• Latest
  • Trending

ਕੋਵਿਡ-19; ਜ਼ਿਲ੍ਹਾ ਮੈਜਿਸਟਰੇਟ ਵਲੋਂ ਜਲੰਧਰ ਤੋਂ ਹੁਸ਼ਿਆਰਪੁਰ ਆਉਣ ਵਾਲੀ ਪਬਲਿਕ ‘ਤੇ ਪੂਰਨ ਪਾਬੰਦੀ

6 years ago
Punjab Weather: ਮਾਨਸੂਨ ਦੇ ਬਾਵਜੂਦ ਸੂਬੇ ‘ਚ ਉਮੀਦ ਮੁਤਾਬਿਕ ਨਹੀਂ ਪਿਆ ਮੀਂਹ

Punjab Weather: ਮਾਨਸੂਨ ਦੇ ਬਾਵਜੂਦ ਸੂਬੇ ‘ਚ ਉਮੀਦ ਮੁਤਾਬਿਕ ਨਹੀਂ ਪਿਆ ਮੀਂਹ

19 minutes ago
Sangrur: ਸਬਜ਼ੀ ਮੰਡੀ ਵਿੱਚ ਦੁਕਾਨ ‘ਚ ਜ਼ਬਰਦਸਤ ਧਮਾਕਾ, ਧਮਾਕੇ ਨਾਲ ਉੱਡੀ ਦੁਕਾਨ ਦੀ ਛੱਤ

Sangrur: ਸਬਜ਼ੀ ਮੰਡੀ ਵਿੱਚ ਦੁਕਾਨ ‘ਚ ਜ਼ਬਰਦਸਤ ਧਮਾਕਾ, ਧਮਾਕੇ ਨਾਲ ਉੱਡੀ ਦੁਕਾਨ ਦੀ ਛੱਤ

42 minutes ago
ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਸਮੂਹ ਪੰਜਾਬੀਆਂ ਵੱਲੋਂ “ਘਰ-ਘਰ ਲਾਇਬਰੇਰੀ ਲਹਿਰ” ਉਸਾਰਨ ਦੀ ਲੋੜ – ਦਰਸ਼ਨ ਬੁੱਟਰ

ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਸਮੂਹ ਪੰਜਾਬੀਆਂ ਵੱਲੋਂ “ਘਰ-ਘਰ ਲਾਇਬਰੇਰੀ ਲਹਿਰ” ਉਸਾਰਨ ਦੀ ਲੋੜ – ਦਰਸ਼ਨ ਬੁੱਟਰ

58 minutes ago
Australia ਦੀ ‘ਬਿਗ ਬੈਸ਼ ਲੀਗ’ ਦੀ ਭਾਰਤ ਕਰੇਗਾ ਮੇਜ਼ਬਾਨੀ, ਸਿਡਨੀ ਫੇਰੀ ਦੌਰਾਨ PM ਮੋਦੀ ਕਰ ਸਕਦੇ ਨੇ ਐਲਾਨ

Australia ਦੀ ‘ਬਿਗ ਬੈਸ਼ ਲੀਗ’ ਦੀ ਭਾਰਤ ਕਰੇਗਾ ਮੇਜ਼ਬਾਨੀ, ਸਿਡਨੀ ਫੇਰੀ ਦੌਰਾਨ PM ਮੋਦੀ ਕਰ ਸਕਦੇ ਨੇ ਐਲਾਨ

1 hour ago
Ram Mandir ਚੜ੍ਹਾਵਾ ਚੋਰੀ ਮਾਮਲਾ: ਸੁਪਰੀਮ ਕੋਰਟ ‘ਚ ਇਸ ਦਿਨ ਹੋਵੇਗੀ ਸੁਣਵਾਈ

Ram Mandir ਚੜ੍ਹਾਵਾ ਚੋਰੀ ਮਾਮਲਾ: ਸੁਪਰੀਮ ਕੋਰਟ ‘ਚ ਇਸ ਦਿਨ ਹੋਵੇਗੀ ਸੁਣਵਾਈ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
International: ਅਮਰੀਕਾ ਨੇ ਲਗਾਤਾਰ ਦੂਜੇ ਦਿਨ ਈਰਾਨ ‘ਤੇ ਕੀਤਾ ਹਮਲਾ

International: ਅਮਰੀਕਾ ਨੇ ਲਗਾਤਾਰ ਦੂਜੇ ਦਿਨ ਈਰਾਨ ‘ਤੇ ਕੀਤਾ ਹਮਲਾ

2 hours ago
PM Modi ਦੀ ਆਸਟ੍ਰੇਲੀਆ ਫੇਰੀ, ਵਪਾਰ ਸਮਝੌਤੇ ‘ਤੇ ਗੱਲਬਾਤ ਸੰਭਵ

PM Modi ਦੀ ਆਸਟ੍ਰੇਲੀਆ ਫੇਰੀ, ਵਪਾਰ ਸਮਝੌਤੇ ‘ਤੇ ਗੱਲਬਾਤ ਸੰਭਵ

2 hours ago
India Vs England: ਚੌਥਾ ਟੀ-20 ਮੈਚ ਅੱਜ

India Vs England: ਚੌਥਾ ਟੀ-20 ਮੈਚ ਅੱਜ

2 hours ago
Punjab: ਮੁਲਾਜ਼ਮਾਂ ਦੇ ਬਕਾਇਆ DA ਮਾਮਲੇ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

Punjab: ਮੁਲਾਜ਼ਮਾਂ ਦੇ ਬਕਾਇਆ DA ਮਾਮਲੇ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

3 hours ago
Hukamnama Sri Darbar Sahib Today – 09 July 2026 | Ang 704 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 July 2026 | Ang 704 I ਅੱਜ ਦਾ ਹੁਕਮਨਾਮਾ

5 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Thursday, July 9, 2026
No Result
View All Result
25 °c
Chandigarh
26 ° Fri
32 ° Sat
30 ° Sun
31 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਵਿਡ-19; ਜ਼ਿਲ੍ਹਾ ਮੈਜਿਸਟਰੇਟ ਵਲੋਂ ਜਲੰਧਰ ਤੋਂ ਹੁਸ਼ਿਆਰਪੁਰ ਆਉਣ ਵਾਲੀ ਪਬਲਿਕ ‘ਤੇ ਪੂਰਨ ਪਾਬੰਦੀ

April 27, 2020
in ਹੁਸਿਆਰਪੁਰ, ਖਬਰਾਂ, ਪੰਜਾਬ

-ਜਲੰਧਰ ਤੋਂ ਆਉਣ ਵਾਲੇ ਨੈਸ਼ਨਲ ਹਾਈ ਵੇਅ/ਲਿੰਕ ਰੋਡ ਸੀਲ
ਹੁਸ਼ਿਆਰਪੁਰ, 27 ਅਪ੍ਰੈਲ (ਤਰਸੇਮ ਦੀਵਾਨਾ )ਜ਼ਿਲ•ਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਕੋਵਿਡ-19; ਜ਼ਿਲ•ਾ ਮੈਜਿਸਟਰੇਟ ਵਲੋਂ ਜਲੰਧਰ ਤੋਂ ਹੁਸ਼ਿਆਰਪੁਰ ਆਉਣ ਵਾਲੀ ਪਬਲਿਕ ‘ਤੇ ਪੂਰਨ ਪਾਬੰਦੀਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ•ਾ ਹੁਸ਼ਿਆਰਪੁਰ ਵਿੱਚ ਕੋਵਿਡ-19 ਦੇ ਮਾੜੇ ਪ੍ਰਭਾਵ ਦੀ ਰੋਕਥਾਮ ਲਈ ਜ਼ਿਲ•ਾ ਜਲੰਧਰ ਤੋਂ ਆਉਣ ਵਾਲੀ ਪਬਲਿਕ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਹੈ। ਜਾਰੀ ਕੀਤੇ ਹੁਕਮ ਵਿੱਚ ਜ਼ਿਲ•ਾ ਮੈਜਿਸਟ੍ਰੇਟ ਨੇ ਕਿਹਾ ਕਿ ਜਲੰਧਰ ਤੋਂ ਆਉਣ ਵਾਲੇ ਨੈਸ਼ਨਲ ਹਾਈ ਵੇਅ/ ਲਿੰਕ ਰੋਡ ਸੀਲ ਕੀਤੇ ਜਾਂਦੇ ਹਨ। ਕਿਸੇ ਵੀ ਵਿਅਕਤੀ ਨੂੰ ਜ਼ਿਲ•ਾ ਜਲੰਧਰ ਤੋਂ ਹੁਸ਼ਿਆਰਪੁਰ ਜ਼ਿਲ•ੇ ਵਿੱਚ ਦਾਖਲ ਹੋਣ ਦੀ ਇਜ਼ਾਜ਼ਤ ਨਹੀਂ ਹੋਵੇਗੀ ਅਤੇ ਨਾ ਹੀ ਕਿਸੇ ਹੋਰ ਜ਼ਿਲ•ੇ ਰਾਹੀਂ ਇਸ ਜ਼ਿਲ•ੇ ਵਿੱਚ ਆਉਣ ਦੀ ਇਜ਼ਾਜਤ ਹੋਵੇਗੀ।
ਜਾਰੀ ਕੀਤੇ ਹੁਕਮ ਵਿੱਚ ਜ਼ਿਲ•ਾ ਮੈਜਿਸਟ੍ਰੇਟ ਨੇ ਦੱਸਿਆ ਕਿ ਜੇਕਰ ਕੋਈ ਸਰਕਾਰੀ ਕਰਮਚਾਰੀ ਜਲੰਧਰ ਜ਼ਿਲ•ੇ ਦਾ ਵਸਨੀਕ ਹੈ ਅਤੇ ਉਹ ਜ਼ਿਲ•ਾ ਹੁਸ਼ਿਆਰਪੁਰ ਵਿੱਚ ਨੌਕਰੀ ਕਰ ਰਿਹਾ ਹੈ, ਤਾਂ ਉਹ ਵਿਅਕਤੀ ਆਪਣੀ ਰਿਹਾਇਸ਼ ਜ਼ਿਲ•ਾ ਹੁਸ਼ਿਆਰਪੁਰ ਵਿੱਚ ਹੀ ਰੱਖੇਗਾ ਜਾਂ ਉਹ ਅਧਿਕਾਰੀ/ਕਰਮਚਾਰੀ ਆਪਣੇ ਵਿਭਾਗ ਦੇ ਮੁਖੀ ਪਾਸੋਂ ਇਸ ਸ਼ਰਤ ‘ਤੇ ਛੋਟ ਪ੍ਰਾਪਤ ਕਰ ਸਕਦਾ ਹੈ, ਕਿ ਵਿਭਾਗ ਦੇ ਮੁਖੀ ਨੇ ਉਸ ਅਧਿਕਾਰੀ/ਕਰਮਚਾਰੀ ਦੀ ਸੀਟ ਦਾ ਕੋਈ ਬਦਲਵਾਂ ਪ੍ਰਬੰਧ ਕਰ ਲਿਆ ਹੈ।
ਜ਼ਿਲ•ਾ ਮੈਜਿਸਟਰੇਟ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ•ੇ ਨਾਲ ਲੱਗਦੇ ਰਾਜ, ਜ਼ਿਲਿ•ਆਂ (ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਜ਼ਿਲ•ਾ ਰੂਪ ਨਗਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਗੁਰਦਾਸਪੁਰ, ਪਠਾਨਕੋਟ ਆਦਿ) ਦੇ ਬਾਰਡਰਾਂ ਤੋਂ ਆਉਣ ਵਾਲੇ ਹਰ ਵਿਅਕਤੀ ਦੀ ਚੈਕਿੰਗ ਲਾਜ਼ਮੀ ਹੋਵੇਗੀ ਅਤੇ ਇਹ ਚੈਕਿੰਗ ਪੁਲਿਸ ਵਿਭਾਗ ਵਲੋਂ ਕੀਤੀ ਜਾਵੇਗੀ। ਕਿਸੇ ਵੀ ਵਿਅਕਤੀ ਨੂੰ ਬਿਨ•ਾਂ ਚੈਕਿੰਗ ਜ਼ਿਲ•ਾ ਹੁਸ਼ਿਆਰਪੁਰ ਵਿੱਚ ਦਾਖਲ ਹੋਣ ਦੀ ਇਜ਼ਾਜ਼ਤ ਨਹੀਂ ਹੋਵੇਗੀ।
ਜ਼ਿਲ•ਾ ਮੈਜਿਸਟਰੇਟ ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਨਾਲ ਲੱਗਦੇ ਜ਼ਿਲ•ਾ ਜਲੰਧਰ ਵਿੱਚ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ ਦਿਨ ਪ੍ਰਤੀ ਦਿਨ ਵਧਣ ਅਤੇ ਇਸ ਵਾਇਰਸ ਦੇ ਫੈਲਾਅ ਦਾ ਖਦਸ਼ਾ ਹੋਣ ਕਰਕੇ ਇਹ ਪਾਬੰਦੀਆਂ ਲਗਾਉਣੀਆਂ ਜ਼ਰੂਰੀ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਮਾਨਸੂਨ ਦੇ ਬਾਵਜੂਦ ਸੂਬੇ ‘ਚ ਉਮੀਦ ਮੁਤਾਬਿਕ ਨਹੀਂ ਪਿਆ ਮੀਂਹ

Punjab Weather: ਮਾਨਸੂਨ ਦੇ ਬਾਵਜੂਦ ਸੂਬੇ ‘ਚ ਉਮੀਦ ਮੁਤਾਬਿਕ ਨਹੀਂ ਪਿਆ ਮੀਂਹ

by Ranjit Singh
July 9, 2026
0

Punjab Weather: ਮਾਨਸੂਨ ਦੇ ਬਾਵਜੂਦ ਸੂਬੇ 'ਚ ਉਮੀਦ ਮੁਤਾਬਿਕ ਨਹੀਂ ਪਿਆ ਮੀਂਹ - 5 ਜ਼ਿਲ੍ਹਿਆਂ ਵਿੱਚ ਅੱਜ ਵੀ ਭਾਰੀ ਮੀਂਹ...

Sangrur: ਸਬਜ਼ੀ ਮੰਡੀ ਵਿੱਚ ਦੁਕਾਨ ‘ਚ ਜ਼ਬਰਦਸਤ ਧਮਾਕਾ, ਧਮਾਕੇ ਨਾਲ ਉੱਡੀ ਦੁਕਾਨ ਦੀ ਛੱਤ

Sangrur: ਸਬਜ਼ੀ ਮੰਡੀ ਵਿੱਚ ਦੁਕਾਨ ‘ਚ ਜ਼ਬਰਦਸਤ ਧਮਾਕਾ, ਧਮਾਕੇ ਨਾਲ ਉੱਡੀ ਦੁਕਾਨ ਦੀ ਛੱਤ

by Ranjit Singh
July 9, 2026
0

Sangrur: ਸਬਜ਼ੀ ਮੰਡੀ ਵਿੱਚ ਦੁਕਾਨ 'ਚ ਜ਼ਬਰਦਸਤ ਧਮਾਕਾ, ਧਮਾਕੇ ਨਾਲ ਉੱਡੀ ਦੁਕਾਨ ਦੀ ਛੱਤ ਸੰਗਰੂਰ, 9 ਜੁਲਾਈ (ਵਿਸ਼ਵ ਵਾਰਤਾ): ਸੰਗਰੂਰ...

ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਸਮੂਹ ਪੰਜਾਬੀਆਂ ਵੱਲੋਂ “ਘਰ-ਘਰ ਲਾਇਬਰੇਰੀ ਲਹਿਰ” ਉਸਾਰਨ ਦੀ ਲੋੜ – ਦਰਸ਼ਨ ਬੁੱਟਰ

ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਸਮੂਹ ਪੰਜਾਬੀਆਂ ਵੱਲੋਂ “ਘਰ-ਘਰ ਲਾਇਬਰੇਰੀ ਲਹਿਰ” ਉਸਾਰਨ ਦੀ ਲੋੜ – ਦਰਸ਼ਨ ਬੁੱਟਰ

by Ranjit Singh
July 9, 2026
0

ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਸਮੂਹ ਪੰਜਾਬੀਆਂ ਵੱਲੋਂ “ਘਰ-ਘਰ ਲਾਇਬਰੇਰੀ ਲਹਿਰ” ਉਸਾਰਨ ਦੀ ਲੋੜ - ਦਰਸ਼ਨ ਬੁੱਟਰ ਲੁਧਿਆਣਾ, 9 ਜੁਲਾਈ...

Australia ਦੀ ‘ਬਿਗ ਬੈਸ਼ ਲੀਗ’ ਦੀ ਭਾਰਤ ਕਰੇਗਾ ਮੇਜ਼ਬਾਨੀ, ਸਿਡਨੀ ਫੇਰੀ ਦੌਰਾਨ PM ਮੋਦੀ ਕਰ ਸਕਦੇ ਨੇ ਐਲਾਨ

Australia ਦੀ ‘ਬਿਗ ਬੈਸ਼ ਲੀਗ’ ਦੀ ਭਾਰਤ ਕਰੇਗਾ ਮੇਜ਼ਬਾਨੀ, ਸਿਡਨੀ ਫੇਰੀ ਦੌਰਾਨ PM ਮੋਦੀ ਕਰ ਸਕਦੇ ਨੇ ਐਲਾਨ

by Ranjit Singh
July 9, 2026
0

Australia ਦੀ 'ਬਿਗ ਬੈਸ਼ ਲੀਗ' ਦੀ ਭਾਰਤ ਕਰੇਗਾ ਮੇਜ਼ਬਾਨੀ, ਸਿਡਨੀ ਫੇਰੀ ਦੌਰਾਨ PM ਮੋਦੀ ਕਰ ਸਕਦੇ ਨੇ ਐਲਾਨ ਚੰਡੀਗੜ੍ਹ, 9...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਮਾਨਸੂਨ ਦੇ ਬਾਵਜੂਦ ਸੂਬੇ ‘ਚ ਉਮੀਦ ਮੁਤਾਬਿਕ ਨਹੀਂ ਪਿਆ ਮੀਂਹ

Punjab Weather: ਮਾਨਸੂਨ ਦੇ ਬਾਵਜੂਦ ਸੂਬੇ ‘ਚ ਉਮੀਦ ਮੁਤਾਬਿਕ ਨਹੀਂ ਪਿਆ ਮੀਂਹ

by Ranjit Singh
July 9, 2026
0

Punjab Weather: ਮਾਨਸੂਨ ਦੇ ਬਾਵਜੂਦ ਸੂਬੇ 'ਚ ਉਮੀਦ ਮੁਤਾਬਿਕ ਨਹੀਂ ਪਿਆ ਮੀਂਹ - 5 ਜ਼ਿਲ੍ਹਿਆਂ ਵਿੱਚ ਅੱਜ ਵੀ ਭਾਰੀ ਮੀਂਹ...

Most Popular

ਐਸ.ਟੀ.ਸੀ. ਵੱਲੋਂ ਵੀ.ਵੀ.ਆਈ.ਪੀ. ਨਾਲ ਤਾਇਨਾਤ ਡਰਾਈਵਰਾਂ ਨੂੰ ਵਿਗਿਆਨਕ ਡਰਾਈਵਿੰਗ ਸਿਖਲਾਈ

ਐਸ.ਟੀ.ਸੀ. ਵੱਲੋਂ ਵੀ.ਵੀ.ਆਈ.ਪੀ. ਨਾਲ ਤਾਇਨਾਤ ਡਰਾਈਵਰਾਂ ਨੂੰ ਵਿਗਿਆਨਕ ਡਰਾਈਵਿੰਗ ਸਿਖਲਾਈ

by Ankit
4 weeks ago
0

ਐਸ.ਟੀ.ਸੀ. ਵੱਲੋਂ ਵੀ.ਵੀ.ਆਈ.ਪੀ. ਨਾਲ ਤਾਇਨਾਤ ਡਰਾਈਵਰਾਂ ਨੂੰ ਵਿਗਿਆਨਕ ਡਰਾਈਵਿੰਗ ਸਿਖਲਾਈ ਆਧੁਨਿਕ ਸੁਰੱਖਿਆ ਅਤੇ ਜੋਖਮ ਪ੍ਰਬੰਧਨ ਵਿੱਚ ਲਗਭਗ 200 ਡਰਾਈਵਰਾਂ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 