• Latest
  • Trending
ਕੋਵਿਡ-19: ਪੰਜਾਬ ਸਰਕਾਰ ਵਲੋਂ ਘਰ ‘ਚ ਇਕਾਂਤਵਾਸ ਸਬੰਧੀ ਐਡਵਾਇਜ਼ਰੀ ਜਾਰੀ

ਕੋਵਿਡ-19: ਪੰਜਾਬ ਸਰਕਾਰ ਵਲੋਂ ਘਰ ‘ਚ ਇਕਾਂਤਵਾਸ ਸਬੰਧੀ ਐਡਵਾਇਜ਼ਰੀ ਜਾਰੀ

7 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

3 hours ago
ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

3 hours ago
ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

3 hours ago
ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ;  ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ; ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

3 hours ago
ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

4 hours ago
ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

4 hours ago
ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

4 hours ago
18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

5 hours ago
ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

5 hours ago
ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 hours ago
Hindi News
English News
Tuesday, November 17, 2026
No Result
View All Result
17 °c
Chandigarh
19 ° Tue
19 ° Wed
19 ° Thu
19 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਵਿਡ-19: ਪੰਜਾਬ ਸਰਕਾਰ ਵਲੋਂ ਘਰ ‘ਚ ਇਕਾਂਤਵਾਸ ਸਬੰਧੀ ਐਡਵਾਇਜ਼ਰੀ ਜਾਰੀ

May 9, 2020
in ਖਬਰਾਂ, ਪੰਜਾਬ
ਕੋਵਿਡ-19: ਪੰਜਾਬ ਸਰਕਾਰ ਵਲੋਂ ਘਰ ‘ਚ ਇਕਾਂਤਵਾਸ ਸਬੰਧੀ ਐਡਵਾਇਜ਼ਰੀ ਜਾਰੀ

ਕੋਵਿਡ-19: ਪੰਜਾਬ ਸਰਕਾਰ ਵਲੋਂ ਘਰ ‘ਚ ਇਕਾਂਤਵਾਸ ਸਬੰਧੀ ਐਡਵਾਇਜ਼ਰੀ ਜਾਰੀ

ਚੰਡੀਗੜ੍ਹ, 9 ਮਈ( ਵਿਸ਼ਵ ਵਾਰਤਾ)-ਪੰਜਾਬ ਸਰਕਾਰ ਨੇ ਕੋਵਿਡ-19 ਦੇ ਫੈਲਾਅ ਦੇ ਮੱਦੇਨਜ਼ਰ ਦੇਸ਼ ਦੇ ਹੋਰਨਾਂ ਸੂਬਿਆਂ ਤੋਂ ਪੰਜਾਬ ਵਾਪਸ ਪਰਤੇ ਵਿਅਕਤੀਆਂ ਲਈ ਘਰ ਵਿਚ ਇਕਾਂਤਵਾਸ ‘ਚ ਰਹਿਣ ਸਬੰਧੀ ਐਡਵਾਇਜ਼ਰੀ ਜਾਰੀ ਕੀਤੀ ਹੈ।

ਇਸ ਸਬੰਧੀ ਜਾਣਾਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੋਰੋਨਾ ਵਾਇਰਸ (ਕੋਵਿਡ-19) ਸਿਸਟਮਿਕ ਬਿਮਾਰੀ ਹੈ, ਜੋ ਨੋਵਲ ਕੋਰੋਨਾ ਵਾਇਰਸ ਨਾਲ ਹੁੰਦੀ ਹੈ ਅਤੇ ਜ਼ਿਆਦਾਤਰ ਮੌਕਿਆਂ `ਤੇ ਛਿੱਕਾਂ ਅਤੇ ਖੰਘ ਦੇ ਛਿੱਟਿਆਂ ਰਾਹੀਂ ਸਾਹ ਜ਼ਰੀਏ ਅੰਦਰ ਜਾਣ ਨਾਲ, ਪੀੜਤ ਵਿਅਕਤੀ ਦੇ ਸੰਪਰਕ ਵਿੱਚ ਆਉਣ ਨਾਲ ਅਤੇ ਇੰਫੈਕਟਿਡ ਚੀਜ਼ਾਂ/ਵਸਤੂਆਂ ਨੂੰ ਛੂਹਣ ਨਾਲ ਫ਼ੈਲਦੀ ਹੈ। ਕਿਉਂਕਿ ਇਹ ਇੱਕ ਲਾਗ ਦਾ ਵਾਇਰਸ ਹੈ ਇਸ ਲਈ ਜ਼ਰੂਰੀ ਹੈ ਕਿ ਵਾਇਰਸ ਸਬੰਧੀ ਸਾਰੇ ਸੰਪਰਕਾਂ ਨੂੰ ਇਕਾਂਤਵਾਸ ਕੀਤਾ ਜਾਵੇ ਅਤੇ ਡਾਕਟਰੀ ਜਾਂਚ ਕਰਵਾਈ ਜਾਵੇ।

ਜਿ਼ਕਰਯੋਗ ਹੈ ਕਿ ਸੰਪਰਕ ਉਹ ਤੰਦਰੁਸਤ ਵਿਅਕਤੀ ਹੰੁਦਾ ਹੈ ਜੋ ਕਿਸੇ ਇੰਫੈਕਟਿਡ ਵਿਅਕਤੀ ਜਾਂ ਇੰਫੈਕਟਿਡ ਵਾਤਾਵਰਣ ਦੇ ਜਾਣੇ-ਅਣਜਾਣੇ ਸੰਪਰਕ ਵਿਚ ਆਇਆ ਹੋਵੇ ਅਤੇ ਕੋਰੋਨਾ ਵਾਇਰਸ ਸਾਹਮਣੇ ਆਉਣ ਕਾਰਨ ਉਸਦੇ ਬਿਮਾਰ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ।

ਐਡਵਾਇਜ਼ਰੀ ਅਨੁਸਾਰ ਨੋਵਲ ਕੋਰੋਨਾ ਵਾਇਰਸ ਬਿਮਾਰੀ (ਕੋਵਿਡ -19) ਦੇ ਯਾਤਰੂ ਨਾਲ ਸਬੰਧਤ/ਗੈਰ-ਸੰਬੰਧਿਤ ਸ਼ੱਕੀ ਮਾਮਲੇ ਦੀ ਪਛਾਣ ਕਰਨ ਤੋਂ ਬਾਅਦ ਲੋੜੀਂਦੀਆਂ ਸਿਹਤ ਸਹੂਲਤਾਂ ਦੇ ਕੇ ਉਸ ਨੂੰ ਤੁਰੰਤ ਇਕਾਂਤਵਾਸ `ਚ ਭੇਜ ਦੇਣਾ ਚਾਹੀਦਾ ਹੈ ਅਤੇ ਅਜਿਹੇ ਮਾਮਲਿਆਂ ਦੇ ਸਾਰੇ ਸੰਪਰਕਾਂ ਸਬੰਧੀ ਵੇਰਵੇ ਇਕੱਤਰ ਕਰਨੇ ਚਾਹੀਦੇ ਹਨ। ਇਕਾਂਤਵਾਸ ਕੋਵਿਡ-19 ਦੇ ਕਿਸੇ ਸ਼ੱਕੀ ਜਾਂ ਪੁਸ਼ਟੀ ਵਾਲੇ ਮਾਮਲੇ ਦੇ ਅਜਿਹੇ ਸਾਰੇ ਸੰਪਰਕਾਂ `ਤੇ ਲਾਗੂ ਹੁੰਦਾ ਹੈ ਅਤੇ ਅਜਿਹੇ ਸਾਰੇ ਵਿਅਕਤੀਆਂ ਨੂੰ 14 ਦਿਨਾਂ ਲਈ ਘਰ ਵਿਚ ਅਲੱਗ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਯਾਤਰਾ ਤੋਂ ਵਾਪਿਸ ਆਏ ਸਾਰੇ ਵਿਅਕਤੀਆਂ ਨੂੰ 14 ਦਿਨ ਲਈ ਘਰ ਵਿਚ ਏਕਾਂਤਵਾਸ ਕੀਤਾ ਜਾਵੇਗਾ ਭਾਵੇਂ ਕਿ ਉਨ੍ਹਾਂ ਵਿਚ ਕਿਸੇ ਵੀ ਤਰਾਂ ਦੇ ਲੱਛਣ ਨਾ ਹੋਣ ਅਤੇ ਨੈਗੇਟਿਵ ਆਉਣ ਦੀ ਸਥਿਤੀ ਵਿਚ ਸਮੇਂ-ਸਮੇਂ `ਤੇ ਸਿਹਤ ਟੀਮਾਂ ਵੱਲੋ ਜਾਂਚ ਕੀਤੀ ਜਾਵੇਗੀ। ਯਾਤਰੂਆਂ ਵੱਲੋਂ ਘੋਸ਼ਣਾ ਪੱਤਰ ਦਿੱਤਾ ਜਾਵੇਗਾ ਕਿ ਉਹ ਘਰ ਵਿਚ ਏਕਾਂਤਵਾਸ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰ ਰਹੇ ਹਨ।

ਬੁਲਾਰੇ ਨੇ ਕਿਹਾ ਕਿ ਸੂਬੇ `ਚ ਵਾਪਸ ਪਰਤੇ ਵਿਅਕਤੀਆਂ ਵਲੋਂ ਇਨ੍ਹਾਂ ਹਦਾਇਤਾਂ ਦੀ ਪਾਲਣਾ ਸੁਚੱਜੇ ਢੰਗ ਨਾਲ ਕੀਤੀ ਜਾਵੇ ਤਾਂ ਜੋ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਸਿਹਤ ਵਿਭਾਗ ਦੀ ਸਲਾਹ ਅਨੁਸਾਰ ਵਾਪਸ ਆਏ ਯਾਤਰੂ ਇੱਕ ਖੁੱਲ੍ਹੇ ਹਵਾਦਾਰ ਅਤੇ ਵੱਖਰੇ ਕਮਰੇ ਵਿੱਚ ਰਹੇ। ਕਮਰੇ ਵਿੱਚ ਵੱਖਰਾ ਟਾਇਲਟ ਹੋਵੇ ਤਾਂ ਚੰਗੀ ਗੱਲ ਹੈ। ਜੇ ਪਰਿਵਾਰ ਦਾ ਕੋਈ ਹੋਰ ਮੈਂਬਰ ਵੀ ਉਸੇ ਕਮਰੇ ਵਿੱਚ ਰਹਿੰਦਾ ਹੈ ਤਾਂ ਇਹ ਸਲਾਹ ਦਿੱਤੀ ਜਾਂਦੀ ਹੈ ਕਿ ਦੋਹਾਂ ਵਿੱਚਕਾਰ ਘੱਟੋ-ਘੱਟ ਇੱਕ ਮੀਟਰ ਦੀ ਦੂਰੀ ਬਣਾ ਕੇ ਰੱਖੀ ਜਾਵੇ। ਘਰ ਅੰਦਰ ਬਜ਼ੁਰਗਾਂ, ਗਰਭਵਤੀ ਮਹਿਲਾ, ਬੱਚਿਆਂ ਅਤੇ ਹੋਰ ਬਿਮਾਰੀਆਂ ਨਾਲ ਗ੍ਰਸਤ ਵਿਅਕਤੀਆਂ ਤੋਂ ਦੂਰ ਰਿਹਾ ਜਾਵੇ। ਇਕਾਂਤਵਾਸ ਵਿੱਚ ਰਹਿ ਰਹੇ ਵਿਅਕਤੀ ਨੂੰ ਘਰ ਵਿੱਚ ਇਧਰ-ਉਧਰ ਨਾ ਘੁੰਮਣ ਦਿੱਤਾ ਜਾਵੇ। ਕਿਸੇ ਵੀ ਸਥਿਤੀ ਵਿੱਚ ਸਮਾਜਿਕ/ਧਾਰਮਿਕ ਇਕੱਠਾਂ ਜਿਵੇਂ ਵਿਆਹ, ਸ਼ੋਕ ਸਭਾ ਆਦਿ ਵਿੱਚ ਸ਼ਾਮਲ ਨਾ ਹੋਇਆ ਜਾਵੇ।

ਇਕਾਂਤਵਾਸ ਵਿੱਚ ਰਹਿ ਰਹੇ ਵਿਅਕਤੀ ਲਈ ਇਹ ਵੀ ਸਲਾਹ ਦਿੱਤੀ ਗਈ ਹੈ ਕਿ ਉਹ ਹੱਥਾਂ ਨੂੰ ਵਾਰ-ਵਾਰ ਸਾਬਣ ਅਤੇ ਪਾਣੀ ਨਾਲ ਜਾਂ ਅਲਕੋਹਲ-ਯੁਕਤ ਹੈਂਡ ਸੈਨੀਟਾਈਜ਼ਰ ਨਾਲ ਧੋਂਦੇ ਰਹਿਣ। ਘਰੇਲੂ ਚੀਜ਼ਾਂ ਜਿਵੇਂ ਪਕਵਾਨ, ਪੀਣ ਵਾਲੇ ਗਲਾਸ, ਕੱਪ, ਖਾਣਾ ਖਾਣ ਵਾਲੇ ਬਰਤਨ, ਤੌਲੀਏ, ਬਿਸਤਰੇ ਅਤੇ ਹੋਰ ਚੀਜ਼ਾਂ ਘਰ ਦੇ ਹੋਰ ਮੈਂਬਰਾਂ ਨਾਲ ਸਾਂਝੀਆਂ ਨਾ ਕਰਨ। ਹਰ ਸਮੇਂ ਸਰਜੀਕਲ ਮਾਸਕ ਪਹਿਨ ਕੇ ਰੱਖਣ। ਮਾਸਕ ਨੂੰ ਹਰ 6-8 ਘੰਟਿਆਂ ਬਾਅਦ ਬਦਲਿਆ ਜਾਵੇ ਅਤੇ ਨਿਰਧਾਰਤ ਤਰੀਕੇ ਨਾਲ ਨਸ਼ਟ ਕੀਤਾ ਜਾਵੇ। ਡਿਸਪੋਜੇਬਲ ਮਾਸਕ ਨੂੰ ਦੁਬਾਰਾ ਵਰਤੋਂ ਵਿਚ ਨਾ ਲਿਆਂਦਾ ਜਾਵੇ। ਘਰਾਂ ਦੀ ਦੇਖਭਾਲ ਦੌਰਾਨ ਮਰੀਜ਼ਾਂ/ਦੇਖਭਾਲ ਕਰਨ ਵਾਲਿਆਂ/ਨਜ਼ਦੀਕੀ ਸੰਪਰਕਾਂ ਵਲੋਂ ਵਰਤੇ ਜਾਣ ਵਾਲੇ ਮਾਸਕ ਨੂੰ ਸਧਾਰਣ ਬਲੀਚ ਘੋਲ (5%) ਜਾਂ ਸੋਡੀਅਮ ਹਾਈਪੋਕਲੋਰਾਈਟ ਘੋਲ (1%) ਦੀ ਵਰਤੋਂ ਨਾਲ ਰੋਗਾਣੂ ਮੁਕਤ ਕੀਤਾ ਜਾਵੇ ਅਤੇ ਫਿਰ ਇਸ ਨੂੰ ਜਲਾ ਕੇ ਜਾਂ ਡੂੰਘਾ ਦਫਨਾ ਕੇ ਨਸ਼ਟ ਕੀਤਾ ਜਾਵੇ ਕਿਉਂ ਕਿ ਵਰਤੇ ਗਏ ਮਾਸਕ ਵਿਚ ਲਾਗ ਲਗਣ ਦੀ ਸੰਭਾਵਨਾ ਕਾਫ਼ੀ ਜ਼ਿਆਦਾ ਹੁੰਦੀ ਹੈ।

ਬੁਲਾਰੇ ਅਨੁਸਾਰ ਜੇ ਖਾਂਸੀ / ਬੁਖਾਰ / ਸਾਹ ਲੈਣ ਵਿੱਚ ਤਕਲੀਫ ਜਿਹੇ ਲੱਛਣ ਦਿਖਾਈ ਦਿੰਦੇ ਹਨ ਤਾਂ ਉਕਤ ਵਿਅਕਤੀ ਵੱਲੋਂ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਜਾਂ ਹੈਲਪਲਾਈਨ ਨੰਬਰ 104 / ਸਟੇਟ ਕੰਟਰੋਲ ਰੂਮ ਨੰਬਰ 01722920074/08872090029 `ਤੇ ਕਾਲ ਕਰਕੇ ਸੂਚਿਤ ਕੀਤਾ ਜਾਵੇ।

ਇਸ ਤੋਂ ਇਲਾਵਾ ਘਰ ਵਿੱਚ ਏਕਾਂਤਵਾਸ ਕੀਤੇ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਲਈ ਵੀ ਨਿਰਦੇਸ਼ ਜਾਰੀ ਕੀਥੇ ਗਏ ਹਨ। ਇਨ੍ਹਾਂ ਨਿਰਦੇਸ਼ਾਂ ਅਨੁਸਾਰ ਸਿਰਫ ਇੱਕ ਨਿਰਧਾਰਿਤ ਵਿਅਕਤੀ, ਜੋ ਕਿ ਸਿਹਤਮੰਦ ਹੈ ਅਤੇ ਉਸਨੂੰ ਹੋਰ ਬਿਮਾਰੀ ਨਹੀਂ ਹੈ, ਉਸਨੂੰ ਹੀ ਇਕਾਂਤਵਾਸ ਕੀਤੇ ਵਿਅਕਤੀ ਦੀ ਸੰਭਾਲ ਦੀ ਜ਼ਿੰਮੇਵਾਰੀ ਦਿੱਤੀ ਜਾਵੇ। ਮੈਲੀਆਂ ਚਾਦਰਾਂ/ਕੱਪੜਿਆਂ ਨੂੰ ਝਾੜਿਆਂ ਨਾ ਜਾਵੇ ਜਾਂ ਏਕਾਂਤਵਾਸ ਕੀਤੇ ਹੋਏ ਵਿਅਕਤੀ ਦੀ ਚਮੜੀ ਦੇ ਸਿੱਧੇ ਸੰਪਰਕ ਵਿਚ ਨਾ ਆਉਣ ਦਿਓ। ਸਤਿਹ ਦੀ ਸਫਾਈ ਕਰਨ ਜਾਂ ਇਕਾਂਤਵਾਸ ਵਿਅਕਤੀ ਦੇ ਕਿਸੇ ਸਮਾਨ ਨੂੰ ਚੁੱਕਣ ਸਮੇਂ ਡਿਸਪੋਜ਼ੇਬਲ ਦਸਤਾਨਿਆਂ ਦੀ ਵਰਤੋਂ ਕਰੋ । ਦਸਤਾਨੇ ਉਤਾਰਨ ਤੋਂ ਬਾਅਦ ਹੱਥਾਂ ਨੂੰ ਨਿਯਮਿਤ ਤਰੀਕੇ ਨਾਲ ਧੋਵੋ। ਕੋਈ ਵੀ ਮਹਿਮਾਨ ਨਾ ਆਉਣ ਦਿਓ। ਜੇਕਰ ਇਕਾਂਤਵਾਸ ਕੀਤੇ ਵਿਅਕਤੀ ਵਿਚ ਲੱਛਣ ਸਾਹਮਣੇ ਆਉਂਦੇ ਹਨ ਤਾਂ ਉਸਦੇ ਸਾਰੇ ਨਜ਼ਦੀਕੀ ਸੰਪਰਕਾਂ ਨੂੰ ਵੀ 14 ਦਿਨ ਲਈ ਘਰ ਵਿਚ ਇਕਾਂਤਵਾਸ ਕੀਤਾ ਜਾਵੇਗਾ ਅਤੇ ਹੋਰ 14 ਦਿਨ ਲਈ ਜਾਂ ਜਦੋਂ ਤੱਕ ਉਹ ਲੈਬ ਟੈਸਟ ਵਿਚ ਨੈਗੇਟਿਵ ਨਹੀਂ ਆ ਜਾਂਦੇ, ਉ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

by Jaspreet Kaur
November 16, 2026
0

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਭਾਰਤੀ ਜਨਤਾ...

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

by Ankit
November 16, 2026
0

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ ਸ਼ਹੀਦ ਸਾਨੂੰ ਪੁੱਛਦੇ ਹਨ ਕਿ ਕਿਸ ਲਈ...

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 16, 2026
0

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

by Ranjit Singh
3 weeks ago
0

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ - ਇਤਿਹਾਸਕ ਜਿੱਤ ਤੋਂ ਬਾਅਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 