੱਖਣ ਲਈ ਘੱਟ ਉਮਰ ਦੇ ਐਨਸਥੀਸੀਆ ਮਾਹਿਰਾਂ ਨੂੰ ਲਗਾਏ ਦੀ ਜ਼ਰੂਰਤ ਹੈ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਕਹਿੰਦਿਆਂ ਸਹਿਮਤੀ ਪ੍ਰਗਟਾਈ ਗਈ, ”ਤੈਅ ਫੀਸ ਤੇ ਹੋਰ ਬੰਦਿਸ਼ਾਂ ਲਾਗੂ ਕਰਨ ਪ੍ਰਤੀ ਸਖਤ ਰਹਿੰਦਿਆਂ ਸਾਨੂੰ ਉਨ•ਾਂ ਦੀਆਂ ਜ਼ਰੂਰਤਾਂ ਨੂੰ ਸਵੀਕਾਰਦਿਆਂ ਪੂਰੀ ਸਹਾਇਤਾ ਕਰਨੀ ਚਾਹੀਦੀ ਹੈ”।
ਮੁੱਖ ਮੰਤਰੀ ਵੱਲੋਂ ਹਾਲ ਹੀ ਵਿੱਚ ਕੋਵਿਡ ਤੋਂ ਸਿਹਤਯਾਬ ਹੋਏ ਅੱਠ ਪੀ.ਸੀ.ਐਸ ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ ਜਿਨ•ਾਂ ਵੱਲੋਂ ਦੂਜਿਆਂ ਦੀਆਂ ਜਾਨਾਂ ਬਚਾਉਣ ਲਈ ਪਲਾਜ਼ਮਾ ਦੇਣ ਲਈ ਲਿਖਤੀ ਰੂਪ ਵਿੱਚ ਇੱਛਾ ਜ਼ਾਹਿਰ ਕੀਤੀ ਗਈ ਹੈ।
ਇਸ ਤੋਂ ਪਹਿਲਾਂ ਡਾ. ਕੇ.ਕੇ.ਤਲਵਾੜ ਵੱਲੋਂ ਦੱਸਿਆ ਗਿਆ ਕਿ ਪਿਛਲੇ ਤਿੰਨ-ਚਾਰ ਦਿਨਾਂ ਦੌਰਾਨ ਤੀਜੇ ਦਰਜੇ ਦੀ ਇਲਾਜ ਸੁਵਿਧਾ ਲਈ 300 ਤੋਂ ਵਧੇਰੇ ਮਰੀਜ਼ ਸਾਹਮਣੇ ਆਏ ਅਤੇ 48 ਵੈਂਟੀਲੇਟਰਾਂ ‘ਤੇ ਹਨ ਜੋ ਗਿਣਤੀ 10 ਦਿਨ ਪਹਿਲਾਂ ਮਹਿਜ਼ 27 ਸੀ। ਭਾਵੇਂ ਪ੍ਰਤੀ ਮਿਲੀਅਨ ਮਗਰ ਮੌਤ ਦਰ ਪੰਜਾਬ ਵਿੱਚ 30.8 ਹੈ ਜੋ ਭਾਰਤ ਦੀ 39.9 ਨਾਲੋਂ ਘੱਟ ਹੈ ਪਰ 920 ਲੋਕਾਂ ਦੀਆਂ ਕੋਵਿਡ ਕਾਰਨ ਜਾਨਾਂ ਜਾਣ ਕਰਕੇ ਸਥਿਤੀ ਚਿੰਤਾਜਨਕ ਹੈ। ਸੂਬੇ ਦੀ ਰਿਕਵਰੀ ਦਰ 62.9 ਫੀਸਦ ਹੈ ਜੋ ਕੌਮੀ ਦਰ 73.9 ਫੀਸਦ ਨਾਲੋਂ ਘੱਟ ਹੈ। ਮੌਤਾਂ ਦੀ ਗਿਣਤੀ ਵਧਣ ਬਾਰੇ ਦੱਸਦਿਆਂ ਉਨ•ਾਂ ਕਿਹਾ ਕਿ ਪੰਜਾਬ ਵਿੱਚ ਹਰਿਆਣਾ ਦੇ ਮੁਕਾਬਲੇ ਹੋਰ ਗੰਭੀਰ ਬਿਮਾਰੀਆਂ ਤੋਂ ਪ੍ਰਭਾਵਿਤ ਮਰੀਜ਼ ਜ਼ਿਆਦਾ ਹਨ।
ਉਨ•ਾਂ ਕਿਹਾ ਕਿ ਸੂਬੇ ਦੇ 36000 ਤੋਂ ਵਧੇਰੇ ਕੇਸਾਂ ਦਾ ਵੱਡਾ ਹਿੱਸਾ ਚਾਰ ਜ਼ਿਲਿ•ਆਂ ਅੰਮ੍ਰਿਤਸਰ, ਜਲੰਧਰ, ਪਟਿਆਲਾ ਅਤੇ ਲੁਧਿਆਣਾ ਨਾਲ ਸਬੰਧਤ ਹੈ ਜਿਸ ਕਰਕੇ ਇਨ•ਾਂ ਖੇਤਰਾਂ ਵਿੱਚ ਮਰੀਜ਼ਾਂ ਦੇ ਸੰਪਰਕ ਵਾਲੇ ਵਿਅਕਤੀਆਂ ਦਾ ਪਤਾ ਲਗਾਉਣ ਦੇ ਕੰਮ ਨੂੰ ਹੋਰ ਮਜ਼ਬੂਤ ਕਰਨ ਦੀ ਜ਼ਰੂਰਤ ਹੈ।
ਸਕੱਤਰ ਸਿਹਤ ਵਿਭਾਗ ਹੁਸਨ ਲਾਲ ਨੇ ਦੱਸਿਆ ਕਿ ਟੈਸਟ ਸਮਰੱਥਾ ਕਰੀਬ 20,000 ਤੱਕ ਵੱਧ ਚੁੱਕੀ ਹੈ ਅਤੇ 11 ਤੋਂ 18 ਅਗਸਤ ਦੇ ਹਫਤੇ ਦੌਰਾਨ ਪਾਜ਼ੇਟਿਵ ਨਿਕਲਣ ਦੀ ਦਰ ਥੋੜ•ੀ ਘੱਟ ਕੇ 8.05 ਫੀਸਦ ਹੋਈ ਹੈ ਜੋ ਕਿ 3 ਤੋਂ 10 ਅਗਸਤ ਤੱਕ 9.31 ਫੀਸਦ ਸੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

by Ankit
July 4, 2026
0

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ...

Most Popular

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

by Ankit
3 weeks ago
0

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 