• Latest
  • Trending
ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦਾ ਕੋਈ ਲਿਹਾਜ਼ ਨਾ ਕੀਤਾ ਜਾਵੇ-ਡਾ. ਸ਼ੇਨਾ ਅਗਰਵਾਲ

ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦਾ ਕੋਈ ਲਿਹਾਜ਼ ਨਾ ਕੀਤਾ ਜਾਵੇ-ਡਾ. ਸ਼ੇਨਾ ਅਗਰਵਾਲ

6 years ago
ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

4 minutes ago
ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

23 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

2 hours ago
ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

2 hours ago
 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

3 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

4 hours ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

4 hours ago
ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

5 hours ago
Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

5 hours ago
ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

5 hours ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

5 hours ago
Hindi News
English News
Monday, November 23, 2026
No Result
View All Result
24 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦਾ ਕੋਈ ਲਿਹਾਜ਼ ਨਾ ਕੀਤਾ ਜਾਵੇ-ਡਾ. ਸ਼ੇਨਾ ਅਗਰਵਾਲ

March 2, 2021
in ਖਬਰਾਂ, ਪੰਜਾਬ
ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦਾ ਕੋਈ ਲਿਹਾਜ਼ ਨਾ ਕੀਤਾ ਜਾਵੇ-ਡਾ. ਸ਼ੇਨਾ ਅਗਰਵਾਲ
ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦਾ ਕੋਈ ਲਿਹਾਜ਼ ਨਾ ਕੀਤਾ ਜਾਵੇ-ਡਾ. ਸ਼ੇਨਾ ਅਗਰਵਾਲ
ਕਾਨਟੈਕਟ ਟਰੇਸਿੰਗ ਅਤੇ ਟੈਸਟਿੰਗ ਵਿਚ ਤੇਜ਼ੀ ਲਿਆਉਣ ਅਤੇ ਹੋਮ ਆਈਸੋਲੇਸ਼ਨ ਦੀ ਲਗਾਤਾਰ ਨਿਗਰਾਨੀ ਦੀ ਹਦਾਇਤ
60 ਸਾਲ ਤੋਂ ਵੱਧ ਉਮਰ ਦੇ ਵਿਅਕਤੀ 7 ਸਰਕਾਰੀ ਅਤੇ 3 ਪ੍ਰਾਈਵੇਟ ਹਸਪਤਾਲਾਂ ’ਚ ਲਗਵਾ ਸਕਦੇ ਹਨ ਵੈਕਸੀਨ
ਡਿਪਟੀ ਕਮਿਸ਼ਨਰ ਨੇ ਕੋਵਿਡ ਦੀ ਸਥਿਤੀ ਅਤੇ ਟੀਕਾਕਰਨ ਦੀ ਪ੍ਰਗਤੀ ਦਾ ਲਿਆ ਜਾਇਜ਼ਾ 

ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦਾ ਕੋਈ ਲਿਹਾਜ਼ ਨਾ ਕੀਤਾ ਜਾਵੇ-ਡਾ. ਸ਼ੇਨਾ ਅਗਰਵਾਲ

ਨਵਾਂਸ਼ਹਿਰ, 2 ਮਾਰਚ (ਵਿਸ਼ਵ ਵਾਰਤਾ)-ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਜ਼ਿਲੇ ਵਿਚ ਕੋਵਿਡ ਦੀ ਸਥਿਤੀ ਅਤੇ ਟੀਕਾਕਰਨ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਾਨਟੈਕਟ ਟਰੇਸਿੰਗ ਅਤੇ ਟੈਸਟਿੰਗ ਵਿਚ ਤੇਜ਼ੀ ਲਿਆਉਣ ਅਤੇ ਹੋਮ ਆਈਸੋਲੇਸ਼ਨ ਦੀ ਲਗਾਤਾਰ ਨਿਰਗਾਨੀ ਦੇ ਆਦੇਸ਼ ਦਿੱਤੇ। ਉਨਾਂ ਕਿਹਾ ਕਿ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦਾ ਕੋਈ ਲਿਹਾਜ਼ ਨਾ ਕੀਤਾ ਜਾਵੇ ਅਤੇ ਉਨਾਂ ਦੇ ਵੱਧ ਤੋਂ ਵੱਧ ਚਲਾਨ ਕੱਟੇ ਜਾਣ। ਅੱਜ ਇਥੇ ਸਿਵਲ ਪ੍ਰਸ਼ਾਸਨ, ਪੁਲਿਸ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਦੌਰਾਨ ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਜ਼ਿਲੇ ਵਿਚ ਲਗਾਤਾਰ ਵੱਧ ਰਹੇ ਕੋਵਿਡ ਕੇਸਾਂ ਨੂੰ ਗੰਭੀਰਤਾ ਨਾਲ ਲਿਆ ਜਾਵੇ। ਉਨਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਜਿਸ ਤਰਾਂ ਉਨਾਂ ਨੇ ਕੋਵਿਡ ਦੀ ਪਹਿਲੀ ਲਹਿਰ ਦੇ ਖ਼ਾਤਮ ਲਈ ਦਿਨ-ਰਾਤ ਇਕ ਕੀਤਾ ਸੀ, ਉਸੇ ਤਰਾਂ ਹੁਣ ਵੀ ਇਸ ਨੂੰ ਠੱਲ ਪਾਉਣ ਲਈ ਤਕੜੇ ਹੋ ਕੇ ਕੰਮ ਕੀਤਾ ਜਾਵੇ। 

ਉਨਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਪੇਸ਼ ਆਇਆ ਜਾਵੇ ਅਤੇ ਮਾਸਕ ਤੋਂ ਬਿਨਾਂ ਅਤੇ ਸਮਾਜਿਕ ਦੂਰੀ ਦਾ ਪਾਲਣ ਨਾ ਕਰਨ ਵਾਲਿਆਂ ਦੇ ਵੱਧ ਤੋਂ ਵੱਧ ਚਲਾਨ ਕੱਟੇ ਜਾਣ। ਉਨਾਂ ਕਿਹਾ ਕਿ ਸਮੂਹ ਬਾਜ਼ਾਰਾਂ, ਦੁਕਾਨਾਂ ਅਤੇ ਨਾਕਿਆਂ ’ਤੇ ਕੋਵਿਡ ਸਾਵਧਾਨੀਆਂ ਨੂੰ ਪੂਰੀ ਤਰਾਂ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਲੋਕਾਂ ਵੱਲੋਂ ਇਸ ਪ੍ਰਤੀ ਗੰਭੀਰਤਾ ਨਾ ਵਿਖਾਉਣਾ ਚਿੰਤਾ ਦਾ ਵਿਸ਼ਾ ਹੈ, ਜਿਸ ਕਾਰਨ ਸਥਿਤੀ ਜ਼ਿਆਦਾ ਖ਼ਰਾਬ ਹੋ ਸਕਦੀ ਹੈ। ਉਨਾਂ ਕਿਹਾ ਕਿ ਕੰਟੇਨਮੈਂਟ ਜ਼ੋਨਾਂ ਵਿਚ ਬਕਾਇਦਾ ਬੈਰੀਕੇਡਿੰਗ ਅਤੇ ਪੁਲਿਸ ਕਰਮੀਆਂ ਦੀਆਂ ਡਿਊਟੀਆਂ ਲਗਾਈਆਂ ਜਾਣ। ਇਸੇ ਤਰਾਂ ਆਈਸੋਲੇਸ਼ਨ ਵਿਚ ਰਹਿ ਰਹੇ ਮਰੀਜ਼ਾਂ ਦੀ ਲਗਾਤਾਰ ਨਿਗਰਾਨੀ ਯਕੀਨੀ ਬਣਾਈ ਜਾਵੇ। ਉਨਾਂ ਸਮੂਹ ਐਸ. ਡੀ. ਐਮਜ਼, ਡੀ. ਐਸ. ਪੀਜ਼ ਅਤੇ ਐਸ. ਐਮ. ਓਜ਼ ਨੂੰ ਆਪਸੀ ਤਾਲਮੇਲ ਨਾਲ ਬਕਾਇਦਾ ਟੀਮਾਂ ਬਣਾ ਕੇ ਕੰਮ ਕਰਨ ਦੇ ਆਦੇਸ਼ ਦਿੱਤੇ। ਉਨਾਂ ਕਿਹਾ ਕਿ ਹੋਮ ਆਈਸੋਲੇਸ਼ਨ, ਕਾਨਟੈਕਟ ਟਰੇਸਿੰਗ, ਚਲਾਨਿੰਗ ਦੀ ਰੋਜ਼ਾਨਾ ਰਿਪੋਰਟ ਉਨਾਂ ਨੂੰ ਭੇਜੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਅਧਿਕਾਰੀਆਂ ਦੀ ਕਾਰਗੁਜ਼ਾਰੀ ਦਾ ਰੋਜ਼ਾਨਾ ਮੁਲਾਂਕਣ ਕੀਤਾ ਜਾਵੇਗਾ ਅਤੇ ਇਸ ਪ੍ਰਤੀ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 
ਕੋਵਿਡ ਟੀਕਾਕਰਨ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਉਨਾਂ ਦੱਸਿਆ ਕਿ ਜ਼ਿਲੇ ਵਿਚ ਸਿਹਤ ਵਰਕਰਾਂ ਅਤੇ ਫਰੰਟ ਲਾਈਨ ਵਰਕਰਾਂ ਦੇ ਟੀਕਾਕਰਨ ਪਹਿਲਾਂ ਤੋਂ ਹੀ ਚੱਲ ਰਿਹਾ ਹੈ। ਉਨਾਂ ਦੱਸਿਆ ਕਿ ਹੁਣ 60 ਸਾਲ ਤੋਂ ਉੱਪਰ ਦੇ ਵਿਅਕਤੀਆਂ ਅਤੇ 20 ਕੋ-ਕੋਮੋਰਬੀਡਿਟੀਜ਼ ਬਿਮਾਰੀਆਂ ਤੋਂ ਪੀੜਤ 45 ਤੋਂ 59 ਸਾਲ ਤੱਕ ਦੇ ਵਿਅਕਤੀਆਂ ਦਾ ਟੀਕਾਕਰਨ ਸ਼ੁਰੂ ਕੀਤਾ ਗਿਆ ਹੈ। ਉਨਾਂ ਕਿਹਾ ਕਿ 60 ਸਾਲ ਤੋਂ ਉੱਪਰ ਦਾ ਕੋਈ ਵੀ ਵਿਅਕਤੀ ਜ਼ਿਲੇ ਦੀਆਂ 7 ਸਰਕਾਰੀ ਅਤੇ 3 ਪ੍ਰਾਈਵੇਟ ਸਿਹਤ ਸੰਸਥਾਵਾਂ ਵਿਚ ਜਾ ਕੇ ਵੈਕਸੀਨ ਲਗਵਾ ਸਕਦਾ ਹੈ। ਉਨਾਂ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਜ਼ਿਲਾ ਹਸਪਤਾਲ ਨਵਾਂਸ਼ਹਿਰ, ਸਬ ਡਵੀਜ਼ਨਲ ਹਸਪਤਾਲ ਬਲਾਚੌਰ, ਸੀ. ਐਚ. ਸੀ ਬੰਗਾ, ਸੀ. ਐਚ. ਸੀ ਰਾਹੋਂ, ਸੁੱਜੋਂ, ਮੁਕੰਦਪੁਰ ਅਤੇ ਸੜੋਆ ਸ਼ਾਮਿਲ ਹਨ। ਇਸੇ ਤਰਾਂ ਪ੍ਰਾਈਵੇਟ ਹਸਪਤਾਲਾਂ ਵਿਚ ਰਾਜਾ ਹਸਪਤਾਲ, ਆਈ. ਵੀ. ਵਾਈ ਹਸਪਤਾਲ ਅਤੇ ਮਿੱਤਲ ਹਸਪਤਾਲ ਸ਼ਾਮਿਲ ਹਨ। ਉਨਾਂ ਸਮੂਹ ਫਰੰਟ ਲਾਈਨ ਵਰਕਰਾਂ ਅਤੇ 60 ਸਾਲ ਤੋਂ ਉੱਪਰ ਦੇ ਵਿਅਕਤੀਆਂ ਨੂੰ ਵੈਕਸੀਨ ਲਵਾਉਣ ਦੀ ਅਪੀਲ ਕੀਤੀ।  
  ਇਸ ਮੌਕੇ ਐਸ. ਡੀ. ਐਮ ਬੰਗਾ ਵਿਰਾਜ ਤਿੜਕੇ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐਸ. ਡੀ. ਐਮ ਬਲਾਚੌਰ ਦੀਪਕ ਰੁਹੇਲਾ, ਐਸ. ਪੀ ਮਨਵਿੰਦਰ ਬੀਰ ਸਿੰਘ, ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ, ਸਹਾਇਕ ਸਿਵਲ ਸਰਜਨ ਡਾ. ਬਲਵਿੰਦਰ ਸਿੰਘ, ਡੀ. ਪੀ. ਪੀ. ਓ ਦਵਿੰਦਰ ਕੁਮਾਰ, ਜ਼ਿਲਾ ਟੀਕਾਕਰਨ ਅਫ਼ਸਰ ਡਾ. ਦਵਿੰਦਰ ਢਾਂਡਾ, ਜ਼ਿਲਾ ਪਰਿਵਾਰ ਭਲਾਈ ਅਫ਼ਸਰ ਡਾ. ਜਤਿੰਦਰ ਸਿੰਘ, ਇਲਾਵਾ ਸਮੂਹ ਐਸ. ਐਮ. ਓਜ਼ ਅਤੇ ਹੋਰ ਅਧਿਕਾਰੀ ਹਾਜ਼ਰ ਸਨ। 
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

by Navjot
November 23, 2026
0

  ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ, ਆਮ ਆਦਮੀ ਪਾਰਟੀ (ਆਪ) ਦੇ ਇੱਕ ਹੋਰ ਵਿਧਾਇਕ, ਦਵਿੰਦਰਜੀਤ...

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

by Navjot
November 23, 2026
0

ਢਾਕਾ, 23 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਬੰਗਲਾਦੇਸ਼ ਵਿੱਚ ਐਤਵਾਰ ਸਵੇਰੇ 8 ਵਜੇ (ਸਥਾਨਕ ਸਮੇਂ ਅਨੁਸਾਰ)...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 23, 2026
0

ਚੰਡੀਗੜ੍ਹ, 23 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) ਸੋਮਵਾਰ ਨੂੰ ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਰਸਮੀ ਸਵਾਗਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

by Navjot
November 23, 2026
0

  ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ, ਆਮ ਆਦਮੀ ਪਾਰਟੀ (ਆਪ) ਦੇ ਇੱਕ ਹੋਰ ਵਿਧਾਇਕ, ਦਵਿੰਦਰਜੀਤ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
4 days ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 