• Latest
  • Trending
ਕੋਵਿਡ-19 ਖ਼ਿਲਾਫ਼ ਜੰਗ ’ਚ ਆਸ਼ਾ ਵਰਕਰਾਂ ਬਣੀਆਂ ਆਸ ਦੀ ਕਿਰਨ

ਕੋਵਿਡ-19 ਖ਼ਿਲਾਫ਼ ਜੰਗ ’ਚ ਆਸ਼ਾ ਵਰਕਰਾਂ ਬਣੀਆਂ ਆਸ ਦੀ ਕਿਰਨ

7 years ago
ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

20 minutes ago
Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

42 minutes ago
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

54 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

2 hours ago
ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

2 hours ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

2 hours ago
26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

3 hours ago
SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

3 hours ago
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

4 hours ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

4 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

5 hours ago
Hindi News
English News
Monday, November 16, 2026
No Result
View All Result
27 °c
Chandigarh
20 ° Tue
20 ° Wed
20 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਵਿਡ-19 ਖ਼ਿਲਾਫ਼ ਜੰਗ ’ਚ ਆਸ਼ਾ ਵਰਕਰਾਂ ਬਣੀਆਂ ਆਸ ਦੀ ਕਿਰਨ

April 18, 2020
in ਖਬਰਾਂ, ਪੰਜਾਬ
ਕੋਵਿਡ-19 ਖ਼ਿਲਾਫ਼ ਜੰਗ ’ਚ ਆਸ਼ਾ ਵਰਕਰਾਂ ਬਣੀਆਂ ਆਸ ਦੀ ਕਿਰਨ

ਜ਼ਿਲ੍ਹੇ ’ਚ 530 ਆਸ਼ਾ ਵਰਕਰਾਂ ਘਰ ਘਰ ਜਾ ਕੇ ਕਰ ਰਹੀਆਂ ਨੇ ਕੋਰੋਨਾ ਤੇ ਫ਼ਲੂ ਦੇ ਲੱਛਣਾਂ ਵਾਲੇ ਵਿਅਕਤੀਆਂ ਬਾਰੇ ਪੜਤਾਲ

ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਵੱਲੋਂ ਆਸ਼ਾ ਵਰਕਰਾਂ ਦੀ ਪ੍ਰਤੀਬੱਧਤਾ ਦੀ ਸ਼ਲਾਘਾ
ਨਵਾਂਸ਼ਹਿਰ, 18 ਅਪਰੈਲ ( ਵਿਸ਼ਵ ਵਾਰਤਾ )- ਕਰੋਨਾ ਦੀ ਜੱਦ ’ਚ ਆਏ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨੂੰ ਮੁਕਤ ਕਰਨ ਲਈ ਲੜੀ ਜਾ ਰਹੀ ਜੰਗ ’ਚ ਆਸ਼ਾ ਵਰਕਰਾਂ ਮੋਹਰੀ ਜਰਨੈਲ ਬਣ ਕੇ ਆਪਣਾ ਯੋਗਦਾਨ ਪਾ ਰਹੀਆਂ ਹਨ। ਆਸ਼ਾ ਵਰਕਰਾਂ ਵੱਲੋਂ ਜ਼ਿਲ੍ਹੇ ਦੇ ਘਰ ਘਰ ਜਾ ਕੇ ਪਰਿਵਾਰਕ ਮੈਂਬਰਾਂ ਦੀ ਸਿਹਤ ਬਾਰੇ ਪੁੱਛਿਆ ਜਾਂਦਾ ਹੈ ਅਤੇ ਰਿਪੋਰਟ ਆਪਣੇ ਸਿਹਤ ਬਲਾਕ ਦੇ ਐਸ ਐਮ ਓ ਰਾਹੀਂ ਸਿਵਲ ਸਰਜਨ ਦਫ਼ਤਰ ਨੂੰ ਭੇਜੀ ਜਾਂਦੀ ਹੈ।

ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਆਸ਼ਾ ਵਰਕਰਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਆਂਗਨਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਵੱਲੋਂ ਨਿਭਾਈ ਜਾ ਰਹੀ ਸੇਵਾ ਜ਼ਿਲ੍ਹਾ ਪ੍ਰਸ਼ਾਸਨ ਲਈ ਬਹੁਤ ਹੀ ਮੱਦਦਗਾਰ ਸਾਬਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਇੱਕ ਪਾਸੇ ਆਸ਼ਾ ਵਰਕਰਾਂ ਘਰ-ਘਰ ਜਾ ਕੇ ਲੋਕਾਂ ਦੀ ਖੈਰ-ਸੁੱਖ ਪੁੱਛ ਰਹੀਆਂ ਹਨ ਉੱਥੇ ਆਂਗਨਵਾੜੀ ਵਰਕਰਾਂ ਵਿਦੇਸ਼ੋਂ ਪਰਤੇ ਵਿਅਕਤੀਆਂ ਨੂੰ ਘਰਾਂ ’ਚ ਕੁਆਰਨਟਾਈਨ ਕਰਨ ਤੇ ਉਨ੍ਹਾਂ ’ਚ ਕੋਵਿਡ-19 ਦੇ ਲੱਛਣਾਂ ਬਾਰੇ ਰੋਜ਼ਾਨਾ ਜਾਣਕਾਰੀ ਲੈਣ ’ਚ ਅਹਿਮ ਭੂਮਿਕਾ ਨਿਭਾਅ ਰਹੀਆ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਦਿਹਾਤੀ ਅਤੇ ਸ਼ਹਿਰੀ ਖੇਤਰ ’ਚ ਆਸ਼ਾ ਵਰਕਰਾਂ ਆਪਣੀ ਪ੍ਰਗਤੀ ਕਰਮਵਾਰ 102 ਫ਼ੀਸਦੀ ਅਤੇ 101 ਫ਼ੀਸਦੀ ਦਿਖਾ ਚੁੱਕੀਆਂ ਹਨ, ਭਾਵ ਉਹ ਜ਼ਿਲ੍ਹੇ ਦੇ ਹਰੇਕ ਘਰ ’ਚ ਇੱਕ-ਇੱਕ ਵਾਰ ਜਾ ਚੁੱਕੀਆਂ ਹਨ।
ਡਿਪਟੀ ਕਮਿਸ਼ਨਰ ਅਨੁਸਾਰ ਜ਼ਿਲ੍ਹੇ ਦੇ ਦਿਹਾਤੀ ਇਲਾਕੇ ’ਚ ਇਨ੍ਹਾਂ ਆਸ਼ਾ ਵਰਕਰਾਂ ਵੱਲੋਂ 104323 ਘਰਾਂ ਦੇ ਟੀਚੇ ਦੇ ਮੁਕਾਬਲੇ ਦੂਸਰਾ ਗੇੜ ਸ਼ੁਰੂ ਕਰਕੇ ਕਲ੍ਹ ਸ਼ਾਮ ਤੱਕ 106680 ਘਰਾਂ ’ਚ ਜਾ ਕੇ ਸਿਹਤ ਜਾਂਚ ਕੀਤੀ ਜਾ ਚੁੱਕੀ ਹੈ ਜਦਕਿ ਸ਼ਹਿਰੀ ਖੇਤਰ ’ਚ 23896 ਘਰਾਂ ’ਚ ਸਿਹਤ ਨਿਰੀਖਣ ਕਰ ਚੁੱਕੀਆਂ ਹਨ।
ਸਿਵਲ ਸਰਜਨ ਡਾ. ਰਾਜਿੰਦਰ ਪ੍ਰਸ਼ਾਦ ਭਾਟੀਆ ਅਨੁਸਾਰ ਪਿੰਡਾਂ ’ਚ ਇੱਕ ਆਸ਼ਾ ਵਰਕਰ ਨੂੰ 1000 ਦੀ ਆਬਾਦੀ ਦੀ ਜ਼ਿੰਮੇਵਾਰੀ ਸੌਂਪੀ ਹੋਈ ਹੈ ਅਤੇ ਸ਼ਹਿਰਾਂ ’ਚ 1500 ਦੀ ਆਬਾਦੀ ਪਿੱਛੇ ਇੱਕ ਆਸ਼ਾ ਵਰਕਰ ਤਾਇਨਾਤ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਇਸ ਮੌਕੇ ਕੋਵਿਡ-19 ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੇ ਸ਼ੱਕੀ ਮਰੀਜ਼ ਦੀ ਪੜਤਾਲ ਲਈ 530 ਆਸ਼ਾ ਵਰਕਰ ਪੂਰੀ ਲਗਨ ਨਾਲ ਕੰਮ ਕਰ ਰਹੀਆਂ ਹਨ। ਇਹ ਵਰਕਰਾਂ ਘਰ-ਘਰ ਜਾ ਕੇ ਸਭ ਤੋਂ ਪਹਿਲਾਂ ਪਰਿਵਾਰਿਕ ਮੈਂਬਰਾਂ ਦੀ ਜਾਣਕਾਰੀ ਇਕੱਤਰ ਕਰਦੀਆਂ ਹਨ, ਫ਼ਿਰ ਉਨ੍ਹਾਂ ’ਚੋਂ ਕਿਸੇ ਨੂੰ ਵੀ ਕੋਵਿਡ ਅਤੇ ਫ਼ਲੂ ਦੇ ਪੰਜ ਲੱਛਣ ਜਿਨ੍ਹਾਂ ’ਚ ਤੇਜ਼ ਬੁਖਾਰ, ਖੰਘ, ਸਾਹ ਲੈਣ ’ਚ ਤਕਲੀਫ਼, ਜ਼ੁਕਾਮ, ਗਲਾ ਖਰਾਬ ਆਦਿ ਬਾਰੇ ਪੁੱਛਿਆ ਜਾਂਦਾ ਹੈ ਅਤੇ ਉਸ ਸਬੰਧੀ ਐਸ ਐਮ ਓਜ਼ ਰਾਹੀਂ ਸਿਵਲ ਸਰਜਨ ਦਫ਼ਤਰ ਰਿਪੋਰਟ ਭੇਜੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਕਿਸੇ ਘਰ ’ਚ ਐਸ ਐਮ ਓ ਨੂੰ ਕੋਈ ਮਰੀਜ਼ ਕੋਵਿਡ-19 ਦੇ ਸ਼ੱਕੀ ਮਰੀਜ਼ ਦੇ ਲੱਛਣਾਂ ਵਾਲਾ ਜਾਪਦਾ ਹੈ ਤਾਂ ਤੁਰੰਤ ਉਸ ਦੀ ਜਾਂਚ ਰੈਪਿਡ ਰਿਸਪੌਂਸ ਟੀਮ ਪਾਸੋਂ ਕਰਵਾਈ ਜਾਂਦੀ ਹੈ ਅਤੇ ਲੋੜ ਪੈਣ ’ਤੇ ਤੁਰੰਤ ਸੈਂਪਲਿੰਗ ਟੀਮ ਪਾਸੋਂ ਟੈਸਟ ਕਰਵਾਇਆ ਜਾਂਦਾ ਹੈ।
ਫ਼ੋਟੋ ਕੈਪਸ਼ਨ: ਜ਼ਿਲ੍ਹੇ ਵਿੱਚ ਘਰ-ਘਰ ਜਾ ਕੇ ਕੋਵਿਡ-19 ਅਤੇ ਫ਼ਲੂ ਦੇ ਲੱਛਣਾਂ ਵਾਲੇ ਸ਼ੱਕੀ ਮਰੀਜ਼ਾਂ ਦੀ ਪੜਤਾਲ ਕਰ ਰਹੀਆਂ ਆਸ਼ਾ ਵਰਕਰਾਂ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਸ ਸਮੇਂ ਆਪਣੇ "AURA ਇੰਡੀਆ ਟੂਰ 2026" ਨਾਲ ਪ੍ਰਸ਼ਸੰਕਾਂ ਦਾ...

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਥਾਈਲੈਂਡ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨ ਫੁਕੇਟ ਵਿੱਚ ਸੋਮਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਸਵੇਰੇ ਤੜਕੇ...

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਦੇ ਮੋਹਾਲੀ ਵਿੱਚ 'ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ' (GMADA ) ਨਾਲ ਜੁੜੇ ਇੱਕ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 16, 2026
0

ਚੰਡੀਗੜ੍ਹ, 16 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਸ ਸਮੇਂ ਆਪਣੇ "AURA ਇੰਡੀਆ ਟੂਰ 2026" ਨਾਲ ਪ੍ਰਸ਼ਸੰਕਾਂ ਦਾ...

Most Popular

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

by Navjot
4 hours ago
0

  ਚਮੋਲੀ, 16 ਨਵੰਬਰ (ਵਿਸ਼ਵ ਵਾਰਤਾ) - ਸ੍ਰੀ ਬਦਰੀਨਾਥ ਧਾਮ ਦੇ ਕਪਾਟ ਸੋਮਵਾਰ ਨੂੰ ਸਰਦੀਆਂ ਦੇ ਮੌਸਮ ਲਈ ਬੰਦ ਹੋ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 