• Latest
  • Trending
ਕੋਵਿਡ-19 ਮਰੀਜਾਂ ਦੀ ਲੁੱਟ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਖਿਲਾਫ ਹੋਵੇਗੀ ਸਖਤ ਕਾਰਵਾਈ- ਬਲਬੀਰ ਸਿੰਘ ਸਿੱਧੂ

ਕੋਵਿਡ-19 ਮਰੀਜਾਂ ਦੀ ਲੁੱਟ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਖਿਲਾਫ ਹੋਵੇਗੀ ਸਖਤ ਕਾਰਵਾਈ- ਬਲਬੀਰ ਸਿੰਘ ਸਿੱਧੂ

5 years ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

6 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

53 minutes ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

1 hour ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

2 hours ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

2 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

3 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

4 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

4 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

5 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

5 hours ago
Hindi News
English News
Tuesday, November 10, 2026
No Result
View All Result
30 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਵਿਡ-19 ਮਰੀਜਾਂ ਦੀ ਲੁੱਟ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਖਿਲਾਫ ਹੋਵੇਗੀ ਸਖਤ ਕਾਰਵਾਈ- ਬਲਬੀਰ ਸਿੰਘ ਸਿੱਧੂ

May 17, 2021
in ਸਿਹਤ, ਖਬਰਾਂ, ਚੰਡੀਗੜ੍ਹ, ਪੰਜਾਬ
ਕੋਵਿਡ-19 ਮਰੀਜਾਂ ਦੀ ਲੁੱਟ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਖਿਲਾਫ ਹੋਵੇਗੀ ਸਖਤ ਕਾਰਵਾਈ- ਬਲਬੀਰ ਸਿੰਘ ਸਿੱਧੂ

ਕੋਵਿਡ-19 ਮਰੀਜਾਂ ਦੀ ਲੁੱਟ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਖਿਲਾਫ ਹੋਵੇਗੀ ਸਖਤ ਕਾਰਵਾਈ- ਬਲਬੀਰ ਸਿੰਘ ਸਿੱਧੂ

ਮਹਾਂਮਾਰੀ ਐਕਟ ਅਧੀਨ ਸਰਕਾਰ ਆਪਣੇ ਅਧੀਨ ਲੈ ਸਕਦੀ ਹੈ ਕੋਈ ਵੀ ਹਸਪਤਾਲ

ਆਈ.ਐੱਮ.ਏ. ਵੱਲੋਂ ਹਰ ਪੱਖ ਤੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ

ਲੋਕ ਆਪਣੀਆਂ ਸ਼ਿਕਾਇਤਾਂ 104 ਹੈਲਪ ਲਾਈਨ ’ਤੇ ਕਰਵਾ ਸਕਦੇ ਹਨ ਦਰਜ਼

ਸਿਹਤ ਮੰਤਰੀ ਵੱਲੋਂ ਵਧੀਆ ਕੰਮ ਕਰ ਰਹੇ ਡਾਕਟਰਾਂ ਤੇ ਪੈਰਾ- ਮੈਡੀਕਲ ਸਟਾਫ ਦੀ ਸ਼ਲਾਘਾ ਅਤੇ ਤਹਿ ਦਿਲੋਂ ਧੰਨਵਾਦ

ਕੁਝ ਇੱਕ ਕਾਲੀਆਂ ਭੇਡਾਂ ਕਰਕੇ ਡਾਕਟਰੀ ਪੇਸ਼ੇ ਦਾ ਹੁੰਦਾ ਹੈ ਅਕਸ ਖਰਾਬ

ਕੋਵਿਡ-19 ਮਰੀਜਾਂ ਦੀ ਲੁੱਟ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਖਿਲਾਫ ਹੋਵੇਗੀ ਸਖਤ ਕਾਰਵਾਈ- ਬਲਬੀਰ ਸਿੰਘ ਸਿੱਧੂ

ਚੰਡੀਗੜ, 17 ਮਈ:ਕੋਵਿਡ -19 ਮਹਾਂਮਾਰੀ ਦੌਰਾਨ ਮਰੀਜਾਂ ਦੀ ਮਜਬੂਰੀ ਦਾ ਫਾਇਦਾ ਚੁੱਕ ਉਨਾਂ ਦੀ ਆਰਥਿਕ ਲੁੱਟ ਕਰਨ ਵਾਲੇ ਹਸਪਤਾਲਾਂ ਖਿਲਾਫ ਸਰਕਾਰ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ ਇਸ ਗੱਲ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਸੂਬਾ ਪੱਧਰੀ ਕਮੇਟੀ ਨਾਲ ਕੀਤੀ ਵਰਚੁਅਲ ਮੀਟਿੰਗ ਦੌਰਾਨ ਕੀਤਾ

ਉਨਾਂ ਕਿਹਾ ਕੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਸਰਕਾਰ ਦੁਆਰਾ ਤਹਿ ਰੇਟਾਂ ਤੋਂ ਵੱਧ ਪੈਸੇ ਵਸੂਲਣ ਦੀ ਕਈ ਸ਼ਿਕਾਇਤਾਂ ਆ ਰਹੀਆਂ ਹਨ ਅਤੇ ਅਜਿਹਾ ਕਰਨ ਵਾਲੇ ਕਿਸੇ ਵੀ ਹਸਪਤਾਲ ਨੂੰ ਬਖਸ਼ਿਆ ਨਹੀਂ ਜਾਵੇਗਾ ਉਨਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਜੋ ਵੀ ਕੰਮ ਕੀਤਾ ਜਾਵੇ ਉਹ ਸਰਬੱਤ ਦੇ ਭਲੇ ਲਈ ਹੋਵੇ ਪਰ ਜੇਕਰ ਕੋਈ ਹਸਪਤਾਲ ਜਾਂ ਡਾਕਟਰ ਕਿਸੇ ਵੀ ਮਰੀਜ਼ ਦੀ ਲੁੱਟ-ਖਸੁੱਟ ਕਰਦੇ ਹਨ ਤਾਂ ਸਰਕਾਰ ਨੂੰ ਉਨਾਂ ਖਿਲਾਫ ਸਖਤ ਕਾਰਵਾਈ ਲਈ ਮਜਬੂਰ ਹੋਣਾ ਪਵੇਗਾ ਮਹਾਂਮਾਰੀ ਐਕਟ ਦੇ ਅਧੀਨ ਸਰਕਾਰ ਦੇ ਕੋਲ ਇਹ ਅਧਿਕਾਰ ਹੈ ਕਿ ਅਜਿਹਾ ਕਰਨ ਵਾਲੇ ਹਸਪਤਾਲਾਂ ਨੂੰ ਸਰਕਾਰ ਬੰਦ ਕਰ ਸਕਦੀ ਹੈ ਜਾਂ ਫਿਰ ਆਪਣੇ ਅਧੀਨ ਲੈ ਕੇ ਚਲਾ ਸਕਦੀ ਹੈ
ਉਨਾਂ ਨੇ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਮਰੀਜ਼ ਦੀ ਮਜਬੂਰੀ ਦਾ ਫਾਇਦਾ ਨਾ ਚੁੱਕਿਆ ਜਾਵੇ ਅਤੇ ਇਸਨੂੰ ਇੱਕ ਚੇਤਾਵਨੀ ਸਮਝਿਆ ਜਾਵੇ ਤੇ ਸਰਕਾਰ ਨੂੰ ਕੋਈ ਸਖਤ ਕਾਰਵਾਈ ਕਰਨ ਲਈ ਮਜਬੂਰ ਨਾ ਕੀਤਾ ਜਾਵੇ ਉਨਾਂ ਕਿਹਾ ਕਿ ਇਸ ਔਖੀ ਘੜੀ ਦੌਰਾਨ ਸਾਡੇ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ (ਜਿਸ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸਾਰੇ ਸ਼ਾਮਿਲ ਹਨ) ਨੇ ਲੋਕਾਂ ਦੀ ਸੇਵਾ ਦਾ ਇੱਕ ਵਧੀਆ ਉਦਾਹਰਣ ਪੇਸ਼ ਕੀਤੀ ਹੈ ਅਤੇ ਜੀਅ-ਜਾਨ ਨਾਲ ਲੋਕਾਂ ਦੀ ਸੇਵਾ ਕਰ ਰਹੇ ਹਨ ਪਰ ਕੁਝ ਕਾਲੀਆਂ ਭੇਡਾਂ ਹਨ ਜੋ ਇਹਨਾਂ ਹਾਲਾਤਾਂ ਦਾ ਗ਼ਲਤ ਫਾਇਦਾ ਚੁੱਕ ਕੇ ਲੋਕਾਂ ਨੂੰ ਠੱਗ ਰਹੀਆਂ ਹਨ ਜਿਸ ਨਾਲ ਕਿ ਪੂਰੇ ਪੇਸ਼ੇ ਦਾ ਅਕਸ ਖਰਾਬ ਹੋ ਸਕਦਾ ਹੈ ਉਨਾਂ ਅਜਿਹੇ ਗੈਰ ਕਾਨੂੰਨੀ ਅਨਸਰਾਂ ਨੂੰ ਸਖਤ ਸ਼ਬਦਾਂ ਵਿੱਚ ਚਿਤਾਵਨੀ ਦਿੰਦੇ ਹੋਏ ਆਖਿਆ ਕਿ ਉਹ ਤੁਰੰਤ ਪ੍ਰਭਾਵ ਨਾਲ ਗ਼ਲਤ ਕਾਰਵਾਈਆਂ ਨੂੰ ਬੰਦ ਕਰਨ ਅਤੇ ਨਹੀਂ ਤਾਂ ਉਨਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ
ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਦਵਾਈਆਂ ਅਤੇ ਆਕਸੀਜਨ ਦੀ ਕਾਲਾ ਬਾਜਾਰੀ ਨੂੰ ਰੋਕਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ ਅਤੇ ਅਜਿਹਾ ਕਰਨ ਵਾਲੇ ਕਿਸੇ ਵੀ ਵਿਅਕਤੀ ਖਿਲਾਫ ਵੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਆਕਸੀਜਨ ਦੀ ਗੁਣਵੱਤਾ ਜਾਂ ਰਿਫਿਲ ਕੀਤੇ ਸਿਲੰਡਰਾਂ ਵਿੱਚ ਘੱਟ ਆਕਸੀਜਨ ਭਰਨ ਦੇ ਮੁੱਦੇ ਤੇ ਉਨਾਂ ਕਿਹਾ ਕਿ ਅਜਿਹਾ ਕਰਨ ਵਾਲੇ ਵੈਂਡਰਾਂ ਖਿਲਾਫ ਵੀ ਸਰਕਾਰ ਕਾਨੂੰਨੀ ਕਦਮ ਚੁੱਕ ਰਹੀ ਹੈ ਉਨਾਂ ਕਿਹਾ ਕਿ ਸੂਬਾ ਪੱਧਰੀ ਇੱਕ ਕਮੇਟੀ ਵੱਲੋਂ ਜਲਦ ਹੀ ਪ੍ਰਾਈਵੇਟ ਹਸਪਤਾਲਾਂ ਵਿੱਚ ਹੋਏ ਕੋਵਿਡ ਮਰੀਜਾਂ ਦੇ ਇਲਾਜ ਦਾ ਆਡਿਟ ਵੀ ਕੀਤਾ ਜਾਵੇਗਾ ਉਨਾਂ ਕਿਹਾ ਕਿ ਲੋਕ ਆਪਣੀਆਂ ਸ਼ਿਕਾਇਤਾਂ ਵਿਭਾਗ ਦੇ ਟੋਲ ਫ੍ਰੀ ਨੰਬਰ 104 ਤੇ ਦਰਜ ਕਰਵਾ ਸਕਦੇ ਹਨ ਜਿਸ ਤੇ ਕਿ ਤੁਰੰਤ ਕਾਰਵਾਈ ਕੀਤੀ ਜਾਵੇਗੀ
ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਮੰਗਲਵਾਰ ਨੂੰ ਮੁੱਖ ਮੰਤਰੀ ਪੰਜਾਬਾ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਸਰਪੰਚਾਂ ਨਾਲ ਵੀਡੀਓ ਕਾਨਫਰੰਸ ਜਰੀਏ ਗੱਲਬਾਤ ਕੀਤੀ ਜਾਵੇਗੀ ਅਤੇ ਪਿੰਡਾਂ ਵਿੱਚ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਦਿਸ਼ਾ ਨਿਰਦੇਸ਼ ਦਿੱਤੇ ਜਾਣਗੇ
ਇਸ ਮੌਕੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੁਆਰਾ ਵਿਸਵਾਸ ਦਵਾਇਆ ਗਿਆ ਕਿ ਉਹ ਪੂਰੀ ਤਰਾਂ ਸੂਬਾ ਸਰਕਾਰ ਨਾਲ ਹਨ, ਜੇਕਰ ਕੋਈ ਹਸਪਤਾਲ ਮਰੀਜਾਂ ਦੀ ਲੁੱਟ-ਖਸੁੱਟ ਕਰਦਾ ਹੈ ਤਾਂ ਆਈ.ਐਮ.ਏ. ਉਸ ਡਾਕਟਰ/ਹਸਪਤਾਲ ਨੂੰ ਕਿਸੇ ਵੀ ਤਰਾਂ ਦਾ ਸਹਿਯੋਗ ਨਹੀਂ ਦੇਵੇਗੀ।
ਇਸ ਮੀਟਿੰਗ ਵਿੱਚ ਖਾਸ ਤੌਰ ਤੇ ਪ੍ਰਮੁੱਖ ਸਕੱਤਰ ਸਿਹਤ ਸ੍ਰੀ ਹੁਸਨ ਲਾਲ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਜੀ.ਬੀ ਸਿੰਘ, ਆਈ.ਐਮ.ਏ. ਸੂਬਾ ਪ੍ਰਧਾਨ ਡਾ. ਕੁਲਦੀਪ ਸਿੰਘ ਮਾਨ ਅਤੇ ਜ਼ਿਲਿਆਂ ਦੇ ਹੋਰ ਮੈਂਬਰ ਸ਼ਾਮਿਲ ਸਨ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

Most Popular

Hockey: ਏਸ਼ੀਅਨ ਚੈਂਪੀਅਨਜ਼ ਟਰਾਫੀ: ਸੈਮੀਫ਼ਾਈਨਲ ਮੈਚ ਖੇਡੇ ਜਾਣਗੇ ਅੱਜ

Hockey: ਏਸ਼ੀਅਨ ਚੈਂਪੀਅਨਜ਼ ਟਰਾਫੀ: ਸੈਮੀਫ਼ਾਈਨਲ ਮੈਚ ਖੇਡੇ ਜਾਣਗੇ ਅੱਜ

by Ranjit Singh
6 days ago
0

Hockey: ਏਸ਼ੀਅਨ ਚੈਂਪੀਅਨਜ਼ ਟਰਾਫੀ: ਸੈਮੀਫ਼ਾਈਨਲ ਮੈਚ ਖੇਡੇ ਜਾਣਗੇ ਅੱਜ ਮੋਹਾਲੀ, 4 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੀ ਧਰਤੀ ਉਤੇ ਪਹਿਲੀ ਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 